ਲੇਖ

 

ਕਰੋਨਾ ਨੇ ਮਹਾਂ-ਸ਼ਕਤੀਆਂ ਨੂੰ ਦਿਖਾਈ ਉਨ੍ਹਾਂ ਦੀ ਔਕਾਤ

ਮੁੱਢ ਕਦੀਮੋਂ ਜਦੋਂ ਤੋਂ ਜੀਵ ਹੋਂਦ ‘ਚ ਆਇਆ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਨਵੀਆਂ-ਨਵੀਆਂ ਬਿਮਾਰੀਆਂ ਵੀ ਪਨਪ ਦੀਆਂ ਰਹੀਆਂ ਹਨ। ਕੁਝ ਕੁ ਨੂੰ ਛੇਤੀ ਕਾਬੂ ਕਰ ਲਿਆ ਜਾਂਦਾ ਰਿਹਾ ਕੁਝ ਕੁ ਮਹਾਂਮਾਰੀ ਬਣ ਕੇ ਸਦਾ ਲਈ ਦੁਨੀਆ ਦੀ … More »

ਲੇਖ | Leave a comment
 

ਪੰਜਾਬ ‘ਚ ਮਿਲਾਵਟ ਵਿਰੁੱਧ ਮੁਹਿੰਮ ਸ਼ੁਭ ਸੰਕੇਤ

ਪੰਜਾਬ ਸਰਕਾਰ ਵੱਲੋਂ ਖਾਦ ਪਦਾਰਥਾਂ ਵਿਚ ਮਿਲਾਵਟ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਪੰਜਾਬੀਆਂ ਦੀ ਸਿਹਤਯਾਬੀ ਲਈ ਸ਼ੁਭ ਸ਼ਗਨ ਦੇ ਸੰਕੇਤ ਹਨ। ਇਹ ਵੀ ਵੇਖਣ ਵਾਲੀ ਗੱਲ ਹੈ ਕਿ ਮਿਲਾਵਟਖ਼ੋਰਾਂ, ਸਿਆਸਤਦਾਨਾਂ, ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਮਿਲੀ ਭੁਗਤ ਕਿਤੇ … More »

ਲੇਖ | Leave a comment
 

“ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨੁ”

8 ਮਾਰਚ ਨੂੰ ਔਰਤ ਦਿਵਸ ਤੇ ਵਿਸ਼ੇਸ਼/ਔਰਤ ਨੂੰ ਸਮਾਨ ਸਮਝਣ ਲਈ ਮਰਦ ਨੂੰ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ। ਰਾਜਿਆਂ, ਮਹਾਂ-ਰਾਜਿਆਂ , ਬਾਦਸ਼ਾਹਾਂ, ਗੁਰੂਆਂ, ਪੀਰਾਂ, ਫਕੀਰਾਂ ਨੂੰ ਜਨਮ ਦੇਣ ਵਾਲੀ ਤਿਆਗ ਦੀ ਮੂਰਤ ਔਰਤ (ਜੱਗ ਜਨਨੀ) ਨੂੰ ਰੱਬ ਨੇ ਕੁਝ … More »

ਲੇਖ | Leave a comment
 

ਰਾਸ਼ਟਰੀ ਵਿਗਿਆਨ ਦਿਵਸ ਦੇ ਵਿਸ਼ੇਸ਼

ਲੋਕਾਂ ਨੂੰ ਵਿਗਿਆਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਵਿਦਿਆਰਥੀਆਂ ਨੂੰ ਵਿਗਿਆਨ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 28 ਫਰਵਰੀ ਨੂੰ ਰਾਸ਼ਟਰੀ ਵਿਗਿਆਨ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ ਅਤੇ ਪਹਿਲੀ ਵਾਰ 28 ਫਰਵਰੀ … More »

ਲੇਖ | Leave a comment
 

ਪੱਥਰ ਪਾੜ ਕੇ ਉੱਗੀ ਕਰੂੰਬਲ ‘ਸੰਨੀ ਹਿੰਦੁਸਤਾਨੀ’

ਅਖੀਰ ਪੱਥਰ ਪਾੜ ਕੇ ਉੱਗ ਹੀ ਆਈ ‘ਸੰਨੀ ਹਿੰਦੁਸਤਾਨੀ’ ਰੂਪੀ ਕਰੂੰਬਲ। ਕਰੂੰਬਲ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਹਾਲੇ ਦਰਖ਼ਤ ਬਣਨ ਲਈ ਉਸ ਦਾ ਸਫ਼ਰ ਬਹੁਤ ਲੰਮੇਰਾ ਹੈ ਅਤੇ ਹਾਲੇ ਹੋਰ ਬਹੁਤ ਤੂਫ਼ਾਨ ਰਾਹ ਰੋਕਣ ਲਈ ਤਿਆਰ ਖੜ੍ਹੇ ਹਨ। ਅੱਜ … More »

ਲੇਖ | Leave a comment
 

ਪੰਜਾਬ ਪ੍ਰਦੇਸ ਕਾਂਗਰਸ ਦਾ ਤਾਲਮੇਲ ਕਮੇਟੀ ਦੀ ਲਿਪਾ ਪੋਚੀ ਨਾਲ ਓਵਰਹਾਲ

ਕਾਂਗਰਸ ਪਾਰਟੀ ਦਾ ਕੰਮ ਕਰਨ ਦਾ ਤਰੀਕਾ ਬਿਲਕੁਲ ਸਰਕਾਰੀ ਪ੍ਰਣਾਲੀ ਨਾਲ ਮਿਲਦਾ ਜੁਲਦਾ ਹੈ। ਜਿਵੇਂ ਸਭ ਤੋਂ ਪਹਿਲਾਂ ਬਾਬੂ ਫਾਈਲ ਬਣਾਉਂਦਾ ਹੈ, ਸਹਾਇਕ ਉਸ ਉਪਰ ਆਪਣੀ ਤਜਵੀਜ ਲਿਖਦਾ ਤੇ ਫਿਰ ਅਖ਼ੀਰ ਦਸ ਥਾਵਾਂ ਤੇ ਤੁਰਦੀ ਫਾਈਲ ਵਾਪਸ ਪਹੁੰਚਦੀ ਹੈ। ਉਸੇ … More »

ਲੇਖ | Leave a comment
 

ਜੱਗ ਜਨਨੀ ਅਤੇ ਸਮਾਜ ਦੀ ਸੰਜੀਦਗੀ ?

ਔਰਤਾਂ ਦੇ ਜਿਨਸ਼ੀ ਸ਼ੋਸ਼ਣ ਦੀਆਂ ਘਟਨਾਵਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਜੋਕੇ ਦੌਰ ਵਿੱਚ ਔਰਤਾਂ ਕਿਸੇ ਵੀ ਉਮਰ ਦੀਆਂ, ਕਿਸੇ ਵੀ ਰਿਸ਼ਤੇ ਵਿੱਚ ਅਤੇ ਕਿਸੇ ਵੀ ਸਥਾਨ ਤੇ ਮਹਿਫੂਜ ਨਹੀਂ। ਸਾਲ 2010 ਵਿੱਚ ਬਲਾਤਕਾਰ ਦੇ 5,484 ਮਾਮਲੇ ਦਰਜ ਹੋਏ … More »

ਲੇਖ | Leave a comment
 

ਕਾਮਯਾਬੀ ਦਾ ਪਹਿਲਾ ਮੰਤਰ ਹੈ ‘ਕੋਸ਼ਿਸ਼’

ਇੱਕ ਸਫਲ (ਕਾਮਯਾਬ) ਕਹਾਣੀ ਦੇ ਨਾਲ, ਅਸਫਲਤਾ ਦੀਆਂ ਕਹਾਣੀਆਂ ਜ਼ਰੂਰ ਜੁੜੀਆਂ ਹੁੰਦੀਆਂ ਹਨ। ਜੇ ਇਹ ਕਹਿ ਲਈਏ ਕਿ ਅਸਫਲਤਾ ਹੀ ਸਫਲ ਕਹਾਣੀਆਂ ਦੀ ਜਨਮ ਦਾਤੀ ਹੈ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ। ਪਰ ਅਕਸਰ ਅਸੀਂ ਕਿਸੇ ਇਨਸਾਨ ਨੂੰ ਹਾਰਦੇ ਹੋਏ, ਕੋਸ਼ਿਸ਼ … More »

ਲੇਖ | Leave a comment
 

ਦਲੀਪ ਕੌਰ ਟਿਵਾਣਾ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਦੇ ਇੱਕ ਯੁਗ ਦਾ ਅੰਤ

ਦਲੀਪ ਕੌਰ ਟਿਵਾਣਾ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਦੇ ਇੱਕ ਯੁਗ ਦਾ ਅੰਤ ਹੋ ਗਿਆ ਹੈ। ਪੰਜਾਬੀ ਸਾਹਿਤ ਦਾ ਚਮਕਦਾ ਸਿਤਾਰਾ ਡਾ ਦਲੀਪ ਕੌਰ ਟਿਵਾਣਾ ਭਾਵੇਂ ਸਰੀਰਕ ਤੌਰ ਤੇ ਸਦਾ ਲਈ ਇਸ ਫਾਨੀ ਸੰਸਾਰ ਤੋਂ ਅਲਵਿਦਾ ਲੈ ਗਏ ਹਨ … More »

ਲੇਖ | Leave a comment
 

ਜਦੋਂ ਘਬਰਾਹਟ ਹੋਵੇ ਤਾਂ ਕੀ ਕਰੀਏ?

ਘਬਰਾਹਟ ਤਕਰੀਬਨ ਬਚਪਨ ਉਪਰੰਤ ਕਿਸੇ ਵੀ ਵਰਗ ਦੇ ਵਿਅਕਤੀ ਜਾਂ ਔਰਤ ਨੂੰ ਹੋ ਸਕਦੀ ਹੈ। ਘਬਰਾਹਟ ਕੋਈ ਛੋਟੀ ਚੀਜ਼ ਨਹÄ ਕਿਉਂਕਿ ਛੋਟੀ ਜਿਹੀ ਘਬਰਾਹਟ ਵਿਅਕਤੀ ਨੂੰ ਦਿਲ ਦੇ ਦੌਰੇ ਤੱਕ ਲੈ ਕੇ ਜਾ ਸਕਦੀ ਹੈ ਇਸ ਲਈ ਇਸ ਮਰਜ਼ ਨੂੰ … More »

ਲੇਖ | Leave a comment