ਲੇਖ
ਕੌਮਾਂਤਰੀ ਨਾਰੀ ਦਿਵਸ
ਇਨਸਾਨੀ ਜੀਵਨ ਦੇ ਦੋ ਪਹੀਏ ਹਨ ਔਰਤ ਅਤੇ ਮਰਦ ਅਤੇ ਦੋਹਾਂ ਵਿੱਚ ਸੁਮੇਲ ਅਤੇ ਸਮਾਨਤਾ ਅਤਿ ਲੋੜੀਂਦੀ ਹੈ। ਹਰ ਸਾਲ 8 ਮਾਰਚ ਨੂੰ ਕੌਮਾਂਤਰੀ ਨਾਰੀ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਤਿਹਾਸ ਦੇ ਝੋਰੇਖੇ ਵਿੱਚ ਕੌਮਾਂਤਰੀ ਨਾਰੀ ਦਿਵਸ ਦੀ … More
ਪੰਜਾਬੀ ਗਾਇਕੀ ਦੇ ਸਾਰਥਕ ਪਹਿਲੂ
ਅਜੋਕਾ ਯੁਗ ਵਿਗਿਆਨ ਦਾ ਯੁਗ ਹੈ। ਹਰ ਪਾਸੇ ਵਿਗਿਆਨਕ ਕਾਢਾਂ ਦਾ ਬੋਲ- ਬਾਲਾ ਹੈ। ਮਨੁੱਖੀ ਜੀਵਨ ਪਹਿਲਾਂ ਨਾਲੋਂ ਵਧੇਰੇ ਸੁਖਾਲਾ ਹੋ ਗਿਆ ਹੈ। ਹੱਥੀਂ ਕੰਮ ਕਰਨ ਤੋਂ ਨਿਜ਼ਾਤ ਮਿਲ ਗਈ ਹੈ ਕਿਉਂਕਿ ਮਸ਼ੀਨਾਂ ਨੇ ਬਹੁਤੇ ਮਨੁੱਖੀ ਕੰਮਾਂ ਨੂੰ ਆਸਾਨੀ ਨਾਲ … More
ਐਸਜੀਪੀਸੀ ਨੂੰ ਬਾਦਲ ਦੇ ਚੁੰਗਲ ‘ਚੋਂ ਬਾਹਰ ਕੱਢਣਾ ਸਮੇਂ ਦੀ ਮੁੱਖ ਲੋੜ
ਗੁਰੂ ਸਾਹਿਬਾਨ ਵੱਲੋਂ ਬਖਸ਼ੀ ਗੁਰਧਾਮਾਂ ਵਿਚ ਰੱਖੀ ਜਾਣ ਵਾਲੀ ਮਰਿਯਾਦਾ ਨੂੂੰ ਪੂਰੀ ਤਰ੍ਹਾਂ ਬਰਕਰਾਰ ਰੱਖਣ ਲਈ ਅਨੇਕਾਂ ਹੀ ਸਿੱਖਾਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਅੰਗਰੇਜਾਂ ਅਤੇ ਮਹੰਤਾਂ ਪਾਸੋ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਅਧੀਨ ਲੈਣ ਲਈ ਸ਼੍ਰੋਮਣੀ ਕਮੇਟੀ ਬਣਾਉਣ ‘ਤੇ ਜਦੋਂ … More
ਸਿਆਸਤਦਾਨੋ ਭੜਕਾਊ ਬਿਆਨਬਾਜ਼ੀ ਕਰਕੇ ਦੇਸ਼ ਨੂੰ ਅੱਗ ਦੀ ਭੱਠੀ ‘ਚ ਨਾ ਸੁੱਟੋ
ਪੁਲਵਾਮਾ ਦੀ ਹਿਰਦੇਵੇਦਕ ਅਤੇ ਦਿਲ ਕੰਬਾਊ ਘਟਨਾ ਨੇ ਦੇਸ਼ ਦੇ ਹਰ ਨਾਗਰਿਕ ਨੂੰ ਝੰਜੋੜਕੇ ਰੱਖ ਦਿੱਤਾ ਹੈ। ਹਰ ਭਾਰਤੀ ਦੀਆਂ ਅੱਖਾਂ ਨਮ ਹੋਈਆਂ ਹਨ ਕਿਉਂਕਿ 1947 ਤੋਂ ਲਗਾਤਾਰ ਕਦੀ ਆਸਾਮ, ਝਾਰਖੰਡ, ਦਿੱਲੀ, ਮਹਾਰਾਸ਼ਟਰ, ਪੰਜਾਬ, ਝਾਰਖੰਡ, ਛੱਤੀਸਗੜ੍ਹ, ਗੁਜਰਾਤ, ਜੰਮੂ ਕਸ਼ਮੀਰ ਵਿਚ … More
ਏਡਜ਼ ਤੋਂ ਜਾਗਰੂਕਤਾ ਹੀ ਬਚਾਅ ਦੀ ਕੁੰਜੀ ਹੈ
ਲੋਕਾਂ ਨੂੰ ਏਡਜ਼ ਸੰਬੰਧੀ ਜਾਣਕਾਰੀ ਅਤੇ ਪੀੜਤਾਂ ਪ੍ਰਤੀ ਸਕਰਾਤਮਕ ਰਵੱਈਆ ਅਪਣਾਉਣ ਸੰਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਹਰ ਸਾਲ ਪੂਰੀ ਦੁਨੀਆਂ ਵਿੱਚ ਇੱਕ ਦਸੰਬਰ ਨੂੰ ਵਿਸ਼ਵ ਏਡਜ਼ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਏਡਜ਼ ਦਿਵਸ ਦੀ ਸ਼ੁਰੂਆਤ 1 ਦਸੰਬਰ 1988 ਤੋਂ … More
ਹੱਸਦਿਆਂ ਦੇ ਘਰ ਵੱਸਦੇ
ਮਨੁੱਖ ਦਾ ਜੀਵਨ ਕਈ ਰੰਗਾਂ- ਰੁੱਤਾਂ ਵਿਚੋਂ ਲੰਘਦਾ ਹੈ। ਹਰ ਰੰਗ- ਰੁੱਤ ਦਾ ਵੱਖਰਾ ਹੀ ਆਨੰਦ ਹੁੰਦਾ ਹੈ। ਕੁਝ ਲੋਕ ਇਹਨਾਂ ਦਾ ਭਰਪੂਰ ਲੁਤਫ਼ ਲੈਂਦੇ ਹਨ ਅਤੇ ਕੁਝ ਜ਼ਿੰਦਗੀ ਦੀਆਂ ਤੰਗੀਆਂ- ਤੁਰਸ਼ੀਆਂ ਨੂੰ ਆਪਣੇ ਨਿੱਤ ਦੇ ਕਾਰ- ਵਿਹਾਰ ਦਾ ਅੰਗ … More
ਸੂਰਬੀਰ ਯੋਧਾ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ
ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਇੱਕ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਤੇ ਪਹਿਚਾਣਿਆ ਜਾਂਦਾ ਹੈ। ਇਹ ਵੀ ਤ੍ਰਾਸਦੀ ਰਹੀ ਹੈ ਕਿ ਉਸ ਦੀ ਮਹਾਰਾਣੀ ਜਿੰਦ ਕੌਰ ਅਤੇ ਉਸ ਦੇ ਸਭ ਤੋਂ ਛੋਟੇ ਸਪੁੱਤਰ … More
ਕੀ ਪ੍ਰਿਅੰਕਾ ਗਾਂਧੀ ਕਾਂਗਰਸ ਲਈ ਬ੍ਰਹਮ ਅਸਤਰ ਸਾਬਤ ਹੋਵੇਗੀ?
ਮਈ 2019 ਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਸਰਬ ਭਾਰਤੀ ਕਾਂਗਰਸ ਪਾਰਟੀ ਨੇ 47 ਸਾਲਾ ਪ੍ਰਿਅੰਕਾ ਗਾਂਧੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਬਣਾਕੇ ਪੂਰਬੀ ਉਤਰ ਪ੍ਰਦੇਸ਼ ਦਾ ਇਨਚਾਰਜ … More
ਗ਼ੈਰਕਾਨੂੰਨੀ ਪ੍ਰਵਾਸ ਦੇ ਜ਼ੋਖ਼ਮ
1. ਇਕ ਦੇਸ਼ ਦੇ ਨਾਗਰਿਕ ਕਿਸੇ ਦੂਜੇ ਦੇਸ਼ ਦੀ ਗ਼ੈਰਕਾਨੂੰਨੀ ਢੰਗ ਹੱਦ ਪਾਰ ਕਰਕੇ ਵੱਸਣੇ ਨੂੰ ਗ਼ੈਰਕਾਨੂੰਨੀ ਪ੍ਰਵਾਸ ਆਖਦੇ ਹਨ। ਇਹ ਪ੍ਰਵਾਸ ਲੈਂਡ, ਸਮੁੰਦਰ ਜਾਂ ਹਵਾਈ ਰਸਤੇ ਹੋ ਸਕਦੀ ਹੈ। 2. ਕਈ ਵਾਰ ਕੋਈ ਵਿਅਕਤੀ ਜਾਅਲੀ ਕਾਗਜ਼ ਬਣਾਕੇ ਵੀ ਦੂਜੇ … More
ਵਿਗਿਆਨ ਕਾਂਗਰਸ ਜਾਂ ਸਰਕਸ
3 ਤੋਂ 7 ਜਨਵਰੀ 2019 ਤੱਕ ਪੰਜਾਬ ਦੇ ਸ਼ਹਿਰ ਫਗਵਾੜਾ ਵਿਖੇ ਭਾਰਤ ਭਰ ਦੇ 30 ਹਜ਼ਾਰ ਵਿਗਿਆਨਕ ਇਕੱਠੇ ਹੋਏ। ਇਹਨਾਂ ਦੇ ਇਕੱਠੇ ਹੋਣ ਦਾ ਮੰਤਵ ਭਾਰਤੀ ਲੋਕਾਂ ਵਿੱਚ ਵਿਗਿਆਨਕ ਸੋਚ ਦਾ ਪ੍ਰਚਾਰ ਅਤੇ ਪਾਸਾਰ ਕਰਨਾ ਸੀ। ਸਾਡੇ ਦੇਸ਼ ਦੇ ਪ੍ਰਧਾਨ … More

