ਲੇਖ
ਸਵੈ-ਮਾਣ ਦੀ ਤਾਕਤ
ਸਵੈ-ਮਾਣ ਦੀ ਮਨੁੱਖੀ ਜੀਵਨ ਵਿੱਚ ਆਪਣੀ ਮਹੱਤਤਾ ਹੈ। ਸਵੈ-ਮਾਣ ਜਾਂ ਆਤਮ ਸਨਮਾਨ, ਇਸ ਸੰਬੰਧੀ ਚੇਤਨਤਾ ਤੁਹਾਡੇ ਸਜਗ ਹੋਣ ਦੀ, ਤੁਹਾਡੇ ਜ਼ਿੰਦਾ ਹੋਣ ਦੀ ਨਿਸ਼ਾਨੀ ਹੈ। ਆਪਣੀਆਂ ਖੁਦ ਦੀਆਂ ਨਜ਼ਰਾਂ ਵਿੱਚ ਆਪਣਾ ਸਨਮਾਨ ਕਰਨਾ ਹੀ, ਇਸ ਦੀ ਬੁਨਿਆਦ ਨੂੰ, ਨੀਂਹ ਨੂੰ … More
ਕੀ ਮਾਈ ਭਾਗੋ ਦੇ ਵਾਰਸ ਬਣਨਾ ਇੰਨਾ ਆਸਾਨ ਹੈ…?
ਮਾਈ ਭਾਗੋ, ਇਹ ਨਾਂ ਸਿਰਫ਼ ਇਤਿਹਾਸ ਦੀ ਕਿਤਾਬ ਦਾ ਪੰਨਾ ਨਹੀਂ, ਸਗੋਂ ਪੰਜਾਬ ਦੀ ਧਰਤੀ ਤੇ ਲਿਖੀ ਗਈ ਇੱਕ ਅਜਿਹੀ ਦਾਸਤਾਨ ਹੈ ਜਿਸ ਵਿੱਚ ਇੱਕ ਔਰਤ ਨੇ ਆਪਣੇ ਪਤੀ, ਭਰਾ, ਪੁੱਤਰਾਂ ਨੂੰ ਗਵਾ ਕੇ ਵੀ ਹਾਰ ਨਹੀਂ ਮੰਨੀ। ਜਦੋਂ ਚਾਲੀ … More
ਅਲਵਿਦਾ! ਧਰਤੀ ਪੁੱਤਰ ਧਰਮਿੰਦਰ
ਧਰਤੀ ਪੁੱਤਰ ਪੰਜਾਬ ਦਾ ਮਾਣ ਪਿਆਰਾ ਅਤੇ ਸਤਿਕਾਰਾ ਫ਼ਿਲਮ ਜਗਤ ਦਾ ਚਮਕਦਾ ਸਿਤਾਰਾ ਧਰਮਿੰਦਰ ਦਿਓਲ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਹੈ। ਉਹ ਬਿਹਤਰੀਨ ਅਦਾਕਾਰ, ਸੁਪਰ ਸਟਾਰ ਕਲਾਕਾਰ ਅਤੇ ਪ੍ਰੋਡਿਊਸਰ ਸੀ, ਜਿਸਦੀਆਂ ਫ਼ਿਲਮਾਂ ਵਿੱਚ ਧੜੱਲੇਦਾਰੀ ਨਾਲ ਕੀਤੀ ਅਦਾਕਾਰੀ ਦੀਆਂ … More
ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਅਤੇ ਵਿਲੱਖਣ ਸ਼ਹਾਦਤ
ਵਕਤ ਆਪਣੀ ਚਾਲ ਚੱਲਦਾ ਰਹਿੰਦਾ ਹੈ। ਕੋਈ ਵਕਤ ਅਜਿਹਾ ਵੀ ਆਉਂਦਾ ਹੈ ਜਦੋ ਕੋਈ ਸ਼ਖਸ਼ੀਅਤ ਆਪਣੇ ਖੂਨ ਨਾਲ ਇਸਦੇ ਸਫ਼ੇ ਤੇ ਕੁਝ ਅਜਿਹਾ ਲਿਖ ਜਾਂਦੀ ਹੈ, ਜੋ ਇਤਿਹਾਸ ਲਈ ਤਾਂ ਸ਼ਾਨਦਾਰ ਹੁੰਦਾ ਹੀ ਹੈ ਆਉਣ ਵਾਲੀਆਂ ਸਦੀਆਂ ਅਤੇ ਯੁੱਗਾਂ ਤੱਕ … More
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਸ਼ਵ-ਪੱਧਰੀ ਸਿੱਖਿਆ ਦਾ ਪਾਵਰਹਾਊਸ (ਸ਼ਕਤੀ ਕੇਂਦਰ) ਬਣਨ ਵੱਲ ਅਗਾਂਹਵਧੂ ਕਦਮ
ਅੱਜ ਦਾ ਦਿਨ(24 ਨਵੰਬਰ 2025) ਗੁਰੂ ਨਾਨਕ ਦੇਵ ਯੂਨੀਵਰਸਿਟੀ ਲਈ ਨਾ ਸਿਰਫ਼ ਇਸ ਦਾ 56ਵਾਂ ਸਥਾਪਨਾ ਦਿਵਸ ਇਕ ਇਤਿਹਾਸਕ ਯਾਦਗਾਰ ਹੈ ਸਗੋਂ ਇਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਦੇ( 25 ਨਵੰਬਰ 2025) 350 ਸਾਲ ਪੂਰੇ … More
ਵਿਰਲਾਂ ਥਾਣੀ ਝਾਕਦੀ ਜ਼ਿੰਦਗੀ…!
2009 ਦੀ ਗੱਲ ਹੈ। ਮੇਰੀ ਬਟਾਲਿਅਨ ਕਸ਼ਮੀਰ ਦੇ ਬਾਰਡਰ ਇਲਾਕੇ ਵਿਚ ਬਹੁਤ ਮੁਸ਼ਕਿਲ ਖ਼ੇਤਰ ’ਚ ਤੈਨਾਤ ਸੀ। ਇੱਥੇ ਬਰਫ਼ਬਾਰੀ ਕਰਕੇ ਨਵੰਬਰ ਮਹੀਨੇ ਦੇ ਅੱਧ ਵਿਚ ਹੀ ਆਉਣ- ਜਾਣ ਦੇ ਸਾਰੇ ਰਾਹ ਬੰਦ ਹੋ ਜਾਂਦੇ ਸਨ ਅਤੇ ਫਿਰ ਅਪ੍ਰੈਲ- ਮਈ ਦੇ … More
ਵਿਸ਼ਵ ਫਿਲਾਸਫੀ ਦਿਵਸ
ਪ੍ਰਸਿੱਧ ਵਿਦਵਾਨ ਸੁਕਰਾਤ ਅਨੁਸਾਰ ,”ਕਿਸੇ ਵੀ ਵਿਸ਼ੇ ਤੇ ਵਿਚਾਰ ਕਰਨ ਤੋਂ ਪਹਿਲਾਂ ਆਪਣੀਆਂ ਮੱਦਾਂ ਨੂੰ ਪਰਿਭਾਸ਼ਿਤ ਕਰ ਲੈਣਾ ਜਰੂਰੀ ਹੈ ।” (It is necessary to define your terms before discussion”)।ਇਸਲਈ ਪਹਿਲਾਂ ਅਸੀਂ ਦਰਸ਼ਨ ਸ਼ਾਸ਼ਤਰ ਜਾਂ ਫਿਲਾਸਫੀ ਕਿਸ ਨੂੰ ਕਹਿੰਦੇ ਹਨ … More
ਮੈਂ ਈਵੀਐਮ ਮਸ਼ੀਨ ਬੋਲਦੀ ਹਾਂ…!
ਹੈਲੋ, ਮੈਂ ਈਵੀਐਮ ਮਸ਼ੀਨ ਹਾਂ। ਉਹ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਜਿਸ ਨੂੰ ਤੁਸੀਂ ਹਰ ਚੋਣ ਵਿੱਚ ਵੇਖਦੇ ਹੋ, ਛੂਹੰਦੇ ਹੋ ਅਤੇ ਵੋਟ ਪਾਉਂਦੇ ਹੋ। ਮੈਂ ਇੱਕ ਸਾਧਾਰਨ ਮਸ਼ੀਨ ਹਾਂ, ਪਰ ਮੇਰੇ ਨਾਲ ਜੁੜੀਆਂ ਕਹਾਣੀਆਂ ਬਹੁਤ ਗਹਿਰੀਆਂ ਅਤੇ ਵਿਵਾਦਾਪੂਰਨ ਹਨ। ਅੱਜ 14 … More
ਤੁਰ ਗਿਆ ਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਾਹਕਾਰ ਪੇਂਟਿੰਗ ਬਣਾਉਣ ਵਾਲਾ ਚਿਤਰਕਾਰ ਗੋਬਿੰਦਰ ਸੋਹਲ
ਗੋਬਿੰਦਰ ਸੋਹਲ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਾਹਕਾਰ ਤਸਵੀਰ ਬਣਾਉਣ ਵਾਲਾ ਪੇਂਟਰ ਸਵਰਗਵਾਸ ਹੋ ਗਿਆ। ਉਹ ਗੁਰਦਿਆਂ ਦੀ ਬਿਮਾਰੀ ਦਾ ਲੰਬਾ ਸਮੇਂ ਤੋਂ ਪੀੜਤ ਸੀ। ਉਸਦੀ ਉਮਰ 68 ਸਾਲ ਸੀ। ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਵਰ ਸਿੰਘ ਅਤੇ … More
ਬਾਬੇ ਨਾਨਕ ਦੀ ਸੰਵਾਦ ਕਲਾ
ਮਨੁੱਖਤਾ ਦੇ ਰਹਿਬਰ ਗੁਰੂ ਨਾਨਕ ਦੇਵ ਜੀ ਨੇ ਜਿੰਨਾ ਸਮਾਂ ਇਸ ਦੁਨੀਆਂ ਵਿੱਚ ਵਿਚਰੇ, ਵੱਖ ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ। ਉਹ ਆਪਣੀਆਂ ਉਦਾਸੀਆਂ ਕਰ ਕੇ ਜਾਣੀਆਂ ਜਾਂਦੀਆਂ ਯਾਤਰਾਵਾਂ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਮਿਲੇ। ਉਹਨਾਂ ਨੂੰ ਸੁਣਿਆ ਅਤੇ … More
