ਲੇਖ

 

ਅੱਜ ਪਿਆਰ–ਮੁਹੱਬਤ ਤੇ ਭਾਈਚਾਰਕ ਸਾਂਝ ਦੇ ਦੀਵੇ ਬਾਲਣ ਦੀ ਲੋੜ ਹੈ

ਦੀਵਾਲੀ ਇਕ ਅਜਿਹਾ ਤਿਉਹਾਰ ਹੈ ਜਿਸਨੂੰ ਸਾਡੇ ਸਮਾਜ ਦਾ ਹਰ ਵਰਗ ਬੜੇ ਚਾਅ ਮਲਾਰ ਅਤੇ ਸ਼ਰਧਾ ਨਾਲ ਮਨਾਉਂਦਾ ਹੈ। ਇਹ ਤਿਉਹਾਰ ਸਮੁੱਚੇ ਭਾਈਚਾਰੇ ਨੂੰ ਇਕ ਮਾਲਾ ਦੇ ਵਿੱਚ ਪਿਰੋ ਕੇ ਰੱਖਦਾ ਹੈ। ਇਹ ਸਾਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ। ਇਸ … More »

ਲੇਖ | Leave a comment
 

ਵਿਰੋਧੀਆਂ ਦਾ ਚੀਰਹਰਨ ਕਰਨ ਦੀ ਬਜਾਏ ਭਗਵੰਤ ਮਾਨ ਖੁਦ ਕੰਮ ਕਰਕੇ ਵਿਖਾਵੇ

ਸਿਆਸਤਦਾਨਾਂ ਦੀਆਂ ਕੁਚਾਲਾਂ ਦਾ ਝੰਬਿਆ, ਝੰਜੋੜਿਆ, ਬੇਉਮੀਦਾ ਪੰਜਾਬ ਹਰ ਪੰਜ ਸਾਲ ਬਾਅਦ ਇਸ ਉਮੀਦ ਨਾਲ ‘ਬਦਲਾਅ’ ਲਈ ਹੱਥ ਕਰੋਲੇ ਮਾਰਦੈ ਕਿ ਸ਼ਾਇਦ ਮੁੜ ਪੈਰਾਂ ਸਿਰ ਹੋ ਜਾਵੇ। ਪਰ ਹਰ ਵਾਰ ਸੱਤਾਧਾਰੀ ਧਿਰ ਕੋਲੋਂ ਨਾਮੋਸ਼ ਹੋ ਜਾਂਦੈ। ਕਾਂਗਰਸ ਤੇ ਅਕਾਲੀਆਂ ਦੀ … More »

ਲੇਖ | Leave a comment
dhir(1).resized

ਸੰਤੋਖ ਸਿੰਘ ਧੀਰ ਦਾ ਸੁਫ਼ਨਈ ਭੋਗ

ਸੁਫ਼ਨਿਆਂ ਦੀ ਵੀ ਆਪਣੀ ਇਕ ਵਿਲੱਖਣ ਤੇ ਅਦਭੁਤ ਦੁਨੀਆਂ ਹੁੰਦੀ ਹੈ। ਇਹ ਬੇ—ਤੁਕੇ, ਸੋਚ ਤੇ ਕਲਪਨਾ ਤੋਂ ਪਰੇ, ਉੱਘੜ—ਦੁੱਘੜ, ਬੇ—ਤਰਤੀਬੇ, ਰੋਮਾਂਚ ਭਰਪੂਰ, ਖੋਫ਼—ਨਾਕ ਕੁਝ ਵੀ ਹੋ ਸਕਦੇ ਹਨ ਅਤੇ ਕੁਝ ਵੀ ਦ੍ਰਿਸ਼ਟੀਗੋਚਰ ਕਰ ਸਕਦੇ ਹਨ। ਕੁਝ ਸੁਫ਼ਨੇ ਸਾਨੂੰ ਯਾਦ ਰਹਿ … More »

ਲੇਖ | Leave a comment
 

ਸਮਾਜ ਵਿੱਚੋਂ ਬੁਰਾਈਆਂ ਦਾ ਖਾਤਮਾਂ ਹੀ ਸਾਨੂੰ ਰਾਮਰਾਜ ਵੱਲ ਲੈ ਕੇ ਜਾਵੇਗਾ

ਭਾਰਤ ਨੂੰ ਤਿਉਹਾਰਾਂ ਤੇ ਮੇਲਿਆਂ ਦੀ ਧਰਤੀ ਕਿਹਾ ਜਾਂਦਾ ਹੈ। ਹਰੇਕ ਤਿਉਹਾਰ ਜਾਂ ਮੇਲੇ ਦੀ ਆਪਣੀ ਮਹੱਤਤਾ ਹੈ ਅਤੇ ਹਰੇਕ ਨੂੰ ਮਨਾਉਣ ਪਿੱਛੇ ਕੋਈ ਨਾ ਕੋਈ ਗੱਲ/ਕਹਾਣੀ ਜੁੜੀ ਹੋਈ ਹੈ ਜੋ ਸਾਨੂੰ ਕੋਈ ਸਿੱਖਿਆ ਜਾਂ ਸੁਨੇਹਾ ਦਿੰਦੀ ਹੈ। ਦਸਹਿਰੇ ਦੇ … More »

ਲੇਖ | Leave a comment
 

ਇੱਕ ਬੂੰਦ ਪਾਣੀ ਦੀ ਨਾ ਦੇਣ ਦੀ ਡੌਂਡੀ ਪਿੱਟਣ ਵਾਲੀਆਂ ਪਾਰਟੀਆਂ ਗੁਨਾਹਗਾਰ ਹਨ

ਪੰਜਾਬ ਦੀਆਂ ਸਿਆਸੀ ਪਾਰਟੀਆਂ ਇਕ ਬੂੰਦ ਪਾਣੀ ਦੀ ਨਾ ਦੇਣ ਦੀ ਡੌਂਡੀ ਪਿੱਟ ਰਹੀਆਂ ਹਨ ਪ੍ਰੰਤੂ ਆਪਣੇ ਅੰਦਰ ਝਾਤੀ ਮਾਰਨ ਕਿਉਂਕਿ ਉਨ੍ਹਾਂ ਦੇ ਗ਼ਲਤ ਫ਼ੈਸਲਿਆਂ ਦਾ ਇਵਜਾਨਾ ਪੰਜਾਬੀਆਂ ਨੂੰ ਭੁਗਤਣਾ ਪੈ ਰਿਹਾ ਹੈ। ਹੁਣ ਸਾਰੀਆਂ ਸਿਆਸੀ ਪਾਰਟੀਆਂ ਸਤਲੁਜ ਜਮਨਾ ਲਿੰਕ … More »

ਲੇਖ | Leave a comment
 

ਗੂਗਲ ਮੈਪਸ ʼਤੇ ਅੱਖਾਂ ਬੰਦ ਕਰਕੇ ਵਿਸ਼ਵਾਸ ਨਾ ਕਰੋ

ਗੂਗਲ ਮੈਪਸ ਨੇ ਦੱਸਿਆ ਮੌਤ ਦਾ ਰਸਤਾ, ਟੁੱਟੇ ਪੁਲ ਤੋਂ 20 ਫੁੱਟ ਹੇਠਾਂ ਡਿੱਗੀ ਕਾਰ। ਜੀ.ਪੀ.ਐਸ. ਨੇ ਦੱਸਿਆ ਗ਼ਲਤ ਰਸਤਾ, ਨਹਿਰ ਵਿਚ ਡੁੱਬ ਗਏ ਦੋ ਨੌਜਵਾਨ ਡਾਕਟਰ।  ਅਜਿਹੀਆਂ ਸੁਰਖੀਆਂ ਸੋਸ਼ਲ ਮੀਡੀਆ ਅਤੇ ਅਖ਼ਬਾਰਾਂ ਦੇ ਪੰਨਿਆਂ ʼਤੇ ਅਕਸਰ ਪੜ੍ਹਨ ਵੇਖਣ ਨੂੰ … More »

ਲੇਖ | Leave a comment
 

ਇਜ਼ਰਾਈਲ ਅਤੇ ਹਮਾਸ ਵਿਚਕਾਰ ਸੰਘਰਸ਼ ਨੂੰ ਸ਼ਾਂਤੀਪੂਰਵਕ ਹੱਲ ਕੀਤਾ ਜਾਣਾ ਚਾਹੀਦਾ ਹੈ

ਪਹਿਲਾਂ ਕੋਵਿਡ ਤੋਂ ਹੀ ਅਸਥਿਰਤਾ ਨਾਲ ਜੂਝ ਰਹੀ ਦੁਨੀਆ ਨੂੰ ਰੂਸ ਅਤੇ ਯੂਕ੍ਰੇਨ ਦੀ ਲੜਾਈ ਨੇ ਲੋਕਾ ਦੀ ਹੀ ਨਹੀਂ ਬੱਲਕੇ ਦੁਨੀਆਂ ਭਰ ਦੀ ਅਰਥਵਿਵਸਤਾ ਨੂੰ ਡਾਵਾ ਡੋਲ ਕੀਤਾ ਹੋਇਆ ਸੀ ਤੇ ਹੁਣ ਬਾਕੀ ਦੀ ਰਹਿੰਦੀ ਖੂੰਦੀ ਘਾਟ ਹੁਣ ਇਜ਼ਰਾਈਲ … More »

ਲੇਖ | Leave a comment
 

ਅਲਵਿਦਾ! ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ.ਮਨੋਹਰ ਸਿੰਘ ਗਿੱਲ

ਪੰਜਾਬੀਆਂ ਦਾ ਮੋਹਵੰਤਾ, ਪੰਜਾਬ ਦਾ ਵਿਕਾਸ ਪੁਰਸ਼, ਪ੍ਰਸ਼ਾਸ਼ਕੀ ਕਾਰਜ਼ਕੁਸ਼ਤਾ ਦਾ ਮਾਹਿਰ ਅਤੇ ਪੰਜਾਬੀ ਸਭਿਆਚਾਰ ਦਾ ਪ੍ਰਤੀਕ ਡਾ.ਮਨੋਹਰ ਸਿੰਘ ਗਿੱਲ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਜਾਣ ਨਾਲ ਪੰਜਾਬ ਦੇ ਸੁਨਹਿਰੇ ਭਵਿਖ ਦੀ ਕਾਮਨਾ ਕਰਨ ਵਾਲਾ ਹਰ … More »

ਲੇਖ | Leave a comment
 

ਪੰਜਾਬ ਤੇਰਾ ਕੌਣ ਬੇਲੀ ?

ਦੇਸ਼ ਦੇ ਹਰ ਨਾਗਰਿਕ ਦੇ ਮਨ ’ਚ ਸੁਪਰੀਮ ਕੋਰਟ ਪ੍ਰਤੀ ਸਤਿਕਾਰ ਹੈ ਅਤੇ ਇਸ ਦੇ ਜੱਜਾਂ ਦੀ ਕਾਬਲੀਅਤ ’ਤੇ ’ਸ਼ੱਕ’ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਪਰ ਹਾਲ ਹੀ ਵਿਚ ਇਸ ਵੱਲੋਂ ਸਤਲੁਜ ਜਮਨਾ ਲਿੰਕ (ਐੱਸ ਵਾਈ ਐਲ) ਨਹਿਰ ਮਾਮਲੇ … More »

ਲੇਖ | Leave a comment
 

ਸ਼ਾਇਰ ਹਰਨੇਕ ਗਿੱਲ ਦੀ ਪਹਿਲੀ ਬਰਸੀ ‘ਤੇ ਵਿਸ਼ੇਸ਼ ਸ਼ਰਧਾ ਦੇ ਸ਼ਬਦ

10 ਅਕਤੂਬਰ ਨੂੰ  ਹਰਨੇਕ ਗਿੱਲ  ‘ਹੈ’ ਤੋਂ  ‘ਸੀ ‘ ਹੋ ਗਿਆ ਸੀ । ਉਹ ਪੰਜਾਬੀ ਦਾ ਹੋਣਹਾਰ ਸ਼ਾਇਰ ਸੀ । ਉਸ ਦੀਆਂ  ਕਵਿਤਾਵਾਂ ਨੇ ਪੰਜਾਬੀ ਕਵਿਤਾ ਦੇ ਮੁਹਾਂਦਰੇ ਨੂੰ ਨਵਾਂਪਣ ਦਿੱਤਾ।ਉਸ ਦੀ ਉਮਰ ਅਜੇ ਜਾਣ ਵਾਲੀ ਨਹੀਂ ਸੀ ਪਰ ਫਿਰ … More »

ਲੇਖ | Leave a comment