ਲੇਖ

 

ਗਊ ਦਾ ਪਿਸ਼ਾਬ ਤੇ ਵਿਗਿਆਨਕ ਸੋਚ

ਰਾਮ ਲਾਲ ਮੇਰਾ ਦੋਸਤ ਸੀ। ਅਸੀਂ ਇੱਕੋ ਸਕੂਲ ਵਿਚ ਪੜ੍ਹਾਉਂਦੇ ਰਹੇ ਹਾਂ। ਸਵੇਰੇ ਹੀ ਸਕੂਲ ਆਉਣ ਸਾਰ ਉਸਦਾ ਪਹਿਲਾ ਕੰਮ ਹੁੰਦਾ ਸੀ ਸਕੂਲ ਦੇ ਬਗੀਚੇ ਵਿਚੋਂ ਫੁੱਲ ਤੋੜਨਾ ਤੇ ਸੂਰਜ ਦੇਵਤਾ ਨੂੰ ਭੇਂਟ ਕਰ ਦੇਣਾ। ਸਾਨੂੰ ਇਸ ਗੱਲ ਨਾਲ ਦੁੱਖ … More »

ਲੇਖ | Leave a comment
 

ਮਾਵਾਂ ਦੀਆਂ ਲੈਣੀਆਂ ਦੁਆਵਾਂ ਅਸੀਂ ਭੁੱਲ ਗਏ..!

ਜਦੋਂ ਬੱਚਾ ਇਸ ਦੁਨੀਆਂ ਵਿੱਚ ਜਨਮ ਲੈਂਦਾ ਹੈ ਤਾਂ ਉਸ ਨੂੰ ਸਿਵਾਏ ਰੋਣ ਦੇ ਹੋਰ ਕੱਝ ਨਹੀਂ ਆਉਂਦਾ ਹੁੰਦਾ, ਪਰ ਉਦੋਂ ਵੀ ਉਸ ਨੂੰ ਮਾਂ ਦੀ ਮਿੱਠੀ ਪਿਆਰੀ ਤੇ ਨਿੱਘੀ ਗੋਦੀ ਦਾ ਅਹਿਸਾਸ ਜਰੂਰ ਹੁੰਦਾ ਹੈ। ਉਹ ਕਿੰਨਾ ਵੀ ਰੋਂਦਾ … More »

ਲੇਖ | Leave a comment
 

ਮਾਂ

ਮਾਂ ਇੱਕ ਅਜਿਹਾ ਸ਼ਬਦ ਹੈ ਜਿਸ ਨੂੰ ਬੋਲਣ ਲੱਗੇ ਧੁਰ ਅੰਦਰ ਤੋਂ ਆਵਾਜ਼ ਨਿਕਲਦੀ ਹੈ। ਜਿਸ ਨੂੰ ਬੋਲ ਕੇ ਮੂੰਹ ਮਿਠਾਸ ਨਾਲ ਭਰਿਆ ਮਹਿਸੂਸ ਹੁੰਦਾ ਹੈ। ਇਸ ਸ਼ਬਦ ਦੇ ਰਸ ਨਾਲ ਜ਼ੁਬਾਨ ਤਰੋ ਤਾਜ਼ਾ ਹੋ ਜਾਂਦੀ ਹੈ। ਰੱਬ ਦੁਆਰਾ ਪੈਦਾ … More »

ਲੇਖ | Leave a comment
 

ਸ਼ਾਕਾਹਾਰ ਜਾਂ ਮਾਸਾਹਾਰ

ਮਾਸਾਹਾਰੀ ਹੋਣਾ ਜਾ ਸ਼ਾਕਾਹਾਰੀ ਹੋਣਾ ਕਿਸੇ ਵਿਅਕਤੀ ਦਾ ਜਨਮ ਸਿੱਧ ਅਧਿਕਾਰ ਹੈ। ਜੇ ਕੋਈ ਵਿਅਕਤੀ ਤੁਹਾਡੇ ਇਸ ਅਧਿਕਾਰ ਵਿਚ ਦਖ਼ਲ ਅੰਦਾਜ਼ੀ ਕਰਦਾ ਹੈ ਤਾਂ ਤੁਹਾਨੂੰ ਬਰਦਾਸਤ ਨਹੀਂ ਕਰਨਾ ਚਾਹੀਦਾ। ਵਿਆਹ ਇੱਕ ਅਜਿਹਾ ਬੰਧਨ ਹੈ, ਜਿਸ ਵਿੱਚ ਜ਼ਿੰਦਗੀ ਭਰ ਨਾਲ ਨਿਭਣ … More »

ਲੇਖ | Leave a comment
 

ਮੋਦੀ ਸਰਕਾਰ ਵਿਰੁੱਧ ਲਾਮਬੰਦੀ : ਲੋਕਾਂ ਦੇ ਭਲੇ ਲਈ ਵੱਖਰੀਆਂ ਨੀਤੀਆਂ ਵੀ ਲਿਆਉਣੀਆਂ ਹੋਣਗੀਆਂ

ਬਿਨਾ ਸ਼ੱਕ ਇਸ ਵੇਲੇ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਨੂੰ ਬਦਲਣ ਲਈ ਵਿਰੋਧੀ ਪਾਰਟੀਆਂ 2019 ’ਚ ਮਿਲ ਕੇ ਚੋਣ ਲੜਨ ਲਈ ਇਕੱਠੀਆਂ ਹੋ ਰਹੀਆਂ ਹਨ। ਅਖਿਲੇਸ਼ ਅਤੇ ਮਾਇਆਵਤੀ ਦੇ ਗੱਠਜੋੜ ਹੋਣ ਉਪਰੰਤ ਭਾਜਪਾ ਨੂੰ ਹਰਾਉਣ ਲਈ 80 ਸੀਟਾਂ ਵਾਲੇ ਉਤਰ … More »

ਲੇਖ | Leave a comment
 

ਪੰਜਾਬ ਦੇ ਗੌਰਵਮਈ ਯੋਗਦਾਨ ਨੂੰ ਪਾਠਕ੍ਰਮ ਵਿਚ ਅਣਡਿਠ ਕਰਨ ਦਾ ਬੇਲੋੜਾ ਵਿਵਾਦ

ਸਿੱਖ ਧਰਮ ਦੇ ਪੈਰੋਕਾਰਾਂ ਦੀ ਬਦਕਿਸਮਤੀ ਇਹ ਹੈ ਕਿ ਉਹ ਲਾਈਲੱਗ ਬਹੁਤ ਹਨ। ਸੁਣੀ ਸੁਣਾਈ ਗੱਲ ਤੇ ਯਕੀਨ ਕਰਨਾ ਅਤੇ ਬਿਨਾ ਸੋਚੇ ਸਮਝੇ ਪਾਲਾ ਕੱਢਕੇ ਦੋ ਹੱਥ ਕਰਨ ਲਈ ਤਿਆਰ ਹੋ ਜਾਣਾ, ਉਨ੍ਹਾਂ ਦੀ ਫਿਤਰਤ ਹੈ। ਚਾਲਾਕ ਸਿਆਸਤਦਾਨ ਹਮੇਸ਼ਾ ਹੀ … More »

ਲੇਖ | Leave a comment
 

ਕੀ ਸਾਡੇ ਪੰਜਾਬੀ ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ ਵਿੱਚ ਹਨ?

ਪੰਜਾਬ ਅਤੇ ਪੰਜਾਬੀ ਮਾਂ-ਬੋਲੀ ਪ੍ਰਤੀ ਸੁਹਿਰਦ, ਚਿੰਤਕ ਅਤੇ ਸ਼ੁਭਚਿੰਤਕ ਹਮੇਸ਼ਾ ਗ਼ਿਲਾ-ਸ਼ਿਕਵਾ ਕਰਦੇ ਰਹਿੰਦੇ ਹਨ ਕਿ ਲਿਖਣ ਵਾਲ਼ੇ ਚੰਗਾ ਨਹੀਂ ਲਿਖਦੇ, ਗਾਉਣ ਵਾਲ਼ੇ ਚੰਗਾ ਗਾਉਂਦੇ ਨਹੀਂ, ਫ਼ਿਲਮਾਂ ਵਾਲ਼ੇ ਚੰਗੀਆਂ ਫ਼ਿਲਮਾਂ ਨਹੀਂ ਬਣਾ ਰਹੇ, ਸਾਡੇ ਬੱਚਿਆਂ ਨੂੰ “ਗੰਦ” ਪਰੋਸਿਆ ਜਾ ਰਿਹਾ ਹੈ … More »

ਲੇਖ | Leave a comment
 

ਵਿਧਾਨਪਾਲਿਕਾ ਦੀ ਪਵਿੱਤਰਤਾ ਨੂੰ ਲੱਗ ਰਿਹਾ ਖੋਰਾ ਚਿੰਤਾ ਦਾ ਵਿਸ਼ਾ

ਭਾਰਤ ਨੂੰ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਹੋਣ ਦਾ ਮਾਣ ਪ੍ਰਾਪਤ ਹੈ। ਲੋਕਤੰਤਰੀ ਸਰਕਾਰ ਵਿੱਚ ਵਿਧਾਨ-ਪਾਲਿਕਾ ਨੂੰ ਸਰਕਾਰ ਦਾ ਇੱਕ ਮੱਹਤਵਪੂਰਨ ਅੰਗ ਮੰਨਿਆ ਜਾਂਦਾ ਹੈ। ਭਾਰਤੀ ਸੰਵਿਧਾਨ ਦੇ ਅਨੁਛੇਦ 79 ਅਧੀਨ ਵਿਧਾਨ-ਪਾਲਿਕਾ ਦੀ ਵਿਵਸਥਾ ਸੰਸਦ ਦੇ ਰੂਪ ਵਿੱਚ … More »

ਲੇਖ | Leave a comment
 

ਨਬਾਲਗ ਆਸਿਫ਼ਾ ਦੇ ਸਮੂਹਿਕ ਬਲਾਤਕਾਰ ਨੇ ਇਨਸਾਨੀਅਤ ਸ਼ਰਮਸ਼ਾਰ ਕੀਤੀ

ਜੰਮੂ ਕਸ਼ਮੀਰ ਦੇ ਕਠੂਆ ਇਲਾਕੇ ਦੇ ਰਸਾਨਾ ਪਿੰਡ ਵਿਚ ਬਕਰਵਾਲ ਖਾਨਾਬਦੋਸ ਕਬੀਲੇ ਦੀ 8 ਸਾਲਾ ਨਾਬਾਲਗ ਲੜਕੀ ਆਸਿਫ਼ਾ ਨਾਲ ਹੋਏ ਦਰਿੰਦਗੀ ਦੇ ਨੰਗੇ ਨਾਚ, ਦਿਲ ਕੰਬਾਊ, ਰੌਂਗਟੇ ਖੜ੍ਹੇ ਕਰਨ ਵਾਲੀ ਅਤੇ ਅਣਮਨੁੱਖੀ ਢੰਗ ਨਾਲ ਕੀਤੇ ਗਏ ਸਮੂਹਿਕ ਬਲਾਤਕਾਰ ਦੀ ਖ਼ੌਫਨਾਕ … More »

ਲੇਖ | Leave a comment
 

ਸੇਵਾ ਤੇ ਨਿਮਰਤਾ ਦੇ ਪੁੰਜ ਗੁਰੂ ਅੰਗਦ ਦੇਵ ਜੀ

ਸ੍ਰੀ ਗੁਰੂ ਅੰਗਦ ਦੇਵ ਜੀ ਸਿੱਖਾਂ ਦੇ ਦੂਸਰੇ ਗੁਰੂ ਸਨ। ਉਨ੍ਹਾਂ ਦਾ ਪ੍ਰਕਾਸ਼ 31 ਮਾਰਚ, 1504 ਈ: ਵਿੱਚ ਪਿੰਡ ਮੱਤੇ ਦੀ ਸਰਾਂ, ਜ਼ਿਲ੍ਹਾਂ ਫਿਰੋਜ਼ਪੁਰ ਵਿੱਚ ਹੋਇਆ ਸੀ। ਉਨ੍ਹਾਂ ਦਾ ਮੁੱਢਲਾ ਨਾਂ ਲਹਿਣਾ ਸੀ। ਇਨ੍ਹਾਂ ਦੇ ਪਿਤਾ ਦਾ ਨਾਂ ਫੇਰੂਮੱਲ ਅਤੇ … More »

ਲੇਖ | Leave a comment