ਲੇਖ

 

ਸਿੱਖ ਪੰਥ ਦੇ ਮਾਰਗ ਦਰਸ਼ਕ : ਸਿਰਦਾਰ ਕਪੂਰ ਸਿੰਘ

ਸਿੱਖ ਧਰਮ ਦੇ ਵਿਦਵਾਨਾ ਅਤੇ ਬੁੱਧੀਜੀਵੀਆਂ ਵਿੱਚ ਸਿਰਦਾਰ ਕਪੂਰ ਸਿੰਘ ਦਾ ਨਾਮ ਧਰੂ ਤਾਰੇ ਦੀ ਤਰ੍ਹਾਂ ਚਮਕਦਾ ਹੋਇਆ, ਸਿੱਖ ਧਰਮ ਦੇ ਅਨੁਆਈਆਂ ਨੂੰ ਰੌਸ਼ਨੀ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਦੀ ਵਿਦਵਤਾ ਅਤੇ ਸਿੱਖ ਧਰਮ ਦੀ ਵਿਚਾਰਧਾਰਾ ਦੀ ਵਿਆਖਿਆ ਕਰਨ ਦੀ … More »

ਲੇਖ | Leave a comment
 

ਭਗਵੰਤ ਮਾਨ ਆਪਣਾ ਸਿਰ ਖੁਦ ਪਲੋਸ ਕੇ ਅਸੀਸਾਂ ਲੈਣ ਦੇ ਚੱਕਰ ‘ਚ ਕਿਉਂ ਪੈ ਰਿਹੈ?

ਲੋਕ ਭੋਲੇ ਜ਼ਰੂਰ ਹੋ ਸਕਦੇ ਹਨ ਪਰ ਪਾਗਲ ਨਹੀਂ। ਲੋਕ ਮਜ਼ਬੂਰ ਹੋ ਸਕਦੇ ਹਨ ਪਰ ਬੂਝੜ ਨਹੀਂ। ਲੋਕ ਗਰਜਾਂ ਦੇ ਕਿੱਲਿਆਂ ਨਾਲ ਬੱਝੇ ਜ਼ਰੂਰ ਹੋ ਸਕਦੇ ਹਨ ਪਰ ਹਰ ਕਿਸੇ ਮੂਹਰੇ ਪੂਛ ਹਿਲਾਉਣ ਵਾਲੇ ‘ਪਾਲਤੂ’ ਵੀ ਨਹੀਂ ਸਮਝ ਲਏ ਜਾ … More »

ਲੇਖ | Leave a comment
 

ਲਹਿੰਦੇ ਪੰਜਾਬ ਦੀ ਪਹਿਲੀ ਪੰਜਾਬਣ ਧੀ ਡਾ.ਨਾਬੀਲਾ ਰਹਿਮਾਨ ਉਪ ਕੁਲਪਤੀ ਬਣੀ

ਦੇਸ਼ ਦੀ ਵੰਡ ਸਮੇਂ ਅੱਜ ਤੋਂ 75 ਸਾਲ ਪਹਿਲਾਂ ਜਿਹੜਾ ਖ਼ੂਨ ਖ਼ਰਾਬਾ ਹੋਇਆ ਸੀ, ਉਸਦਾ ਸੰਤਾਪ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਨਿਵਾਸੀਆਂ ਨੇ ਆਪਣੇ ਪਿੰਡੇ ਤੇ ਹੰਢਾਇਆ ਸੀ। ਜਿਸਦੇ ਜ਼ਖ਼ਮ ਕਾਫੀ ਲੰਬਾ ਸਮਾਂ ਰਿਸਦੇ ਰਹੇ। ਭਾਰਤ ਪਾਕਿ ਲੜਾਈਆਂ ਵੀ ਹੋਈਆਂ। … More »

ਲੇਖ | Leave a comment
 

ਬਲੈਕਮੇਲਿੰਗ ਦੇ ਜਾਲ ਤੋਂ ਬਚਣ ਲਈ ਆਪਣੇ ਡਰ ਦਾ ਸਾਹਮਣਾ ਕਰੋ

ਮਨੁੱਖ ਗਲਤੀਆਂ ਦਾ ਪੁਤਲਾ ਹੈ ਅਤੇ ਜਾਣੇ-ਅਣਜਾਣੇ, ਸਿੱਧੇ-ਅਸਿੱਧੇ ਰੂਪ ਵਿੱਚ ਗਲਤੀਆਂ ਹੋ ਜਾਂਦੀਆਂ ਹਨ ਪਰੰਤੂ ਉਹਨਾਂ ਗਲਤੀਆਂ ਦੀ ਆੜ ਵਿੱਚ ਦੂਜੇ ਵਿਅਕਤੀ ਦੁਆਰਾ ਤੁਹਾਨੂੰ ਆਪਣੇ ਹਿੱਤ ਪੂਰਨ ਲਈ ਜ਼ਬਰਦਸਤੀ ਮਜ਼ਬੂਰ ਕਰਨਾ ਬਲੈਕਮੇਲਿੰਗ ਦੇ ਸਿਰਲੇਖ ਅਧੀਨ ਆਉਂਦਾ ਹੈ। ਸਮਾਜ ਦੇ ਵੱਖੋ … More »

ਲੇਖ | Leave a comment
 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਅਤੇ ਦਮਦਮੀ ਟਕਸਾਲ ਦਾ 316ਵਾਂ ਸਥਾਪਨਾ ਦਿਵਸ

ਕਲਗ਼ੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਵਰੋਸਾਈ ਹੋਈ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ’ ਨੇ 316 ਵਰ੍ਹੇ ਪੂਰੇ ਕਰ ਲਏ ਹਨ। ਦਮਦਮੀ ਟਕਸਾਲ ਅਠਾਰ੍ਹਵੀਂ ਸਦੀ ਤੋਂ ਲੈ ਕੇ ਅੱਜ ਤਕ ਆਪਣੀ ਸਥਾਪਨਾ ਦੇ ਉਦੇਸ਼ਾਂ … More »

ਲੇਖ | Leave a comment
 

ਸਿਹਤ ਮੰਤਰੀ ਪੰਜਾਬ ਦੇ ਵਿਵਹਾਰ ਤੋਂ ਬਾਅਦ ਡਾ.ਰਾਜ ਬਹਾਦਰ ਦਾ ਅਸਤੀਫ਼ਾ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪ੍ਰਸਿੱਧ ਹੱਡੀਆਂ ਦੇ ਮਾਹਿਰ ਡਾ.ਰਾਜ ਬਹਾਦਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ.ਰਾਜ ਬਹਾਦਰ ਤੋਂ ਮੁਆਫ਼ੀ ਮੰਗ ਕੇ ਸਿਆਣਪ ਦਾ ਪ੍ਰਗਟਾਵਾ ਕੀਤਾ ਹੈ। ਮੁਆਫ਼ੀ ਮੰਗਣ ਨਾਲ ਡਾ.ਰਾਜ ਬਹਾਦਰ ਅਤੇ … More »

ਲੇਖ | Leave a comment
 

ਜੇ ਮੈਂ ਮੁੱਖ ਮੰਤਰੀ ਹੋਵਾਂ!

ਜਦੋਂ ਅਸੀਂ ਸੱਤਵੀਂ ਅੱਠਵੀਂ ਚ ਪੜ੍ਹਦੇ ਸੀ ਅਕਸਰ ਇਹ ਲੇਖ ਲਿਖਣ ਲਈ ਕਿਹਾ ਜਾਂਦਾ, “ਜੇ ਤੁਸੀਂ ਸੂਬੇ ਦੇ ਮੁੱਖ ਮੰਤਰੀ ਹੋਵੋ”? ਉਸ ਵੇਲੇ ਮੈਨੂੰ ਇਸ ਗੱਲ ਤੇ ਬੜੀ ਚਿੜ੍ਹ ਹੁੰਦੀ ਙਮੈਂ ਅਕਸਰ ਇਹ ਆਖਦਾ,”ਜਦੋਂ ਮੈਂ ਮੁੱਖ ਮੰਤਰੀ ਹੀ ਨਹੀ ਤਾਂ … More »

ਲੇਖ | Leave a comment
 

ਸ੍ਰੀ ਅਕਾਲ ਤਖਤ ਸਾਹਿਬ ਬਨਾਮ ਸ਼੍ਰੋਮਣੀ ਅਕਾਲੀ ਦਲ ?

ਬੀਤੇ ਦਿਨੀ ਦਿੱਲੀ ਦੇ ਜੰਤਰ ਮੰਤਰ ਵਿਖੇ ਬੰਦੀ ਸਿੰਘਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਰਨਾਂ ਪਾਰਟੀਆਂ ਵਲੋਂ ਇਕ ਰੋਸ ਮੁਜਾਹਰਾ ਕੀਤਾ ਗਿਆ ਜਿਸ ‘ਚ ਸ਼ੌ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅਮ੍ਰਿਤਸਰ ਦੇ ਪ੍ਰਧਾਨ ਹਰਜਿੰਦਰ … More »

ਲੇਖ | Leave a comment
 

ਭਾਰਤ ਵਿਚ ਅਖ਼ਬਾਰਾਂ ਸਾਰੀ ਦੁਨੀਆਂ ਨਾਲੋਂ ਸਸਤੀਆਂ

ਭਾਰਤ ਵਿਚ ਅਖ਼ਬਾਰਾਂ ਸਾਰੀ ਦੁਨੀਆਂ ਨਾਲੋਂ ਸਸਤੀਆਂ ਹਨ ਅਤੇ ਅਮਰੀਕਾ ਵਿਚ ਸਭ ਤੋਂ ਮਹਿੰਗੀਆਂ। ਭਾਰਤ ਵਿਚ ਇਸ ਲਈ ਸਸਤੀਆਂ ਹਨ ਕਿਉਂਕਿ ਅਖ਼ਬਾਰਾਂ ਆਪਣੇ ਖਰਚੇ ਇਸ਼ਤਿਹਾਰਬਾਜ਼ੀ ਤੋਂ ਕੱਢਦੀਆਂ ਹਨ ਅਤੇ ਪਾਠਕਾਂ ਨੂੰ ਘੱਟ ਤੋਂ ਘੱਟ ਕੀਮਤ ʼਤੇ ਅਖ਼ਬਾਰ ਮੁਹੱਈਆ ਕਰਵਾਈ ਜਾਂਦੀ … More »

ਲੇਖ | Leave a comment
 

ਬੀ ਜੇ ਪੀ ਦਾ ਮਾਸਟਰ ਸਟਰੋਕ : ਕਬਾਇਲੀ ਇਸਤਰੀ ਰਾਸ਼ਟਰਪਤੀ ਦੀ ਉਮੀਦਵਾਰ

ਭਾਰਤੀ ਜਨਤਾ ਪਾਰਟੀ ਨੇ ਐਨ ਡੀ ਏ ਦਾ ਸਾਂਝਾ ਉਮੀਦਵਾਰ ਝਾਰਖੰਡ ਦੀ ਸਾਬਕਾ ਰਾਜਪਾਲ ਉਡੀਸ਼ਾ ਦੀ ਜ਼ਮੀਨੀ ਪੱਧਰ ਦੀ ਕਬਾਇਲੀ ਤੇਜ਼ ਤਰਾਰ ਇਸਤਰੀ ਆਗੂ ਦਰੋਪਤੀ ਮੁਰਮੂ ਨੂੰ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰ ਬਣਾਕੇ ਮਾਸਟਰ ਸਟਰੋਕ ਮਾਰਿਆ ਹੈ। ਯੂ ਪੀ ਏ … More »

ਲੇਖ | Leave a comment