ਲੇਖ
ਕਿਸਾਨ ਅੰਦੋਲਨ — ਸਮਾਜਿਕ ਅਤੇ ਮਨੋਵਿਗਿਆਨਕ ਅਸਰ
ਪ੍ਰੀਤਇੰਦਰ ਸਿੰਘ, ਅੱਜ ਸਾਰੇ ਦੇਸ਼ ਵਿੱਚ ਕਿਸਾਨਾਂ ਵੱਲੋਂ ਮੋਜੂਦਾ ਸਰਕਾਰ ਵੱਲੋਂ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਇੱਕ ਅੰਦੋਲਨ ਚਲਾਇਆ ਜਾ ਰਿਹਾ ਹੈ। ਇਹ ਅੰਦੋਲਨ ਸ਼ਾਂਤਮਈ ਰੂਪ ਵਿੱਚ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਲਿਆਉਂਦੇ ਗਏ ਆਰਡੀਨੈਂਸ ਦੇ … More
ਮਨੁੱਖੀ ਅਧਿਕਾਰ ਦਿਵਸ
ਨੈਤਿਕਤਾ ਭਰਪੂਰ ਅਤੇ ਆਦਰਸ਼ ਸਮਾਜ ਵਿੱਚ ਮਨੁੱਖੀ ਅਧਿਕਾਰਾਂ ਤੇ ਸਜਗਤਾ ਨਾਲ ਪਹਿਰਾ ਦਿੱਤਾ ਜਾਂਦਾ ਹੈ। ਇਨਸਾਨ ਹੋਣ ਦੇ ਨਾਤੇ ਸਾਡੇ ਕੁਝ ਅਧਿਕਾਰ ਹਨ ਜਿਹਨਾਂ ਦੀ ਉਲੰਘਣਾ ਕੋਈ ਸਰਕਾਰ ਨਹੀਂ ਕਰ ਸਕਦੀ ਪਰੂੰਤ ਦੁਖਾਂਤ ਇਹ ਹੈ ਕਿ ਸ਼ਾਸਕਾਂ ਅਤੇ ਸਰਕਾਰਾਂ ਦੁਆਰਾ … More
ਕਿਸਾਨ ਅੰਦੋਲਨ ਭਾਈਚਾਰਕ ਸਾਂਝ ਦਾ ਪ੍ਰਤੀਕ ਬਣਿਆ
ਦਿੱਲੀ ਦੀਆਂ ਸਰਹੱਦਾਂ ਉਪਰ ਚਲ ਰਿਹਾ ਕਿਸਾਨ ਅੰਦੋਲਨ ਕਈ ਨਵੇਂ ਕੀਰਤੀਮਾਨ ਸਿਰਜਕੇ ਭਾਈਚਾਰਕ ਸਾਂਝ ਦਾ ਪ੍ਰਤੀਕ ਬਣ ਗਿਆ ਹੈ। ਇਕ ਕਿਸਮ ਨਾਲ ਸ਼ਾਂਤਮਈ ਇਨਕਲਾਬ ਦੀ ਨੀਂਹ ਰੱਖੀ ਗਈ ਹੈ। ਪੰਜਾਬੀਆਂ ਦੇ ਖ਼ੂਨ ਵਿਚ ਲੜਨ ਮਰਨ ਦਾ ਜ਼ਜਬਾ, ਲਗਨ, ਦਿ੍ਰੜ੍ਹਤਾ, ਜੋਸ਼, … More
ਭਾਰਤ ਵਿਚ ਪ੍ਰਵਾਸੀ, ਸਟਰੀਟ ਫੂਡ ਖਾਣ ਸਮੇਂ ਕੀ ਧਿਆਨ ਰੱਖਣ?
ਯੂ.ਐਨ.ਓ. ਦੇ ਅੰਕੜਿਆਂ ਅਨੁਸਾਰ ਵਿਸ਼ਵ ਵਿਚ ਹਰ ਰੋਜ਼ 25 ਕਰੋੜ ਦੇ ਲਗਭਗ ਸਟਰੀਟ ਫੂਡ (ਢਾਬੇ, ਖੋਖੇ, ਰੇਹੜੀਆਂ, ਛੋਟੇ ਰੈਸਟੋਰੈਂਟ) ਖਾਂਦੇ ਹਨ। ਸਟਰੀਟ ਫੂਡ ਅਸਾਨੀ ਨਾਲ ਮਿਲ ਜਾਂਦਾ ਹੈ। ਬਹੁਤ ਸਮਾਂ ਇੰਤਜ਼ਾਰ ਕਰਨਾ ਨਹੀਂ ਪੈਂਦਾ, ਆਪਣੀ ਮਰਜ਼ੀ ਦਾ ਭੋਜਨ ਮਿਲ ਸਕਦਾ … More
ਰੈਨਸਮਵੇਅਰ ਕੀ ਹੁੰਦਾ ਹੈ?
ਅੰਮ੍ਰਿਤਬੀਰ ਸਿੰਘ, ਰੈਨਸਮਵੇਅਰ ਇੱਕ ਤਰਾਂ ਦਾ ਮਲਵੇਅਰ ਹੁੰਦਾ ਹੈ ਜੋ ਯੂਜ਼ਰ ਕੰਪਿਊਟਰ ਦੀਆਂ ਫਾਈਲਾਂ ਇਨਕ੍ਰਿਪਟ ਭਾਵ ਉਹਨਾਂ ਤੇ ਤਾਲਾ ਲਗਾ ਦਿੰਦਾ ਹੈ ਜਿਸ ਕਾਰਨ ਯੂਜ਼ਰ ਆਪਣੀਆਂ ਫਾਈਆਂ ਨੂੰ ਖੋਲ ਨਹੀਂ ਪਉਂਦਾ ਇਸ ਕਰਕੇ ਯੂਜ਼ਰ ਨੂੰ ਪਰੇਸ਼ਾਨੀ ਦਾ ਸਾਮਣਾ ਕਰਨਾ ਪੈਂਦਾ … More
ਅਲਵਿਦਾ : ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਫ਼ਾਈਵਰ ਆਪਟਿਕ ਵਾਇਰ ਦੇ ਪਿਤਾਮਾ ਡਾ ਨਰਿੰਦਰ ਸਿੰਘ ਕੰਪਾਨੀ ਅਮਰੀਕਾ ਦੇ ਕੈਲੇਫੋਰਨੀਆਂ ਰਾਜ ਦੇ ਬੇਅ ਏਰੀਆ ਵਿਚ ਸਵਰਗਵਾਸ ਹੋ ਗਏ। ਡਾ ਨਰਿੰਦਰ ਸਿੰਘ ਕੰਪਾਨੀ ਦੇ ਚਲੇ ਜਾਣ ਨਾਲ ਵਿਗਆਨ ਦੇ ਇਕ ਯੁਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਨੇ ਆਪਣੇ … More
ਵਿਰਾਸਤ ਅਤੇ ਸਭਿਆਚਾਰ ਦਾ ਫਰਕ
ਦੋਸਤੋ ਜਦੋਂ ਕੋਈ ਲੇਖਕ ਜਾਂ ਵਿਅਕਤੀ ਸਭਿਆਚਾਰ ਦੇ ਚੰਗੇ ਮੰਦੇ ਹੋਣ ਦੀ ਗਲ ਕਰਦਾ ਹੈ ਤਦ ਉਹ ਅਸਲ ਵਿੱਚ ਵਿਰਾਸਤ ਦੇ ਰੋਣੇ ਰੋਂਦਾਂ ਹੈ। ਵਿਰਾਸਤ ਹਮੇਸਾਂ ਬੀਤੇ ਵਕਤ ਦੇ ਸਭਿਆਚਾਰ ਦੀ ਕਹਾਣੀ ਕਹਿੰਦੀ ਹੈ ।ਹਰ ਸਮੇਂ ਦਾ ਆਪਣਾ ਸਭਿਆਚਾਰ ਹੁੰਦਾਂ … More
ਮਿਠਤੁ ਨੀਵੀ ਨਾਨਕਾ
ਸਿਆਣਿਆਂ ਦੀ ਕਹਾਵਤ ਹੈ ਕਿ ‘ਜਦ ਵੀ ਬੋਲੀਏ, ਸੋਚ ਕੇ ਬੋਲੀਏ, ਪਰ ਉਹ ਸਾਰਾ ਨਾ ਬੋਲੀਏ ਜੋ ਸੋਚਿਆ ਸੀ’। ਕਿਉਂਕਿ ਕਿਹਾ ਜਾਂਦਾ ਹੈ ਕਿ ਮੂੰਹੋ ਕੱਢੇ ਸ਼ਬਦ, ਮੁੜ ਮੂੰਹ ਵਿੱਚ ਨਹੀਂ ਪੈਂਦੇ। ਸ਼ਾਇਦ ਅੇਸੇ ਕਰਕੇ ਜਿਆਦਾ ਬੋਲਣ ਵਾਲੇ ਨੂੰ, ਜਾਂ … More
ਗੱਲ ਅਖੰਡ ਪਾਠ ਅਤੇ ਸਿਰੋਪਾਉ ਦੀ ਮਰਿਆਦਾ ਦੀ?
ਬੀਤੇ ਲੰਬੇ ਸਮੇਂ ਦੌਰਾਨ ਰਾਜਸੀ ਸਿੱਖ ਆਗੂ ਵਲੋਂ, ਕੋਈ ਵੀ ਤਿਉਹਾਰ ਹੋਵੇ ਗਡੀਆਂ ਵਿੱਚ ਕਿਰਪਾਨਾਂ (ਤਲਵਾਰਾਂ ਕਹਿਣਾ ਜ਼ਿਆਦਾ ਮੁਨਾਸਬ ਹੋਵੇਗਾ) ਅਤੇ ਗੁਰੂ ਸਾਹਿਬਾਂ ਦੇ ਚਿਤਰਾਂ ਨਾਲ ‘ਸਿਰਪਾਉਆਂ’ ਦੇ ਬੰਡਲ ਚੁਕ, ਘਰ-ਘਰ ਵੰਡਣ ਤੁਰ ਪੈਣ, ਸਮੇਂ-ਸਮੇਂ ਇਤਿਹਾਸਕ ਗੁਰਦੁਆਰਿਆਂ ਤੋਂ ਲੈ ਕੇ … More
ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ
ਦੀਵਾਲੀ ਹਿੰਦੂਆਂ ਤੇ ਸਿੱਖਾਂ ਦਾ ਸਾਂਝਾ ਤਿਉਹਾਰ ਜਾਣਿਆਂ ਜਾਂਦਾ ਹੈ। ਜਿੱਥੇ ਹਿੰਦੂ ਭਾਈਚਾਰਾ ਇਸ ਨੂੰ ‘ਲਕਸ਼ਮੀ ਪੂਜਾ’ ਕਹਿ ਕੇ ਮਨਾਉਂਦਾ ਹੈ- ਉੱਥੇ ਸਿੱਖ ਇਸ ਨੂੰ ‘ਬੰਦੀ ਛੋੜ ਦਿਵਸ’ ਸਮਝ ਕੇ ਮਨਾਉਂਦੇ ਹਨ। ਭਾਵੇਂ ਸਿੱਖ ਇਤਿਹਾਸ ਨੂੰ ਘੋਖਿਆਂ, ਇਹ ਪਤਾ ਲਗਦਾ … More
