ਲੇਖ

 

ਪ੍ਰਵਾਸ

ਵਿਸ਼ਵ ਵਿੱਚ ਇੱਕ ਥਾਂ/ਕਸਬੇ/ਸ਼ਹਿਰ/ਮੁਲਕ ਤੋਂ ਲੋਕਾਂ ਦਾ ਪ੍ਰਵਾਸ ਕਰਕੇ ਹੋਰਨਾ ਥਾਵਾਂ ਉੱਤੇ ਜਾ ਕੇ ਰਹਿਣ ਦਾ ਇਤਿਹਾਸ ਬਹੁਤ ਪੁਰਾਣਾ (3000 ਬੀ.ਸੀ.) ਹੈ। ਪ੍ਰਵਾਸ ਕਰਨ ਦੇ ਕਈ ਕਾਰਣ ਹੁੰਦੇ ਹਨ। ਜਿਵੇਂ : 1. ਆਰਥਿਕ : ਇਹ ਪ੍ਰਵਾਸ ਕਰਨ ਦਾ ਮੁੱਖ ਕਾਰਣ … More »

ਲੇਖ | Leave a comment
 

ਪੰਜਾਬੀਆਂ ਦਾ ਸਾਦਗੀ ਵੱਲ ਮੋੜਾ ਜ਼ਰੂਰੀ : ਡਾ. ਸਰਬਜੀਤ ਸਿੰਘ

ਸਮਾਜਿਕ ਬੁਰਾਈਆਂ ਦੀ ਸੂਚੀ ਬਹੁਤ ਲੰਮੀ ਹੈ। ਇਸ ਵਿੱਚ ਇੱਕ ਹੋਰ ਨਵੀਂ ਬੁਰਾਈ ਵੀ ਜੁੜ ਗਈ ਹੈ – ਫਜ਼ੂਲ ਖਰਚੀ। ਜਿੱਥੇ 100 ਰੁਪਏ ਨਾਲ ਸਰ ਸਕਦਾ ਹੈ ਓਥੇ 500 ਰੁਪਏ ਖਰਚਨੇ। ਕੇਵਲ ਵਿਖਾਵੇ ਹਿਤ। ਆਪਣੀ ਟੌਹਰ ਬਣਾਉਣ ਤੇ ਵਿਖਾਉਣ ਹਿਤ। … More »

ਲੇਖ | Leave a comment
 

ਈਦ ਦੇ ਮੌਕੇ ਤੇ ਵਿਸ਼ੇਸ਼

ਦਯਾ, ਪਰਉਪਕਾਰ, ਉਦਾਰਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ  ‘‘ਈਦ-ਉਲ-ਫ਼ਿਤਰ”/ ਰੋਜ਼ੇਦਾਰਾਂ ਲਈ ਇਨਾਮ ਦਾ ਦਿਨ ਹੈ ਈਦ / ਈਦ ਉਲ ਫ਼ਿਤਰ ਦਾ ਤਿਉਹਾਰ ਆਪਸੀ ਮਿਲਵਰਤਨ ਅਤੇ ਭਾਈਚਾਰਕ ਸਾਂਝ ਨੂੰ ਵਧਾਉਂਦਾ ਹੈ। ਈਦ ਆਪਸੀ ਮਿਲਵਰਤਨ ਅਤੇ ਭਾਈਚਾਰੇ ਦਾ ਪਵਿੱਤਰ ਤਿਉਹਾਰ ਹੈ। ਇਸ … More »

ਲੇਖ | Leave a comment
 

ਵਾਸਤੂ ਸ਼ਾਸਤਰ ਤਰਕ ਦੀ ਕਸੌਟੀ ਤੇ

ਵਾਸਤੂ ਪ੍ਰਾਚੀਨ ਭਾਰਤੀਆਂ ਦੀ ਇਮਾਰਤਸਾਜੀ ਕਲਾ ਦਾ ਨਾਂ ਹੈ। ਸਾਨੂੰ ਇਸ ਗੱਲ ਤੇ ਮਾਣ ਹੋਣਾ ਚਾਹੀਦਾ ਹੈ ਕਿ ਸਾਡੇ ਪੁਰਖਿਆਂ ਨੇ ਆਪਣੇ ਦਿਮਾਗ਼ਾਂ ਦੀ ਵਰਤੋਂ ਕਰਦੇ ਹੋਏ ਸ਼ਾਹੀ ਮਹਿਲ, ਮੰਦਰਾਂ ਦੇ ਗੁਬੰਦ, ਮੀਨਾਰ, ਕਿਲੇ ਅਤੇ ਹਵੇਲੀਆਂ ਅਜਿਹੇ ਅਦਭੁੱਤ ਢੰਗ ਨਾਲ … More »

ਲੇਖ | Leave a comment
 

ਪੰਜਾਬ ‘ਚ ਕਾਂਗਰਸ ਹਾਈ ਕਮਾਂਡ ਦੀ ਦਖ਼ਲਅੰਦਾਜ਼ੀ ਕਾਰਣ ਵਿਧਾਨਕਾਰਾਂ ‘ਚ ਨਿਰਾਸ਼ਾ

ਪਿੱਛਲੇ ਇਕ ਸਾਲ ਤੋਂ ਮੰਤਰੀ ਬਣਨ ਦੇ ਬਹੁਤੇ ਚਾਹਵਾਨ ਵਿਧਾਨਕਾਰਾਂ ਦੀਆਂ ਆਸਾਂ ਨੂੰ ਬੂਰ ਨਾ ਪੈਣ ਕਰਕੇ ਨਮੋਸ਼ੀ ਦਾ ਮੂੰਹ ਵੇਖਣਾ ਪਿਆ। ਕੇਂਦਰੀ ਕਾਂਗਰਸੀ ਨੇਤਾਵਾਂ ਦੀ ਆਪਣੇ ਚਹੇਤਿਆਂ ਨੂੰ ਝੰਡੀ ਵਾਲੀ ਕਾਰ ਦਵਾਉਣ ਲਈ ਬੇਵਜ੍ਹਾ ਦਖ਼ਲਅੰਦਾਜ਼ੀ ਕਰਨ ਕਰਕੇ ਪੰਜਾਬ ਮੰਤਰੀ … More »

ਲੇਖ | Leave a comment
 

ਵਿਸ਼ਵ ਵਾਤਾਵਰਣ ਦਿਵਸ

ਦੁਨੀਆਂ ਭਰ ਵਿੱਚ ਲੋਕਾਂ ਨੂੰ ਵਾਤਾਵਰਣ ਦੀ ਮਹੱਤਤਾ ਤੋਂ ਜਾਣੂੰ ਕਰਵਾਉਣ ਅਤੇ ਇਸ ਦੀ ਸਾਂਭ ਸੰਭਾਲ ਪ੍ਰਤੀ ਜਨ-ਜਾਗਰੂਕਤਾ ਲਈ ਵਿਆਪਕ ਪੱਧਰ ਤੇ ਹਰ ਸਾਲ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਵਰ੍ਹੇ ਅੰਤਰ-ਰਾਸ਼ਟਰੀ ਪੱਧਰ … More »

ਲੇਖ | Leave a comment
 

ਜਿਮਨੀ ਚੋਣਾਂ ਇੱਕ ਸੰਵਿਧਾਨਿਕ ਨੁਕਸ

ਅੱਜ ਜਦੋਂ ਸ਼ਾਹਕੋਟ ਜਿਮਨੀ ਚੋਣ ਹੋ ਰਹੀ ਹੈ ਅਤੇ ਕਾਂਗਰਸ ਤੇ ਅਕਾਲੀ ਦਲ ਇੱਕ ਦੂਜੇ ਤੇ ਹੇਰਾਫੇਰੀ ਦੇ ਇਲਜਾਮ ਲਗਾ ਰਹੇ ਹਨ । ਤਾਂ ਮੈਨੂੰ ਇੱਕ ਵਾਰ ਫਿਰ ਯਾਦ ਆ ਗਿਆ ਕਿ ਦੇਸ਼ ਵਿੱਚ ਇੰਨੀਆਂ ਚੋਣਾਂ ਹੁੰਦੀਆਂ ਹਨ ਕਿ ਲੋਕ … More »

ਲੇਖ | Leave a comment
 

ਵਾਅਦਿਆਂ ਦੀ ਪੰਡ ਭਾਰੀ ਕੀ ਕਰੇ ਸਰਕਾਰ ਵਿਚਾਰੀ?

ਮਾਰਚ 2017 ਵਿਚ  ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵਰਤਮਾਨ ਪੰਜਾਬ ਸਰਕਾਰ ਅਣਗਿਣਤ ਵਾਅਦਿਆਂ ਅਤੇ ਲਾਰਿਆਂ ਤੋਂ ਬਾਅਦ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ 10 ਸਾਲਾਂ ਦੇ ਬੇਦਰਦੀ ਨਾਲ ਕੀਤੇ ਰਾਜ ਤੋਂ ਬਾਅਦ ਹੋਂਦ ਵਿਚ ਆਈ ਸੀ। … More »

ਲੇਖ | Leave a comment
 

ਕੰਜੂਸੀ ਬੁਰਾਈ ਹੈ, ਇਸ ਤੋਂ ਕਿਵੇਂ ਛੁਟਕਾਰਾ ਪਾਈਏ

ਜਿਵੇਂ ਸਰੀਰ ਨੂੰ ਹਵਾ, ਪਾਣੀ, ਭੋਜਨ ਆਦਿ ਦੀ ਲੋੜ ਹੈ। ਉਸੇ ਤਰ੍ਹਾਂ ਧੰਨ ਤੋਂ ਬਿਨਾ ਜੀਵਨ ਦਾ ਨਿਰਵਾਹ ਨਹੀਂ ਹੋ ਸਕਦਾ। ਹਾਰਵਰਡ ਯੂਨੀਵਰਸਿਟੀ ਦੇ ਮਾਹਿਰਾਂ ਅਨੁਸਾਰ ਲੋੜ ਤੋਂ ਵਧ ਪੈਸਾ ਖੁਸ਼ੀ ਪ੍ਰਦਾਨ ਨਹੀਂ ਕਰਦਾ। ਵਾਧੂ ਪੈਸਾ, ਸਿਹਤ, ਰਿਸ਼ਤੇ, ਖੁਸ਼ੀ ਅਤੇ … More »

ਲੇਖ | Leave a comment
 

ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਆਰੰਭ ਤੇ

ਇਸਲਾਮ ਧਰਮ ਪੰਜ ਥੰਮਾਂ ਜਾਂ ਸਿਧਾਤਾਂ ਤੇ ਖੜ੍ਹਾ ਹੈ। ਜਿਸ ਵਿੱਚ  ਸਭ ਤੋਂ ਪਹਿਲਾਂ ਥੰਮ ਹੈ ਇੱਕ ਰੱਬ ਤੇ ਵਿਸ਼ਵਾਸ਼ ਕਰਨਾ ਤੇ ਕੇਵਲ ਉਸ ਦੀ ਹੀ ਪੂਜਾ/ਬੰਦਗੀ ਕਰਨਾ ਅਤੇ ਮੁਹੰਮਦ (ਸਲ.) ਨੂੰ ਪੈਗੰਬਰ ਮੰਨ ਕੇ ਉਹਨਾਂ ਦੁਆਰਾ ਆਪਣੇ ਜੀਵਨ ਵਿੱਚ … More »

ਲੇਖ | Leave a comment