ਲੇਖ
ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ 95 ਸਾਲਾਂ ਦਾ ਲੰਬਾ ਸਫਰ
‘ਸਿੱਖ ਗੁਰੂਦੁਆਰਾ ਐਕਟ 1925’ ਤੋਂ ਉਪਰੰਤ ਹੋਂਦ ‘ਚ ਆਇਆ ‘ਦਿੱਲੀ ਸਿੱਖ ਗੁਰੂਦੁਆਰਾ ਐਕਟ 1971’ ਸਿੱਖ ਪੰਥ ਲਈ ਇਕ ਵੱਡੀ ਜਿੱਤ ਸੀ ਕਿਉਂਕਿ ਦਿੱਲੀ ਦੇ ਗੁਰਧਾਮਾਂ ਦਾ ਪ੍ਰਬੰਧ ਸਥਾਨਕ ਸਿੱਖ ਵੋਟਰਾਂ ਦੇ ਹੱਥਾਂ ‘ਚ ਸੋਂਪਿਆ ਗਿਆ ਸੀ। ਇਸ ਮੁਹਿੰਮ ਦੀ ਸੁਰੁਆਤ … More
ਕਾਂਗਰਸ ਹਾਈ ਕਮਾਂਡ ਹਮੇਸ਼ਾ ਆਪਣੇ ਪੈਰਾਂ ‘ਤੇ ਕੁਹਾੜਾ ਮਾਰਦੀ ਹੈ
ਕਾਂਗਰਸ ਹਾਈ ਕਮਾਂਡ ਹਮੇਸ਼ਾ ਨਵੇਂ ਫਾਰਮੂਲਿਆਂ ਅਨੁਸਾਰ ਕੰਮ ਕਰਦੀ ਰਹਿੰਦੀ ਹੈ, ਭਾਵੇਂ ਉਨ੍ਹਾਂ ਦੇ ਨਵੇਂ ਫਾਰਮੂਲੇ ਹਰ ਵਾਰੀ ਫ਼ੇਲ੍ਹ ਹੁੰਦੇ ਰਹੇ ਹਨ। ਇਸੇ ਤਰ੍ਹਾਂ ਜਦੋਂ ਵੀ ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀਆਂ ਦੇ ਵਿਰੁੱਧ ਹੋਈ ਬਗ਼ਾਬਤ ਤੋਂ ਬਾਅਦ ਕੋਈ ਵੀ … More
ਸੈਕੂਲਰਇਜ਼ਮ ਇੱਕ ਪੂਰਨਨਿਰਪੱਖਤਾ
ਸੈਕੂਲਰਇਜ਼ਮ ਮਾਨਵ ਅਜਾਦੀ ਦਾ ਸੰਪੂਰਨ ਸਿਧਾਂਤ ਹੈ, ਇਸ ਨੂੰ ਮਾਨਵਤਾਵਾਦ ਵੀ ਕਿਹਾ ਜਾਂਦਾ ਹੈ। ਸੈਕੂਲਰਇਜ਼ਮ ਸ਼ਬਦ ਦੀ ਵਿਆਖਿਆ ਕਰਦੇ ਇਸ ਦਾ ਮਤਲਵ ਆਮ ਤੌਰ ਤੇ ਧਰਮ ਨਿਰਪੱਖਤਾ ਤੋਂ ਹੀ ਲਿਆ ਜਾਂਦਾ ਹੈ। ਸੈਕੂਲਰਇਜ਼ਮ ਇੱਕ ਕੁਦਰਤੀ ਅਤੇ ਨਿਰਪੱਖਤਾ ਦੇ ਅਧਾਰ ਤੇ … More
ਸੁਪਰੀਮ ਕੋਰਟ ਵੱਲੋਂ ਮੀਡੀਆ ਦੇ ਇਕ ਵਰਗ ਦੀ ਖਿਚਾਈ
ਸੁਪਰੀਮ ਕੋਰਟ ਨੇ ਮੀਡੀਆ ਅਤੇ ਸਰਕਾਰ ਨਾਲ ਨਰਾਜ਼ਗੀ ਪ੍ਰਗਟਾਉਂਦਿਆਂ ਸਖ਼ਤ ਟਿੱਪਣੀਆਂ ਕੀਤੀਆਂ ਹਨ। ਭਾਰਤੀ ਮੀਡੀਆ ਦਾ ਇਕ ਵਰਗ ਹਰੇਕ ਘਟਨਾ ਹਰੇਕ ਖ਼ਬਰ ਨੂੰ ਫ਼ਿਰਕੂ ਰੰਗ ਦੇ ਕੇ ਪੇਸ਼ ਕਰ ਰਿਹਾ ਹੈ ਅਤੇ ਨਿਯਮ ਕਾਨੂੰਨ ਹੋਣ ਦੇ ਬਾਵਜੂਦ ਸਰਕਾਰ ਕੁਝ ਨਹੀਂ … More
ਮੁਜ਼ੱਫ਼ਰਨਗਰ ਮਹਾਂ ਪੰਚਾਇਤ ਨੇ ਕੀਤੀ ਸਰਕਾਰ ਦੀ ਨੀਂਦ ਹਰਾਮ
ਮੁਜ਼ੱਫ਼ਰਨਗਰ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਯੋਜਤ ਕੀਤੀ ਗਈ ਮਹਾਂ ਪੰਚਾਇਤ ਵਿੱਚ ਸ਼ਾਮਲ ਮਾਨਵਤਾ ਦੇ ਸਮੁੰਦਰ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕਰ ਦਿੱਤੀ ਹੈ। ਸਾਰਾ ਮੁਜ਼ੱਫ਼ਰਨਗਰ ਸ਼ਹਿਰ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਗਿਆ ਸੀ। ਸ਼ਹਿਰ ਦੀ ਹਰ ਗਲੀ … More
ਕਈ ਜੀਵ ਬਿਮਾਰ ਹੋਣ ਉੱਤੇ ਸਮਾਜਿਕ ਦੂਰੀਆਂ ਬਣਾਉਂਦੇ ਹਨ
ਹਰ ਵਿਅਕਤੀ ਬਿਮਾਰੀ ਤੋਂ ਬਚਣ ਲਈ ਹਰ ਉਪਰਾਲੇ ਕਰਦਾ ਹੈ। ਬਿਮਾਰੀ ਲੱਗਣ ਦੇ ਕਈ ਕਾਰਨ ਹੁੰਦੇ ਹਨ। ਉਨਾਂ ਵਿੱਚੋਂ ਇਕ ਵੱਡਾ ਕਾਰਨ ਰੋਗੀ ਵਿਅਕਤੀ ਦੇ ਸੰਪਰਕ ਵਿਚ ਆਉਣਾ ਹੈ, ਜਦੋਂ ਕੋਈ ਰੋਗੀ ਵਿਅਕਤੀ ਖੰਘ ਜਾਂ ਨਿੱਛ ਮਾਰਦਾ ਹੈ ਤਦ ਉਹ … More
ਅਮਰੀਕਨ ਫ਼ੌਜ ਅਫ਼ਗਾਨਿਸਤਾਨ ‘ਚੋਂ ਕਿਉਂ ਭੱਜੀ??
ਸੋਵੀਅਤ ਯੂਨੀਅਨ ਦੇ ਅਫ਼ਗਾਨਿਸਤਾਨ ਵਿੱਚ ‘ਘੁਸਣ’ ਤੋਂ ਪਹਿਲਾਂ ਅਫ਼ਗਾਨਿਸਤਾਨ ਇੱਕ ਅਮੀਰ ਅਤੇ ਖ਼ੁਸ਼ਹਾਲ ਮੁਲਕ ਸੀ। ਸ਼ਾਇਦ ਕੋਈ ਇਸ ਗੱਲ ਤੋਂ ਅਣਭਿੱਜ ਹੋਵੇ ਕਿ ਅਫ਼ਗਾਨਿਸਤਾਨ ਵਿੱਚ 1400 ਤੋਂ ਜ਼ਿਆਦਾ ਖਣਿੱਜ ਖੇਤਰ ਹਨ, ਜਿੰਨ੍ਹਾਂ ਵਿੱਚ ਬਰੇਟ, ਕ੍ਰੋਮਾਈਟ, ਕੋਇਲਾ, ਤਾਂਬਾ, ਸੋਨਾਂ, ਲੋਹਾ ਧਾਤ, … More
ਅਫ਼ਗਾਨਿਸਤਾਨ ਵਿਚ ਮੀਡੀਆ ਦੀ ਸਥਿਤੀ?
1996-2001 ਦੌਰਾਨ ਤਾਲਿਬਾਨ ਨੇ ਟੈਲੀਵਿਜ਼ਨ ਅਤੇ ਸੰਗੀਤ ʼਤੇ ਪਾਬੰਦੀ ਲਗਾ ਦਿੱਤੀ ਸੀ। ਹੁਣ ਵੀ ਹਾਲਾਤ ਅਜਿਹੇ ਹੀ ਬਣ ਰਹੇ ਹਨ। ਲੜਕੀਆਂ ਨੂੰ ਬਤੌਰ ਐਂਕਰ ਕੰਮ ਕਰਨ ਤੋਂ ਰੋਕਿਆ ਜਾ ਰਿਹਾ ਹੈ। ਰੇਡੀਓ, ਟੀ.ਵੀ. ਐਂਕਰ ਸ਼ਬਨਮ ਖਾਨ ਅਤੇ ਪੱਤਰਕਾਰ ਖਦੀਜਾ ਨੇ … More
ਕਰਨਾਲ ਕੋਲ ਕਿਸਾਨਾਂ ‘ਤੇ ਹਰਿਆਣਾ ਸਰਕਾਰ ਵੱਲੋਂ ਜ਼ਾਲਮਾਨਾ ਹਮਲਾ
ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਸਰਕਾਰ ਦੀ ਕਠਪੁਤਲੀ ਮਨੋਹਰ ਲਾਲ ਖੱਟਰ ਦੀ ਹਰਿਆਣਾ ਸਰਕਾਰ ਨੇ ਸ਼ਾਂਤਮਈ ਵਿਰੋਧ ਕਰਨ ਲਈ ਕਰਨਾਲ ਕੋਲ ਬਸਤਾੜਾ ਪਲਾਜ਼ਾ ‘ਤੇ ਇਕੱਠੇ ਹੋਏ ਕਿਸਾਨਾ ‘ਤੇ ਕਾਤਲਾਨਾ ਹਮਲਾ ਕਰਕੇ ਕਰਨਾਲ ਜਿਲ੍ਹੇ ਦੇ ਰਾਏਪੁਰ ਜਟਾਨਾ ਪਿੰਡ ਦੇ ਇਕ ਕਿਸਾਨ … More
ਬਰਸੀ ‘ਤੇ ਵਿਸ਼ੇਸ਼, ਇੱਕ ਸੀ ਰਾਜਕੁਮਾਰੀ….
ਰਾਜਕੁਮਾਰੀ ਡਿਆਨਾ ਦੀ ਇੱਕ ਅਜੀਬ ਅਤੇ ਅਧੂਰੀ ਕਹਾਣੀ ਹੈ, ਜੋ ਮੇਰੇ ਅੰਦਾਜ਼ੇ ਅਨੁਸਾਰ ਕਦੇ ਵੀ ਸੰਪੂਰਨ ਨਹੀਂ ਹੋ ਸਕੇਗੀ। ਉਸ ਦੀ ਨਿੱਕੀ ਜਿਹੀ ਜ਼ਿੰਦਗੀ ਵਿੱਚ ਬੜੀਆਂ ਭਿਆਨਕ ਹਵਾਵਾਂ ਵਗੀਆਂ ਅਤੇ ਕਈ ਖ਼ੌਫ਼ਨਾਕ ਝੱਖੜ ਝੁੱਲੇ। ਪਰ ਫਿਰ ਵੀ ਉਹ ਕਤਰਾ-ਕਤਰਾ ਜ਼ਿੰਦਗੀ … More
