ਲੇਖ
ਹਿੰਦੀ ਦੀ ਵਕਾਲਤ : ਮਾਤ ਭਾਸ਼ਾਵਾਂ ਲਈ ਖ਼ਤਰੇ ਦੀ ਘੰਟੀ
ਭਾਸ਼ਾ ਕੋਈ ਵੀ ਬੁਰੀ ਨਹੀਂ ਹੁੰਦੀ। ਹਰ ਭਾਸ਼ਾ ਦੀ ਭੂਗੋਲਿਕ ਸਥਿਤੀ ਅਨੁਸਾਰ ਆਪਣੀ ਮਹੱਤਤਾ ਹੁੰਦੀ ਹੈ ਪ੍ਰੰਤੂ ਮਾਤ ਭਾਸ਼ਾ ਸਭ ਤੋਂ ਪਹਿਲਾਂ ਹੁੰਦੀ ਹੈ। ਪੰਜਾਬੀ ਹਿੰਦੀ ਨਾਲੋਂ ਬਹੁਤ ਪੁਰਾਣੀ ਭਾਸ਼ਾ ਹੈ। ਹਿੰਦੀ ਨੇ ਪੰਜਾਬੀ ਅਤੇ ਸੰਸਕਿ੍ਰਤ ਤੋਂ ਬਹੁਤ ਸਾਰੇ ਅੱਖਰ … More
ਏਕ ਦੇਸ਼ ਇੱਕ ਭਾਸ਼ਾ-ਕੱਲ ਨੂੰ ਹੋਵੇਗਾ ਏਕ ਦੇਸ਼ ਇੱਕ ਗੇਰੂਆ ਪਹਿਰਾਵਾ
ਭਾਸ਼ਾ ਸ਼ਬਦ ਸੰਸਕ੍ਰਿਤ ਦੇ ਭਾਸ਼ ਧਾਤੁ ਤੋਂ ਬਣਿਆ ਹੈ ਜਿਸਦਾ ਮਤਲਬ ਹੈ ਬੋਲਣਾ ਜਾਂ ਕਹਿਣਾ ਅਰਥਾਤ ਭਾਸ਼ਾ ਉਹ ਹੈ ਜਿਸ ਨੂੰ ਬੋਲਿਆ ਜਾਵੇ।ਪਲੈਟੋ ਨੇ ਸੋਫਿਸਟ ਵਿੱਚ ਵਿਚਾਰ ਅਤੇ ਭਾਸ਼ਾ ਦੇ ਸੰਬੰਧ ਵਿੱਚ ਲਿਖਦੇ ਹੋਏ ਕਿਹਾ ਹੈ ਕਿ ਵਿਚਾਰ ਅਤੇ ਭਾਸ਼ਾ … More
ਤੁਰਦਿਆਂ ਦੇ ਨਾਲ ਤੁਰਦੇ . . .
ਹਰ ਬੰਦਾ ਆਪਣੇ ਜੀਵਨ ਵਿਚ ਆਰਾਮ ਚਾਹੁੰਦਾ ਹੈ/ ਸੁੱਖ ਚਾਹੁੰਦਾ ਹੈ। ਪਰ, ਤਬਦੀਲੀ ਨੂੰ ਕੋਈ ਵੀ ਬੰਦਾ ਸਹਿਜੇ ਹੀ ਸਵੀਕਾਰ ਨਹੀਂ ਕਰਨਾ ਚਾਹੁੰਦਾ। ਅਸਲ ਵਿਚ ਤਬਦੀਲੀ ਆਉਣ ਨਾਲ ਸੁੱਖ- ਆਰਾਮ ਖ਼ਤਮ ਹੁੰਦਾ ਹੈ/ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ … More
ਸਾਦੇ ਭੋਗ ਸਮਾਗਮ ਅਜੋਕੇ ਸਮੇਂ ਦੀ ਜਰੂਰਤ
ਅੱਜ ਕੱਲਯੁਗ ਦੇ ਸਮੇਂ ’ਚ ਵੀ, ਸਮੇਂ ਦੀ ਮਸਰੂਫਿਅਤ ਦੇ ਬਾਵਜੂਦ ਜਿੱਥੇ ਅਨੇਕਾਂ ਖੇਤਰਾਂ ਵਿੱਚ ਸਮਾਜ ਸੇਵੀ ਸੰਸਥਾਵਾਂ ਦਿਨ ਰਾਤ ਕੰਮ ਕਰ ਰਹੀਆਂ ਹਨ ਉੱਥੇ ਨਾ ਸਹਿਣਯੋਗ ਮਹਿੰਗਾਈ ਦੇ ਇਸ ਦੌਰ ਵਿੱਚ ਇਨ੍ਹਾਂ ਸਮਾਜ ਸੇਵੀ ਸੰਸਥਾਵਾਂ ਦਾ ਇੱਕ ਵੱਡਾ ਨੈਤਿਕ … More
ਬੱਚਿਆਂ ਨੂੰ ਚੰਗੇ ਮਾੜੇ ਸਪੱਰਸ਼ ਸੰਬੰਧੀ ਜਾਗਰੂਕਤਾ ਜਰੂਰੀ
ਇਹ ਸਾਡੇ ਸਮਾਜ ਦਾ ਦੁਖਾਂਤ ਹੈ ਕਿ ਅਖ਼ਬਾਰਾਂ ਦੀਆਂ ਸੁਰਖੀਆਂ ਬੱਚਿਆਂ ਨਾਲ ਹੁੰਦੇ ਸਰੀਰਕ ਸ਼ੋਸ਼ਣ ਅਤੇ ਇਸ ਪਿੱਛੇ ਅਪਰਾਧੀ ਦੀ ਕਾਮ ਭਾਰੂ ਅਤੇ ਘਟੀਆ ਮਾਨਸਿਕਤਾ ਦੀ ਪੁਸ਼ਟੀ ਕਰਦੀਆਂ ਹਨ। ਬੱਚਿਆਂ ਨਾਲ ਸਰੀਰਕ ਸ਼ੋਸ਼ਣ ਕਰਨ ਵਾਲੇ ਅਪਰਾਧੀ ਜ਼ਿਆਦਾਤਰ ਬੱਚਿਆਂ ਦੇ ਸਾਕ … More
ਪਟਾਕਾ ਫੈਕਟਰੀ ‘ਚ ਧਮਾਕਾ, ਪ੍ਰਸ਼ਾਸਨ ਦੀ ਲਾਪ੍ਰਵਾਹੀ
ਗ਼ੈਰ ਕਾਨੂੰਨੀ ਧੰਦਿਆਂ ਦੇ ਮਾਲਕ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੁੱਖ ਦੀ ਨੀਂਦ ਸੌਣ ਨਹੀਂ ਦਿੰਦੇ ਕਿਉਂਕਿ ਜਦੋਂ ਉਨ੍ਹਾਂ ਦੇ ਧੰਦਿਆਂ ਦੀਆਂ ਗ਼ਲਤੀਆਂ ਕਰਕੇ ਦੁਰਘਟਨਾਵਾਂ ਵਾਪਰਦੀਆਂ ਹਨ ਤਾਂ ਪ੍ਰਸ਼ਾਸਨ ਦੀ ਨੀਂਦ ਤੱਤਭੜੱਤੀ ਵਿਚ ਖੁਲ੍ਹ ਜਾਂਦੀ ਹੈ। ਫਿਰ ਅਫਰਾ ਤਫ਼ਰੀ ਦੇ ਹਾਲਾਤ ਵਿਚ … More
ਮਾਮਲਾ ਮਨਜੀਤ ਧਨੇਰ ਦੀ ਸਜ਼ਾ ਦਾ….
ਇਹ ਅਗਸਤ 1997 ਦੀ ਗੱਲ ਹੈ ਮੇਰੇ ਸ਼ਹਿਰ ਦੇ ਨਜ਼ਦੀਕੀ ਕਸਬਾ ਮਹਿਲਾਂ ਕਲਾਂ ਦੀ +2 ਵਿੱਚ ਪੜ੍ਹਦੀ ਕਿਰਨਜੀਤ ਸਕੂਲੋਂ ਘਰ ਨਹੀਂ ਪਰਤੀ ਸੀ। ਮਾਪਿਆਂ ਨੂੰ ਫ਼ਿਕਰ ਪਿਆ ਤਾਂ ਉਨ੍ਹਾਂ ਪੁਲਿਸ ਥਾਨੇ ਵਿੱਚ ਸੂਚਨਾ ਦਿੱਤੀ। ਜਿਵੇਂ ਆਮ ਹੁੰਦਾ ਹੈ ਪੁਲਿਸ ਦਾ … More
ਗਿਆਨੀ ਦਿੱਤ ਸਿੰਘ ਜੀ ਦੀ ਬਰਸੀ ਤੇ ਵਿਸ਼ੇਸ਼
ਪੰਥ ਰਤਨ ਭਾਈ ਦਿੱਤ ਸਿੰਘ ਜੀ (ਗਿਆਨੀ), ਜੋ ਸਤੰਬਰ ਮਹੀਨੇ ਦੀ 6 ਤਰੀਕ ਨੂੰ, ਸੰਨ 1901 ਵਿੱਚ ਇਸ ਫਾਨੀ ਸੰਸਾਰ ਤੋਂ ਅਲਵਿਦਾ ਲੈ ਗਏ ਸਨ। ਸਤੰਬਰ ਮਹੀਨੇ ਸਿੱਖ ਪੰਥ ਦੀਆਂ ਕੁੱਝ ਜਾਗਦੀਆਂ ਜ਼ਮੀਰਾਂ ਵਾਲੇ ਵਿਅਕਤੀ ਅਤੇ ਕੁੱਝ ਸੰਸਥਾਵਾਂ ਉਹਨਾਂ ਦੀ … More
ਅਧਿਆਪਕ ਦਿਵਸ ਤੇ ਵਿਸ਼ੇਸ਼
ਸਿੱਖਿਆ ਸਾਸ਼ਤਰੀਆਂ ਦਾ ਕਹਿਣਾ ਹੈ ਕਿ ਅਧਿਆਪਕ ਦਾ ਕੰਮ ਇੱਕ ਮਾਲੀ ਦੀ ਤਰ੍ਹਾਂ ਦਾ ਹੈ ਜਿਸ ਤਰ੍ਹਾਂ ਬਾਗ ਦੇ ਫੁੱਲਾਂ ਦੀ ਦੇਖ-ਭਾਲ ਮਾਲੀ ਦੇ ਧਿਆਨ ਤੋਂ ਬਿਨ੍ਹਾ ਨਹੀਂ ਹੋ ਸਕਦੀ ਇਸ ਤਰ੍ਹਾਂ ਇੱਕ ਬੱਚੇ ਦੀ ਸਿੱਖਿਆ ਅਤੇ ਸਖਸ਼ੀਅਤ ਦੇ ਵਿੱਚ … More
ਕੈਨੇਡਾ ਵਿਸ਼ਵ ਵਿੱਚ ਬਹਿਸ਼ਤ ਹੈ
ਵਿਸ਼ਵ ਵਿਚ 193 ਛੋਟੇ ਅਤੇ ਵੱਡੇ ਮੁਲਕ ਹਨ ਅਤੇ 7 ਦੀਪ ਹਨ। ਸਾਰਿਆਂ ਦੇਸ਼ਾਂ ਦਾ ਆਪਣਾ ਸੱਭਿਆਚਾਰ ਹੈ। ਕੈਨੇਡਾ ਉਤਰੀ ਅਮਰੀਕਾ ਖੰਡ ਦਾ ਹਿੱਸਾ ਹੈ ਅਤੇ ਖੇਤਰਫਲ ਵਜੋਂ ਵਿਸ਼ਵ ਵਿਚ ਦੂਜੇ ਨੰਬਰ ਉੱਤੇ ਹੈ। ਆਬਾਦੀ ਲਗਭਗ 3 ਅਤੇ 4 ਕਰੋੜ … More
