ਲੇਖ

IMG_2058.resized

ਹੋਰ ਧਰਮਾਂ ਦੇ ਮੁਕਾਬਲੇ ਸਿੱਖੀ ਦੇ ਪ੍ਰਚਾਰ ਦੇ ਢੰਗਾਂ ‘ਚ ਸੁਧਾਰ ਦੀ ਲੋੜ

ਸੰਸਾਰ ਦੇ ਸਾਰੇ ਧਰਮ ਸ਼ਾਂਤੀ,  ਸਦਭਾਵਨਾ ਅਤੇ ਭਰਾਤਰੀ ਭਾਵ ਬਣਾਈ ਰੱਖਣ ਦਾ ਸੰਦੇਸ਼ ਦਿੰਦੇ ਹਨ ਪ੍ਰੰਤੂ ਜਿਹੜਾ ਧਰਮ ਆਧੁਨਿਕ ਹੁੰਦਾ ਹੈ,  ਉਸ ਦੇ ਉਦੇਸ਼ ਅਤੇ ਵਿਚਾਰਧਾਰਾ ਵੀ ਸਮੇਂ ਦੀ ਲੋੜ ਅਨੁਸਾਰ ਆਧੁਨਿਕ ਹੁੰਦੀ ਹੈ। ਕੋਈ ਵੀ ਧਰਮ ਹਿੰਸਾ,  ਵੈਰ ਭਾਵ … More »

ਲੇਖ | Leave a comment
 

ਜਵਾਨੀ ਜ਼ਿੰਦਾਬਾਦ

ਮਨੁੱਖੀ ਜੀਵਨ ਦਾ ਸਭ ਤੋਂ ਖੂਬਸੂਰਤ ਸਮਾਂ ਜਵਾਨੀ ਦਾ ਸਮਾਂ ਹੁੰਦਾ ਹੈ। ਜਵਾਨੀ ‘ਚ ਬੰਦਾ ਖੂਬਸੂਰਤ ਦਿੱਸਦਾ ਹੈ ਅਤੇ ਖੂਬਸੂਰਤ ਦਿੱਸਣ ਦੀ ਇੱਛਾ ਵੀ ਰੱਖਦਾ ਹੈ। ਇਹ ਗੱਲ 100 ਫ਼ੀਸਦੀ ਸੱਚ ਹੈ ਕਿ ਮਨੁੱਖ ਖੂਬਸੂਰਤ ਨਹੀਂ ਬਲਕਿ ਜਵਾਨੀ ਖੂਬਸੂਰਤ ਹੁੰਦੀ … More »

ਲੇਖ | Leave a comment
 

ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਬਹਾਦਰੀ ਤੇ ਸ਼ਹਾਦਤ ਨੂੰ ਪ੍ਰਣਾਮ

ਅੱਲਾ ਯਾਰ ਖਾਂ ਜੋਗੀ ਜੀ ਦਾ ਜਨਮ 1870 ਈਸਵੀ ਵਿੱਚ ਲਾਹੌਰ ਵਿੱਚ ਹੋਇਆ।ਆਪ ਪੇਸ਼ੇ ਵਜੋਂ ਹਕੀਮ ਸਨ, ਹਿਕਮਤ  ਦੇ ਨਾਲ ਨਾਲ ਉਰਦੂ ਸ਼ਾਇਰੀ ਅਤੇ ਉਰਦੂ ਫਾਰਸੀ ਦਾ ਵੀ ਚੰਗਾ ਗਿਆਨ ਰੱਖਦੇ ਸਨ। ਉਨ੍ਹਾਂ ਦੀ ਰਹਾਇਸ਼ ਅਨਾਰ ਕਲੀ ਬਾਜ਼ਾਰ ਵਿੱਚ ਦੱਸੀ … More »

ਲੇਖ | Leave a comment
 

ਤੰਦਰੁਸਤੀ ਲਈ ਕੁਝ ਅਹਿਮ ਸੁਝਾਅ

ਤੰਦਰੁਸਤੀ ਇਕ ਵਰਦਾਨ ਹੈ, ਹਰ ਇਕ ਇੱਛਾ ਰਖਦਾ ਹੈ ਕਿ ਉਹ ਕਦੀ ਬਿਮਾਰ ਨਾ ਹੋਵੇ, ਪ੍ਰੰਤੂ ਕਈ ਵਾਰ ਪੁਰਾਣੀਆਂ ਗਲਤ ਧਾਰਨਾਵਾਂ ਅਣਜਾਣਪੁਣੇ ਵਿਚ ਗਲਤੀਆਂ ਹੋ ਜਾਂਦੀਆਂ ਹਨ ਜੋ ਤੱਥ ਅਜਜ ਸਚ ਹਨ, ਹੋ ਸਕਦਾ ਹੈ ਕਿ ਉਹ ਭਵਿੱਖ ਵਿਗਿਆਨ ਦੀ … More »

ਲੇਖ | Leave a comment
 

ਭਲਾਈ ਕਾਰਜਾਂ ਦੇ ਨਾਮ ਤੇ ਦਸਵੰਧ ਦੀ ਮੰਗ ਬਣ ਰਿਹਾ ਕਾਰੋਬਾਰ – ਚਿੰਤਾ ਦਾ ਵਿਸ਼ਾ

ਅਜੋਕੇ ਸਮੇਂ ਵਿਚ ਬਹੁਤ ਦੇਖਣ ਪੜ੍ਹਨ ਸੁਣਨ ਨੂੰ ਮਿਲ ਰਿਹਾ ਹੈ ਕਿ ਦਸਵੰਧ ਦੇ ਨਾਮ ਤੇ ਸੁਸਾਇਟੀਆਂ, ਟਰੱਸਟਾਂ ਜਾਂ ਇਸ ਤੋਂ ਇਲਾਵਾ ਕੋਈ ਵੀ ਅਦਾਰਾ ਚਾਹੇ ਉਹ ਧਾਰਮਿਕ, ਵਿੱਦਿਅਕ, ਖੇਡਾਂ ਦੇ ਨਾਮ ਤੇ, ਗੈਰ ਸਰਕਾਰੀ ਜਾਂ ਇੰਜ ਕਹਿ ਲੋ ਕਿ … More »

ਲੇਖ | Leave a comment
Reddy-1(1).resized

ਦੇਸ਼ ‘ਚ ਸਮੂਹਿਕ ਬਲਾਤਕਾਰ ਦੀਆਂ ਘਟਨਾਵਾਂ ਵਿੱਚ ਵਾਧਾ ਚਿੰਤਾ ਦਾ ਵਿਸ਼ਾ

ਬਲਾਤਕਾਰਾਂ ਦੇ ਕੇਸਾਂ ਵਿਚ ਦੋਸ਼ੀਆਂ ਨੂੰ ਸਜਾਵਾਂ ਮਿਲਣ ਵਿਚ ਦੇਰੀ ਕਿਉਂ ਹੁੰਦੀ ਹੈ ਅਤੇ ਸਜਾਵਾਂ ਕਿਉਂ ਨਹੀਂ ਹੁੰਦੀਆਂ, ਇਸ ਮੁੱਦੇ ਤੇ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਦੀ ਲੋੜ ਹੈ। ਇਹ ਬੇਇਨਸਾਫੀ ਕਿਸੇ ਇਕ ਕਾਰਨ ਕਰਕੇ ਨਹੀਂ ਸਗੋਂ ਇਸਦੇ ਬਹੁਪਰਤੀ ਕਾਰਨ … More »

ਲੇਖ | Leave a comment
 

ਵਿਸ਼ਵ ਏਡਜ਼ ਦਿਵਸ

ਸੰਗਰੂਰ ਦੇ ਲਾਗਲੇ ਪਿੰਡ ਬਡਰੁੱਖਾਂ ਦੀ ਪਿਛਲੇ ਦਿਨੀਂ ਅਖ਼ਬਾਰਾਂ ਵਿੱਚ 16 ਨੌਜਵਾਨਾਂ ਦੇ ਐੱਚ.ਆਈ.ਵੀ. ਰੀਐਕਟਿਵ ਸੰਬੰਧੀ ਛਪੀ ਖ਼ਬਰ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਜਿਸਦਾ ਮੁੱਖ ਕਾਰਨ ਨਸ਼ੇ ਦੇ ਟੀਕਿਆਂ ਲਈ ਸਾਂਝੀਆਂ ਸੂਈਆਂ ਸਰਿੰਜਾਂ ਦੀ ਵਰਤੋਂ ਕਰਨਾ ਸੀ। ਪੰਜਾਬ … More »

ਲੇਖ | Leave a comment
 

ਭਾਰਤ ਵਿਚ ਪ੍ਰਵਾਸੀ, ਸਟਰੀਟ ਫੂਡ ਖਾਣ ਸਮੇਂ ਕੀ ਧਿਆਨ ਰੱਖਣ?

ਯੂ.ਐਨ.ਓ. ਦੇ ਅੰਕੜਿਆਂ ਅਨੁਸਾਰ ਵਿਸ਼ਵ ਵਿਚ ਹਰ ਰੋਜ਼ 25 ਕਰੋੜ ਦੇ ਲਗਭਗ ਸਟਰੀਟ ਫੂਡ (ਢਾਬੇ, ਖੋਖੇ, ਰੇਹੜੀਆਂ, ਛੋਟੇ ਰੈਸਟੋਰੈਂਟ) ਖਾਂਦੇ ਹਨ। ਸਟਰੀਟ ਫੂਡ ਅਸਾਨੀ ਨਾਲ ਮਿਲ ਜਾਂਦਾ ਹੈ। ਬਹੁਤ ਸਮਾਂ ਇੰਤਜ਼ਾਰ ਕਰਨਾ ਨਹੀਂ ਪੈਂਦਾ, ਆਪਣੀ ਮਰਜ਼ੀ ਦਾ ਭੋਜਨ ਮਿਲ ਸਕਦਾ … More »

ਲੇਖ | Leave a comment
 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੀਆਂ ਉਨ੍ਹਾਂ ਮਹਾਨ ਸਖਸ਼ੀਅਤਾਂ ‘ਚੋਂ ਇੱਕ ਹਨ ਜਿਨ੍ਹਾਂ ਦੀ ਫਿਲਾਸਫੀ/ਵਿਚਾਰਾਂ ਸਦਕਾ ਸਮਾਜ ‘ਚ ਯੁੱਗ ਪਲਟਾਉ ਪਰਿਵਰਤਨਾਂ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਜਦੋਂ 1469 ਈ. ‘ਚ ਪਿਤਾ ਕਲਿਆਣ … More »

ਲੇਖ | Leave a comment
88952e50-8c26-47a0-83db-6f53b62f239b.resized

ਕਰਤਾਰਪੁਰ ਲਾਂਘਾ

ਭਾਰਤ ਸਰਕਾਰ ਨੇ ਕਾਫੀ ਜਕੋ ਤਕੀ ਤੋਂ ਬਾਅਦ ਆਖ਼ਰ ਨਵੋਜਤ ਸਿੰਘ ਸਿੱਧੂ ਨੂੰ ਪਾਕਿਸਤਾਨ  ਵਿਚ ਕਰਤਾਰਪੁਰ ਸਾਹਿਬ ਗੁਰੂ ਘਰ ਦੇ ਦਰਸ਼ਨਾ ਅਤੇ ਪਾਕਿਸਤਾਨ ਸਰਕਾਰ ਵੱਲੋਂ ਲਾਂਘੇ ਦੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣ ਲਈ ਆਖ਼ਰੀ ਮੌਕੇ ਤੇ ਇਜ਼ਾਜਤ ਦੇ ਦਿੱਤੀ। ਪਾਕਿਸਤਾਨ … More »

ਲੇਖ | Leave a comment