ਲੇਖ
ਨਿਤਿਸ਼ ਕੁਮਾਰ ਹਰਿਆਣਾ ਦੇ ‘ਆਇਆ ਰਾਮ ਗਯਾ ਰਾਮ’ ਦਾ ਵੀ ਗੁਰੂ ਨਿਕਲਿਆ
ਇੱਕ ਕਹਾਵਤ ਹੈ ‘ਗੁਰੂ ਜਿਨ੍ਹਾਂ ਦੇ ਟੱਪਣੇ ਚੇਲੇ ਜਾਣ ਛੜੱਪ’ ਨਿਤਿਸ਼ ਕੁਮਾਰ ਇਸ ਕਹਾਵਤ ਨੂੰ ਝੁਠਲਾ ਕੇ ਆਪਣੇ ਸਿਆਸੀ ਗੁਰੂ ਜੈ ਪ੍ਰਕਾਸ਼ ਨਰਾਇਣ ਦੀ ਵਿਚਾਰਧਾਰਾ ਨੂੰ ਹੀ ਠਿੱਬੀ ਮਾਰ ਗਿਆ। ਨਿਤਿਸ਼ ਕੁਮਾਰ ਵਿਦਿਆਰਥੀ ਜੀਵਨ ਵਿੱਚ ਜੈ ਪ੍ਰਕਾਸ਼ ਨਰਾਇਣ ਨੂੰ ਆਪਣਾ … More
ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਕੈਨੇਡਾ ਸਰਕਾਰ ਵਲੋਂ ਕਟੌਤੀ, ਕੈਨੇਡੀਅਨ ਲੋਕ ਖੁਸ਼ – ਵਿਉਪਾਰੀ ਤੇ ਮਾਪੇ ਰੋਣ ਹਾਕੇ
ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਧਦੀ ਗਿਣਤੀ ਦੇ ਹਾਊਸਿੰਗ ਮਾਰਕੀਟ ਉੱਤੇ ਪ੍ਰਭਾਵ ਅਤੇ ਮੁਨਾਫ਼ਾਖੋਰ ਕਿਸਮ ਦੇ ਕਾਲਜਾਂ ਨੂੰ ਨਿਸ਼ਾਨਾ ਬਣਾਉਣ ਲਈ ਕੈਨੇਡਾ ਦੇ ਇੰਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਬੀਤੇ ਸੋਮਵਾਰ ਨੂੰ ਐਲਾਨ ਕੀਤਾ ਕਿ ਫ਼ੈਡਰਲ ਸਰਕਾਰ ਅਗਲੇ ਦੋ ਸਾਲਾਂ ਵਿੱਚ ਦਿੱਤੇ ਜਾਣ … More
ਸੋਨੇ ਦਾ ਗ੍ਰਹਿ ਵੀ ਹੈ ਸਾਡੇ ਸੂਰਜੀ ਪਰਿਵਾਰ ‘ਚ
ਇਹ ਦੁਨੀਆਂ ਬੜੀ ਅਜੀਬੋ ਗਰੀਬ ਚੀਜਾਂ ਨਾਲ ਭਰੀ ਹੋਈ ਹੈ। ਕਈ ਚੀਜ਼ਾਂ ਤਾਂ ਅਜਿਹੀਆਂ ਹਨ ਜਿਨ੍ਹਾਂ ਬਾਰੇ ਜਾਣ ਕੇ ਅਜਿਹਾ ਲਗਦਾ ਹੈ ਕਿ ਇਹ ਹੋ ਹੀ ਨਹੀਂ ਸਕਦਾ। ਸਾਡੇ ਸੂਰਜੀ ਮੰਡਲ ਦੇ ਅੱਠ ਗ੍ਰਹਿ, ਕੁਝ ਉਪ੍ਰਗਹਿ ਆਦਿ ਲੱਭਣ ਤੋਂ ਬਾਅਦ … More
ਕੀ ਅਸੀਂ ਵਿਖਾਵੇ ਬਿਨਾਂ ਨਹੀਂ ਰਹਿ ਸਕਦੇ?
2024 ਭਾਵੇਂ ਚੜ ਗਿਆ ਹੈ ਪਰ! ਸਾਡੇ ਲੋਕਾਂ ਦੇ ਮਨਾਂ ਵਿਚਲੇ ‘ਵਿਚਾਰ’ ਉਂਝ ਹੀ ਹਨ ਜਿਸ ਤਰ੍ਹਾਂ ਪਿਛਲਿਆਂ ਸਾਲਾਂ ਵਿਚ ਰਹੇ ਸਨ। ਅਸੀਂ ਨਵੇਂ ਵਰ੍ਹੇ 2024 ਨੂੰ ਕੇਵਲ ‘ਜੀ ਆਇਆਂ’ ਆਖ ਦਿੰਦੇ ਹਾਂ ਪਰ! ਇਸ ‘ਬਦਲਾਅ’ ਨੂੰ ਦਿਲੋਂ ਸਵੀਕਾਰ ਨਹੀਂ … More
ਨਵਾਂ ਸਾਲ, ਨਵੀਂ ਸਵੇਰ
ਇਨਸਾਨ ਉਮਰ ਦੇ ਕਿਸੇ ਪੜਾਅ ਤੇ ਹੋਵੇ, ਉਸ ਲਈ ਆਸਵੰਦ ਬਣੇ ਰਹਿਣਾ ਅਤਿ ਲਾਜ਼ਮੀ ਹੈ, ਜਿਵੇਂ ਕਿਹਾ ਜਾਂਦਾ ਹੈ ਕਿ ‘ਉਮੀਦ ਤੇ ਹੀ ਦੁਨੀਆਂ ਕਾਇਮ ਹੈ।‘ ਹਰ ਇਨਸਾਨ ਦੇ ਲਈ ਨਵੇਂ ਸਾਲ ਦੇ ਅਰਥ ਅਤੇ ਨਵੇਂ ਸਾਲ ਦੀ ਮਹੱਤਤਾ ਆਪਣੀ-ਆਪਣੀ … More
ਭਾਰਤ ’ਚ ਸਿੱਖ ਭਾਈਚਾਰਾ ਵਿਸ਼ੇਸ਼ ਸਲੂਕ ਦਾ ਹੱਕਦਾਰ
ਸਿੱਖ ਇਤਿਹਾਸ ਘਟਨਾਵਾਂ ਭਰਪੂਰ ਹੀ ਨਹੀਂ ਇਹ ਸਿਦਕ ਅਤੇ ਕੁਰਬਾਨੀਆਂ ਵਾਲਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਦੀ ਸਿੱਖ ਲਹਿਰ ਨੇ ਉੱਤਰੀ ਭਾਰਤ ’ਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਬਦਲਾਅ ਲਿਆਂਦਾ। ਗੁਰੂ … More
ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣ ਵਾਲਾ ਦਸਵੀਂ ਦਾ ਵਿਦਿਆਰਥੀ:ਆਰ.ਸੀ.ਬਾਲੀ
ਜ਼ਿੰਦਗੀ ਦੀ ਰਫ਼ਤਾਰ ਵਿੱਚ ਸਮੱਸਿਆਵਾਂ ਦਾ ਆਉਣਾ ਇਨਸਾਨ ਨੂੰ ਅੱਗੇ ਵੱਧਣ ਲਈ ਪ੍ਰੇਰਨਾ ਦਿੰਦਾ ਹੈ। ਜ਼ਿੰਦਗੀ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਜਦੋਜਹਿਦ ਕਰਨੀ ਪੈਂਦੀ ਹੈ। ਜੇਕਰ ਇਨਸਾਨ ਜਦੋਜਹਿਦ ਕਰਦਿਆਂ ਹੌਸਲਾ ਛੱਡ ਦੇਵੇ ਤਾਂ ਉਹ ਜ਼ਿੰਦਗੀ ਦੀਆਂ ਉਲਝਣਾਂ ਵਿੱਚ ਫਸਕੇ ਹੀ … More
ਅੱਜ ਵਿਗਿਆਨਕ ਤਰੱਕੀ ਨਾਲ ਭਲਾਈ ਨਾਲੋਂ ਨੁਕਸਾਨ ਵੱਧ
ਅਜੋਕੇ ਵਿਗਿਆਨਕ ਯੁਗ ਵਿੱਚ ਭਾਵੇਂ ਕੋਈ ਵੀ ਖੇਤਰ ਕਿਉਂ ਨਾ ਹੋਵੇ, ਵਿਗਿਆਨਕ ਕਾਢਾਂ ਅਤੇ ਖੋਜਾਂ ਰਾਹੀਂ ਬਣੀਆਂ ਵਸਤੂਆਂ ਦੀ ਪ੍ਰਸਿੱਧੀ ਦਿਨੋਂ-ਦਿਨ ਵਧ ਰਹੀ ਹੈ। ਚਾਹੇ ਰੇਲਗੱਡੀਆਂ ਹੋਣ ਜਾਂ ਹਵਾਈ ਜਹਾਜ਼, ਫਿਲਮਾਂ ਹੋਣ ਜਾਂ ਮੈਡੀਕਲ ਸਾਜ਼ੋ-ਸਾਮਾਨ, ਕੰਪਿਊਟਰ ਜਾਂ ਸਮਾਰਟ ਫ਼ੋਨ, ਇਨ੍ਹਾਂ … More
ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ
’’ ਬੱਸ ਏਕ ਹਿੰਦ ਮੇਂ ਤੀਰਥ ਹੈ ਯਾਤ੍ਰਾ ਕੇ ਲਿਯੇ। ਕਟਾਏ ਬਾਪ ਨੇ ਬੱਚੇ ਜਹਾਂ ਖੁਦਾ ਕੇ ਲਿਯੇ।’’ ਸਿੱਖ ਇਤਿਹਾਸ ਦੀ ਸ਼ਹੀਦੀ ਪਰੰਪਰਾ ਲਾਸਾਨੀ ਹੈ। ਸੰਮਤ 1761 ’ਚ 8 ਪੋਹ ਅਤੇ 13 ਪੋਹ ਦੀਆਂ ਘਟਨਾਵਾਂ, ਜਿਨ੍ਹਾਂ ’ਚ ਮੇਰੇ ਸਤਿਗੁਰੂ ਧੰਨ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਇਕ ਝਾਤ!
ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਦਿੱਲ਼ੀ ਸਿੱਖ ਗੁਰੂਦੁਆਰਾ ਐਕਟ, 1971 ਦੇ ਨਿਯਮਾਂ ਦੇ ਤਹਿਤ 28 ਅਪ੍ਰੈਲ,1975 ਨੂੰ ਹੋਇਆ ਸੀ, ਜਿਸ ਦਾ ਮੁੱਖ ਮਨੋਰਥ ਦਿੱਲ਼ੀ ਦੇ ਗੁਰੂਦੁਆਰਿਆਂ ਅਤੇ ਇਨ੍ਹਾਂ ਦੀ ਜਾਇਦਾਦਾਂ ਦੀ ਸੇਵਾ-ਸੰਭਾਲ ਕਰਨਾ ਹੈ। 150 ਕਰੋੜ੍ਹ ਤੋਂ ਵੱਧ … More
