ਲੇਖ

 

8 ਅਪ੍ਰੈਲ ਨੂੰ ਲੱਗੇਗਾ ਪੂਰਨ ਸੂਰਜ ਗ੍ਰਹਿਣ

ਗ੍ਰਹਿਣ ਲੱਗਣਾ ਇੱਕ ਵਿਗਿਆਨਿਕ ਘਟਨਾ ਹੈ। ਸਮੇਂ ਸਮੇਂ ਤੇ ਧਰਤੀ ਤੇ ਇਹਨਾਂ ਗ੍ਰਹਿਣਾ ਦਾ ਨਜ਼ਾਰਾ ਦੇਖਣ ਨੂੰ ਮਿਲਦਾ ਹੈ। ਗ੍ਰਹਿਣ ਦੋ ਤਰ੍ਹਾਂ ਦੇ ਹੁੰਦੇ ਹਨ ਸੂਰਜ ਗ੍ਰਹਿਣ ਅਤੇ ਚੰਦਰ ਗ੍ਰਹਿਣ। ਸੂਰਜ ਗ੍ਰਹਿਣ ਉਸ ਵੇਲੇ ਲੱਗਦਾ ਹੈ ਜਦੋਂ ਚੰਦਰਮਾ ਘੁੰਮਦਾ ਹੋਇਆ … More »

ਲੇਖ | Leave a comment
 

ਲੋਕ ਘੋਲਾਂ ਅਤੇ ਸਾਹਿਤਕਾਰਾਂ ਦੀ ਧਰਤੀ ਵਜੋਂ ਜਾਣਿਆਂ ਜਾਂਦਾ ਪਿੰਡ ਕੁੱਸਾ ਹੁਣ ਗੈਂਗਸਟਰਾਂ ਦੀ ਭੂਮੀ ਵਜੋਂ ਪ੍ਰਚੱਲਤ ਹੋਣ ਲੱਗਾ

ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਹਲਕੇ ਦੇ ਪਿੰਡ ਕੁੱਸਾ ਦੇ ‘ਸ਼ਾਰਪ ਛੂਟਰ’ ਮਨਪ੍ਰੀਤ ਮਾਨੂੰ ਉਰਫ਼ “ਮਾਨੂੰ ਕੁੱਸਾ” ਦਾ ਨਾਂ ਆਉਣ ‘ਤੇ ਪਿੰਡ ਕੁੱਸਾ ਇੱਕ ਵਾਰ ਫਿਰ ਸੰਸਾਰ ਦੇ ਲੋਕਾਂ ਦੀ ਨਜ਼ਰ ਵਿੱਚ ਆ ਗਿਆ ਹੈ। ਇਸ ਤੋਂ ਪਹਿਲਾਂ ਇਸ ਪਿੰਡ … More »

ਲੇਖ | Leave a comment
 

ਪੰਜਾਬ ਵਿੱਚ ਸਾਵਣ ਮਹੀਨੇ ਤੋਂ ਪਹਿਲਾਂ ਦਲ ਬਦਲੀਆਂ ਦੀ ਬਰਸਾਤ

ਪ੍ਰਤੱਖ ਨੂੰ ਪ੍ਰਮਾਣ ਦੀ ਲੋੜ ਨਹੀਂ ਹੁੰਦੀ। ਸਿਆਸਤ ਖਾਸ ਤੌਰ ‘ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਵਿੱਚ ਆਈ ਗਿਰਾਵਟ ਦੀ ਇਸ ਤੋਂ ਵੱਡੀ ਉਦਾਹਰਣ ਹੋਰ ਕੋਈ ਨਹੀਂ ਹੋ ਸਕਦੀ, ਜਦੋਂ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਪਣੀਆਂ ਹਾਰਾਂ ਦੀ ਮੂੰਹ … More »

ਲੇਖ | Leave a comment
 

“ਲੋਕਤੰਤਰੀ” ਲੀਡਰਾਂ ਦੇ ਇਸ ਕਿਰਦਾਰ ਤੋਂ ਬਚਾਉਣ ਦੀ ਲੋੜ

ਭਾਰਤ ਵਰਗਾ ਵਿਸ਼ਾਲ ਲੋਕਤੰਤਰੀ ਦੇਸ਼ ਰਾਜਨੀਤਕ ਪਾਰਟੀਆਂ ਅਤੇ ਉਹਨਾਂ ਨਾਲ ਜੁੜੇ ਵਧੀਆ ਆਗੂਆਂ ਨੇ ਹੀ ਸਹੀ ਚਲਾਉਣਾ ਹੈ। ਲੋਕਾਂ ਨੇ ਇਹਨਾਂ ਨੂੰ ਵੋਟਾਂ ਪਾ ਕੇ ਚੁਣਨਾ, ਇਹ ਸੱਚ ਹੈ। ਲਓ ਫਿਰ ਆ ਗਿਆ ਚੁਣਨ ਦਾ ਵੇਲਾ। ਪਹਿਲਾਂ ਜ਼ਰਾ ਪਹਿਲੇ ਦਰਸ਼ਨ … More »

ਲੇਖ | Leave a comment
 

ਜਦੋਂ ਲੀਡਰ ਵਿਆਹ ‘ਚ ਪੁੱਜਾ ਹੀ ਨਾ

ਮੇਰੇ ਬਹੁਤ ਹੀ ਅਜ਼ੀਜ਼ ਸਤਿਕਾਰਯੋਗ ਮਿੱਤਰ ਦੇ ਭਤੀਜੇ ਦਾ ਵਿਆਹ ਸੀ ਇਸ ਕਰਕੇ ਉਹ ਅਮਰੀਕਾ ਤੋਂ ਵਿਸ਼ੇਸ਼ ਤੌਰ ਤੇ ਪੰਜਾਬ ਪੁੱਜੇ ਸਨ। ਭਤੀਜੇ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਅਤੇ ਲੜਕੇ ਦੇ ਤਾਏ ਨੇ ਪੁੱਛਿਆ ਕਿ ਮੈਨੂੰ ਵੀ ਕੋਈ … More »

ਲੇਖ | Leave a comment
 

ਹੋਲੀ ਦੇ ਰੰਗਾਂ ਵਿਚ ਬਹੁਤ ਮਿਲਾਵਟ- ਜ਼ਰਾ ਬਚ ਕੇ

ਹੋਲੀ ਰੰਗਾਂ ਦਾ ਤਿਉਹਾਰ ਹੈ ਜੋ ਭਾਰਤ ਅਤੇ ਦੁਨੀਆਂ ਭਰ ਵਿਚ ਜਿਥੇ ਵੀ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਰਹਿੰਦੇ ਹਨ ਉਹ ਇਸ ਨੂੰ ਬਹੁਤ ਉਤਸ਼ਾਹ ਨਾਲ ਮਨਾਉਂਦੇ ਹਨ।  ਸਿੱਖ ਭਾਈਚਾਰਾਂ ਇਸ ਨੂੰ ਹੋਲਾ ਮੁਹੱਲਾ ਦੇ ਨਾਂ ਹੇਠ ਮਨਾਉਂਦਾ ਹੈ, … More »

ਲੇਖ | Leave a comment
 

ਕੇਜਰੀਵਾਲ ਦੀ ਗ੍ਰਿਫ਼ਤਾਰੀ ਭਰਿਸ਼ਟਾਚਾਰ ਵਿਰੁੱਧ ਮੁਹਿੰਮ ਜਾਂ ਬਦਲਾਖੋਰੀ

ਪਿਛਲੇ 10 ਸਾਲਾਂ ਤੋਂ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਵਿਰੋਧੀਆਂ ਨੂੰ ਨੀਵਾਂ ਵਿਖਾਉਣ ਲਈ ਕੇਸ ਦਰਜ ਕਰਦੀਆਂ ਰਹਿੰਦੀਆਂ ਹਨ। ਇਸੇ ਸੰਧਰਵ ਵਿੱਚ ਆਮ ਆਦਮੀ ਪਾਰਟੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਬਦਲਾਖ਼ੋਰੀ ਅਤੇ ਕੇਂਦਰ ਸਰਕਾਰ ਭਰਿਸ਼ਟਾਚਾਰ ਵਿਰੁੱਧ ਕਾਰਵਾਈ ਕਹਿ ਰਹੀ ਹੈ। ਇਸ ਦਾ … More »

ਲੇਖ | Leave a comment
 

ਸਮਾਜਕ ਬਣਤਰ ’ਤੇ ਪੈ ਰਹੇ ਪੱਛਮੀ ਪ੍ਰਭਾਵ: ਕਾਰਨ ਅਤੇ ਨਿਵਾਰਣ

ਭਾਰਤੀ ਸਮਾਜਕ ਪਰੰਪਰਾ ਦੇ ਅੰਤਰਗਤ ਇਹ ਸਿਧਾਂਤ ਪੇਸ਼ ਕੀਤਾ ਜਾਂਦਾ ਹੈ ਕਿ ‘ਸਮਾਜ’ ਤੋਂ ਬਿਨਾਂ ਮਨੁੱਖ ਦੇ ਜੀਵਨ ਦੀ ਕਲਪਣਾ ਵੀ ਨਹੀਂ ਕੀਤੀ ਜਾ ਸਕਦੀ। ਦੂਜੇ ਸ਼ਬਦਾਂ ਵਿਚ; ਸਮਾਜ ਦੀ ਅਣਹੋਂਦ ਮਨੁੱਖੀ ਜੀਵਨ ਦੀ ਅਣਹੋਂਦ ਮੰਨੀ ਜਾਂਦੀ ਹੈ। ਇੱਥੇ ਖ਼ਾਸ … More »

ਲੇਖ | Leave a comment
 

ਸਮਾਜ ਨੂੰ ਇਸਤਰੀਆਂ ਬਾਰੇ ਸੋਚ ਬਦਲਣ ਦੀ ਲੋੜ

ਸਮਾਜ ਨੂੰ ਇਸਤਰੀਆਂ ਬਾਰੇ ਆਪਣੀ ਸੋਚ ਬਦਲਣੀ ਚਾਹੀਦੀ ਹੈ। ਇਸਤਰੀਆਂ ਨੂੰ ਬਰਾਬਰਤਾ ਦਾ ਦਰਜਾ ਅਮਲੀ ਤੌਰ ‘ਤੇ ਦੇਣਾ ਚਾਹੀਦਾ ਹੈ। ਅਖ਼ਬਾਰੀ ਬਿਆਨਾ ਨਾਲ ਰਾਬਰਤਾ ਦਾ ਦਰਜਾ ਨਹੀਂ ਮਿਲਦਾ। ਇਸਤਰੀਆਂ ਸੰਬੰਧੀ ਹਰ ਸਾਲ ਸੰਸਾਰ ਵਿੱਚ ਇੱਕ ਦਿਨ ‘ਇਸਤਰੀ ਦਿਵਸ’ ਦੇ ਤੌਰ … More »

ਲੇਖ | Leave a comment
 

ਔਰਤਾਂ ਦੇ ਸੰਘਰਸ਼ ਦੇ ਬਾਵਜੂਦ ਔਰਤਾਂ ਦੇ ਹੱਕ ਅਤੇ ਅਧਿਕਾਰ ਸਦੀਆਂ ਬਾਅਦ ਵੀ ਕਿਉਂ ਅਧੂਰੇ ਹਨ?

ਮਨੁੱਖੀ ਸਮਾਜ ਵਿੱਚ ਪੁਰਸ਼ ਪ੍ਰਧਾਨਤਾ ਦੀ ਕਹਾਣੀ ਸਦੀਆਂ ਪੁਰਾਣੀ ਹੈ। ਔਰਤਾਂ ’ਤੇ ਅੱਤਿਆਚਾਰ ਦਾ ਆਲਮ ਕਿਸੇ ਇੱਕ ਸਮਾਜ, ਫਿਰਕੇ ਜਾਂ ਧਰਮ ਤੱਕ ਸੀਮਤ ਨਹੀਂ। ਔਰਤਾਂ ’ਤੇ ਅੱਤਿਆਚਾਰਾਂ ਦੀ ਗਾਥਾ ਸੰਸਾਰ ਦੇ ਹਰ ਸਮਾਜ ਦੇ ਇਤਿਹਾਸ ਦਾ ਸਿਆਹ ਪੰਨਾ ਰਹੀ ਹੈ। … More »

ਲੇਖ | Leave a comment