ਲੇਖ

 

ਸਿੱਧੂ ਦਾ ਅਸਤੀਫ਼ਾ:ਟੁੱਟ ਗਈ ਤੜੱਕ ਕਰਕੇ ਯਾਰੀ ਬੇਕਦਰਾਂ ਨਾਲ ਲਾਈ

ਨਵਜੋਤ ਸਿੰਘ ਸਿੱਧੂ ਦੀਆਂ ਸਿਆਸੀ ਯਾਰੀਆਂ ਕੱਚੀਆਂ ਹੀ ਹਨ। ਸਭ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਿਚ ਅਰੁਣ ਜੇਤਲੀ ਰਾਹੀਂ ਸ਼ਾਮਲ ਹੋਇਆ ਸੀ। ਅਰੁਣ ਜੇਤਲੀ ਹੀ ਉਸਦੀ ਥਾਂ ਤੇ ਅੰਮਿ੍ਰਤਸਰ ਤੋਂ ਲੋਕ ਸਭਾ ਦੀ ਚੋਣ ਲੜਿਆ ਸੀ। ਉਸਨੇ ਹੀ ਨਵਜੋਤ ਸਿੰਘ … More »

ਲੇਖ | Leave a comment
 

ਡਿਪਰੈਸ਼ਨ ਦੇ ਲੱਛਣ ਤੇ ਇਸ ਤੋਂ ਬਚਣ ਦੇ ਉਪਾਅ

ਅਸੀਂ ਗੱਲ ਕਰ ਰਹੇ ਹਾਂ ਉਸ ਅਹਿਮ ਵਿਸ਼ੇ ਦੀ, ਜਿਸ ਦਾ ਅੱਜਕੱਲ੍ਹ ਹਰ 5ਵਾਂ ਵਿਅਕਤੀ ਸ਼ਿਕਾਰ ਹੋ ਰਿਹਾ ਹੈ। ਦੁਨੀਆਂ ਵਿਚ ਬਹੁਤ ਸਾਰੇ ਲੋਕ ਡਿਪਰੈਸ਼ਨ ਕਰਕੇ ਹੀ ਖੁਦਕੁਸ਼ੀਆਂ ਕਰ ਰਹੇ ਹਨ। ਇਸ ਤੋਂ ਉਭਰਨਾਂ ਮਨੁੱਖ ਲਈ ਬਹੁਤ ਜ਼ਰੂਰੀ ਹੋ ਗਿਆ … More »

ਲੇਖ | Leave a comment
 

ਪਰਵਾਸ : ਸ਼ੌਂਕ ਜਾਂ ਮਜ਼ਬੂਰੀ

ਮਨੁੱਖ ਜਦੋਂ ਤੋਂ ਸਮਾਜਕ ਬਣਤਰ ਦਾ ਹਿੱਸਾ ਬਣਿਆ ਹੈ ਉਦੋਂ ਤੋਂ ਹੀ ਪਰਵਾਸ ਨੂੰ ਧਾਰਨ ਕਰਦਾ ਆਇਆ ਹੈ। ਮਨੁੱਖ ਨੂੰ ਇਹ ਪਰਵਾਸ ਕਦੇ ਰੁਜ਼ਗਾਰ ਕਰਕੇ ਧਾਰਨ ਕਰਨਾ ਪਿਆ ਅਤੇ ਕਦੇ ਜੀਵਨ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਖ਼ਾਤਰ। ਆਦਿਕਾਲ ਤੋਂ … More »

ਲੇਖ | Leave a comment
 

ਚੋਣ ਕਮਿਸ਼ਨ ਦੀ ਪਾਰਦਰਸ਼ੀ ਪ੍ਰਣਾਲੀ ਵਿਚਲੀਆਂ ਚੋਰ ਮੋਰੀਆਂ

ਭਾਰਤ ਦੇ ਬਹੁਤੇ ਲੋਕ ਭਰਿਸ਼ਟਾਚਾਰ ਵਿਚ ਲੁਪਤ ਹਨ। ਭਰਿਸ਼ਟਾਚਾਰ ਅਜਿਹੀ ਸਮਾਜਿਕ ਬਿਮਾਰੀ ਹੈ, ਜਿਹੜੀ ਇਨਸਾਨੀ ਕਦਰਾਂ ਕੀਮਤਾਂ ਦਾ ਘਾਣ ਕਰ ਦਿੰਦੀ ਹੈ। ਇਨਸਾਨ ਦੀ ਮਾਨਸਿਕਤਾ ਨੂੰ ਦਾਗ਼ੀ ਕਰ ਦਿੰਦੀ ਹੈ। ਹੈਰਾਨੀ ਅਤੇ ਪ੍ਰੇਸ਼ਾਨੀ ਦੀ ਗੱਲ ਹੈ ਕਿ ਭਰਿਸ਼ਟਾਚਾਰ ਕਰਕੇ ਵੱਡੇ-ਵੱਡੇ … More »

ਲੇਖ | Leave a comment
 

ਮੋਬਾਇਲ ਗੇਮਾਂ ਵਿੱਚ ਗੁਆਚ ਰਿਹਾ ਬਚਪਨ

ਬਚਪਨ ਦਾ ਸੁਖਦ ਅਹਿਸਾਸ ਹੁੰਦੀ ਹੈ ‘ਖੇਡ’, ਉਹ ਖੇਡ ਜੋ ਬਚਪਨ ਵਿੱਚ ਬੱਚੇ ਨੂੰ ਸੱਭ ਤੋਂ ਜਿਆਦਾ ਪਸੰਦ ਹੋਵੇ। ਜਿਸ ਨੂੰ ਖੇਡ ਕੇ ਮਨ ਨੂੰ ਸਕੂਨ ਮਿਲੇ। ਖ਼ਾਸ ਤੌਰ ਤੇ ਜੇਕਰ ਖੇਡ, ਖੇਡਦਿਆਂ ਬੱਚੇ ਦੇ ਮਾਨਸਿਕ ਅਤੇ ਸਰੀਰਿਕ ਵਿਕਾਸ ਵਿੱਚ … More »

ਲੇਖ | Leave a comment
 

ਮਾਰੂਥਲ ਬਣਨ ਦੀ ਕਗਾਰ ਵੱਲ ਵਧ ਰਿਹਾ ਪੰਜਾਬ: ਦਸ਼ਾ ਅਤੇ ਦਿਸ਼ਾ – ਗੁਰਮੀਤ ਸਿੰਘ ਬਰਾੜ

ਮਾਨਵਤਾ ਦੇ ਰਹਿਬਰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਅੰਕਿਤ ਪ੍ਰਵਚਨ “ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭਿ ਕੋਇ” ਖੁਸ਼ਹਾਲ ਜੀਵਨ ਵਿਚ ਪਾਣੀ ਦੀ ਅਹਿਮੀਅਤ ਨੂੰ ਬਾਖੂਬੀ ਦਰਸਾਉਂਦਾ ਹੈ। ਧਰਤੀ ਉੱਪਰ ਤਾਂ ਜੀਵਨ ਦੇ ਸ਼ੁਰੂ ਹੋਣ ਵਿਚ ਹੀ ਪਾਣੀ ਦੀ … More »

ਲੇਖ | Leave a comment
download.resized

ਅਮਰੀਕਾ ਵਿਚ ਆਜ਼ਾਦੀ ਦਿਵਸ ਮਨਾਉਣ ਦਾ ਵਿਲੱਖਣ ਢੰਗ

ਮੈਂ ਲਗਪਗ ਹਰ ਸਾਲ ਗਰਮੀਆਂ ਵਿਚ ਅਮਰੀਕਾ ਆਪਣੇ ਸਪੁੱਤਰ ਕੋਲ ਜਾਂਦਾ ਰਹਿੰਦਾ ਹਾਂ। ਅਮਰੀਕਾ 4 ਜੁਲਾਈ 1776 ਨੂੰ ਆਜ਼ਾਦ ਹੋਇਆ ਸੀ। ਉਦੋਂ ਤੋਂ ਹੀ ਆਜ਼ਾਦੀ ਦਿਵਸ 4 ਜੁਲਾਈ ਨੂੰ ਮਨਾਇਆ ਜਾਂਦਾ ਹੈ। ਇਸ ਲਈ ਹਰ ਸਾਲ ਮੈਨੂੰ ਵੀ ਆਜ਼ਾਦੀ ਦੇ … More »

ਲੇਖ | Leave a comment
 

ਟੀ-ਬੈਗ ਜਾਂ ਖੁੱਲੀ ਚਾਹ ਵਿੱਚੋਂ ਕਿਸ ਨੂੰ ਪਹਿਲ ਦੇਈਏ

ਸਦੀਆਂ ਤੋਂ ਮਨੁੱਖ ਪ੍ਰਜਾਤੀ ਚਾਹ ਦਾ ਸੇਵਨ ਕਰਦੀ ਆ ਰਹੀ ਹੈ। ਵਿਸ਼ਵ ਵਿਚ ਪਾਣੀ ਤੋਂ ਬਾਅਦ ਚਾਹ ਦਾ ਦੂਜਾ ਸਥਾਨ ਹੈ। ਚਾਹ ਵਿਚ ਹੇਠ ਲਿਖੇ ਭੋਜਨ ਅੰਸ਼ ਹੁੰਦੇ ਹਨ। 1.    ਅਘੁਲ ਪਦਾਰਥ :- ਜਿਵੇਂ ਪ੍ਰੋਟੀਨ ਪਿੰਗਮੈਂਟ ਅਤੇ ਪਾਲੀਸਚੈਰਾਈਡਸ 2.    ਪੋਲੀਫੀਨੋਲਸ … More »

ਲੇਖ | Leave a comment
 

ਸਰਕਾਰੀ ਬਾਬੂਆਂ ਦੀ ਆਪਣੇ ਕੰਮ ਪ੍ਰਤੀ ਗ਼ੈਰ ਸੰਜੀਦਗੀ?

ਦੇਸ਼ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਆਪਣੇ ਭਿਆਨਕ ਰੂਪ ‘ਚ ਹੈ ਅਤੇ ਪੰਜਾਬ ਵਿੱਚ ਆਪਣੇ ਭਵਿੱਖ ਦੇ ਧੁੰਧਲੇ ਬੱਦਲਾਂ ਕਰਕੇ ਨੌਜਵਾਨੀ ਦਾ ਵਿਦੇਸ਼ਾਂ ਨੂੰ ਜਾਣਾ ਇਸ ਦੀ ਪੁਸ਼ਟੀ ਕਰਦਾ ਹੈ ਜੋ ਕਿ ਵਿਦੇਸ਼ਾਂ ਵਿੱਚ ਜਾ ਕੇ ਮਜ਼ਦੂਰੀ ਕਰਨ ਲਈ ਮਜ਼ਬੂਰ ਹੈ। … More »

ਲੇਖ | Leave a comment
 

ਦਿੱਲੀ ਦੀ ਘਟਨਾ ਨਵੀਂ ਸਰਕਾਰ ਦਾ ਸਿੱਖਾਂ ਨੂੰ ਪਹਿਲਾ ਤੋਹਫ਼ਾ

ਕੇਂਦਰ ਸਰਕਾਰ ਦੀ ਨਵੀਂ ਸਰਕਾਰ ਦੇ ਨਵੇਂ ਰਾਸ਼ਟਰਵਾਦ ਦਾ ਦਿੱਲੀ ਦੀ ਘਟਨਾ ਸਿੱਖ ਜਗਤ ਨੂੰ ਪਹਿਲਾ ਤੋਹਫ਼ਾ ਹੈ। ਦੇਸ਼ ਨੂੰ ਅਜ਼ਾਦ ਹੋਇਆਂ ਭਾਵੇਂ 70 ਸਾਲ ਹੋ ਗਏ ਹਨ ਪ੍ਰੰਤੂ ਰਾਸ਼ਟਰਵਾਦ ਦੀ ਨਵੀਂ ਪਰੀਭਾਸ਼ਾ ਵਾਲੀ ਸ੍ਰੀ ਨਰਿੰਦਰ ਮੋਦੀ ਦੀ ਦੂਜੀ ਪਾਰੀ … More »

ਲੇਖ | Leave a comment