ਲੇਖ
ਐਸਸੀ ਨਾਲੋਂ ਐਸਟੀ ਵਰਗ ਅਧਿਕ ਰਾਜਨੀਤਿਕ ਚੇਤਨ
ਝਾਰਖੰਡ ਪੂਰਬੀ ਭਾਰਤ ਦਾ ਇੱਕ ਰਾਜ ਹੈ। ਇਹ ਖੇਤਰਫਲ ਦੇ ਅਨੁਸਾਰ 15 ਵਾਂ ਸਭ ਤੋਂ ਵੱਡਾ ਰਾਜ ਹੈ, ਅਤੇ ਆਬਾਦੀ ਦੇ ਅਨੁਸਾਰ 14 ਵਾਂ ਸਭ ਤੋਂ ਵੱਡਾ ਰਾਜ ਹੈ, ਹਿੰਦੀ ਰਾਜ ਦੀ ਸਰਕਾਰੀ ਭਾਸ਼ਾ ਹੈ। ਰਾਜ ਦਾ ਗਠਨ 2000 ਵਿੱਚ, … More
ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਮੋਜੂਦਾ ਸਥਿਤੀ ਚਿੰਤਾਜਨਕ ?
‘ਸਿੱਖ ਗੁਰੂਦੁਆਰਾ ਐਕਟ 1925 ਤੋਂ ਉਪਰੰਤ ਹੋਂਦ ‘ਚ ਆਏ ‘ਦਿੱਲੀ ਸਿੱਖ ਗੁਰੂਦੁਆਰਾ ਐਕਟ 1971 ਰਾਹੀ ਦਿੱਲੀ ਦੇ ਇਤਹਾਸਿਕ ਗੁਰਦੁਆਰਿਆਂ ਦਾ ਪ੍ਰਬੰਧ ਸਥਾਨਕ ਸਿੱਖ ਵੋਟਰਾਂ ਦੇ ਹੱਥਾਂ ‘ਚ ਸੋਂਪਿਆ ਗਿਆ ਸੀ। ਇਸ ਐਕਟ ਦੇ ਮੁਤਾਬਿਕ 4 ਸਾਲਾਂ ਦੀ ਮਿਆਦ ਵਾਲੀ 55 … More
ਸ਼ਾਂਤਮਈ ਕਿਸਾਨਾਂ ‘ਤੇ ਗੱਡੀ ਚੜ੍ਹਾਕੇ ਸ਼ਹੀਦ ਕਰਨਾ : ਦਰਿੰਦਗੀ ਦੀ ਨਿਸ਼ਾਨੀ
ਭਾਰਤੀ ਜਨਤਾ ਪਾਰਟੀ ਦੇ ਕਥਿਤ ਨੇਤਾਵਾਂ ਦੇ ਬੱਚਿਆਂ ਅਤੇ ਪਾਲਤੂ ਗੁੰਡਿਆਂ ਨੇ ਅਣਮਨੁੱਖੀ ਢੰਗ ਨਾਲ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾ ਨੂੰ ਆਪਣੀਆਂ ਗੱਡੀਆਂ ਹੇਠ ਦਰੜਕੇ ਪਰਜਾਤੰਤਰ ਦੇ ਮਖੌਟੇ ਵਿੱਚ ਮੁਗਲ ਰਾਜ ਦੁਹਰਾ ਦਿੱਤਾ ਹੈ। ਖ਼ਬਰਾਂ ਅਨੁਸਾਰ ਉਤਰ ਪ੍ਰਦੇਸ਼ ਦੇ ਲਖੀਮਪੁਰ … More
ਕੌਮਾਂਤਰੀ ਅਹਿੰਸਾ ਦਿਵਸ – 2 ਅਕਤੂਬਰ
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜਨਮ ਮਿਤੀ 2 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਕੌਮਾਂਤਰੀ ਅਹਿੰਸਾ ਦਿਵਸ ਮਨਾਇਆ ਜਾਂਦਾ ਹੈ। ਭਾਰਤ ਵਿੱਚ ਇਸ ਨੂੰ ਗਾਂਧੀ ਜਯੰਤੀ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਪਿਤਾ ਕਰਮਚੰਦ ਗਾਂਧੀ ਅਤੇ ਮਾਤਾ ਪੁਤਲੀਬਾਈ ਦੇ ਘਰ ਮੋਹਨ … More
ਮੁੱਖ ਮੰਤਰੀ ਵਾਲੀ ਖ਼ਬਰ ਦਾ ਚੈਨਲਾਂ ਨੇ ਬਣਾਇਆ ਤਮਾਸ਼ਾ
ਕੋਈ ਵੀ ਖ਼ਬਰ ਪ੍ਰਸਾਰਿਤ ਤੇ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਦੋ ਵਾਰ ਜਾਂਚ ਲੈਣੀ ਚਾਹੀਦੀ ਹੈ। ਉਸਦੇ ਸਰੋਤ ਸਬੰਧੀ ਜਾਣ ਲੈਣਾ ਚਾਹੀਦਾ ਹੈ। ਉੱਡਦੀ ਉੱਡਦੀ, ਸੁਣੀ ਸੁਣਾਈ ਖ਼ਬਰ ਨੂੰ ਪ੍ਰਸਾਰਿਤ ਕਰਨ ਤੋਂ ਗਰੇਜ਼ ਕਰਨ ਦੀ ਲੋੜ ਹੁੰਦੀ ਹੈ। 19 ਸਤੰਬਰ ਨੂੰ … More
ਕੱਚੀ ਯਾਰੀ ਅੰਬੀਆਂ ਦੀ……… ਸਿੱਧੂ ਦਾ ਅਸਤੀਫ਼ਾ
ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਕੇ ਆਪਣਾ ਸਿਆਸੀ ਭਵਿਖ ਤਾਂ ਦਾਅ ਤੇ ਲਾਕੇ ਹੀਰੋ ਤੋਂ ਜ਼ੀਰੋ ਬਣ ਗਿਆ ਹੈ ਪ੍ਰੰਤੂ ਇਸਦੇ ਨਾਲ ਹੀ ਕਾਂਗਰਸ ਪਾਰਟੀ ਨੂੰ ਜ਼ੀਰੋ ਕਰ ਗਿਆ ਹੈ। ਕਾਂਗਰਸ ਪਾਰਟੀ ਅਤੇ … More
ਚੋਣਾਂ ਆਈਆਂ ਮਜਮੇ ਲਗਣਗੇ ਲੋਕ ਖੂਬ ਤਮਾਸ਼ੇ ਵੇਖਣਗੇ
ਸਾਡੇ ਮੁਲਕ ਵਿੱਚ ਪਰਜਾਤੰਤਰ ਵਾਲੀ ਸਿਰਫ ਅਤੇ ਸਿਰਫ ਇੱਕ ਹੀ ਗੱਲ ਆਈ ਹੈ ਅਤੇ ਉਹ ਹੈ ਚੋਣਾਂ। ਅਰਥਾਤ ਹੁਣ ਇਹ ਰਾਜ ਗਦੀਆਂ ਨਹੀਂ ਹਨ ਬਲਕਿ ਹਰ ਪੰਜਾਂ ਸਾਲਾਂ ਬਾਅਦ ਚੋਣਾ ਕਰਵਾਕੇ ਸਰਕਾਰਾਂ ਬਣਦੀਆਂ ਹਨ। ਇਹ ਵੀ ਆਖ ਦਿੱਤਾ ਗਿਆ ਹੈ … More
21ਵੀ ਸਦੀ ਦੀ ਸੰਸਾਰ ਦੀ ਸਭ ਤੋਂ ਵੱਡੀ ਸਮੱਸਿਆ : ਵਾਤਾਵਰਨ ਪ੍ਰਦੂਸ਼ਣ
ਹਰਬੰਸ ਸਿੰਘ ਸੰਧੂ, “ਪਵਣੁ ਗੁਰੂ ਪਾਣੀ ਪਿਤਾ” ਗੁਰਬਾਣੀ ਦੇ ਪਵਿੱਤਰ ਸਲੋਕ ਵਿੱਚ ਦਰਜ ਕਰਕੇ ਸਾਨੂੰ ਵਾਤਾਵਰਨ ਨੂੰ ਸੰਭਾਲਣ ਦੀ ਹਦਾਇਤ ਕੀਤੀ ਸੀ ਪਰ ਨਾ ਅਸੀਂ ਪੰਜਾਬੀਆਂ ਅਤੇ ਨਾ ਹੀ ਪੂਰੇ ਸੰਸਾਰ ਨੇ ਇਸ ਤੇ ਅਮਲ ਕੀਤਾ। ਹਾਲਤ ਅੱਜ ਇਹ ਬਣ ਗਈ ਹੈ … More
ਸਿੱਖਾਂ ਨੂੰ ਨੀਲਾ ਤਾਰਾ ਅਪ੍ਰੇਸ਼ਨ ਸਮੇਂ ਅਸਤੀਫ਼ਾ ਦੇਣ ਵਾਲੇ ਕਿਉਂ ਯਾਦ ਨਹੀਂ ਆਉਂਦੇ?
ਨੀਲਾ ਤਾਰਾ ਅਪ੍ਰੇਸ਼ਨ ਸਿੱਖ ਪੈਰੋਕਾਰਾਂ ਲਈ ਅਤਿਅੰਤ ਦੁੱਖਦਾਈ ਘਟਨਾ ਹੈ। ਇਸ ਦੇ ਸੰਤਾਪ ਨੂੰ ਉਹ ਰਹਿੰਦੀ ਦੁਨੀਆਂ ਤੱਕ ਭੁੱਲਾਇਆ ਨਹੀਂ ਜਾ ਸਕਦਾ। ਸਿਆਸਤਦਾਨ ਨੀਲਾ ਤਾਰਾ ‘ਤੇ ਸਿਆਸਤ ਕਰਨ ਲੱਗ ਜਾਂਦੇ ਹਨ। ਜਦੋਂ ਕਿ ਸਿਆਸਤ ਅਤੇ ਧਰਮ ਦੋਵੇਂ ਵੱਖਰੇ ਹਨ। ਧਰਮ … More
ਭਾਰਤੀ ਮੀਡੀਆ ਦੇ ਇਕ ਹਿੱਸੇ ʼਤੇ ਲੋਕਾਂ ਨੂੰ ਮਾਣ ਹੈ
ਹਾਲਾਤ ਕੋਈ ਵੀ ਹੋਣ ਭਾਰਤੀ ਮੀਡੀਆ ਦਾ ਇਕ ਹਿੱਸਾ ਹਮੇਸ਼ਾ ਮਨੁੱਖਤਾ ਪ੍ਰਤੀ, ਸਮਾਜ ਪ੍ਰਤੀ, ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਉਂਦਾ ਰਿਹਾ ਹੈ। ਅੰਗਰੇਜ਼ ਹਕੂਮਤ ਸਮੇਂ ਲੋਕਾਂ ਅੰਦਰ ਕੌਮੀ ਚੇਤੰਨਤਾ ਅਤੇ ਦੇਸ਼ ਪਿਆਰ ਦਾ ਜਜ਼ਬਾ ਪੈਦਾ ਕਰਨ ਵਿਚ ਅਖ਼ਬਾਰਾਂ ਦੀ ਅਹਿਮ … More
