ਲੇਖ
ਭਾਰਤ ਵਿਚ ਅਖ਼ਬਾਰਾਂ ਸਾਰੀ ਦੁਨੀਆਂ ਨਾਲੋਂ ਸਸਤੀਆਂ
ਭਾਰਤ ਵਿਚ ਅਖ਼ਬਾਰਾਂ ਸਾਰੀ ਦੁਨੀਆਂ ਨਾਲੋਂ ਸਸਤੀਆਂ ਹਨ ਅਤੇ ਅਮਰੀਕਾ ਵਿਚ ਸਭ ਤੋਂ ਮਹਿੰਗੀਆਂ। ਭਾਰਤ ਵਿਚ ਇਸ ਲਈ ਸਸਤੀਆਂ ਹਨ ਕਿਉਂਕਿ ਅਖ਼ਬਾਰਾਂ ਆਪਣੇ ਖਰਚੇ ਇਸ਼ਤਿਹਾਰਬਾਜ਼ੀ ਤੋਂ ਕੱਢਦੀਆਂ ਹਨ ਅਤੇ ਪਾਠਕਾਂ ਨੂੰ ਘੱਟ ਤੋਂ ਘੱਟ ਕੀਮਤ ʼਤੇ ਅਖ਼ਬਾਰ ਮੁਹੱਈਆ ਕਰਵਾਈ ਜਾਂਦੀ … More
ਬੀ ਜੇ ਪੀ ਦਾ ਮਾਸਟਰ ਸਟਰੋਕ : ਕਬਾਇਲੀ ਇਸਤਰੀ ਰਾਸ਼ਟਰਪਤੀ ਦੀ ਉਮੀਦਵਾਰ
ਭਾਰਤੀ ਜਨਤਾ ਪਾਰਟੀ ਨੇ ਐਨ ਡੀ ਏ ਦਾ ਸਾਂਝਾ ਉਮੀਦਵਾਰ ਝਾਰਖੰਡ ਦੀ ਸਾਬਕਾ ਰਾਜਪਾਲ ਉਡੀਸ਼ਾ ਦੀ ਜ਼ਮੀਨੀ ਪੱਧਰ ਦੀ ਕਬਾਇਲੀ ਤੇਜ਼ ਤਰਾਰ ਇਸਤਰੀ ਆਗੂ ਦਰੋਪਤੀ ਮੁਰਮੂ ਨੂੰ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰ ਬਣਾਕੇ ਮਾਸਟਰ ਸਟਰੋਕ ਮਾਰਿਆ ਹੈ। ਯੂ ਪੀ ਏ … More
ਨਸ਼ਿਆਂ ਦੀ ਚੁਨੌਤੀ ਅਤੇ ਪੰਜਾਬ ਸਰਕਾਰ ਦੀਆਂ ਤਰਜੀਹਾਂ ਕੀ ਹੋਣ?
ਪਿਛਲੇ ਕੁਝ ਦਹਾਕਿਆਂ ਤੋਂ ਅੱਲ੍ਹੜ ਵਰ੍ਹੇਸ ਨੌਜਵਾਨੀ ਦਾ ਨਸ਼ਿਆਂ ਦੀ ਮਾਰ ਨਾਲ ਬਹੁਤ ਬੁਰੀ ਤਰਾਂ ਪ੍ਰਭਾਵਿਤ ਹੋਣਾ ਦੇਸ਼ ਤੇ ਸਮਾਜ ਲਈ ਇਕ ਵੱਡੀ ਸਮੱਸਿਆ ਬਣ ਚੁੱਕੀ ਹੈ। ਕਿਸੇ ਸਮੇਂ ਸਭ ਤੋਂ ਵਿਕਸਿਤ ਸੂਬਿਆਂ ‘ਚੋਂ ਇਕ ਮੰਨਿਆ ਜਾਂਦਾ ਪੰਜਾਬ ਬਹੁਤ ਲੰਮੇ … More
ਖੁਸ਼ੀ ਤੇ ਆਨੰਦ..!
ਖੁਸ਼ ਹੋਣਾ ਭਲਾ ਕੋਣ ਨਹੀਂ ਚਾਹੁੰਦਾ? ਅੱਜ ਹਰ ਬੰਦਾ ਖੁਸ਼ੀ ਦੀ ਭਾਲ ਵਿੱਚ ਲੱਗਾ ਹੋਇਆ ਹੈ। ਇਸ ਨੂੰ ਲੱਭਦਾ ਬੰਦਾ- ਘਰ ਬਦਲਦਾ- ਪਿੰਡ ਬਦਲਦਾ- ਸ਼ਹਿਰ ਬਦਲਦਾ- ਮੁਲਕ ਬਦਲਦਾ- ਪਰ ਇਹ ਫਿਰ ਵੀ ਹੱਥ ਨਹੀਂ ਆਉਂਦੀ। ਕਈ ਵਾਰੀ ਅਸੀਂ ਸਾਧਨ ਬਦਲਦੇ … More
ਸੰਗਰੂਰ ਲੋਕ ਸਭਾ ਦੀ ਚੋਣ ਦਾ ਨਤੀਜਾ : ਆਮ ਆਦਮੀ ਪਾਰਟੀ ਨੂੰ ਝਟਕਾ
ਸਿਮਰਨਜੀਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਗੜ੍ਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਹਲਕੇ ਸੰਗਰੂਰ ਵਿੱਚ ਸਨ੍ਹ ਲਗਾ ਦਿੱਤੀ ਹੈ। ਇਹ ਉਪ ਚੋਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲੋਕ ਸਭਾ ਤੋਂ ਅਸਤੀਫਾ ਦੇਣ ਤੋਂ ਬਾਅਦ ਹੋਈ … More
ਬੰਦੀ ਸਿੰਘਾਂ ਦੀ ਰਿਹਾਈ ਦੀ ਯਾਦ ਅਕਾਲੀਆਂ ਨੂੰ ਸੱਤਾ ਵੇਲੇ ਕਿਉਂ ਨਹੀਂ ਆਈ?
ਸੰਗਰੂਰ ਦੀ ਲੋਕ ਸਭਾ ਜ਼ਿਮਨੀ ਵਾਸਤੇ ਸਾਰੀਆਂ ਪਾਰਟੀਆਂ ਨੇ ਆਪਣੇ ਉਮਦੀਵਾਰ ਐਲਾਨੇ ਹਨ ਅਤੇ ਢੰਗ ਨਾਲ ਉਥੋਂ ਦੀ ਜਨਤਾ ਨਾਲ ਵਾਅਦੇ ਕੀਤੇ ਜਾ ਹਨ ਕਿ ਅਸੀਂ ਜਿੱਤਣ ਤੋਂ ਬਾਅਦ ਲੋਕ ਸਭਾ ਹਲਕੇ ‘ਚ ਕੀ-ਕੀ ਸਹੂਲਤਾਂ ਪ੍ਰਦਾਨ ਕਰ ਸਕਦੇ ਹਾਂ । … More
ਭਾਰਤੀ ਟੈਲੀਵਿਜ਼ਨ : ਸਮਾਜਕ ਸਭਿਆਚਾਰਕ ਸਰੋਕਾਰ
ਟੈਲੀਵਿਜ਼ਨ ਕਿਸੇ ਮੁਲਕ ਦੀ ਸ਼ਖ਼ਸੀਅਤ ਦਾ ਸ਼ੀਸ਼ਾ ਹੁੰਦਾ ਹੈ। ਇਹ ਅਤੀਤ ਨੂੰ ਵਿਖਾ ਸਕਦਾ ਹੈ, ਵਰਤਮਾਨ ਨੂੰ ਪੇਸ਼ ਕਰ ਸਕਦਾ ਹੈ ਅਤੇ ਭਵਿੱਖ ʼਤੇ ਝਾਤ ਪਵਾਉਣ ਦੀ ਸਮਰੱਥਾ ਵੀ ਰੱਖਦਾ ਹੈ। ਟੈਲੀਵਿਜ਼ਨ ਦੀ ਅਜਿਹੀ ਭੂਮਿਕਾ ਭਾਰਤ ਵਰਗੇ ਮੁਲਕ ਲਈ ਹੋਰ … More
ਪੰਜਾਬੀਆਂ ਲਈ ਸਿਆਸਤ ਤੋਂ ਉਪਰ ਉਠ ਕੇ ਸੋਚਣ ਦਾ ਸਮਾਂ
ਸ਼ੁਭਪ੍ਰੀਤ ਸਿੰਘ ਸਿੱਧੂ ਮੂਸੇਵਾਲਾ ਦੇ ਦਰਦਨਾਕ ਕਤਲ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਪੈਦਾ ਹੋਈ ਡਰ ਦੀ ਭਾਵਨਾ ਕਰਕੇ ਹਰ ਪੰਜਾਬ ਨੂੰ ਪਿਆਰ ਕਰਨ ਵਾਲੇ ਦਾ ਦਿਲ ਦਹਿਲ ਗਿਆ ਹੈ। ਮੌਤ ਭਾਵੇਂ ਕਿਸੇ ਵੀ ਸੈਲੀਬਰਿਟੀ ਜਿਨ੍ਹਾਂ ਵਿੱਚ ਕਬੱਡੀ ਖਿਡਾਰੀ ਸੰਦੀਪ … More
ਬੰਦੀ ਸਿੰਘਾਂ ਦੀ ਰਿਹਾਈ ਲਈ ਗਠਿਤ ਕਮੇਟੀ ਇਕਜੁੱਟ ਕਿਉਂ ਨਹੀ?
ਬੀਤੇ ਦਿਨੀ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਮੁਤਾਬਿਕ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅਮ੍ਰਿਤਸਰ ਵਲੌਂ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦਾ ਦੇਸ਼-ਵਿਦੇਸ਼ ‘ਚ ਰਹਿੰਦੇ ਸਮੁੱਚੇ ਸਿੱਖਾਂ ਨੇ ਭਰਪੂਰ ਸਵਾਗਤ … More
‘ਖਾਲਸਾ’, ਇੱਕ ਆਦਰਸ਼ ਕਲਿਆਣਕਾਰੀ ਰਾਜ
ਅਸੀਂ ਸਾਰੇ ਇੱਕ ਆਦਰਸ਼ ਕਲਿਆਣਕਾਰੀ ਰਾਜ ( Welfare state) ਦੀ ਕਾਮਨਾ ਕਰਦੇ ਹਾਂ। ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ। ਭੀਮ ਰਾਓ ਅੰਬੇਦਕਰ ਨੇ ਇੱਕ ਆਦਰਸ਼ ਸਮਾਜ ਦੇ ਸੰਕਲਪ ਬਾਰੇ ਪੁੱਛੇ ਜਾਣ ’ਤੇ ਸਪਸ਼ਟ ਜਵਾਬ ਦਿੱਤਾ ਸੀ: “ਜੇ ਤੁਸੀਂ ਮੈਨੂੰ … More
