ਲੇਖ
ਸੁਤੰਤਰਤਾ ਦਿਵਸ ਤੇ ਵਿਸ਼ੇਸ਼
ਇੱਕ ਲੰਮੇ ਸਮੇਂ ਦੀ ਅੰਗਰੇਜ਼ ਹਕੂਮਤ ਦੀ ਗੁਲਾਮੀ ਤੋਂ ਬਾਅਦ 15 ਅਗਸਤ 1947 ਨੂੰ ਭਾਰਤ ਆਜ਼ਾਦ ਹੋ ਗਿਆ। ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੇ ਬਿਨ੍ਹਾਂ ਕਿਸੇ ਭੇਦ-ਭਾਵ ਦੇ ਅੰਗਰੇਜ਼ਾਂ ਵਿਰੁੱਧ ਰਲ-ਮਿਲ ਕੇ ਭਾਗ ਲਿਆ ਪਰ ਇਸ … More
ਸੜਕੀ ਹਾਦਸਿਆਂ ਦੀ ਜਨਮਦਾਤੀ ਲਾਪਰਵਾਹੀ
ਤੇਜ਼ ਰਫਤਾਰ, ਸੜਕ ਤੇ ਸਾਡੀਆਂ ਗੱਡੀਆਂ ਕਾਰਾਂ ਦੀ ਹੋਵੇ ਜਾਂ ਮੋਬਾਇਲ ਦੇ ਡਾਟਾ ਪੈਕ ਦੀ, ਬੱਸ ਇਹ ਤੇਜ਼ੀ ਸਾਡੀ ਜਿੰਦਗੀ ਦਾ ਹਿੱਸਾ ਬਣ ਚੁੱਕੀ ਹੈ। ਮੈਂ ਜਦ ਕਦੇ ਦੇਰ ਰਾਤ ਨੂੰ ਘਰ ਤੋਂ ਬਾਹਰ ਨਿਕਲਦਾ ਹਾਂ ਤਾਂ ਆਪਣੇ ਹੀ ਸ਼ਹਿਰ … More
ਆਪਣਾ ਪੰਜਾਬ ਹੋਵੇ . . .
ਪੰਜਾਬ ਦੀ ਧਰਤ ਮੁੱਢ ਤੋਂ ਹੀ ਖੁਸ਼ਹਾਲ ਮਨੁੱਖੀ ਜੀਵਨ ਦੀ ਪਨਾਹਗਾਹ ਰਹੀ ਹੈ। ਇੱਥੇ ਦੀ ਧਰਤ ਨੇ ਮਨੁੱਖੀ ਜੀਵਨ ਨੂੰ ਸਦਾ ਸੁਗਾਤਾਂ ਨਾਲ ਨਿਵਾਜਿਆ ਹੈ। ਖ਼ਾਸ ਗੱਲ ਇਹ ਹੈ ਕਿ ਸਮੁੱਚੇ ਹਿੰਦੋਸਥਾਨ ਦੀ ਧਰਤੀ, ਪੰਜਾਬ ਦੀ ਧਰਤ ਨਾਲੋਂ ਘੱਟ ਉਪਜਾਊ … More
ਗੀਤਕਾਰ ਪ੍ਰੀਤ ਸੰਘਰੇੜੀ
“ਲੋਕ ਸਿਆਣੇ ਆਖਦੇ, ਮਿਲੇ ਬਾਗਾਂ ‘ਚੋ ਖੁਸ਼ਬੋ, ਨਹੀਂ ਲਿਖਦਾ ਕੋਈ ਉਸਦੇ ਵਰਗਾ, ਜੋ ਲਿਖ ਦਿੰਦਾ ਉਹ” ਮਾਲਵੇ ਦੀ ਧਰਤੀ ਹਮੇਸ਼ਾ ਹੀ ਕਿਸੇ ਨਾ ਕਿਸੇ ਕਲਾਕਾਰ, ਗੀਤਕਾਰ ਆਦਿ ਰਾਹੀਂ ਚਰਚਾ ਦਾ ਵਿਸ਼ਾ ਬਣਦੀ ਰਹੀ ਹੈ। ਅਨੇਕਾਂ ਕਲਾਕਾਰਾਂ, ਗੀਤਕਾਰਾਂ ਨੇ ਇਸ ਧਰਤੀ … More
ਆਪ ਦਾ ਕਾਟੋ ਕਲੇਸ਼
ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਾਧ ਦੇ ਡੋਲੂ ਵਾਂਗ ਮਾਂਜ ਦਿੱਤੀ। ਉਸਨੇ ਪਹਿਲਾਂ ਡਾ. ਧਰਮਵੀਰ ਗਾਂਧੀ, ਹਰਿੰਦਰ ਸਿੰਘ ਖਾਲਸਾ, ਸੁੱਚਾ ਸਿੰਘ ਛੋਟੇਪੁਰ ਅਤੇ ਗੁਰਪ੍ਰੀਤ ਸਿੰਘ ਘੁੱਗੀ ਨੂੰ ਪਾਰਟੀ ਤੋਂ ਵੱਖ ਕਰ ਦਿੱਤਾ। ਹੁਣ ਸੁਖਪਾਲ ਸਿੰਘ ਖਹਿਰਾ ਉਪਰ … More
ਕਾਰ ਸੇਵਾ ਦੇ ਨਾਮ ਤੇ ਬਾਬੇ ਕਰ ਰਹੇ ਨੇ ਬਿਜ਼ਨੈਸ
ਕਾਰ ਸੇਵਾ ਦੇ ਮੋਢੀ ਬਾਬਾ ਬੀਰਮ ਦਾਸ ਅਤੇ ਬਾਬਾ ਸ਼ਾਮ ਸਿੰਘ ਆਟਾ ਮੰਡੀ, ਅੰਮ੍ਰਿਤਸਰ ਵਾਲੇ ਇਹਨਾਂ ਮਹਾਂਪੁਰਸ਼ਾਂ ਨੇ ਪੂਰਨ ਤੌਰ ਤੇ ਗੁਰਧਾਮਾਂ ਦੀ ਸੇਵਾ ਸੰਭਾਲ ਦਾ ਕਾਰਜ਼ ਆਰੰਭ ਕੀਤਾ । ਉਹਨਾਂ ਤੋਂ ਬਾਅਦ ਸੰਤ ਬਾਬਾ ਗੁਰਮੁਖ ਸਿੰਘ ਜੀ ਸੰਤ ਬਾਬਾ … More
ਸੋਨੇ ਨਾਲ ਭਰੀ ਹੋਈ ਗਾਗਰ ਕਿਵੇਂ ਪ੍ਰਗਟ ਕੀਤੀ ਜਾਂਦੀ ਹੈ
ਕਾਤਰੋ ਧੂਰੀ ਦੇ ਨਜ਼ਦੀਕ ਇੱਕ ਕਸਬਾ ਹੈ। ਮਈ 2016 ਵਿੱਚ ਇਸ ਕਸਬੇ ਦੇ ਬੱਸ ਸਟੈਂਡ ਦੇ ਨਜ਼ਦੀਕ ਤਿੰਨ ਠੱਗ ਜੋਤਸ਼ੀਆਂ ਨੇ ਇੱਕ ਦੁਕਾਨ ਕਿਰਾਏ ਤੇ ਲਈ। ਇਸ ਵਿਚਕਾਰ ਪਰਦਾ ਕਰਕੇ ਉਨ੍ਹਾਂ ਨੇ ਦੋ ਕੈਬਨ ਤਿਆਰ ਕਰ ਲਏ ਇਸ ਤੋਂ ਬਾਅਦ … More
ਪੰਜਾਬ, ਪੰਜਾਬੀ ਅਤੇ ਚਿੱਟਾ
ਪੰਜਾਬ ਦੀ ਧਰਤੀ ਸੂਰਬੀਰਾਂ ਦੀ ਧਰਤੀ ਵੱਜੋਂ ਪੂਰੇ ਸੰਸਾਰ ਵਿਚ ਪ੍ਰਸਿੱਧ ਸੀ ਪਰ! ਅੱਜ ਕੱਲ੍ਹ ਇਸ ਧਰਤੀ ਦੇ ਬਸ਼ਿੰਦੇ ਨਸ਼ੇ ਦੀ ਮਾਰ ਹੇਠਾਂ ਆ ਕੇ ਆਪਣੀ ਜ਼ਿੰਦਗੀ ਦੀ ਜੰਗ ਹਾਰ ਰਹੇ ਹਨ। ਇਹ ਬਹੁਤ ਅਫ਼ਸੋਸਜਨਕ ਵਰਤਾਰਾ ਹੈ। ਇਤਿਹਾਸ ਇਸ ਗੱਲ ਦਾ … More
ਪੰਥਕ ਸੰਸਥਾਵਾਂ ‘ਚ ਟਕਰਾਓ ਸਿੱਖ ਧਰਮ ਦੀ ਪ੍ਰਫੁਲਤਾ ‘ਚ ਰੁਕਾਵਟ ਪਾਉਣ ਦੀ ਕੋਸ਼ਿਸ਼
ਸਿੱਖ ਧਰਮ ਦੇ ਪਰਚਾਰ ਅਤੇ ਪਰਸਾਰ ਲਈ ਕੰਮ ਕਰ ਰਹੀਆਂ ਪੰਥਕ ਸੰਸਥਾਵਾਂ ਵਿਚ ਟਕਰਾਓ ਮੰਦਭਾਗਾ ਹੈ ਕਿਉਂਕਿ ਟਕਰਾਓ ਸਿੱਖ ਧਰਮ ਦੀ ਵਿਚਾਰਧਾਰਾ ਨਾਲ ਮੇਲ ਨਹੀਂ ਖਾਂਦਾ। ਇਹ ਟਕਰਾਓ ਸਿੱਖ ਵਿਚਾਰਧਾਰਾ ਦੇ ਵਿਰੋਧੀਆਂ ਦੀ ਕੋਸ਼ਿਸ਼ ਦਾ ਸਿੱਟਾ ਹੈ, ਜਿਸ ਨੂੰ ਸਿੱਖ … More
ਸ਼ਿਸ਼ਟਾਚਾਰ ਅਤੇ ਵਿਹਾਰ ਦੀ ਮਹੱਤਤਾ
ਮਨੁੱਖ ਇੱਕ ਸਮਾਜਿਕ ਪ੍ਰਾਣੀ ਹੈ। ਉਸ ਵਿਚ ਝੁੰਡ ਜਾਂ ਸਮੂਹ ਵਿਚ ਰਹਿਣ ਦੀ ਕੁਦਰਤੀ ਰੁਚੀ ਹੈ। ਹਰ ਇੱਕ ਵਿਅਕਤੀ ਨੇ ਦੂਜਿਆਂ ਨਾਲ ਘਰ ਵਿੱਚ, ਮੁਹੱਲੇ ਵਿਚ, ਸਕੂਲ ਵਿੱਚ, ਦਫਤਰ ਵਿਚ, ਕੰਮ ਕਾਜ ਦੀ ਥਾਂ ਆਦਿ ਮਿਲਣਾ ਹੁੰਦਾ ਹੈ। ਹਰ ਇੱਕ … More
