ਲੇਖ
ਇਹ ਕਾਹਦੀ ਬਰਾਬਰਤਾ…?
ਅੱਜ ਦੀ ਔਰਤ ਆਜ਼ਾਦ ਹੈ- ਉਹ ਪੜ੍ਹੀ ਲਿਖੀ ਹੈ, ਆਪਣੇ ਪੈਰਾਂ ਤੇ ਖੜ੍ਹੀ ਹੈ। ਉਸ ਨੇ ਹਰ ਖੇਤਰ ਵਿੱਚ ਮੱਲਾਂ ਮਾਰ ਲਈਆਂ ਹਨ। ਕਈ ਖੇਤਰਾਂ ਵਿੱਚ ਤਾਂ ਉਹ ਮਰਦਾਂ ਤੋਂ ਵੀ ਅੱਗੇ ਨਿਕਲ ਗਈ ਹੈ। ਉਹ ਜਿੱਥੇ ਲੇਖਿਕਾ ਹੈ, ਸ਼ਾਇਰਾ … More
ਸ਼ਬਦਾਂ ਦੀ ਸ਼ਕਤੀ
ਲਗਭਗ ਇਕ ਦਹਾਕਾ ਪਹਿਲਾ ਦੀ ਗੱਲ ਹੈ। ਇੱਕ ਅਧਿਆਪਕਾ ਦੇ ਨੌਜਵਾਨ ਪੁੱਤਰ ਦੀ ਮੌਤ ਬਿਜਲੀ ਦੇ ਕਰੰਟ ਲੱਗਣ ਨਾਲ ਹੋ ਗਈ। ਕਿਸੇ ਸਿਆਣੇ ਦੇ ਕੁਝ ਮੰਤਰਾਂ ਦੇ ਜਾਪ ਨਾਲ ਉਸਦੀ ਮ੍ਰਿਤਕ ਦੇਹ ਨੂੰ ਮਿੱਟੀ ਵਿੱਚ ਦੱਬ ਦਿੱਤਾ ਗਿਆ। ਘਟਨਾ ਸਮੇਂ … More
ਸਿੱਖਿਆ ਖੇਤਰ ‘ਚ ਸੁਧਾਰ ਲਈ ਸਿਆਸਤਦਾਨ ਵੀ ਅੱਗੇ ਆਉਣ
ਸਿਹਤ, ਵਿੱਦਿਆ ਤੇ ਰੁਜ਼ਗਾਰ ਦੇ ਸਾਧਨਾਂ ਦਾ ਲੋੜ ਅਨੁਸਾਰ ਮੁਹੱਈਆ ਹੋਣਾ ਕਿਸੇ ਵੀ ਸਮਾਜ ਦੇ ਨਰੋਏਪਨ ਦੀ ਨਿਸ਼ਾਨੀ ਹੁੰਦੀ ਹੈ। ਇਹਨਾਂ ਤਿੰਨਾਂ ਵਿੱਚੋਂ ਕਿਸੇ ਇੱਕ ਵੀ ਖੇਤਰ ਦਾ ਅਸਾਂਵਾਂਪਨ ਸਮਾਜ ਦੀਆਂ ਜੜ੍ਹਾਂ ‘ਚ ਸਿਉਂਕ ਦਾ ਕੰਮ ਕਰਦੈ। ਜਿਵੇਂ ਸਰੀਰ ਦੀ … More
ਕਿੰਨਾ ਕੁ ਹੈ ਮੋਦੀ ਦੇ ਕਿਲੇ ਨੂੰ ਖ਼ਤਰਾ ?
ਜਵਾਹਰਲਾਲ ਨਹਿਰੂ ਤੋਂ ਬਾਅਦ ਅੱਜ ਤੱਕ ਸਿਰਫ ਇੱਕ ਹੀ ਪ੍ਰਧਾਨ ਮੰਤਰੀ (ਮਨਮੋਹਨ ਸਿੰਘ) ਹੋਏ ਹਨ ਜਿੰਨ੍ਹਾਂ ਨੂੰ ਜਨਤਾ ਨੇ ਲਗਾਤਾਰ 10 ਸਾਲ ਰਾਜਗੱਦੀ ਬਖਸ਼ੀ ਹੈ। ਕੱਲ ਤੱਕ ਤਾਂ ਨਰਿੰਦਰ ਮੋਦੀ ਦੀ ਸਿਆਸੀ ਹਾਲਤ ਵੀ ਬਹੁਤ ਮਜ਼ਬੂਤ ਨਜ਼ਰ ਆਉਂਦੀ ਸੀ ਕਿਉਂਕਿ … More
ਪੰਜਾਬੀਆਂ ਦਾ ਸਾਦਗੀ ਵੱਲ ਮੋੜਾ ਜ਼ਰੂਰੀ : ਡਾ. ਸਰਬਜੀਤ ਸਿੰਘ
ਸਮਾਜਿਕ ਬੁਰਾਈਆਂ ਦੀ ਸੂਚੀ ਬਹੁਤ ਲੰਮੀ ਹੈ। ਇਸ ਵਿੱਚ ਇੱਕ ਹੋਰ ਨਵੀਂ ਬੁਰਾਈ ਵੀ ਜੁੜ ਗਈ ਹੈ – ਫਜ਼ੂਲ ਖਰਚੀ। ਜਿੱਥੇ 100 ਰੁਪਏ ਨਾਲ ਸਰ ਸਕਦਾ ਹੈ ਓਥੇ 500 ਰੁਪਏ ਖਰਚਨੇ। ਕੇਵਲ ਵਿਖਾਵੇ ਹਿਤ। ਆਪਣੀ ਟੌਹਰ ਬਣਾਉਣ ਤੇ ਵਿਖਾਉਣ ਹਿਤ। … More
ਈਦ ਦੇ ਮੌਕੇ ਤੇ ਵਿਸ਼ੇਸ਼
ਦਯਾ, ਪਰਉਪਕਾਰ, ਉਦਾਰਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ‘‘ਈਦ-ਉਲ-ਫ਼ਿਤਰ”/ ਰੋਜ਼ੇਦਾਰਾਂ ਲਈ ਇਨਾਮ ਦਾ ਦਿਨ ਹੈ ਈਦ / ਈਦ ਉਲ ਫ਼ਿਤਰ ਦਾ ਤਿਉਹਾਰ ਆਪਸੀ ਮਿਲਵਰਤਨ ਅਤੇ ਭਾਈਚਾਰਕ ਸਾਂਝ ਨੂੰ ਵਧਾਉਂਦਾ ਹੈ। ਈਦ ਆਪਸੀ ਮਿਲਵਰਤਨ ਅਤੇ ਭਾਈਚਾਰੇ ਦਾ ਪਵਿੱਤਰ ਤਿਉਹਾਰ ਹੈ। ਇਸ … More
ਵਾਸਤੂ ਸ਼ਾਸਤਰ ਤਰਕ ਦੀ ਕਸੌਟੀ ਤੇ
ਵਾਸਤੂ ਪ੍ਰਾਚੀਨ ਭਾਰਤੀਆਂ ਦੀ ਇਮਾਰਤਸਾਜੀ ਕਲਾ ਦਾ ਨਾਂ ਹੈ। ਸਾਨੂੰ ਇਸ ਗੱਲ ਤੇ ਮਾਣ ਹੋਣਾ ਚਾਹੀਦਾ ਹੈ ਕਿ ਸਾਡੇ ਪੁਰਖਿਆਂ ਨੇ ਆਪਣੇ ਦਿਮਾਗ਼ਾਂ ਦੀ ਵਰਤੋਂ ਕਰਦੇ ਹੋਏ ਸ਼ਾਹੀ ਮਹਿਲ, ਮੰਦਰਾਂ ਦੇ ਗੁਬੰਦ, ਮੀਨਾਰ, ਕਿਲੇ ਅਤੇ ਹਵੇਲੀਆਂ ਅਜਿਹੇ ਅਦਭੁੱਤ ਢੰਗ ਨਾਲ … More
ਪੰਜਾਬ ‘ਚ ਕਾਂਗਰਸ ਹਾਈ ਕਮਾਂਡ ਦੀ ਦਖ਼ਲਅੰਦਾਜ਼ੀ ਕਾਰਣ ਵਿਧਾਨਕਾਰਾਂ ‘ਚ ਨਿਰਾਸ਼ਾ
ਪਿੱਛਲੇ ਇਕ ਸਾਲ ਤੋਂ ਮੰਤਰੀ ਬਣਨ ਦੇ ਬਹੁਤੇ ਚਾਹਵਾਨ ਵਿਧਾਨਕਾਰਾਂ ਦੀਆਂ ਆਸਾਂ ਨੂੰ ਬੂਰ ਨਾ ਪੈਣ ਕਰਕੇ ਨਮੋਸ਼ੀ ਦਾ ਮੂੰਹ ਵੇਖਣਾ ਪਿਆ। ਕੇਂਦਰੀ ਕਾਂਗਰਸੀ ਨੇਤਾਵਾਂ ਦੀ ਆਪਣੇ ਚਹੇਤਿਆਂ ਨੂੰ ਝੰਡੀ ਵਾਲੀ ਕਾਰ ਦਵਾਉਣ ਲਈ ਬੇਵਜ੍ਹਾ ਦਖ਼ਲਅੰਦਾਜ਼ੀ ਕਰਨ ਕਰਕੇ ਪੰਜਾਬ ਮੰਤਰੀ … More
ਵਿਸ਼ਵ ਵਾਤਾਵਰਣ ਦਿਵਸ
ਦੁਨੀਆਂ ਭਰ ਵਿੱਚ ਲੋਕਾਂ ਨੂੰ ਵਾਤਾਵਰਣ ਦੀ ਮਹੱਤਤਾ ਤੋਂ ਜਾਣੂੰ ਕਰਵਾਉਣ ਅਤੇ ਇਸ ਦੀ ਸਾਂਭ ਸੰਭਾਲ ਪ੍ਰਤੀ ਜਨ-ਜਾਗਰੂਕਤਾ ਲਈ ਵਿਆਪਕ ਪੱਧਰ ਤੇ ਹਰ ਸਾਲ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਵਰ੍ਹੇ ਅੰਤਰ-ਰਾਸ਼ਟਰੀ ਪੱਧਰ … More
