ਲੇਖ

 

ਯੈਰੂਸਲਮ ਤੋਂ ਪੰਜਾਬ ਤੱਕ…..!

ਯੈਰੂਸਲਮ ਦੀ ਧਰਤੀ, ਜੋ ਧਰਮਾਂ ਦੇ ਇਤਿਹਾਸ ਵਿੱਚ ਇਕ ਮਹੱਤਵਪੂਰਨ ਸਥਾਨ ਰੱਖਦੀ ਹੈ, ਉਹ ਮਸੀਹੀ ਧਰਮ ਦੇ ਜਨਮ ਸਥਾਨ ਵਜੋਂ ਮੰਨੀ ਜਾਂਦੀ ਹੈ। ਇੱਥੇ ਹੀ ਪ੍ਰਭੂ ਯਿਸੂ ਮਸੀਹ ਨੇ ਜਨਮ ਲਿਆ, ਜਿਨ੍ਹਾਂ ਨੇ ਆਪਣੀ ਜਿੰਦਗੀ ਨੂੰ ਇਨਸਾਨੀਅਤ ਦੀ ਭਲਾਈ ਲਈ … More »

ਲੇਖ | Leave a comment
 

ਡਾ. ਮਨਮੋਹਨ ਸਿੰਘ ਦਾ ਕਰੀਅਰ ਅਤੇ ਜੀਵਨ ਯਾਤਰਾ

ਭਾਰਤ ਦੇ ਉੱਘੇ ਅਰਥਸ਼ਾਸਤਰੀ ਪ੍ਰਧਾਨ ਮੰਤਰੀ ਬਣੇ ਡਾ. ਮਨਮੋਹਨ ਸਿੰਘ ਦੇ 26 ਦਸੰਬਰ 2024 ਨੂੰ ਅਕਾਲ ਸਵਰਗਵਾਸ ਚਲਾਣੇ ‘ਤੇ ਸ਼ਰਧਾਂਜਲੀ ਦੇਣ ਲਈ ਬਹੁਤ ਕੁਝ ਕਿਹਾ ਜਾ ਰਿਹਾ ਹੈ। ਪਾਕਿਸਤਾਨ ਦੇ ਅਵਿਭਾਜਿਤ ਪੰਜਾਬ ਵਿੱਚ 26 ਸਤੰਬਰ 1932 ਨੂੰ ਜੰਮੇ, ਉਹ ਇੱਕ … More »

ਲੇਖ | Leave a comment
 

ਡਾ.ਮਨਮੋਹਨ ਸਿੰਘ ਦੇ ਤੁਰ ਜਾਣ ਨਾਲ ਇੱਕ ਸੁਨਹਿਰੀ ਯੁਗ ਦਾ ਅੰਤ

ਡਾ.ਮਨਮੋਹਨ ਸਿੰਘ ਦੇ ਤੁਰ ਜਾਣ ਨਾਲ ਇੱਕ ਯੁਗ ਦਾ ਅੰਤ ਹੋ ਗਿਆ। ਉਹ ਕਰਮਯੋਗੀ ਸਨ, ਜਿਨ੍ਹਾਂ ਸਾਰੀ ਉਮਰ ਸਾਦਗੀ ਦਾ ਪੱਲਾ ਨਹੀਂ ਛੱਡਿਆ। ਸੰਸਾਰ ਵਿੱਚ ਸਭ ਤੋਂ ਵੱਧ ਇਮਾਨਦਾਰੀ, ਕਾਬਲੀਅਤ ਅਤੇ ਸਾਦਗੀ ਦੇ ਪ੍ਰਤੀਕ ਦੇ ਤੌਰ ਤੇ ਸਤਿਕਾਰੇ ਜਾਣ ਵਾਲੇ … More »

ਲੇਖ | Leave a comment
 

ਸੋਸ਼ਲ ਮੀਡੀਆ ਦੀ ਅਭਾਸੀ ਦੁਨੀਆਂ ‘ਚ ਗੁਵਾਚਦਾ ਬਚਪਨ

ਸੋਸ਼ਲ ਮੀਡੀਆ ਵੱਲ ਬੇਹਿਸਾਬ ਖਿੱਚ ਨੇ ਆਧੁਨਿਕ ਜ਼ਿੰਦਗੀ ਦੇ ਹਰ ਪੱਖ ਨੂੰ ਪ੍ਰਭਾਵਿਤ ਕੀਤਾ ਹੈ। ਸਾਡੇ ਸਮਾਜ ਦੇ ਹਰ ਵਰਗ, ਖਾਸ ਕਰਕੇ ਨਵੀਂ ਪੀੜ੍ਹੀ, ਇਸ ਦੀ ਚਮਕ-ਧਮਕ ਅਤੇ ਆਕਰਸ਼ਣ ਦਾ ਸ਼ਿਕਾਰ ਹੋ ਰਹੀ ਹੈ। ਬਚਪਨ, ਜੋ ਕਿ ਖੇਡਕੁੱਦ, ਸਿਖਲਾਈ ਅਤੇ … More »

ਲੇਖ | Leave a comment
 

ਵੱਡੀ ਖੁਸ਼ੀ ਦੀ ਝਾਕ ਵਿੱਚ ਛੋਟੀਆਂ ਖੁਸ਼ੀਆਂ ਦਾ ਕਤਲ ਨਾ ਕਰੋ

ਪੈਸਾ, ਪੈਸੇ ਦੀ ਅਹਿਮੀਅਤ ਅਯੋਕੇ ਸਮੇਂ ਦਾ ਕੌੜਾ ਯਥਾਰਥ ਹੈ। ਪਦਾਰਥਵਾਦੀ ਵਰਤਾਰੇ ਵਿੱਚ ਜੀਵਨ ਦੀਆਂ ਮੁੱਢਲੀਆਂ ਜ਼ਰੂਰਤਾਂ ਅਤੇ ਸਾਧਨ ਸੰਪੰਨ ਜ਼ਿੰਦਗੀ ਲਈ ਪੈਸੇ ਦਾ ਕੋਈ ਦੂਜਾ ਬਦਲ ਨਜ਼ਰ ਨਹੀਂ ਆਉਂਦਾ। ਅੱਜ ਪੈਸਾ ਕਮਾਉਣਾ ਅਤੇ ਬਣਾਉਣਾ ਜਿੱਥੇ ਜ਼ਰੂਰਤ ਹੈ, ਉੱਥੇ ਹੀ … More »

ਲੇਖ | Leave a comment
 

ਹਨੀ ਟਰੈਪ- ਸੋਸ਼ਲ ਮੀਡੀਆ ਰਾਹੀਂ ਆਰਥਿਕ ਅਤੇ ਮਾਨਸਿਕ ਲੁੱਟ…..!

ਆਧੁਨਿਕ ਤਕਨਾਲੋਜੀ ਦੇ ਯੁੱਗ ਵਿੱਚ ਸੋਸ਼ਲ ਮੀਡੀਆ ਨੇ ਇਨਸਾਨ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਕੇ ਸਾਡੀਆਂ ਰੋਜਾਨਾ ਗਤੀਵਿਧੀਆਂ ਵਿੱਚ ਦਾਖਲਾ ਲੈ ਲਿਆ ਹੈ। ਦੋਸਤਾਂ ਨਾਲ ਗੱਲਬਾਤ ਕਰਨੀ ਹੋਵੇ, ਕੋਈ ਜਾਣਕਾਰੀ ਪ੍ਰਾਪਤ ਕਰਨੀ ਹੋਵੇ ਜਾਂ ਫਿਰ ਮਨੋਰੰਜਨ ਲਈ ਸਮਾਂ ਬਤੀਤ … More »

ਲੇਖ | Leave a comment
 

ਕੀ ਇਵੇਂ ਚੱਲ ਰਹੇ ਭਾਰਤੀ “ਲੋਕਤੰਤਰ” ਨੂੰ ਮੋੜਾ ਪੈ ਸਕਦਾ ?

ਲੋਕਾਂ ਦੇ ਮਨ ਵਿਚ ਸਵਾਲ ਹੈ ਕਿ ਵੋਟਰਾਂ ਨੂੰ ਲਾਲਚ ਦੇਣ ਭੜਕਾਉਣ ਦੀ ਖੁੱਲ੍ਹ, ਨਸ਼ੇ ਪੈਸੇ ਚੀਜ਼ਾਂ ਵੰਡਣੀਆਂ, ਧਰਮ ਅੰਧਵਿਸ਼ਵਾਸ ਜ਼ਾਤ ਦੇ ਨਾਮ ਉੱਤੇ ਚਲਦਾ ਭੜਕਾਊ ਵੋਟਤੰਤਰ, ਕਰੋੜਾਂ ਵਿਚ ਚੋਣ ਖਰਚਾ, ਰਾਜ ਮਸ਼ੀਨਰੀ ਦੀ ਬੇਸ਼ਰਮ ਵਰਤੋਂ, ਡਰਾਉਣੀਆਂ ਸਰਕਾਰੀ ਜਾਂਚ ਏਜੰਸੀਆਂ … More »

ਲੇਖ | Leave a comment
 

ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਅਤੇ ਵਿਲੱਖਣ ਸ਼ਹਾਦਤ

ਵਕਤ ਆਪਣੀ ਚਾਲ ਚੱਲਦਾ ਰਹਿੰਦਾ ਹੈ। ਕੋਈ ਵਕਤ ਅਜਿਹਾ ਵੀ ਆਉਂਦਾ ਹੈ ਜਦੋ ਕੋਈ ਸ਼ਖਸ਼ੀਅਤ ਆਪਣੇ ਖੂਨ ਨਾਲ ਇਸਦੇ ਸਫ਼ੇ ਤੇ ਕੁਝ ਅਜਿਹਾ ਲਿਖ ਜਾਂਦੀ ਹੈ, ਜੋ ਇਤਿਹਾਸ ਲਈ ਤਾਂ ਸ਼ਾਨਦਾਰ ਹੁੰਦਾ ਹੀ ਹੈ ਆਉਣ ਵਾਲੀਆਂ ਸਦੀਆਂ ਅਤੇ ਯੁੱਗਾਂ ਤੱਕ … More »

ਲੇਖ | Leave a comment
 

ਅਕਾਲੀ ਫੂਲਾ ਸਿੰਘ ਤੋਂ ਬਾਅਦ ਸ੍ਰੀ ਅਕਾਲ ਤਖਤ ਦਾ ਇਤਿਹਾਸਕ ਫ਼ੈਸਲਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਿਹਾਸਕ ਫ਼ੈਸਲੇ ਤੋਂ ਬਾਅਦ ਸਿੱਖ ਸੰਗਤ ਬਾਗੋ ਬਾਗ ਹੋ ਗਈ ਕਿਉਂਕਿ ਇਸ ਤੋਂ ਪਹਿਲਾਂ ਕੁਝ ਜਥੇਦਾਰ ਸਾਹਿਬਾਨ ਵੱਲੋਂ ਸਿੱਖਾਂ ਦੀ ਸਰਵੋਤਮ ਸੰਸਥਾ ਦੇ ਵਕਾਰ ਨੂੰ ਠੇਸ ਪਹੁੰਚਾਈ ਜਾ ਰਹੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ … More »

ਲੇਖ | Leave a comment
 

ਡਿਜ਼ੀਟਲ ਅਰੈਸਟ ਦੀ ਪਰਿਭਾਸ਼ਾ, ਖਤਰੇ ਤੇ ਬਚਾਅ

ਸਾਈਬਰ ਅਪਰਾਧੀਆਂ ਦੁਆਰਾ ਜਦ ਭਰਮ ਵਾਲੀ ਰਣਨੀਤੀ ਅਪਣਾ ਕੇ ਕਿਸੇ ਨੂੰ ਵੀਡੀਓ ਕਾਲ ਕਰਕੇ, ਆਨਲਾਈਨ ਜਾਂ ਫੋਨ ʼਤੇ ਗ੍ਰਿਫ਼ਤਾਰ ਕਰਨ ਦਾ ਝੂਠਾ ਤੇ ਨਕਲੀ ਦਾਵਾ ਕਰਕੇ, ਡਰਾ ਧਮਕਾ ਕੇ ਵੱਡੀਆਂ ਰਕਮਾਂ ਵਸੂਲ ਕੀਤੀਆਂ ਜਾਂਦੀਆਂ ਹਨ ਤਾਂ ਉਸਨੂੰ ਡਿਜ਼ੀਟਲ ਅਰੈਸਟ ਦਾ … More »

ਲੇਖ | Leave a comment