ਲੇਖ
ਕੰਜੂਸੀ ਬੁਰਾਈ ਹੈ, ਇਸ ਤੋਂ ਕਿਵੇਂ ਛੁਟਕਾਰਾ ਪਾਈਏ
ਜਿਵੇਂ ਸਰੀਰ ਨੂੰ ਹਵਾ, ਪਾਣੀ, ਭੋਜਨ ਆਦਿ ਦੀ ਲੋੜ ਹੈ। ਉਸੇ ਤਰ੍ਹਾਂ ਧੰਨ ਤੋਂ ਬਿਨਾ ਜੀਵਨ ਦਾ ਨਿਰਵਾਹ ਨਹੀਂ ਹੋ ਸਕਦਾ। ਹਾਰਵਰਡ ਯੂਨੀਵਰਸਿਟੀ ਦੇ ਮਾਹਿਰਾਂ ਅਨੁਸਾਰ ਲੋੜ ਤੋਂ ਵਧ ਪੈਸਾ ਖੁਸ਼ੀ ਪ੍ਰਦਾਨ ਨਹੀਂ ਕਰਦਾ। ਵਾਧੂ ਪੈਸਾ, ਸਿਹਤ, ਰਿਸ਼ਤੇ, ਖੁਸ਼ੀ ਅਤੇ … More
ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਆਰੰਭ ਤੇ
ਇਸਲਾਮ ਧਰਮ ਪੰਜ ਥੰਮਾਂ ਜਾਂ ਸਿਧਾਤਾਂ ਤੇ ਖੜ੍ਹਾ ਹੈ। ਜਿਸ ਵਿੱਚ ਸਭ ਤੋਂ ਪਹਿਲਾਂ ਥੰਮ ਹੈ ਇੱਕ ਰੱਬ ਤੇ ਵਿਸ਼ਵਾਸ਼ ਕਰਨਾ ਤੇ ਕੇਵਲ ਉਸ ਦੀ ਹੀ ਪੂਜਾ/ਬੰਦਗੀ ਕਰਨਾ ਅਤੇ ਮੁਹੰਮਦ (ਸਲ.) ਨੂੰ ਪੈਗੰਬਰ ਮੰਨ ਕੇ ਉਹਨਾਂ ਦੁਆਰਾ ਆਪਣੇ ਜੀਵਨ ਵਿੱਚ … More
ਗਊ ਦਾ ਪਿਸ਼ਾਬ ਤੇ ਵਿਗਿਆਨਕ ਸੋਚ
ਰਾਮ ਲਾਲ ਮੇਰਾ ਦੋਸਤ ਸੀ। ਅਸੀਂ ਇੱਕੋ ਸਕੂਲ ਵਿਚ ਪੜ੍ਹਾਉਂਦੇ ਰਹੇ ਹਾਂ। ਸਵੇਰੇ ਹੀ ਸਕੂਲ ਆਉਣ ਸਾਰ ਉਸਦਾ ਪਹਿਲਾ ਕੰਮ ਹੁੰਦਾ ਸੀ ਸਕੂਲ ਦੇ ਬਗੀਚੇ ਵਿਚੋਂ ਫੁੱਲ ਤੋੜਨਾ ਤੇ ਸੂਰਜ ਦੇਵਤਾ ਨੂੰ ਭੇਂਟ ਕਰ ਦੇਣਾ। ਸਾਨੂੰ ਇਸ ਗੱਲ ਨਾਲ ਦੁੱਖ … More
ਮਾਵਾਂ ਦੀਆਂ ਲੈਣੀਆਂ ਦੁਆਵਾਂ ਅਸੀਂ ਭੁੱਲ ਗਏ..!
ਜਦੋਂ ਬੱਚਾ ਇਸ ਦੁਨੀਆਂ ਵਿੱਚ ਜਨਮ ਲੈਂਦਾ ਹੈ ਤਾਂ ਉਸ ਨੂੰ ਸਿਵਾਏ ਰੋਣ ਦੇ ਹੋਰ ਕੱਝ ਨਹੀਂ ਆਉਂਦਾ ਹੁੰਦਾ, ਪਰ ਉਦੋਂ ਵੀ ਉਸ ਨੂੰ ਮਾਂ ਦੀ ਮਿੱਠੀ ਪਿਆਰੀ ਤੇ ਨਿੱਘੀ ਗੋਦੀ ਦਾ ਅਹਿਸਾਸ ਜਰੂਰ ਹੁੰਦਾ ਹੈ। ਉਹ ਕਿੰਨਾ ਵੀ ਰੋਂਦਾ … More
ਸ਼ਾਕਾਹਾਰ ਜਾਂ ਮਾਸਾਹਾਰ
ਮਾਸਾਹਾਰੀ ਹੋਣਾ ਜਾ ਸ਼ਾਕਾਹਾਰੀ ਹੋਣਾ ਕਿਸੇ ਵਿਅਕਤੀ ਦਾ ਜਨਮ ਸਿੱਧ ਅਧਿਕਾਰ ਹੈ। ਜੇ ਕੋਈ ਵਿਅਕਤੀ ਤੁਹਾਡੇ ਇਸ ਅਧਿਕਾਰ ਵਿਚ ਦਖ਼ਲ ਅੰਦਾਜ਼ੀ ਕਰਦਾ ਹੈ ਤਾਂ ਤੁਹਾਨੂੰ ਬਰਦਾਸਤ ਨਹੀਂ ਕਰਨਾ ਚਾਹੀਦਾ। ਵਿਆਹ ਇੱਕ ਅਜਿਹਾ ਬੰਧਨ ਹੈ, ਜਿਸ ਵਿੱਚ ਜ਼ਿੰਦਗੀ ਭਰ ਨਾਲ ਨਿਭਣ … More
ਮੋਦੀ ਸਰਕਾਰ ਵਿਰੁੱਧ ਲਾਮਬੰਦੀ : ਲੋਕਾਂ ਦੇ ਭਲੇ ਲਈ ਵੱਖਰੀਆਂ ਨੀਤੀਆਂ ਵੀ ਲਿਆਉਣੀਆਂ ਹੋਣਗੀਆਂ
ਬਿਨਾ ਸ਼ੱਕ ਇਸ ਵੇਲੇ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਨੂੰ ਬਦਲਣ ਲਈ ਵਿਰੋਧੀ ਪਾਰਟੀਆਂ 2019 ’ਚ ਮਿਲ ਕੇ ਚੋਣ ਲੜਨ ਲਈ ਇਕੱਠੀਆਂ ਹੋ ਰਹੀਆਂ ਹਨ। ਅਖਿਲੇਸ਼ ਅਤੇ ਮਾਇਆਵਤੀ ਦੇ ਗੱਠਜੋੜ ਹੋਣ ਉਪਰੰਤ ਭਾਜਪਾ ਨੂੰ ਹਰਾਉਣ ਲਈ 80 ਸੀਟਾਂ ਵਾਲੇ ਉਤਰ … More
ਪੰਜਾਬ ਦੇ ਗੌਰਵਮਈ ਯੋਗਦਾਨ ਨੂੰ ਪਾਠਕ੍ਰਮ ਵਿਚ ਅਣਡਿਠ ਕਰਨ ਦਾ ਬੇਲੋੜਾ ਵਿਵਾਦ
ਸਿੱਖ ਧਰਮ ਦੇ ਪੈਰੋਕਾਰਾਂ ਦੀ ਬਦਕਿਸਮਤੀ ਇਹ ਹੈ ਕਿ ਉਹ ਲਾਈਲੱਗ ਬਹੁਤ ਹਨ। ਸੁਣੀ ਸੁਣਾਈ ਗੱਲ ਤੇ ਯਕੀਨ ਕਰਨਾ ਅਤੇ ਬਿਨਾ ਸੋਚੇ ਸਮਝੇ ਪਾਲਾ ਕੱਢਕੇ ਦੋ ਹੱਥ ਕਰਨ ਲਈ ਤਿਆਰ ਹੋ ਜਾਣਾ, ਉਨ੍ਹਾਂ ਦੀ ਫਿਤਰਤ ਹੈ। ਚਾਲਾਕ ਸਿਆਸਤਦਾਨ ਹਮੇਸ਼ਾ ਹੀ … More
ਕੀ ਸਾਡੇ ਪੰਜਾਬੀ ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ ਵਿੱਚ ਹਨ?
ਪੰਜਾਬ ਅਤੇ ਪੰਜਾਬੀ ਮਾਂ-ਬੋਲੀ ਪ੍ਰਤੀ ਸੁਹਿਰਦ, ਚਿੰਤਕ ਅਤੇ ਸ਼ੁਭਚਿੰਤਕ ਹਮੇਸ਼ਾ ਗ਼ਿਲਾ-ਸ਼ਿਕਵਾ ਕਰਦੇ ਰਹਿੰਦੇ ਹਨ ਕਿ ਲਿਖਣ ਵਾਲ਼ੇ ਚੰਗਾ ਨਹੀਂ ਲਿਖਦੇ, ਗਾਉਣ ਵਾਲ਼ੇ ਚੰਗਾ ਗਾਉਂਦੇ ਨਹੀਂ, ਫ਼ਿਲਮਾਂ ਵਾਲ਼ੇ ਚੰਗੀਆਂ ਫ਼ਿਲਮਾਂ ਨਹੀਂ ਬਣਾ ਰਹੇ, ਸਾਡੇ ਬੱਚਿਆਂ ਨੂੰ “ਗੰਦ” ਪਰੋਸਿਆ ਜਾ ਰਿਹਾ ਹੈ … More
ਵਿਧਾਨਪਾਲਿਕਾ ਦੀ ਪਵਿੱਤਰਤਾ ਨੂੰ ਲੱਗ ਰਿਹਾ ਖੋਰਾ ਚਿੰਤਾ ਦਾ ਵਿਸ਼ਾ
ਭਾਰਤ ਨੂੰ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਹੋਣ ਦਾ ਮਾਣ ਪ੍ਰਾਪਤ ਹੈ। ਲੋਕਤੰਤਰੀ ਸਰਕਾਰ ਵਿੱਚ ਵਿਧਾਨ-ਪਾਲਿਕਾ ਨੂੰ ਸਰਕਾਰ ਦਾ ਇੱਕ ਮੱਹਤਵਪੂਰਨ ਅੰਗ ਮੰਨਿਆ ਜਾਂਦਾ ਹੈ। ਭਾਰਤੀ ਸੰਵਿਧਾਨ ਦੇ ਅਨੁਛੇਦ 79 ਅਧੀਨ ਵਿਧਾਨ-ਪਾਲਿਕਾ ਦੀ ਵਿਵਸਥਾ ਸੰਸਦ ਦੇ ਰੂਪ ਵਿੱਚ … More
