ਲੇਖ
ਇੱਕ ਸੀ ਦਾਦੀ ਮਾਂ ਗੁੱਜਰੀ
ਇੱਕ ਮਹਾਨ ਸ਼ਹੀਦ ਦੀ ਪਤਨੀ,ਇੱਕ ਮਹਾਨ ਯੋਧੇ,ਬਲਵਾਨ,ਸੂਝਵਾਨ,ਵਿਦਵਾਨ,ਚਿੰਤਕ,ਵਚਿਤ੍ਰ ਗੁਰੂ, ਕਹਿਣੀ ,ਕਰਨੀ ਦੇ ਪੂਰੇ, ਤੇ ਖਾਲਸਾ ਪੰਥ ਦੇ ਸਾਜਣ ਹਾਰ ਗਰੂ ਗੋਬਿੰਦ ਸਿੰਘ ਦੀ ਜਨਮ ਦਾਤੀ, ਚਾਰ ਲਾਡਲੇ ਦੋ ਚਮਕੌਰ ਦੇ ਧਰਮ ਯੁੱਧ ਵਿੱਚ ਵੈਰੀਆਂ ਨਾਲ ਲੋਹਾ ਲੈਂਦੇ ਸ਼ਹੀਦਾਂ ਅਤੇ ਅੱਧ ਖਿੜੇ … More
ਰਿਸ਼ਤਿਆਂ ਦੀ ਅਹਿਮੀਅਤ
ਜਿੰਦਗੀ ਦੀ ਭੱਜ ਦੋੜ ਵਿੱਚ ਰਿਸ਼ਤਿਆਂ ਦੀ ਅਹਿਮੀਅਤ ਅਤੇ ਉਹਨਾਂ ਵਿੱਚਲਾ ਪਿਆਰ ਅਜੌਕੇ ਸਮੇਂ ਦੌਰਾਨ ਫਿੱਕਾ ਜਾਪਦਾ ਹੈ ਰਿਸ਼ਤੇ ਜਿਸ ਵਿੱਚ ਪਿਆਰ, ਮੁੱਹਬਤ ਅਤੇ ਦਿਲਾਂ ਦੀ ਸਾਂਝ ਹੁੰਦੀ ਹੈ ਇਹ ਬਿਨ੍ਹਾਂ ਕਿਸੇ ਲੋੜ ਮਤਲਬ ਤੋ ਬੇਝਿੱਜਕ ਨਿਭਾਏ ਜਾਂਦੇ ਹਨ। ਰਿਸ਼ਤਿਆਂ … More
ਚੰਗੇ ਜ਼ਰੂਰ ਬਣੋ, ਪਰ ਅੱਖਾਂ ਮੀਟ ਕੇ ਨਹੀਂ
ਕਿਸੇ ਵਿਅਕਤੀ ਦੀ ਪਰਵਰਿਸ਼ ਉਸਦੇ ਵਿਵਹਾਰ ਅਤੇ ਕਿਰਦਾਰ ਵਿਚੋਂ ਸਪੱਸ਼ਟ ਝਲਕਦੀ ਹੈ। ਮਿਲਣਸਾਰ ਸੁਭਾਅ, ਨਿਮਰ ਸਲੀਕਾ ਅਤੇ ਕਹਿਣੀ ਕਥਨੀ ਦਾ ਪੱਕਾ ਕਿਰਦਾਰ, ਸੱਚ ਨੂੰ ਸੱਚ ਕਹਿਣ ਦਾ ਜੇਰਾ ਰੱਖਣਾ ਚੰਗੀ ਪਰਵਰਿਸ਼ ਦੇ ਅਹਿਮ ਗੁਣਾ ਵਿਚੋਂ ਹੈ। ਜ਼ਿੰਦਗੀ ਤੇ ਵੱਖੋ ਵੱਖਰੇ … More
ਫੁੱਲਾਂ ਦਾ ਮੇਲਾ ਕਰਵਾਉਂਦਾ, ਕੁਦਰਤ ‘ਚੋਂ ਕਾਦਰ ਦੇ ਦਰਸ਼ਨ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਾਲ ਵਿੱਚ ਦੋ ਵਾਰ ਕਰਵਾਏ ਜਾਂਦਾ ਫੁੱਲਾਂ ਦੇ ਮੇਲਾ , ਮੇਲਾ ਨਾ ਰਹਿ ਪ੍ਰਕਿਰਤੀ ਨਾਲ ਮੇਲ ਕਰਵਾਉਣ ਦੇ ਤੋਰ ‘ਤੇ ਜਾਣਿਆ ਜਾਣ ਲੱਗ ਪਿਆ ਹੈ । ਆਮ ਤੋਰ ‘ਤੇ ਮੇਲੇ ਮਹਿਜ ਤੁਰਨ ਫਿਰਨ ਦਾ ਹੀ … More
ਹਿਮਾਚਲ ‘ਚ ਕਾਂਗਰਸ ਦੀ ਜਿੱਤ, ਪ੍ਰੰਤੂ ਮੁੱਖ ਮੰਤਰੀ ਦੀ ਕੁਰਸੀ ਲਈ ਖਿਚੋਤਾਣ
ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਦੀ ਚੋਣ ਕਾਂਗਰਸ ਪਾਰਟੀ ਜਿੱਤ ਤਾਂ ਗਈ ਹੈ ਪ੍ਰੰਤੂ ਮੁੱਖ ਮੰਤਰੀ ਦੇ ਉਮੀਦਵਾਰ ਦੀ ਚੋਣ ਕਰਨਾ ਸਰਵ ਭਾਰਤੀ ਕਾਂਗਰਸ ਕਮੇਟੀ ਲਈ ਟੇਡੀ ਖੀਰ ਸਾਬਤ ਹੋ ਸਕਦੀ ਹੈ। ਤਿੰਨ ਮਹਾਂਰਥੀਆਂ ਵਿੱਚ ਮੁੱਖ ਮੰਤਰੀ ਦੀ ਕੁਰਸੀ ਹਥਿਆਉਣ … More
ਪਰਿਵਾਰ ਵਿੱਚ ਰਹਿ ਰਹੇ ਬਜ਼ੁਰਗਾਂ ਲਈ ਸੁਝਾਵ
ਹਰ ਦੇਸ਼ ਵਿਚ ਔਸਤ ਉਮਰ ਦਾ ਲੇਖਾ-ਜੋਗਾ ਰੱਖਿਆ ਜਾਂਦਾ ਹੈ। ਡਾਕਟਰੀ ਸਹੂਲਤਾਂ ਕਾਰਨ ਅਤੇ ਲੋਕਾਂ ਦੀ ਜੀਵਨ ਸ਼ੈਲੀ ਵਧੀਆ ਹੋਣ ਨਾਲ ਔਸਤ ਉਮਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਰਤੀਆਂ ਦੀ 1901 ਵਿਚ ਔਸਤ ਉਮਰ 23 ਸਾਲ ਸੀ, ਜੋ ਹੁਣ … More
ਟੈਲੀਫੋਨ ਦੇ ਮਹਾਨ ਖੋਜ਼ੀ (ਅਲਗ਼ਜ਼ੈਂਡਰ ਗਰਾਮ ਬੈਲ)
ਦੁਨੀਆਂ ਵਿੱਚ ਬੁਹਤ ਸਾਰੇ ਲੋਕੀ ਸੁਪਨੇ ਤਾਂ ਨਵੇਂ ਵੇਖਦੇ ਨੇ ਪਰ ਚਲਦੇ ਪੁਰਾਣੇ ਰਾਹਾਂ ਉਪਰ ਹੀ ਹਨ। ਪਰ ਕੁਝ ਲੋਕ ਉਹ ਵੀ ਹੁੰਦੇ ਹਨ। ਜਿਹੜੇ ਆਪਣੇ ਜੀਵਨ ਕਾਲ ਦੌਰਾਨ ਨਵੇਂ ਰਸਤੇ ਬਣਾ ਕੇ ਅਜਿਹੀਆਂ ਪੈੜਾਂ ਪਾ ਜਾਂਦੇ ਹਨ। ਉਹ ਇਸ … More
ਕੋਈ ਵੀ ਗੁਰਬਤ ਖ਼ਤਮ ਕਰਨ ਦੀ ਗੱਲ ਨਹੀਂ ਕਰਦਾ
ਅਗਲੀਆਂ ਲੋਕ ਸਭਾ ਦੀਆਂ ਚੋਣਾਂ ਸਿਰ ਉਤੇ ਆ ਗਈਆਂ ਹਨ ਅਤੇ ਕਿਤਨੀਆਂ ਹੀ ਪਾਰਟੀਆਂ ਅਤੇ ਕਿਤਨੇ ਹੀ ਵਿਅਕਤੀ ਵਿਸ਼ੇਸ਼ ਮੁਲਕ ਦਾ ਰਾਜ ਸੰਭਾਲਣ ਲਈ ਤਿਆਰੀ ਕਰ ਰਹੇ ਹਨ। ਕੁੱਝ ਪਾਰਟੀਆਂ ਤਾਂ ਚੋਣਾ ਲਈ ਬਾਕਾਇਦਾ ਕੋਈ ਨਾ ਕੋਈ ਮੁਹਿੰਮ ਵੀ ਚਲਾਕੇ … More
ਭੀੜ ‘ਚ ਇਕੱਲਾ ਹੁੰਦਾ ਮਨੁੱਖ
ਅੱਜ ਜਿੱਧਰ ਵੀ ਨਜ਼ਰ ਜਾਂਦੀ ਹੈ ਲੋਕਾਂ ਦੀ ਭੀੜ ਹੀ ਨਜ਼ਰ ਆਉਂਦੀ ਹੈ। ਉਹ ਚਾਹੇ ਰੇਲਵੇ ਸਟੇਸ਼ਨ ਹੋਵੇ, ਹਸਪਤਾਲ ਹੋਵੇ ਜਾਂ ਫਿਰ ਕੋਈ ਹੋਰ ਪਬਲਿਕ ਜਗ੍ਹਾ। ਹਰ ਥਾਂ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਦਾ ਹੈ। ਪਰ! ਫਿਰ ਵੀ ਅੱਜ … More
ਕੀ ਹਾਦਸੇ ਪ੍ਰਮਾਤਮਾ ਦੀ ਮਰਜੀ ਕਰਕੇ ਹੁੰਦੇ ਹਨ?
ਮੈਂ ਪੁਲ ਟੁੱਟਣ ਕਾਰਨ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਰੋਂਦੇ ਕੁਰਲਾਉਂਦੇ ਵੇਖਿਆ ਹੈ। ਕੋਈ ਕਹਿ ਰਿਹਾ ਸੀ ਕਿ ਮੇਰੀ 19 ਸਾਲਾਂ ਦੀ ਪਾਲ-ਪੋਸ਼ ਕੇ ਜੁਆਨ ਕੀਤੀ ਧੀ ਪਾਣੀ ਵਿੱਚ ਰੁੜ ਗਈ ਹੈ। ਇੱਕ ਇਸਤਰੀ ਕਹਿ ਰਹੀ ਸੀ ਮੇਰਾ ਭਾਣਜਾ … More
