ਲੇਖ
ਇੱਕ ਸਾਲ ਦੀ ਸਰਕਾਰ….!
ਜੇ ਤੁਸੀਂ ਇੱਕ ਵਾਰੀ ਇਸ ਗੱਲ ਤੇ ਗੰਭੀਰਤਾ ਨਾਲ ਵਿਚਾਰ ਕਰੋ ਤਾਂ ਲੱਗੇਗਾ ਕਿ ਭਾਰਤੀ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ” ਚੋਣਾਂ ” ਉਸਦੀ ਕਮਜ਼ੋਰੀ ਵੀ ਹੈ। ਹਰ ਪੰਜ ਸਾਲ ਬਾਅਦ ਇੱਕ ਵੱਡਾ ਤਮਾਸਾ, ਜਿਸ ਵਿਚ ਰਾਜਨੀਤਿਕ ਪਾਰਟੀਆਂ ਆਪਣੀਆਂ … More
ਮਨੁੱਖਤਾ ਦੇ ਜ਼ਖ਼ਮਾਂ ਦੀ ਅਣਸੁਣੀ ਕਹਾਣੀ
ਜੰਗ ਵਿੱਚ ਦੁੱਧ ਚੁੰਘਦੀਆਂ ਰੂਹਾਂ ਮਮਤਾ ਸਮੇਤ ਸੌਂ ਜਾਂਦੀਆਂ ਹਨ। ਮਹਿੰਦੀਆਂ ਖੁਰ ਜਾਂਦੀਆਂ ਹਨ, ਸੁਹਾਗ ਉੱਜੜ ਜਾਂਦੇ ਹਨ ਮਿਜਾਈਲਾਂ ਦੇ ਸ਼ੋਰ ਵਿੱਚ। ਜੰਗ ਕਦੇ ਵੀ ਸਿਰਫ਼ ਸਰਹੱਦਾਂ ਦਾ ਟਕਰਾਅ ਨਹੀਂ ਹੁੰਦੀ, ਇਹ ਮਨੁੱਖਤਾ ਦੇ ਅੰਦਰਲੇ ਸੰਘਰਸ਼ ਦੀ ਉੱਚੀ ਆਵਾਜ਼ ਹੁੰਦੀ … More
ਸਬਰ ਸੰਤੋਖ ਨਾਲ ਭਰਿਆ ਮਨੁੱਖ
‘ਸਬਰ ਦਾ ਫ਼ਲ ਮਿੱਠਾ ਹੁੰਦਾ ਹੈ’ ਅਕਸਰ ਸੁਣਿਆ ਹੋਵੇਗਾ, ਸਬਰ ਕਰਨਾ ਇੱਕ ਆਤਮ-ਪ੍ਰੀਖਿਆ ਹੈ ਅਤੇ ਇਸ ਵਿੱਚ ਪਾਸ ਹੋਣਾ, ਤੁਹਾਡਾ ਇੱਕ ਸਦਗੁਣ ਹੈ। ਸਫਲਤਾ ਸਿਰਫ਼ ਉਨ੍ਹਾਂ ਨੂੰ ਹੀ ਮਿਲਦੀ ਹੈ ਜੋ ਅਸਫਲਤਾ ਅੱਗੇ ਸਬਰ ਰੱਖਦੇ ਹਨ ਅਤੇ ਨਿਰੰਤਰ ਆਪਣੀ ਮਿਹਨਤ … More
ਰਿਸ਼ਤਿਆਂ ਵਿੱਚ ਸੰਪੂਰਨਤਾ ਦੀ ਭਾਲ : ਇੱਕ ਅਧੂਰਾ ਸੁਪਨਾ
ਅਸੀਂ ਇਨਸਾਨ ਆਪਣੀ ਪੂਰੀ ਜ਼ਿੰਦਗੀ ਇੱਕ ਅਜਿਹੇ ਵਿਅਕਤੀ ਦੀ ਭਾਲ ਵਿੱਚ ਗੁਜ਼ਾਰ ਦਿੰਦੇ ਹਾਂ ਜੋ ਹਰ ਪੱਖੋਂ ਮੁਕੰਮਲ ਹੋਵੇ। ਖਾਸ ਕਰਕੇ ਜਦੋਂ ਗੱਲ ਜੀਵਨ ਸਾਥੀ ਦੀ ਆਉਂਦੀ ਹੈ ਤਾਂ ਸਾਡੀਆਂ ਉਮੀਦਾਂ ਅਸਮਾਨ ਨੂੰ ਛੂਹਣ ਲੱਗਦੀਆਂ ਹਨ। ਅਸੀਂ ਚਾਹੁੰਦੇ ਹਾਂ ਕਿ … More
*ਜੰਗ ਦੌਰਾਨ ਮੀਡੀਆ ਦੀ ਭੂਮਿਕਾ*
ਜੰਗ ਸਮੇਂ ਮੀਡੀਆ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੁੰਦੀ ਹੈ। ਇਸ ਦੀ ਜ਼ਿੰਮੇਵਾਰੀ ਲੋਕਾਂ ਨੂੰ ਸਹੀ ਜਾਣਕਾਰੀ ਦੇਣੀ ਅਤੇ ਤਾਜ਼ਾ ਸਥਿਤੀ ਤੋਂ ਜਾਣੂ ਕਰਵਾਉਣ ਦੀ ਹੁੰਦੀ ਹੈ। ਜੰਗ ਸਮੇਂ ਧਿਆਨ ਰੱਖਣਯੋਗ ਗੱਲਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ ਨਾਲ ਸੰਜਮ ਤੇ … More
ਕੀ ਅਸੀਂ ਸੱਚਮੁੱਚ ਭਾਰਤ ਦਾ ਹਿੱਸਾ ਹਾਂ….?
ਭਾਰਤ ਵਿੱਚ ਵੱਸਦੇ ਲੋਕਾਂ ਵਿੱਚ ਰਾਸ਼ਟਰੀ ਏਕਤਾ ਅਤੇ ਵਫ਼ਾਦਾਰੀ ਦਾ ਸਵਾਲ ਅਕਸਰ ਉੱਠਦਾ ਰਹਿੰਦਾ ਹੈ, ਖਾਸ ਕਰਕੇ ਜਦੋਂ ਵਿਦੇਸ਼ੀ ਘਟਨਾਵਾਂ ਨੂੰ ਲੈ ਕੇ ਦੇਸ਼ ਅੰਦਰ ਵੱਖ-ਵੱਖ ਵਰਗਾਂ ਵੱਲੋਂ ਪ੍ਰਤੀਕਿਰਿਆਵਾਂ ਵਿਖਾਈਆਂ ਜਾਂਦੀਆਂ ਹਨ। ਹਾਲ ਹੀ ਵਿੱਚ ਇਰਾਨ ਦੇ ਸੁਪਰੀਮ ਲੀਡਰ ਅਲੀ … More
ਔਰਤਾਂ ਨੂੰ ਸਵੈ ਪਹਿਚਾਣ ਲਈ ਕਿਸੇ ਸ਼ੌਕ/ਹੁਨਰ ਦੀ ਪ੍ਰਪੱਕਤਾ ਦੀ ਲੋੜ
ਅੰਤਰਰਾਸ਼ਟਰੀ ਔਰਤ ਦਿਵਸ ਤੇ ਹਰ ਵਿਅਕਤੀ, ਹਰ ਸੰਸਥਾ, ਸਰਕਾਰਾਂ ਅਤੇ ਔਰਤਾਂ ਲਈ ਕੰਮ ਕਰ ਰਹੀਆਂ ਜਥੇਬੰਦੀਆਂ ਔਰਤ ਦੀ ਅਜੋਕੀ ਦਸ਼ਾ ਅਤੇ ਦਿਸ਼ਾ ਤੇ ਵਿਚਾਰ ਕਰਦੀਆਂ ਹਨ। ਔਰਤ ਲਈ ਅਧਿਕਾਰਾਂ ਦੀ ਗੱਲ ਹੁੰਦੀ ਹੈ, ਸੁਰੱਖਿਆ ਦੀ ਗੱਲ ਹੁੰਦੀ ਹੈ, ਸਤਿਕਾਰ ਦੀ … More
ਏ.ਆਈ. ਕ੍ਰਾਂਤੀ: ਮਨੁੱਖੀ ਬੁੱਧੀ ਲਈ ਵਰਦਾਨ ਜਾਂ ਹੋਂਦ ਦਾ ਸੰਕਟ?
ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਅੱਜ ਦੇ ਦੌਰ ਦੀ ਸਭ ਤੋਂ ਚਰਚਿਤ ਅਤੇ ਕ੍ਰਾਂਤੀਕਾਰੀ ਤਕਨੀਕ ਬਣ ਚੁੱਕੀ ਹੈ। ਜਿਸ ਨੇ ਮਨੁੱਖੀ ਜੀਵਨ ਦੇ ਹਰ ਪਹਿਲੂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਨੂੰ ਸੌਖੀ ਭਾਸ਼ਾ ਵਿੱਚ ‘ਬਣਾਵਟੀ ਬੁੱਧੀ’ ਕਿਹਾ ਜਾਂਦਾ ਹੈ। ਜਿਸ ਦਾ ਮਤਲਬ … More
ਸਾਹਿਤਕ ਅਤੇ ਸਭਿਆਚਾਰਕ ਖ਼ੁਸ਼ਬੂਆਂ ਦਾ ਵਣਜਾਰਾ ਪ੍ਰੋ.ਗੁਰਭਜਨ ਸਿੰਘ ਗਿੱਲ : ਉਜਾਗਰ ਸਿੰਘ
ਗੁਰਭਜਨ ਸਿੰਘ ਗਿੱਲ ਨੂੰ ਸਾਹਿਤਕ ਖ਼ੇਤਰ ਦੀਆਂ ਵਿਲੱਖਣ ਪ੍ਰਾਪਤੀਆਂ ਕਰਕੇ 7 ਫ਼ਰਵਰੀ 2026 ਨੂੰ ਪੰਜਾਬ ਗੌਰਵ ਪੁਰਸਕਾਰ ਪ੍ਰਦਾਨ ਕੀਤਾ ਜਾ ਰਿਹਾ ਹੈ। ਪੰਜਾਬੀ ਸ਼ਾਇਰੀ ਵਿਚ ਨਵੀਆਂ ਪੈੜਾ ਪਾ ਕੇ ਨਵੇਂ ਬਿੰਬ ਤੇ ਅਲੰਕਾਰ ਸਿਰਜਣ ਵਾਲਾ ਪ੍ਰੋ.ਗੁਰਭਜਨ ਸਿੰਘ ਗਿੱਲ ਸਥਾਪਤ ਗ਼ਜ਼ਲਕਾਰ … More

