ਲੇਖ

 

ਸਾਵਧਾਨੀ ਹਟੀ, ਦੁਰਘਟਨਾ ਘਟੀ

ਸਰਦੀਆਂ ਦੀ ਆਮਦ ਹੋ ਚੁੱਕੀ ਹੈ ਅਤੇ ਧੁੰਦ ਨੇ ਵੀ ਸੰਘਣੀ ਹੋਣਾ ਸ਼ੁਰੂ ਕਰ ਦਿੱਤਾ ਹੈ। ਅਖ਼ਬਾਰਾਂ ਅਤੇ ਚੈੱਨਲਾਂ ਉੱਪਰ ਰੋਜ਼ਾਨਾਂ ਹੀ ਸੜਕੀ ਹਾਦਸੇ ਖ਼ਬਰਾਂ ਦੀਆਂ ਸੁਰਖੀਆਂ ਬਣਦੇ ਹਨ ਅਤੇ ਕਿਸੇ ਨਾ ਕਿਸੇ ਘਰ ਸੱਥਰ ਵਿਛਾ ਛੱਡਦੇ ਹਨ। ਰਾਸ਼ਟਰੀ ਅਪਰਾਧ … More »

ਲੇਖ | Leave a comment
 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਵੱਡੀਆਂ ਪ੍ਰਾਪਤੀਆਂ ਨੂੰ ਸਹੀ ਤਰੀਕੇ ਨਾਲ ਆਂਕਣ ਲੋੜ

ਪੰਜਾਬ ਅਤੇ ਕੇਂਦਰ ਸਰਕਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਉਪਲੱਬਧੀਆਂ ਨੂੰ  ਛੋਟਾ ਕਰਕੇ ਸਮਝਣ ਦੀ ਥਾਂ  ਵਿਗਿਆਨਕ ਢੰਗ ਨਾਲ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।  ਇੰਝ ਲੱਗ ਰਿਹਾ ਜਿਵੇਂ  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਨੂੰ ਅਣਗੌਲਾ ਹੀ ਕੀਤਾ … More »

ਲੇਖ | Leave a comment
 

ਸੱਚਾ ਪੰਜਾਬੀ ਸਪੂਤ ਦੀਵਾਨ ਮੂਲਰਾਜ ਚੋਪੜਾ

ਅਸਲ ਵਿੱਚ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੀ ਹਕੂਮਤ ਤੋਂ ਆਜ਼ਾਦੀ ਲਈ ਪਹਿਲੀ ਜੰਗ ਸੰਨ 1848 ਵਿੱਚ ਦੀਵਾਨ ਮੂਲਰਾਜ ਦੀ ਅਗਵਾਈ ਵਿੱਚ ਪੰਜਾਬ ਦੇ ਮੁਲਤਾਨ ਤੋਂ ਲੜੀ ਗਈ ਸੀ। 1857 ਦੀ ਬਗਾਵਤ ਨੂੰ ਕੁਝ ਲੋਕ ਭਾਰਤ ਦੀ ਆਜ਼ਾਦੀ ਦੀ ਪਹਿਲੀ ਜੰਗ … More »

ਲੇਖ | Leave a comment
 

“ਸੱਚੀ ਮਿੱਤਰਤਾ ਕਿਸੇ ਚੀਜ਼ ਦੀ ਮਹੁਤਾਜ ਨਹੀ”

ਅੱਜ ਦੇ ਇਸ ਤੇਜ਼ ਰਫ਼ਤਾਰ ਦੌਰ ਅੰਦਰ ਸਾਡੇ ਸਮਾਜ ਵਿਚਲੇ ਦੋਸਤੀ ਅਤੇ ਮਿੱਤਰਤਾ ਵਰਗੇ ਪਾਕ- ਪਵਿੱਤਰ ਰਿਸ਼ਤੇ ਅਜੌਕੇ ਸਮੇਂ ਦੌਰਾਨ ਫਿੱਕੇ ਜਾਪਦੇ ਹਨ। ਕਿਉਂਕਿ ਇਹ ਸਮਾਂ ਹੀ ਅਜਿਹਾ ਹੋ ਗਿਆ ਹੈ ਜਿਸ ਅੰਦਰ ਸਭ ਰਿਸ਼ਤਿਆਂ ਅੰਦਰਲਾ ਮੋਹ, ਪਿਆਰ ਅਤੇ ਸੁਨੇਹ … More »

ਲੇਖ | Leave a comment
 

ਕੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ ਕਾਂਗਰਸ ਵਿੱਚ ਜਾਨ ਪਾ ਸਕੇਗੀ?

ਗਾਂਧੀ ਪਰਿਵਾਰ ਦਾ ਸ਼ਹਿਜ਼ਾਦਾ ਰਾਹੁਲ ਗਾਂਧੀ ਨੇ 7 ਸਤੰਬਰ 2022 ਨੂੰ ਕੰਨਿਆਕੁਮਾਰੀ (ਤਾਮਿਲਨਾਡੂ) ਤੋਂ ਭਾਰਤ ਜੋੜੋ ਯਾਤਰਾ ਸ਼ੁਰੂ ਕੀਤੀ ਹੈ। ਇਹ ਯਾਤਰਾ 10 ਜਨਵਰੀ ਨੂੰ ਸ਼ੰਭੂ ਸਰਹੱਦ ਤੋਂ ਪੰਜਾਬ ਵਿੱਚ ਸ਼ਾਮਲ ਹੋਵੇਗੀ ਅਤੇ 19 ਜਨਵਰੀ ਤੱਕ ਪੰਜਾਬ ਵਿੱਚ ਹੋਵੇਗੀ। ਇਸ … More »

ਲੇਖ | Leave a comment
 

ਆਓ ਸਤ ਦਹਾਕਿਆਂ ਦੇ ਪਰਜਾਤੰਤਰ ਉਤੇ ਝਾਤ ਮਾਰੀਏ

26 ਜਨਵਰੀ ਨੂੰ ਅਸੀਂ ਗਣਤੰਤਰ ਆਖ ਲਓ, ਪਰਜਾਤੰਤਰ ਆਖ ਲਓ ਦਿਹਾੜਾ ਮਨਾ ਰਹੇ ਹਾਂ । ਆਜ਼ਾਦੀ ਬਾਅਦ ਅਸਾਂ ਬਾਕਾਇਦਾ ਚੋਣਾ ਕਰਕੇ ਆਪਣੀ ਸਰਕਾਰ ਬਣਾ ਲਈ ਸੀ ਅਤੇ ਸਾਡੇ ਮੁਲਕ ਦੀ ਆਬਾਦੀ ਦੇ ਲਿਹਾਜਂ ਨਾਲ ਅਸੀਂ ਦੁਨੀਆਂ ਦਾ ਸਭਤੋਂਵਡਾ ਪਣਤੰਤਰ ਦੇਸ਼ … More »

ਲੇਖ | Leave a comment
 

ਆਓ ਅੱਜ ਆਪਣੇ ਆਪ ਦੇ ਰੂ-ਬ-ਰੂ ਹੋਈਏ!

ਤਿੰਨ ਕੁ ਸਾਲ ਪਹਿਲਾਂ, ਬੀ. ਸੀ. ਵਿਖੇ ਇੱਕ ਕੈਂਪ ਲਾਉਣ ਦਾ ਮੌਕਾ ਮਿਲਿਆ। ਭਾਵੇਂ ਉਹ ਇੱਕ ਧਾਰਮਿਕ ਕੈਂਪ ਸੀ ਪਰ ਉਸ ਵਿੱਚ ਯੋਗਾ, ਮੈਡੀਟੇਸ਼ਨ, ਸਿੱਖ ਇਤਿਹਾਸ ਅਤੇ ਗਿਆਨ ਦੀਆਂ ਕਲਾਸਾਂ ਤੋਂ ਇਲਾਵਾ ਜ਼ਿੰਦਗੀ ਨਾਲ ਸਬੰਧਤ ਕਈ ਉਸਾਰੂ ਵਿਚਾਰ ਅਤੇ ਕਿਰਿਆਵਾਂ … More »

ਲੇਖ | Leave a comment
 

ਮਹਾਨ ਸ਼ਹੀਦੀ ਸਾਕੇ ਦੁਬਿਧਾ ਗ੍ਰਸਿਆਂ ਨੂੰ ਦੇਸ਼-ਕੌਮ ਪ੍ਰਸਤੀ ਦਾ ਸਬਕ ਦ੍ਰਿੜਾਉਂਦੇ ਹਨ

ਸਿੱਖ ਇਤਿਹਾਸ ਦੇ ਸ਼ਹੀਦੀ ਪਰੰਪਰਾ ਪਿੱਛੇ ਕ੍ਰਾਂਤੀਕਾਰੀ ਵਿਚਾਰਧਾਰਾ ਅਤੇ ਮਾਨਵ ਕਲਿਆਣ ਮਾਡਲ ਤੋਂ ਇਲਾਵਾ ਸ੍ਰੀ ਗੁਰਬਾਣੀ ਦੇ ਸਤਿ ਸਤਿ ਹੋਣ ਦਾ ਪ੍ਰਮਾਣ ਮਿਲਦਾ ਹੈ। ਜੋ ਲੋਕ ਗੁਰਬਾਣੀ ਨੂੰ ਤਰਕ ਦੀ ਨਿਗਾਹ ਨਾਲ ਦੇਖਦਿਆਂ ਇਸ ’ਤੇ ਸ਼ੰਕੇ ਕਰਦੇ ਹਨ, ਉਸ ਨੂੰ … More »

ਲੇਖ | Leave a comment
 

ਇੱਕ ਸੀ ਦਾਦੀ ਮਾਂ ਗੁੱਜਰੀ

ਇੱਕ ਮਹਾਨ ਸ਼ਹੀਦ ਦੀ ਪਤਨੀ,ਇੱਕ ਮਹਾਨ ਯੋਧੇ,ਬਲਵਾਨ,ਸੂਝਵਾਨ,ਵਿਦਵਾਨ,ਚਿੰਤਕ,ਵਚਿਤ੍ਰ ਗੁਰੂ, ਕਹਿਣੀ ,ਕਰਨੀ ਦੇ ਪੂਰੇ, ਤੇ ਖਾਲਸਾ ਪੰਥ ਦੇ ਸਾਜਣ ਹਾਰ  ਗਰੂ ਗੋਬਿੰਦ ਸਿੰਘ ਦੀ ਜਨਮ ਦਾਤੀ,  ਚਾਰ ਲਾਡਲੇ  ਦੋ ਚਮਕੌਰ ਦੇ ਧਰਮ ਯੁੱਧ ਵਿੱਚ ਵੈਰੀਆਂ ਨਾਲ ਲੋਹਾ ਲੈਂਦੇ ਸ਼ਹੀਦਾਂ ਅਤੇ ਅੱਧ ਖਿੜੇ … More »

ਲੇਖ | Leave a comment
 

ਰਿਸ਼ਤਿਆਂ ਦੀ ਅਹਿਮੀਅਤ

ਜਿੰਦਗੀ ਦੀ ਭੱਜ ਦੋੜ ਵਿੱਚ ਰਿਸ਼ਤਿਆਂ ਦੀ ਅਹਿਮੀਅਤ ਅਤੇ ਉਹਨਾਂ ਵਿੱਚਲਾ ਪਿਆਰ ਅਜੌਕੇ ਸਮੇਂ ਦੌਰਾਨ ਫਿੱਕਾ ਜਾਪਦਾ ਹੈ ਰਿਸ਼ਤੇ ਜਿਸ ਵਿੱਚ ਪਿਆਰ, ਮੁੱਹਬਤ ਅਤੇ ਦਿਲਾਂ ਦੀ ਸਾਂਝ ਹੁੰਦੀ ਹੈ ਇਹ ਬਿਨ੍ਹਾਂ ਕਿਸੇ ਲੋੜ ਮਤਲਬ ਤੋ ਬੇਝਿੱਜਕ ਨਿਭਾਏ ਜਾਂਦੇ ਹਨ। ਰਿਸ਼ਤਿਆਂ … More »

ਲੇਖ | Leave a comment