ਲੇਖ
ਅਖਬਾਰਾਂ ਦੀਆਂ ਛੋਟੀਆਂ ਖਬਰਾਂ : ਵੱਡੇ ਮਤਲਬ
ਆਮ ਤੌਰ ’ਤੇ ਅਸੀਂ ਅਖਬਾਰਾਂ ਵਿੱਚਲੀਆਂ ਉਨ੍ਹਾਂ ਛੋਟੀਆਂ-ਛੋਟੀਆਂ ਖਬਰਾਂ ਨੂੰ ਨਜ਼ਰ-ਅੰਦਾਜ਼ ਕਰ ਦਿੰਦੇ ਹਾਂ, ਜੋ ਛੋਟੇ ਆਕਾਰ ਦੀਆਂ ਹੋਣ ਦੇ ਨਾਲ ਹੀ ਛੋਟੀਆਂ-ਛੋਟੀਆਂ ਸੁਰਖੀਆਂ ਨਾਲ ਛਪੀਆਂ ਹੁੰਦੀਆਂ ਹਨ। ਕਿਉਂਕਿ ਅਸੀਂ ਮੰਨ ਲੈਂਦੇ ਹਾਂ, ਕਿ ਇਨ੍ਹਾਂ ਵਿੱਚ ਕੋਈ ਮਹਤੱਤਾਪੂਰਣ ਗਲ ਹੋ … More
ਪੰਜਾਬ ਦੀ ਤ੍ਰਾਸਦੀ, ਉਸਨੂੰ ਉਜਾੜਿਆਂ ਨੇ ਉਜਾੜਿਆ
ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਦੇਸ਼ ਦੀ ਖੜਗਭੁਜਾ ਹੈ। ਇਸ ਲਈ ਪੰਜਾਬ ਨੂੰ ਬਹੁਤ ਸਾਰੀਆਂ ਅਣਕਿਆਸੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਰਾਸਤ ਉਪਰ ਹਮੇਸ਼ਾ ਪੰਜਾਬੀਆਂ ਨੇ ਪਹਿਰਾ ਦਿੱਤਾ ਹੈ। ਪਰਵਾਸ ਵੀ ਪੰਜਾਬ ਨੂੰ … More
ਲਾਸਾਨੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਹੀਦ
ਦਮਦਮੀ ਟਕਸਾਲ ਦੇ ਪ੍ਰਥਮ ਮੁਖੀ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਪਿੰਡ ਪਹੂਵਿੰਡ ਜ਼ਿਲ੍ਹਾ ਅੰਮ੍ਰਿਤਸਰ ਵਿਚ 1682 ਈ: ਨੂੰ ਹੋਇਆ। ਬਾਬਾ ਜੀ ਦੇ ਪਿਤਾ ਦਾ ਨਾਮ ਭਗਤਾ ਜੀ ਸੀ ਅਤੇ ਮਾਤਾ ਦਾ ਨਾਮ ਜਿਉਣੀ ਸੀ। ਆਪ ਜੀ ਨੂੰ ਛੋਟੀ … More
ਬਾਰਿ ਪਰਾਇਐ ਬੈਸਣਾ …
ਪੰਜਾਬੀਆਂ ਦੇ ਸੁਭਾਵ ਵਿਚ ‘ਮੰਗ ਕੇ ਖਾਣਾ’ ਸ਼ਾਮਲ ਨਹੀਂ ਹੈ। ਇਹ ਮਨੁੱਖੀ ਬਿਰਤੀ ਹੈ ਕਿ ਜਦੋਂ ਕੋਈ ਵਿਅਕਤੀ ਮਾਨਸਿਕ ਜਾਂ ਸਰੀਰਕ ਰੂਪ ਵਿਚ ਬੀਮਾਰ ਹੋ ਜਾਂਦਾ ਹੈ ਤਾਂ ਉਹ ਸਮਾਜ ਵਿਚ ਰਹਿੰਦੇ ਦੂਜੇ ਲੋਕਾਂ ਤੋਂ ਆਸਰਾ ਭਾਲਦਾ ਹੈ। ਪਰ, ਅਜੋਕੇ … More
ਅਕਾਲੀ ਦਲ ਆਪਣੇ ਸਿਆਸੀ ਭਾਈਵਾਲ ਭਾਜਪਾ ਤੋਂ ਵੱਖ ਹੋਣ ਦੇ ਰਾਹ ‘ਤੇ ?
ਪਰਮਜੀਤ ਸਿੰਘ ਬਾਗੜੀਆ ਦੇਸ਼ ਦੀ ਪ੍ਰਮੁਖ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਆਪਣੇ ਸਿਆਸੀ ਭਾਈਵਾਲ ਅਤੇ ਕੇਂਂਦਰ ਵਿਚ ਸੱਤਾਧਾਰੀ ਪਾਰਟੀ ਭਾਜਪਾ ਨਾਲ ਮੱਤਭੇਦ ਵਧਦੇ ਜਾ ਰਹੇ ਹਨ। ਹਾਲ ਹੀ ਵਿਚ 4 ਸੂਬਿਆਂ ਵਿਚ ਹੋਈਆਂ ਅਸੰਬਲੀ ਚੋਣਾਂ ਵਿਚ ਹਰਿਆਣਾ ਸੂਬੇ ਵਿਚ … More
ਸ੍ਰੀ ਅਕਾਲ ਤਖਤ ਸਾਹਿਬ ਆਪਣਿਆਂ ਲਈ ਸਤਿਗੁਰਾਂ ਦਾ ਬਖ਼ਸ਼ਿੰਦ ਦਰ
ਸ੍ਰੀ ਅਕਾਲ ਤਖਤ ਸਾਹਿਬ ‘ਗੁਰੂ ਪੰਥ‘ ਦੀ ਸਰਵਉੱਚ ਪ੍ਰਤੀਨਿਧ ਸੰਸਥਾ ਹੈ। ਇਹ ਸਿਖ ਰਾਜਨੀਤਿਕ ਪ੍ਰਭੂ ਸਤਾ ਦਾ ਲਖਾਇਕ ਹੈ। ਕੌਮ ਦੇ ਹਿਤ ‘ਚ ਪੰਥ ਦੇ ਧਾਰਮਿਕ ਰਾਜਸੀ ਫ਼ੈਸਲੇ ਇੱਥੇ ਲਏ ਜਾਂਦੇ ਹਨ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਿਸੇ ਵੀ ਵਿਅਕਤੀ … More
ਵੋਟਰ ਭੁਗਤਣਗੇ ਮੋਦੀ ਨੂੰ ਜਿਤਾਉਣ ਦਾ ਖਮਿਆਜ਼ਾ
ਪਰਜਾਤੰਤਰ ਸੰਸਾਰ ਵਿਚ ਸਭ ਨਾਲੋਂ ਬਿਹਤਰੀਨ ਰਾਜ ਪ੍ਰਬੰਧ ਦੀ ਪ੍ਰਣਾਲੀ ਹੈ ਕਿਉਂਕਿ ਹਰ ਨਾਗਰਿਕ ਨੂੰ ਵੋਟ ਪਾ ਕੇ ਆਪਣੀ ਮਰਜੀ ਦੀ ਸਰਕਾਰ ਚੁਣਨ ਦਾ ਮੌਕਾ ਮਿਲਦਾ ਹੈ। ਪ੍ਰੰਤੂ ਪਰਜਾਤੰਤਰ ਪ੍ਰਣਾਲੀ ਰਾਹੀਂ ਚੁਣੀ ਗਈ ਸਰਕਾਰ ਦਾ ਅਰਥ ਇਹ ਵੀ ਨਹੀਂ ਹੁੰਦਾ … More
“ਨਾਮ ਚੋਟੀ ਦੇ ਮੁਲਕਾਂ ‘ਚ ਬੋਲਦਾ, ਤੇ ਘਰ ਲੱਗੀ ਅੱਗ ਨਾ ਬੁੱਝੇ”
ਮਾਲਵੇ ਦੇ ਕ੍ਰਾਂਤੀਕਾਰੀ ਲੇਖਕ ਜਗਸੀਰ ਜੀਦਾ ਦੀ ਇਹ ਬੋਲੀ “ਬੰਦੇ ਮਾਰਨ ਲਈ ਖ਼ੋਜੀਆਂ ਮਿਜ਼ਾਈਲਾਂ ਤੇ ਨਰਮੇ ਦੀ ਸੁੰਡੀ ਨਾ ਮਰੇ।” ਅੱਜ ਵਾਰ-ਵਾਰ ਜ਼ਿਹਨ ‘ਚ ਦਸਤਕ ਦੇ ਰਹੀ ਹੈ। ਭਾਵੇਂ ਬਾਈ ਜਗਸੀਰ ਦੀ ਇਹ ਰਚਨਾ ਮਾਲਵੇ ਦੇ ਨਰਮਾ ਉਤਪਾਦਕ ਜ਼ਿਮੀਂਦਾਰ ਦੀ … More
ਕੀ ਢੀਂਡਸਾ ਪ੍ਰੀਵਾਰ ਦਾ ਪੈਂਤੜਾ ਬਾਦਲ ਪ੍ਰੀਵਾਰ ਨੂੰ ਵੰਗਾਰ ਸਾਬਿਤ ਹੋਵੇਗਾ?
ਸ਼ਰੋਮਣੀ ਅਕਾਲੀ ਦਲ ਦਾ ਇਤਿਹਾਸ ਦੱਸਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਧੜਿਆਂ ਵਿਚ ਵੰਡੇ ਹੋਏ ਅਕਾਲੀ ਦਲ ਵਿਚੋਂ ਇਕ ਧੜੇ ਨੂੰ ਹੀ ਸਿਆਸੀ ਤਾਕਤ ਦਿੱਤੀ ਹੈ। ਅਜੇ ਤੱਕ ਵੰਡਵੀਂ ਤਾਕਤ ਨਹੀਂ ਦਿੱਤੀ। ਧੜੇਬੰਦੀ ਅਕਾਲੀ ਦਲ ਦੀ 1920 ਵਿਚ … More
ਧਰਮ ਨਿਰਪੱਖਤਾ ਨੂੰ ਖੋਰਾ ਲਾਉਣ ਦੀ ਤਿਆਰੀ ?
ਰਾਸ਼ਟਰ ਦਾ ਆਧਾਰ ਧਰਮ ਹੈ, ਇਹ ਤੱਥ ਸਭ ਤੋਂ ਪਹਿਲਾਂ ਸਾਵਰਕਰ ਅਤੇ ਉਸਤੋਂ ਬਾਅਦ ਜਿੰਨਾ ਨੇ ਰੱਖਿਆ ਸੀ। ਭਾਰਤ ਇੱਕ ਧਰਮ ਨਿਰਪੱਖ ਲੋਕਤੰਤਰ ਹੈ ਜਿਸਦੀ ਗਵਾਹੀ ਭਾਰਤੀ ਸੰਵਿਧਾਨ ਭਰਦਾ ਹੈ। ਇਹ ਸਾਡੇ ਮੁਲਕ ਦਾ ਦੁਖਾਂਤ ਹੈ ਕਿ ਨੱਥੂਰਾਮ ਗੌਡਸੇ ਨੇ … More
