ਲੇਖ
ਗੁਰਮਤਿ ਵਿਚਾਰਧਾਰਾ ਵਿਚ ਕਿਰਤ ਦਾ ਸੰਕਲਪ
ਅੱਜ ਦਾ ਯੁੱਗ ਤਕਨੀਕ ਦਾ ਯੁੱਗ ਹੈ। ਇਸ ਸਮੇਂ ਬਹੁਤ ਸਾਰੀਆਂ ਤਕਨੀਕੀ ਕਾਢਾਂ ਮਨੁੱਖੀ ਜੀਵਨ ਨੂੰ ਸੁਖਾਲਾ ਅਤੇ ਆਰਾਮਦਾਇਕ ਬਣਾ ਰਹੀਆਂ ਹਨ ਅਤੇ ਭੱਵਿਖ ਵਿਚ ਹੋਰ ਜਿ਼ਆਦਾ ਸੁਖਾਲਾ ਬਣਾਉਣ ਲਈ ਨਵੀਂਆਂ ਕਾਢਾਂ ਕੱਢੀਆਂ ਵੀ ਜਾ ਰਹੀਆਂ ਹਨ। ਅਜੋਕੇ ਦੌਰ ਵਿਚ … More
ਸਿੱਖੀ ਸਿਦਕ ਦਾ ਮੁਜੱਸਮਾ : ਜਥੇਦਾਰ ਗੁਰਚਰਨ ਸਿੰਘ ਟੌਹੜਾ
ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਇਸ ਫਾਨੀ ਸੰਸਾਰ ਤੋਂ ਅਲਵਿਦਾ ਲਿਆਂ 19 ਸਾਲ ਬੀਤ ਗਏ ਹਨ ਪ੍ਰੰਤੂ ਉਨ੍ਹਾਂ ਦੇ ਧਾਰਮਿਕ ਖੇਤਰ ਵਿੱਚ ਪਾਏ ਯੋਗਦਾਨ ਨੂੰ ਅੱਜ ਵੀ ਸਿੱਖ ਸੰਗਤ ਯਾਦ ਕਰ ਰਹੀ ਹੈ। ਭਾਵੇਂ ਉਹ ਸਿਆਸੀ ਵਿਅਕਤੀ ਸਨ ਪ੍ਰੰਤੂ ਉਨ੍ਹਾਂ … More
ਔਰਤ ਵਿਰੁੱਧ ਹਰ ਹਿੰਸਾ ਸਮਾਜ ਦੇ ਤਾਣੇ-ਬਾਣੇ ਨੂੰ ਢਾਹ ਦਿੰਦੀ ਹੈ
ਵਿਸ਼ਵ ਭਰ ਦੇ ਲੋਕਾਂ ਵਲੋਂ 8 ਮਾਰਚ ਨੂੰ ਮਹਿਲਾ ਦਿਵਸ ਵੱਡੀ ਪੱਧਰ ਤੇ ਮਨਾਇਆ ਗਿਆ, ਅਤੇ ਵੱਖ-ਵੱਖ ਲੋਕਾਂ ਲਈ ਇਸਦਾ ਮਤਲਬ ਵੱਖੋ-ਵੱਖਰਾ ਸੀ। ਰਾਜਨੇਤਾ ਇਸ ਨੂੰ ਵੱਖ-ਵੱਖ ਸਮਾਜਿਕ ਖੇਤਰਾਂ ਵਿੱਚ ਔਰਤਾਂ ਦੇ ਸਸ਼ਕਤੀਕਰਨ ਦੇ ਥੀਮ ਦੇ ਨਾਲ ਮਿਲ ਕੇ ਆਪਣੇ … More
ਜੇ ਪੁੱਤਰ ਮਿੱਠੜੇ ਮੇਵੇ, ਤਾਂ ਧੀਆਂ ਮਿਸਰੀ ਡਲੀਆਂ
ਅੱਜ ਦੇ ਇਸ ਆਧੁਨਿਕ ਯੁੱਗ ਦੌਰਾਨ ਸਾਡੇ ਸਮਾਜ ਨੇ ਸਿੱਖਿਆ ਅਤੇ ਵਿਗਿਆਨ ਦੇ ਖੇਤਰ ਵਿੱਚ ਭਾਵੇ ਵਧੇਰੇ ਤਰੱਕੀ ਕਰ ਲਈ ਹੈ ਅਤੇ ਧਰਤੀ ਤੋਂ ਚੰਨ ਤੱਕ ਦੀ ਦੂਰੀ ਕੁਝ ਪਲਾਂ ਵਿੱਚ ਹੀ ਤੈਅ ਕਰ ਲਈ ਹੋਵੇ। ਉੱਥੇ ਅੱਜ ਵੀ ਇੰਨਾ … More
ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਮਹਿਲਾ ਸਮਾਜ ਸੁਧਾਰਕਾਂ ਦੇ ਸੰਘਰਸ਼ ਨੂੰ ਯਾਦ ਕਰਦੇ ਹੋਏ : ਮੁਖਤਾਰ ਖਾਨ
ਸਮਾਜ ਦੇ ਵਿਕਾਸ ਅਤੇ ਉੱਨਤੀ ਵਿੱਚ ਔਰਤਾਂ ਅਤੇ ਮਰਦਾਂ ਨੇ ਬਰਾਬਰ ਦਾ ਯੋਗਦਾਨ ਪਾਇਆ ਹੈ। ਅਕਸਰ ਮਰਦਾਂ ਦੇ ਯੋਗਦਾਨ ਦੀ ਚਰਚਾ ਹੁੰਦੀ ਹੈ, ਪਰ ਔਰਤਾਂ ਵੱਲੋਂ ਕੀਤੇ ਜਾਂਦੇ ਸਮਾਜਿਕ ਕੰਮਾਂ ਦੀ ਚਰਚਾ ਨਹੀਂ ਹੁੰਦੀ। ਅੱਜ ਮਹਿਲਾ ਦਿਵਸ ਦੇ ਮੌਕੇ ‘ਤੇ … More
ਵਿਸ਼ਵ ਬੈਂਕ ਦਾ ਪ੍ਰਧਾਨ ਕੌਣ ਚੁਣਦਾ ਹੈ
ਵਿਸ਼ਵ ਬੈਂਕ ਇੱਕ ਅੰਤਰਰਾਸ਼ਟਰੀ ਵਿੱਤੀ ਸੰਸਥਾ ਹੈ ਜੋ ਵਿਸ਼ਵ ਗਰੀਬੀ ਨੂੰ ਘਟਾਉਣ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰਦੀ ਹੈ। ਇਹਨਾਂ ਉਦੇਸ਼ਾਂ ਨੂੰ ਪੂਰਾ ਕਰਨ ਲਈ, ਇਹ ਦੁਨੀਆ ਭਰ ਦੇ ਦੇਸ਼ਾਂ ਨੂੰ ਕਰਜ਼ੇ, ਗ੍ਰਾਂਟਾਂ ਅਤੇ ਹੋਰ ਕਿਸਮਾਂ ਦੀ … More
ਗੁਰਮਤਿ/ਸਿੱਖ ਸੋਚ ਦਾ ਮੁੱਦਈ : ਖੋਜੀ ਵਿਦਵਾਨ ਗਿਆਨੀ ਗੁਰਦਿਤ ਸਿੰਘ
ਗਿਆਨੀ ਗੁਰਦਿੱਤ ਸਿੰਘ ਬਹੁ-ਪੱਖੀ ਤੇ ਬਹੁਰੰਗੀ ਗਿਆਨਵਾਨ ਅਤੇ ਪ੍ਰਬੁੱਧ ਵਿਦਵਾਨ ਸਨ। ਉਹ ਧਾਰਮਿਕ ਖੋਜੀ, ਸਾਹਿਤਕਾਰ, ਪੱਤਰਕਾਰ, ਸਿਆਸਤਦਾਨ ਅਤੇ ਪੰਜਾਬੀ ਸਭਿਅਚਾਰ ਦੇ ਵਾਰਤਕਕਾਰ ਸਨ। ਉਨ੍ਹਾਂ ਨੇ ਇਨ੍ਹਾਂ ਪੰਜਾਂ ਖੇਤਰਾਂ ਵਿੱਚ ਅਜਿਹਾ ਵਿਦਵਤਾ ਭਰਪੂਰ ਬਿਹਤਰੀਨ ਕੰਮ ਕੀਤਾ, ਜਿਸ ਕਰਕੇ ਉਨ੍ਹਾਂ ਦੀ ਇੱਕ … More
ਧਾਰਮਿਕ ਵਿਰਾਸਤੀ ਧਰੋਹਰ : ਪ੍ਰਾਚੀਨ ਸ਼ਿਵ ਮੰਦਰ ਕਲਾਨੌਰ
ਡਾ. ਰੁਪਿੰਦਰਜੀਤ ਗਿੱਲ ਐਸੋਸੀਏਟ ਪ੍ਰੋਫੈਸਰ, ਇਤਿਹਾਸਕ ਤੇ ਪ੍ਰਸਿੱਧ ਕਸਬਾ ਕਲਾਨੌਰ, ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿਚ ਸਥਿਤ ਹੈ, ਜੋ ਗੁਰਦਾਸਪੁਰ ਤੋਂ ਕਰੀਬ 26 ਕਿੱਲੋਮੀਟਰ ਪੱਛਮ ਵੱਲ ਪਾਕਿਸਤਾਨ ਦੀ ਸਰਹੱਦ ਕੋਲ ਹੈ। ਇਸ ਦੀ ਅਹਿਮ ਪਛਾਣ ਪ੍ਰਾਚੀਨ ਸ਼ਿਵ ਮੰਦਰ ਤੋਂ ਇਲਾਵਾ ਮੁਗ਼ਲ … More
ਗੁਰਮੁਖੀ ਦੀ ਉਤਪਤੀ ਤੇ ਵਿਕਾਸ : ਗੁਰਮੁਖੀ ਟਕਸਾਲ
ਗੁਰਮੁਖੀ ਸ਼ਬਦ ਦਾ ਭਾਖਾਈ ਮੂਲਕ ਅਰਥ ਹੈ ‘ਗੁਰੂ ਦੇ ਮੁਖ ਵਿਚੋਂ ਨਿਕਲੀ ਹੋਈ; ਅਤੇ ਲਿਪੀਮੂਲਕ ਅਰਥ ਹੈ ‘ਜੋ ਗੁਰੂ ਨੇ ਬਣਾਈ।’ ਗੁਰਮੁਖੀ ਦਾ ਨਿਰਮਾਣ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਨੇ, ਭਾਈ ਲਹਣੇ ਦੇ ਰੂਪ ਵਿਚ, ਕਰਤਾਰਪੁਰ ਵਿਖੇ ਸਤਿਗੁਰੁ ਸਚੇ … More
ਜਦੋਂ ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਅੱਜ ਕਲ੍ਹ ਨੌਜਵਾਨਾ ਵਿੱਚ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਦੀ ਪ੍ਰਵਿਰਤੀ ਭਾਰੂ ਹੈ। ਪੜ੍ਹੇ ਲਿਖੇ ਨੌਜਵਾਨ ਵਾਈਟ ਕਾਲਰ ਜਾਬ ਕਰਨ ਦੇ ਇੱਛਕ ਹਨ। ਉਹ ਹੱਥੀਂ ਕਿਰਤ ਕਰਨ ਜਾਂ ਆਪਣਾ ਕੋਈ ਵੀ ਕਾਰੋਬਾਰ ਕਰਨ ਦੀ ਛੇਤੀ ਕੀਤਿਆਂ ਹਿੰਮਤ ਹੀ ਨਹੀਂ ਕਰਦੇ ਜਦੋਂ … More


