ਲੇਖ

 

ਕਿਵੇਂ ਪੜ੍ਹਨਗੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੇ ਬੱਚੇ ?

ਅੱਜ ਦੇ ਸਮੇਂ ਕੋਈ ਵਿਰਲਾ ਹੀ ਸਰਕਾਰੀ ਅਧਿਆਪਕ ਮਿਲਦਾ ਹੈ ਜਿਸਦੇ ਆਪਣੇ ਬੱਚੇ ਵੀ ਕਿਸੇ ਸਰਕਾਰੀ ਸਕੂਲ ਵਿੱਚ ਪੜ੍ਹਦੇ ਹੋਣ। ਇਸ ਤੋਂ ਆਮ ਲੋਕ ਇਹੀ ਸਮਝਦੇ ਹਨ ਕਿ ਸਰਕਾਰੀ ਅਧਿਆਪਕ ਚੰਗੀ ਤਰਾਂ ਪੜ੍ਹਾਉਂਦੇ ਨਹੀਂ ਹੋਣਗੇ, ਤਾਂ ਹੀ ਆਪਣੇ ਬੱਚਿਆਂ ਨੂੰ … More »

ਲੇਖ | Leave a comment
 

ਸੋਚ ਵਿਗਿਆਨਕ ਕਿਵੇਂ ਬਣਾਈ ਜਾਵੇ?

ਸ਼ੂਗਰ ਦਾ ਮਰੀਜ਼ ਕਰਮ ਜ਼ਿੰਦਗੀ ਦੀ ਸਿਖਰ ਦੁਪਹਿਰ ਸਮੇਂ ਹੀ ਅਲਵਿਦਾ ਆਖ ਗਿਆ ਕਿਉਂਕਿ ਉਸ ਨੇ ਕਦੇ ਵੀ ਮਿੱਠੇ ਆਦਿ ਤੋਂ ਪਰਹੇਜ਼ ਨਹੀਂ ਸੀ ਕੀਤਾ। ਹਮੇਸ਼ਾ ਕਿਹਾ ਕਰਦਾ ਸੀ, ‘‘ਜ਼ਿੰਦਗੀ ਤਾਂ ਪ੍ਰਮਾਤਮਾ ਦੇ ਹੱਥ ਹੈ, ਉਸ ਨੇ ਜਿੰਨ੍ਹੇ ਸਾਹ ਬਖ਼ਸ਼ੇ … More »

ਲੇਖ | Leave a comment
 

‘ਮੀ ਟੂ’ ਦਾ ਮਹੱਤਵ, ਪ੍ਰਭਾਵ ਅਤੇ ਭਰੋਸੇਯੋਗਤਾ ਕਿਥੋਂ ਤੱਕ ਸਹੀ?

‘ਮੀ ਟੂ’ ਦੋ ਧਾਰੀ ਤਲਵਾਰ ਹੈ। ਜੇਕਰ ਇਸਦਾ ਸਹੀ ਇਸਤੇਮਾਲ ਕੀਤਾ ਜਾਵੇ ਤਾਂ ਇਸਤਰੀ ਲਈ ਵਰਦਾਨ ਸਾਬਤ ਹੋਵੇਗੀ ਪ੍ਰੰਤੂ ਜੇਕਰ ਇਸਦਾ ਗ਼ਲਤ ਇਸਤੇਮਾਲ ਹੋ ਗਿਆ ਤਾਂ ਆਦਮੀ ਲਈ ਇਸਤੋਂ ਵੱਧ ਕੋਈ ਹਥਿਆਰ ਖ਼ਤਰਨਾਕ ਨਹੀਂ ਹੋ ਸਕਦਾ। ਇਹ ਇੱਜ਼ਤ ਦਾ ਪਹਿਰੇਦਾਰ … More »

ਲੇਖ | Leave a comment
 

ਸੁਖਾਵੀਂ ਨੀਂਦ ਦਾ ਮੂਲ ਮੰਤਰ

ਸਿਹਤ ਮਾਹਿਰਾਂ ਅਨੁਸਾਰ ਮਨੁੱਖੀ ਸਰੀਰ ਲਈ ਅੱਠ ਘੰਟੇ ਨੀਂਦ ਜ਼ਰੂਰੀ ਹੈ ਪਰ ਬੱਚਿਆਂ ਨੂੰ ਛੱਡ ਕੇ ਵਿਰਲੇ ਭਾਗਾਂ ਵਾਲੇ ਹੀ ਹੋਣਗੇ ਜੋ ਰੱਜਵੀਂ ਜਾਂ ਪੂਰੀ ਨੀਂਦ ਲੈਂਦੇ ਹੋਣਗੇ।ਕਿਸੇ ਦੀ ਸਵੇਰ ਦੀ ਉਡੀਕ ਕਰਦੇ ਦੀ ਚਾਅ ਚ ਅੱਖ ਨਹੀਂ ਲੱਗਦੀ ਤੇ … More »

ਲੇਖ | Leave a comment
 

ਪੱਕੇ ਕਰਨ ਦੇ ਨਾਮ ਤੇ 65% ਤਨਖਾਹ ਘਟਾਉਣਾ ਅਣ-ਮਨੁੱਖੀ ‘ਤੇ ਗੈਰ-ਕਾਨੂੰਨੀ ਵਰਤਾਰਾ

ਅਧਿਆਪਕ ਨੂੰ ਕੌਮ ਜਾਂ ਦੇਸ਼ ਦਾ ਨਿਰਮਾਤਾ ਕਿਹਾ ਜਾਂਦਾ ਹੈ, ਜਿਸ ਨੇ ਵਿਕਸਤ ਦੇਸ਼ ਦੀ ਨੀਂਹ ਰੱਖਣੀ ਹੈ, ਜਿਸ ਨੂੰ ਵਿਕਸਤ ਰਾਸ਼ਟਰਾਂ ਵਿੱਚ ਪੂਰਾ ਮਾਨ ਸਨਮਾਣ ਦੇ ਕੇ ਦੇਸ਼ ਦੇ ਸਭ ਤੋਂ ਮਹੱਤਵਪੂਰਨ ਲੋਕਾਂ ਦੀ ਸ਼੍ਰੇਣੀ ਵਿੱਚ ਸ਼ਾਮਿਲ ਕੀਤਾ ਜਾਂਦਾ … More »

ਲੇਖ | Leave a comment
Screenshot_2018-10-12_20-23-36.resized

ਸਵਾਲਾਂ ਹੇਠ ਹੈ ਮੀਡੀਏ ਦੀ ਭਰੋਸੇਯੋਗਤਾ

ਲੋਕਤੰਤਰ ਦੇ ਚਾਰ ਥੰਮਾਂ ਵਿੱਚੋਂ ਮੀਡੀਏ ਦੀ ਅਹਿਮ ਜਗ੍ਹਾ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਮੀਡੀਆ ਆਮ ਲੋਕਾਂ ਦੀ ਆਵਾਜ਼ ਬਣ ਕੇ ਸਰਕਾਰਾਂ ਦੇ ਕੰਨਾਂ ਤੱਕ ਪਹੁੰਚਦਾ ਹੈ। ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹਕੂਮਤ ਤੱਕ ਪਹੁੰਚਾਉਂਦਾ ਹੈ ਤਾਂ … More »

ਲੇਖ | Leave a comment
 

ਅੰਧਵਿਸ਼ਵਾਸ਼ੀਆਂ ਦੇ ਕਿੱਸੇ

ਆਪਣਾ ਭਾਰਤ ਦੁਨੀਆਂ ਵਿੱਚ ਸਭ ਤੋਂ ਪਛੜੇ ਹੋਏ ਮੁਲਕਾਂ ਵਿੱਚੋਂ ਇੱਕ ਹੈ। ਇਸਦੇ ਦੋ ਕਾਰਨ ਹਨ। ਪਹਿਲਾ ਇੱਥੋਂ ਦੇ ਲੋਕ ਬਹੁਤ ਹੀ ਅੰਧਵਿਸ਼ਵਾਸੀ ਹਨ। ਦੂਸਰਾ, ਇਸ ਦੀ ਆਬਾਦੀ ਬਹੁਤ ਜ਼ਿਆਦਾ ਹੈ। ਇੱਥੇ ਸਮੇਂ-ਸਮੇਂ ਰਹੀਆਂ ਸਰਕਾਰਾਂ ਇਹਨਾਂ ਕਾਰਨਾਂ ਨੂੰ ਦੂਰ ਕਰਨ … More »

ਲੇਖ | Leave a comment
 

ਖੱਟੇ-ਮਿੱਠੇ ਤੱਥ

ਪਤੀ-ਪਤਨੀ ਦਾ ਰਿਸ਼ਤਾ ਸਾਰੇ ਸਮਾਜਿਕ ਰਿਸ਼ਤਿਆਂ ਦੀ ਚੂਲ ਹੈ। ਇਸ ਵਿਚੋਂ ਬਾਕੀ ਸਾਰੇ ਰਿਸ਼ਤੇ ਨਿਕਲਦੇ ਹਨ। ਇਸ ਰਿਸ਼ਤੇ ਨੂੰ ਮਰਿਆਦਾ ਵਿਚ ਰਹਿ ਕੇ ਹੀ ਨਿਭਾਇਆ ਜਾ ਸਕਦਾ ਹੈ ਤਾਂ ਕਿ ਪਰਿਵਾਰਕ ਸੁੱਖ-ਸ਼ਾਂਤੀ ਬਣੀ ਰਹੇ। ਇਸ ਵਿਚ ਕੋਈ ਸ਼ੱਕ ਨਹੀਂ ਕਿ … More »

ਲੇਖ | Leave a comment
 

ਭੀਖ ਮੰਗਣਾ

ਇਹ ਕੋਈ ਅੱਤਕੱਥਨੀ ਨਹੀਂ ਕਿ ਸਾਡਾ ਦੇਸ਼ ਸਮੱਸਿਆਵਾਂ ਦੇ ਟਿੱਲੇ ਉਪੱਰ ਹੈ ਅਤੇ ਇਹਨਾਂ ਸਮੱਸਿਆਵਾਂ ਵਿੱਚੋਂ ਇੱਕ ਭੱਖਦੀ ਸਮੱਸਿਆ ਹੈ ਭਿਖਾਰੀ ਜਾਂ ਭੀਖ ਮੰਗਣਾ। ਪਿੰਡਾਂ ਸ਼ਹਿਰਾਂ ਦੇ ਗਲੀ-ਮੁਹੱਲਿਆਂ, ਧਾਰਮਿਕ ਸਥਾਨਾਂ, ਮੇਲਿਆਂ, ਬੱਸ ਅੱਡਿਆਂ, ਬੱਤੀਆਂ-ਚੌਂਕਾਂ, ਭੀੜ ਵਾਲੇ ਸਥਾਨਾਂ, ਰੇਲਵੇ ਸਟੇਸ਼ਨਾਂ, ਰੇਲ … More »

ਲੇਖ | Leave a comment
 

ਐਸਜੀਪੀਸੀ ਪੰਥ ਦੀ ਵਿਰਾਸਤ ਮਲਿਆਮੇਟ ਕਰਾਉਣ ਦੀ ਥਾਂ ਸੰਭਾਲੇ

ਪੁਰਾਤਨ ਇਮਾਰਤਾਂ ਮਹਿਜ ਇੱਟਾਂ ਗਾਰਿਆਂ ਦਾ ਸੁਮੇਲ ਹੀ ਨਹੀਂ ਹਨ  ਸਗੋਂ ਇਹ ਵਿਚਾਰਧਾਰਾ ਨਾਲ ਵੀ ਅਟੁਟ ਰਿਸ਼ਤਿਆਂ ‘ਚ ਬਝਾ ਹੋਇਆ ਹੁੰਦਾ ਹੈ। ਹਾਲ ਹੀ ਵਿਚ ਇਕ ਮੁਸਲਮਾਨ ਨਾਇਬ ਤਸੀਲਦਾਰ ਵਲੋਂ ਗੁਰੂ ਪ੍ਰਤੀ ਸ਼ਰਧਾ ਅਤੇ ਸਤਿਕਾਰ ਸਹਿਤ ਉਸਾਰੀ ਗਈ ਗੁਰਦਵਾਰਾ ਸ੍ਰੀ … More »

ਲੇਖ | Leave a comment