ਲੇਖ
ਚਾਚਾ ਸਾਧੂ ਤੇ ਮਾਣਕ
ਅੱਜ ਟਰੰਟੋ ‘ਚ ਬੜਾ ਮਸਤੀ ਜਿਹਾ ਦਿਨ ਆ। ਧੁੱਪਾਂ ਚੜ੍ਹੀਆਂ ਹੋਈਆਂ ਨੇ! ਅੱਜ ਚਾਚਾ ਸਾਧੂ ਬੜਾ ਚੇਤੇ ਆ ਰਿਹਾ! ਚਾਚਾ ਸਾਧੂ ਸਾਡੇ ਨਾਲ ਬੜਾ ਲੰਮਾ ਸਮਾਂ ਸਾਥੀ ਰਿਹਾ! ਚਾਚੇ ਦਾ ਬਾਪ, ਬਾਬਾ ਰੁਲਦਾ ਸਿੰਘ ਜਵਾਨੀ ਤੋਂ ਲੈ ਕੇ ਮਰਨ ਤੱਕ … More
ਸੱਜਣ ਕੁਮਾਰ ਨੂੰ ਸਜਾ ਦਿਵਾਉਣ ‘ਚ ਬੀਜੇਪੀ ਦਾ ਕੋਈ ਯੋਗਦਾਨ ਨਹੀਂ
ਸਿਆਸਤਦਾਨ ਭੈਣੋ ਤੇ ਭਰਾਵੋ ਪ੍ਰਭਾਵਤ ਲੋਕਾਂ ਦੇ ਦਰਦ ਨੂੰ ਮਹਿਸੂਸ ਕਰਨ ਦੀ ਕੋਸ਼ਿਸ਼ ਕਰੋ, 34 ਸਾਲ ਉਨ੍ਹਾਂ ਦੇ ਜ਼ਖ਼ਮਾਂ ਵਿਚੋਂ ਖ਼ੂਨ ਰਿਸਦਾ ਰਿਹਾ ਹੈ, ਉਦੋਂ ਤੁਸੀਂ ਕੋਈ ਸਾਰ ਨਹੀਂ ਪੁੱਛੀ। ਸਿਰਫ ਆਪਣੀਆਂ ਸਿਆਸੀ ਰੋਟੀਆਂ ਹੀ ਸੇਕਦੇ ਅਤੇ ਆਪਣੀਆਂ ਸਿਆਸੀ ਕੁਰਸੀਆਂ … More
ਨਵਾਂ ਸਾਲ-ਨਵਾਂ ਖ਼ਿਆਲ
ਸਿਆਸਤ, ਦੇਖਣ ਸੁਣਨ ਨੂੰ ਮਹਿਜ਼ ਇੱਕ ਸ਼ਬਦ ਹੈ। ਪਰ ਇਸ ਸ਼ਬਦ ਦੇ ਦਿਮਾਗ ਅੱਗੇ ਆਮ ਲੋਕ ਸਿਰਫ਼ ਇੱਕ ਵੋਟ ਹਨ। ਇਸ ਸ਼ਬਦ ਦੇ ਬੇਸ਼ੱਕ ਪੇਟ ਨਹੀਂ ਲੱਗਾ ਹੋਇਆ ਪਰ ਇਹ ਅਦਿੱਖ ਪੇਟ ਸਭ ਕੁਝ ਹਜ਼ਮ ਕਰਨ ਦੀ ਸਮਰੱਥਾ ਰੱਖਦੈ। ਇਹ … More
ਸੁੱਖ ਦਾ ਚੜ੍ਹੇ ਨਵਾਂ ਸਾਲ..!
ਮੇਰੇ ਦਾਦੀ ਜੀ ਭਾਵੇਂ ਅਨਪੜ੍ਹ ਸਨ ਪਰ ਉਹਨਾਂ ਨੂੰ ਦੇਸੀ ਮਹੀਨਿਆਂ ਦਾ ਪੂਰਾ ਗਿਆਨ ਸੀ। ਸੰਗਰਾਂਦ ਵਾਲੇ ਦਿਨ ਗੁਰੂੁ ਘਰ ਜਾਣਾ ਵੀ ਉਹਨਾਂ ਨੂੰ ਕਦੇ ਨਹੀਂ ਸੀ ਭੁੱਲਦਾ। ਕਿਹੜੇ ਮਹੀਨੇ ਕਿਹੜੀ ਫਸਲ ਬੀਜੀ ਜਾਂਦੀ ਹੈ ਤੇ ਕਦੋਂ ਉਸ ਨੇ ਪੱਕਣਾ … More
ਸਾਲ 2018 ਦੀ ਮੁੱਖ ਧਾਰਮਿਕ ਘਟਨਾ ਕਰਤਾਰਪੁਰ ਸਾਹਿਬ ਲਾਂਘਾ
ਅਲਵਿਦਾ ਕਹਿ ਰਹੇ ਸਾਲ 2018 ਦੌਰਾਨ ਸਿੱਖ ਧਰਮ ਨਾਲ ਸਬੰਧਤ ਬਹੁਤ ਹੀ ਮਹੱਤਵਪੂਰਨ ਘਟਨਾਵਾਂ ਵਾਪਰੀਆਂ, ਜਿਨ੍ਹਾਂ ਵਿੱਚ ਸੱਭ ਤੋਂ ਪ੍ਰਮੁਖ ਕਰਤਾਪੁਰ ਸਾਹਿਬ ਦੇ ਲਾਂਘੇ ਲਈ ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਆਪਸੀ ਸਹਿਮਤੀ ਉਪਰੰਤ ਨੀਂਹ-ਪੱਥਰ ਰਖੇ ਗਏ ਹਨ। ਦੇਸ਼-ਵੰਡ ਪਿਛੋਂ ਸਿੱਖਾਂ … More
ਕਾਂਗਰਸੀ ਨੇਤਾ ਅਸਫਲਤਾਵਾਂ ਤੋਂ ਸਬਕ ਨਹੀਂ ਸਿੱਖਦੇ
ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 10 ਸਾਲ ਦੇ ਬਨਵਾਸ ਕੱਟਣ ਤੋਂ ਬਾਅਦ ਜਨਵਰੀ 2017 ਵਿਚ ਬਣੀ ਸੀ। ਕਾਂਗਰਸ ਪਾਰਟੀ ਦੇ ਨੇਤਾ ਅਜੇ ਵੀ ਆਪਣੀਆਂ ਗ਼ਲਤੀਆਂ ਅਤੇ ਆਦਤਾਂ ਵਿਚ ਸੁਧਾਰ ਨਹੀਂ ਲਿਆ ਰਹੇ। ਉਨ੍ਹਾਂ … More
ਅਰਦਾਸਾਂ ਹੋਈਆਂ ਪੂਰੀਆਂ ਜੀ
ਸਿਆਸਤ ਸਭ ਤੋਂ ਵੱਡੀ ਨਹੀਂ ਹੁੰਦੀ, ਕੁੱਝ ਗੱਲਾਂ ਸਿਆਸਤ ਤੋਂ ਵੀ ਵੱਡੀਆਂ ਹੁੰਦੀਆਂ ਹਨ। ਅਤੇ ਜਦੋਂ ਸਤਿਗੁਰੂ ਨਾਨਕ ਦੀ ਗੱਲ ਆਉਂਦੀ ਹੈ ਤਾਂ ਸਹਿਜ ਸੁਭਾਅ ਹੀ “ਸਭ ਤੋਂ ਵੱਡਾ ਸਤਿਗੁਰ ਨਾਨਕ” ਸਾਡੇ ਮੂੰਹੋਂ ਮੱਲੋ-ਮੱਲ੍ਹੀ ਉਚਰਿਆ ਜਾਂਦਾ ਹੈ। ਜਿੱਥੇ ਕਰਤਾਰਪੁਰ ਲਾਂਘੇ … More
ਪੰਚਾਇਤੀ ਚੋਣਾਂ ‘ਚ ਸਰਬਸੰਮਤੀ ਦੀ ਮਹੱਤਤਾ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਐਲਾਨ ਨਾਲ ਹੀ ਪਿੰਡਾਂ ਦੀ ਸਿਆਸਤ ਨੇ ਜ਼ੋਰ ਪਕੜ ਲਿਆ ਹੈ। ਸਾਡੇ ਦੇਸ਼ ਦਾ ਦੁਖਾਂਤ ਹੀ ਹੈ ਕਿ ਲੋਕਤੰਤਰ ਦੀ ਮੁੱਢਲੀ ਕੜੀ ਪੰਚਾਇਤਾਂ, ਜਿਨਾਂ ਨੇ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣੀ ਹੁੰਦੀ ਹੈ, ਉਹ … More
ਸ਼ਹੀਦੀਆਂ ਦਾ ਮਹੀਨਾ : ਪੋਹ
ਕਿਸੇ ਵੀ ਕੌਮ ਅਤੇ ਦੇਸ਼ ਦੀ ਰੱਖਿਆ ਲਈ ਬਹੁਤ ਸਾਰੇ ਸੂਰਬੀਰ ਯੋਧੇ ਆਪਣੀਆਂ ਜਾਨਾਂ ਵਾਰ ਦਿੰਦੇ ਹਨ। ਇਨਾਂ ਸੂਰਬੀਰਾਂ ਯੋਧਿਆਂ ਦੀਆਂ ਅਮਰ ਕਥਾਵਾਂ ਨੂੰ ਸੁਣ ਕੇ, ਪੜ ਕੇ ਆਉਣ ਵਾਲੀਆਂ ਨਸਲਾਂ ਸਬਕ ਸਿੱਖਦੀਆਂ ਹਨ। ਸਿਆਣਿਆਂ ਦਾ ਕਥਨ ਹੈ ਕਿ ਜਿਹੜੀਆਂ … More
ਉਡ ਜ਼ੂ ਉਡ ਜ਼ੂ ਕਰਦੇ ਨੇ!!!
ਇਹ ਕਹਿਣ ਚ’ ਕੋਈ ਅਤਕਥਨੀ ਨਹੀ ਕਿ ਪ੍ਰਦੇਸਾਂ ਵਿੱਚ ਬਹੁਮਤ ਪੰਜਾਬੀਆਂ ਨੇ ਔਕੜਾਂ ਭਰੇ ਸੰਘਰਸ਼ ਨਾਲ ਜੂਝ ਕੇ ਜਿੰਦਗੀ ਦੇ ਸੁੱਖ ਐਸ਼ੋ ਅਰਾਮ ਵਾਲੇ ਝੰਡੇ ਗੱਡੇ ਹੋਏ ਹਨ। ਪਰ ਫੁੱਲ ਦੂਰੋਂ ਹੀ ਸੁਹਾਵਣੇ ਲਗਦੇ ਨੇ, ਕਈ ਉਦਾਸਹੀਣਤਾ ,ਇਕੱਲਤਾ ਤੇ ਕੋਹਲੂ … More
