ਲੇਖ
ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਗੜ੍ਹੇ ਹਾਲਾਤਾਂ ਦਾ ਜੁੰਮੇਵਾਰ ਕੌਣ?
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਸਾਲ 1971 ‘ਚ ਸੁਸਾਇਟੀ ਰਜਿਸਟਰੇਸ਼ਨ ਐਕਟ 1860 ਦੇ ਤਹਿਤ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੁਸਾਇਟੀ ਦਾ ਗਠਨ ਕੀਤਾ ਗਿਆ ਸੀ ‘ਤੇ ਇਸ ਰਜਿਸਟਰਡ ਸੁਸਾਇਟੀ ਦੀ ਦੇਖ-ਰੇਖ ‘ਚ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਪਹਿਲੀ … More
ਸਿਹਤ ਮੰਤਰੀ ਦੀ ਬਰਖਾਸਤਗੀ ਸ਼ੁਭ ਸੰਕੇਤ: ਭਰਿਸ਼ਟਾਚਾਰੀਆਂ ਲਈ ਚੇਤਾਵਨੀ
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਵੱਲੋਂ ਆਪਣੇ ਹੀ ਸਿਹਤ ਮੰਤਰੀ ਡਾ ਵਿਜੇ ਸਿੰਗਲਾ ਨੂੰ ਬਰਖਾਸਤ ਕਰਨਾ ਆਮ ਆਦਮੀ ਪਾਰਟੀ ਦਾ ਪਹਿਲਾ ਦਲੇਰਾਨਾ ਫ਼ੈਸਲਾ ਕਿਹਾ ਜਾ ਸਕਦਾ ਹੈ। ਦੇਸ ਦੇ ਆਜ਼ਾਦ ਹੋਣ ਤੋਂ ਬਾਅਦ ਸਾਰੀਆਂ ਸਰਕਾਰਾਂ ਦਾ ਮੁੱਖ ਮੁੱਦਾ ਵਿਕਾਸ ਅਤੇ … More
ਵਿਦਿਆਰਥੀ ਜੀਵਨ ਵਿਚ ਮਾਨਸਿਕ ਸਮੱਸਿਆਵਾਂ ਅਤੇ ਉਹਨਾਂ ਦੇ ਹੱਲ
ਵਿਦਿਆਰਥੀ ਜੀਵਨ ਜਿਥੇ ਅਨੇਕਾਂ ਸੰਭਾਵਨਾਵਾਂ ਭਰਪੂਰ ਹੁੰਦਾ ਹੈ, ਉਥੇ ਨਾਲ ਹੀ ਇਸ ਵਿਚ ਬਹੁਤ ਸਾਰੀਆਂ ਚੁਣੌਤੀਆਂ ਵੀ ਮੌਜੂਦ ਰਹਿੰਦੀਆਂ ਹਨ। ਸਮਸਿਆਵਾਂ ਨਾਲ ਜੂਝਨਾ ਮਨੁੱਖੀ ਤਬੀਅਤ ਦਾ ਹਿੱਸਾ ਹੈ। ਇਸ ਨਾਲ ਮਨੁੱਖ ਮਜ਼ਬੂਤ ਬਣਦਾ ਹੈ। ਵਿਦਿਆਰਥੀ ਜੀਵਨ ਵਿਚ ਜਿਥੇ ਇਕ ਵਿਦਿਆਰਥੀ … More
ਕੌਣ ਬਣੇਗਾ ਆਸਟ੍ਰੇਲੀਆ ਦਾ ਅਗਲਾ ਪ੍ਰਧਾਨ ਮੰਤਰੀ ……..?
“ਸ਼ਨੀਵਾਰ 21 ਮਈ 2022 ਨੂੰ ਆਸਟ੍ਰੇਲੀਆ ਦੀਆਂ ਸੰਘੀ ਚੋਣਾਂ ਹੋਣ ਜਾਂ ਰਹੀਆਂ ਹਨ। ਜਿਨ੍ਹਾਂ ਵਿੱਚ ਮੁੱਖ ਮੁਕਾਬਲਾ ਲੇਬਰ ਅਤੇ ਲਿਬਰਲ ਪਾਰਟੀ ਵਿਚਲੇ ਹੈ। ਮੌਜੂਦਾ ਸਮੇਂ ਲਿਬਰਲ ਵੱਲੋਂ ‘ਸਕਾਟ ਮੋਰੀਸਨ’ ਪ੍ਰਧਾਨ ਮੰਤਰੀ ਹਨ। ਲੇਬਰ ਵੱਲੋਂ ਮੌਜੂਦਾ ਵਿਰੋਧੀ ਧਿਰ ਦੇ ਨੇਤਾ ‘ਐਂਥਨੀ … More
ਜੰਕ ਭੋਜਨ ਖਾਣ ਤੋਂ ਸੰਕੋਚ ਕਰੋ
ਤੰਦਰੁਸਤ ਅਤੇ ਅਕਰਸ਼ਿਤ ਸਰੀਰ ਹੋਣਾ ਸਭ ਦੀ ਕਲਪਨਾ ਅਤੇ ਇੱਛਾ ਹੁੰਦੀ ਹੈ, ਪ੍ਰਭੂ ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਹਿੰਮਤ, ਸਵੈ-ਕਾਬੂ ਅਤੇ ਆਤਮ ਵਿਸ਼ਵਾਸ਼ ਦੀ ਲੋੜ ਹੁੰਦੀ ਹੈ । ਸਾਡੇ ਵਿੱਚੋਂ ਬਹੁਤ ਸਾਰੇ ਲੋਕ ਸਰੀਰ ਨਾਲ ਸਮਝੌਤਾ ਕਰ ਲੈਂਦੇ ਹਨ … More
ਖ਼ਬਰਦਾਰ! ਪਟਿਆਲਵੀਆਂ ਦੀ ਗੂੜ੍ਹੀ ਭਾਈਚਾਰਕ ਸਾਂਝ ਨੂੰ ਖ਼ੋਰਾ ਨਾ ਲਾਓ!
ਭਾਰਤ ਧਰਮ ਨਿਰਪੱਖ ਦੇਸ਼ ਹੈ। ਇਥੇ ਸਾਰੇ ਧਰਮਾ ਦਾ ਬਰਾਬਰ ਦਾ ਸਤਿਕਾਰ ਕੀਤਾ ਜਾਂਦਾ ਹੈ। ਧਰਮ ਵੈਸੇ ਵੀ ਨਿੱਜੀ ਮਾਮਲਾ ਹੈ। ਹਰ ਇਕ ਨਾਗਰਿਕ ਨੂੰ ਆਪਣੀ ਮਰਜ਼ੀ ਅਨੁਸਾਰ ਆਪਣੇ ਧਰਮ ਦੀ ਚੋਣ ਕਰਨ ਦਾ ਅਧਿਕਾਰ ਹੈ ਪ੍ਰੰਤੂ ਕਿਸੇ ਨੂੰ ਦੂਜੇ … More
ਤੁਹਾਡੇ ਕੰਮ ਹੀ ਤੁਹਾਡੀ ਪਹਿਚਾਣ ਨੇ!
ਰਾਜਸਥਾਨ ਦੇ ਉਤਰ ਪੂਰਬ ਇਲਾਕੇ ਦੇ ਜਿਲ੍ਹਾ ਡੋਸਾ ਅੰਦਰ ਇੱਕ ਅਭਨੇਰੀ ਨਾਂ ਦਾ ਕਸਬਾ ਹੈ। ਜਿਹੜਾ ਜੈਪੁਰ ਤੋਂ 90 ਕਿ.ਮੀ. ਦੀ ਦੂਰੀ ਉਤੇ ਆਗਰਾ ਸ਼ੜਕ ਉਪਰ ਪੈਂਦਾਂ ਹੈ। ਉਸ ਕਸਬੇ ਵਿੱਚ ਦੋ ਇਤਿਹਾਸਕ ਥਾਵਾਂ ਨੂੰ ਵੇਖਣ ਦਾ ਮੌਕਾ ਮਿਲਿਆ।ਅੱਠਵੀਂ ਤੇ … More
ਦਿੱਲੀ ਦੇ ਦਿਸ਼ਾਹੀਣ ਸਿੱਖ ਆਗੂ ਸੰਗਤ ਨੂੰ ਕੀ ਸੁਨੇਹਾ ਦੇਣਾ ਚਾਹੁੰਦੇ ਹਨ ?
ਦਿੱਲੀ ਸਿੱਖ ਗੁਰੂਦੁਆਰਾ ਐਕਟ 1971 ਰਾਹੀ ਦਿੱਲੀ ਦੇ ਗੁਰੂਧਾਮਾਂ ਦਾ ਪ੍ਰਬੰਧ ਦਿੱਲੀ ਦੇ ਸਥਾਨਕ ਵੋਟਰਾਂ ਦੇ ਹੱਥਾਂ ‘ਚ ਸੋਂਪਿਆ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅਮ੍ਰਿਤਸਰ ਤੋਂ ਬਾਅਦ ਅਪ੍ਰੈਲ 1975 ‘ਚ ਗਠਨ ਕੀਤੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਰਤ … More
ਹਿੰਦੁਸਤਾਨ ਦੇ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ ਸਦੀਵੀ ਪ੍ਰਸੰਗਿਕਤਾ
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਸ਼ਤਾਬਦੀ ਪ੍ਰਕਾਸ਼ ਪੁਰਬ, ਸਿੱਖ ਗੁਰੂ ਸਾਹਿਬਾਨ ਦੁਆਰਾ ਧਰਮ ਦੀ ਆਜ਼ਾਦੀ ਅਤੇ ਸਵੈਮਾਣ ਦੀ ਰੱਖਿਆ ਲਈ ਕੀਤੀਆਂ ਗਈਆਂ ਲਾਸਾਨੀ ਕੁਰਬਾਨੀਆਂ ਅਤੇ ਮੁਸਲਿਮ ਸ਼ਾਸਕਾਂ ਦੇ ਹੱਥੋਂ ਸਾਡੇ ਪੂਰਵਜਾਂ ਵੱਲੋਂ ਝੱਲੇ ਜਬਰ ਜ਼ੁਲਮ ਤੇ ਅੱਤਿਆਚਾਰਾਂ … More
