ਲੇਖ

 

ਪ੍ਰਦੂਸ਼ਨ: ਕਿੰਨਾ ਕੁ ਬਚ ਸਕਦੇ ਹਾਂ ਅਸੀਂ?

ਮੈਂ ਆਪਣੇ ਕਮਰੇ ਦੀਆਂ ਖਿੜਕੀਆਂ ਦਰਵਾਜ਼ੇ ਢੋਅ ਲਏ ਹਨ। ‘ਏਅਰ ਪਿਓਰੀ ਫਾਇਰ’ ਆਨ ਕਰ ਲਿਆ ਹੈ। ਬਾਹਰ ਪ੍ਰਦੂਸ਼ਨ-ਪੱਧਰ 270 ਹੈ। ਪਿਓਰੀ ਫਾਇਰ ਦੇ ਸਕਰੀਨ ‘ਤੇ ਪ੍ਰਦੂਸ਼ਨ- ਪੱਧਰ ਨਜ਼ਰ ਆਉਣ ਲੱਗਾ ਹੈ। ਹੌਲੀ- ਹੌਲੀ ਅੰਕੜਾ ਉਪਰ ਵੱਲ ਜਾ ਰਿਹਾ ਹੈ। 235 … More »

ਲੇਖ | Leave a comment
 

ਜਦੋਂ ਤੱਕ ਸਿੱਖ ਖਾਲਸਾ ਜਿਉਂਦਾ ਰਹੇਗਾ ਇਸਦੀ ਕਥਾ ਅੰਬਰਾਂ ‘ਤੇ ਸਦਾ ਲਿਖੀ ਰਹੇਗੀ

ਕੌਮਾਂ ਉਹੀ ਜਿਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦਾ ਵਿਰਸਾ ਮਹਾਨ ਹੋਵੇ, ਜਿਸ ਦੇ ਗੁਰੂ ਪੀਰ ਪੈਗੰਬਰ ਯੋਧੇ ਮਹਾਨ ਹੋਣ। ਪੰਜਾਬ ਉਹ ਧਰਤੀ ਹੈ ਜਿੱਥੇ ਜਨਮੇ ਯੋਧਿਆਂ ਦੇ ਸਿਰ ਕੱਟੇ ਤਾਂ ਜਾਂਦੇ ਹਨ ਪਰ ਉਹਨਾਂ ਨੇ ਕਦੇ ਝੁਕਣਾ ਨਹੀਂ ਸਿੱਖਿਆ। ਇਹਨਾਂ ਯੋਧਿਆਂ … More »

ਲੇਖ | Leave a comment
 

ਧੁੰਦ ਦੌਰਾਨ ਯਾਤਾਯਾਤ ਅਣਗਹਿਲੀ ਤੋਂ ਬਚੋ

ਸੜਕੀ ਹਾਦਸੇ ਰੋਜ਼ਾਨਾਂ ਹੀ ਖ਼ਬਰਾਂ ਦੀਆਂ ਸੁਰਖੀਆਂ ਬਣਦੇ ਹਨ ਅਤੇ ਕਿਸੇ ਨਾ ਕਿਸੇ ਘਰ ਸੋਗ ਦੀ ਲਹਿਰ ਦੇ ਜਾਂਦੇ ਹਨ। ਇਹਨਾਂ ਹਾਦਸਿਆਂ ਪਿੱਛੇ ਜ਼ਿਆਦਾਤਰ ਸਿੱਧੇ ਤੌਰ ਤੇ ਲੋਕਾਂ ਦੀ ਯਾਤਾਯਾਤ ਨਿਯਮਾਂ ਸੰਬੰਧੀ ਵਰਤੀ ਜਾਂਦੀ ਅਣਗਹਿਲੀ ਅਤੇ ਪ੍ਰਸ਼ਾਸਨ ਦੀ ਦਿੱਤੀ ਜਾਂਦੀ … More »

ਲੇਖ | Leave a comment
 

ਅੰਤਰਰਾਸ਼ਟਰੀ ਪਰਵਾਸ ਦਿਵਸ

ਅੰਤਰਰਾਸ਼ਟਰੀ ਪਰਵਾਸ ਦਿਵਸ ਸਾਨੂੰ ਸੰਸਾਰ ਵਿੱਚ ਲੱਖਾਂ ਪਰਵਾਸੀਆਂ ਦੇ ਅਣਮੁੱਲੇ ਯੋਗਦਾਨ ਬਾਰੇ ਚਾਨਣਾ ਪਾਉਂਦਾ ਹੈ। ਇਸ ਦਿਵਸ ਬਾਰੇ ਜਾਨਣ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਮਾਈਗ੍ਰੇਸ਼ਨ ਏਜੰਸੀ ਦੀ ਪਰਵਾਸੀ ਦੀ ਪਰਿਭਾਸ਼ਾ ਦੇਖ ਲਈਏ। ਇਸ ਪਰਿਭਾਸ਼ਾ ਅਨੁਸਾਰ ਪਰਵਾਸੀ ਇੱਕ ਅਜਿਹਾ ਵਿਅਕਤੀ ਹੈ ਜਿਹੜਾ … More »

ਲੇਖ | Leave a comment
 

ਕੀ ਚੜ੍ਹਦੇ ਅਤੇ ਲਹਿੰਦੇ ਪੰਜਾਬ ਦਾ ਸੱਭਿਆਚਾਰ ਅਜੇ ਵੀ ਇੱਕ ਹੈ… ?

15 ਅਗਸਤ 1947 ਦਾ ਦਿਨ ਭਾਰਤ ਲਈ ਆਜ਼ਾਦੀ ਦਾ ਤਿਉਹਾਰ ਸੀ, ਪਰ ਪੰਜਾਬ ਲਈ ਉਹ ਦਿਨ ਇਤਿਹਾਸ ਦੀ ਸਭ ਤੋਂ ਵੱਡੀ ਤਰਾਸਦੀ ਬਣ ਗਿਆ। ਰੈਡਕਲਿਫ ਦੀ ਇੱਕ ਕਲਮ ਨੇ ਪੰਜਾਬ ਨੂੰ ਦੋ ਟੋਟੇ ਕਰ ਦਿੱਤਾ। ਇੱਕ ਹਿੱਸਾ ਭਾਰਤ ਵਿੱਚ ਰਿਹਾ, … More »

ਲੇਖ | Leave a comment
 

ਸ਼ਾਰਟਵੇਵ ਰੇਡੀਓ ਦੀਆਂ ਅੰਤਰਰਾਸ਼ਟਰੀ ਆਵਾਜਾਂ ਵਿਚ ਕਿਉਂ ਮਧਮ ਹੈ ਆਲ ਇੰਡੀਆ ਰੇਡੀਓ ਦੀ ਆਵਾਜ!

ਭਾਰਤ ਦੀ ਸੱਭਿਆਚਾਰਕ ਆਵਾਜ਼ ਅਤੇ ਉਸ ਦੀ ਵਿਸ਼ਵ-ਪਹੁੰਚ ਦੇ ਕੇਂਦਰ ਵਿੱਚ ਕਈ ਦਹਾਕਿਆਂ ਤੱਕ ਸ਼ਾਰਟਵੇਵ ਰੇਡੀਓ ਇੱਕ ਅਹਿਮ ਮਾਧਿਅਮ ਰਿਹਾ ਹੈ। ਜਿੱਥੇ ਮੀਡੀਅਮ ਵੇਵ ਦੇ ਰੇਡਿਓ ਚੈਨਲਾਂ ਨੇ ਭਾਰਤ ਦੇ ਹਰ ਕੋਨੇ ਨੂੰ ਜੋੜਿਆ। ਉੱਥੇ “ਆਲ ਇੰਡੀਆ ਰੇਡੀਓ” ਦੀ ਅੰਤਰਰਾਸ਼ਟਰੀ … More »

ਲੇਖ | Leave a comment
 

ਸੋਸ਼ਲ ਮੀਡੀਆ ਸਮੱਗਰੀ ਮੁੜ ਬਣੀ ਚਰਚਾ ਦਾ ਵਿਸ਼ਾ

ਬੀਤੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਸਮੱਗਰੀ ਅਤੇ ਇੰਟਰਨੈੱਟ ਕਾਨਟੈਂਟ ਅਖ਼ਬਾਰਾਂ ਦੇ ਮੁੱਖ ਪੰਨੇ ਦੀਆਂ ਸੁਰਖੀਆਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕਦੇ ਮਾਣਯੋਗ ਸੁਪਰੀਮਕੋਰਟ, ਕਦੇ ਰਾਸ਼ਟਰਪਤੀ, ਕਦੇ ਪ੍ਰਧਾਨ ਮੰਤਰੀ, ਕਦੇ ਸੂਝਵਾਨ ਸਿਆਸੀ ਨੇਤਾ ਅਤੇ ਕਦੇ ਸੰਵੇਦਨਸ਼ੀਲ ਲੋਕ ਚਿੰਤਾ … More »

ਲੇਖ | Leave a comment
 

ਸਵੈ-ਮਾਣ ਦੀ ਤਾਕਤ

ਸਵੈ-ਮਾਣ ਦੀ ਮਨੁੱਖੀ ਜੀਵਨ ਵਿੱਚ ਆਪਣੀ ਮਹੱਤਤਾ ਹੈ। ਸਵੈ-ਮਾਣ ਜਾਂ ਆਤਮ ਸਨਮਾਨ, ਇਸ ਸੰਬੰਧੀ ਚੇਤਨਤਾ ਤੁਹਾਡੇ ਸਜਗ ਹੋਣ ਦੀ, ਤੁਹਾਡੇ ਜ਼ਿੰਦਾ ਹੋਣ ਦੀ ਨਿਸ਼ਾਨੀ ਹੈ। ਆਪਣੀਆਂ ਖੁਦ ਦੀਆਂ ਨਜ਼ਰਾਂ ਵਿੱਚ ਆਪਣਾ ਸਨਮਾਨ ਕਰਨਾ ਹੀ, ਇਸ ਦੀ ਬੁਨਿਆਦ ਨੂੰ, ਨੀਂਹ ਨੂੰ … More »

ਲੇਖ | Leave a comment
 

ਕੀ ਮਾਈ ਭਾਗੋ ਦੇ ਵਾਰਸ ਬਣਨਾ ਇੰਨਾ ਆਸਾਨ ਹੈ…?

ਮਾਈ ਭਾਗੋ, ਇਹ ਨਾਂ ਸਿਰਫ਼ ਇਤਿਹਾਸ ਦੀ ਕਿਤਾਬ ਦਾ ਪੰਨਾ ਨਹੀਂ, ਸਗੋਂ ਪੰਜਾਬ ਦੀ ਧਰਤੀ ਤੇ ਲਿਖੀ ਗਈ ਇੱਕ ਅਜਿਹੀ ਦਾਸਤਾਨ ਹੈ ਜਿਸ ਵਿੱਚ ਇੱਕ ਔਰਤ ਨੇ ਆਪਣੇ ਪਤੀ, ਭਰਾ, ਪੁੱਤਰਾਂ ਨੂੰ ਗਵਾ ਕੇ ਵੀ ਹਾਰ ਨਹੀਂ ਮੰਨੀ। ਜਦੋਂ ਚਾਲੀ … More »

ਲੇਖ | Leave a comment
 

ਅਲਵਿਦਾ! ਧਰਤੀ ਪੁੱਤਰ ਧਰਮਿੰਦਰ

ਧਰਤੀ ਪੁੱਤਰ ਪੰਜਾਬ ਦਾ ਮਾਣ ਪਿਆਰਾ ਅਤੇ ਸਤਿਕਾਰਾ ਫ਼ਿਲਮ ਜਗਤ ਦਾ ਚਮਕਦਾ ਸਿਤਾਰਾ ਧਰਮਿੰਦਰ ਦਿਓਲ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਹੈ। ਉਹ ਬਿਹਤਰੀਨ ਅਦਾਕਾਰ, ਸੁਪਰ ਸਟਾਰ ਕਲਾਕਾਰ ਅਤੇ ਪ੍ਰੋਡਿਊਸਰ ਸੀ, ਜਿਸਦੀਆਂ ਫ਼ਿਲਮਾਂ ਵਿੱਚ ਧੜੱਲੇਦਾਰੀ ਨਾਲ ਕੀਤੀ ਅਦਾਕਾਰੀ ਦੀਆਂ … More »

ਲੇਖ | Leave a comment