ਲੇਖ

Baba Gurmukh Singh(2).resized

ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਨੂੰ ਸਮਰਪਿਤ ਗੁਰਮਤਿ ਸਮਾਗਮ ’ਤੇ ਵਿਸ਼ੇਸ਼

ਖ਼ਾਲਸਾ ਪੰਥ ਦਾ ਸਤਿਕਾਰਤ ਅੰਗ ਸੰਪਰਾਇ ਕਾਰ ਸੇਵਾ ਦੀ ਇਤਿਹਾਸਕ ਗੁਰਧਾਮਾਂ ਦੀ ਉਸਾਰੀ ਵਿਚ ਮੌਜੂਦਾ ਇਤਿਹਾਸ ਵਿਚ ਸਭ ਤੋਂ ਵੱਡਾ ਯੋਗਦਾਨ ਹੈ। ਇਹੀ ਨਹੀਂ ਇਸ ਸੰਪਰਦਾਇ ਨੇ ਲੋਕ ਭਲਾਈ, ਵਾਤਾਵਰਨ ਸੰਭਾਲ ਅਤੇ ਵਿਦਿਆ ਦੇ ਖੇਤਰ ਵਿਚ ਜਿਕਰਯੋਗ ਕਾਰਜ ਕੀਤੇ ਹਨ। … More »

ਲੇਖ | Leave a comment
 

ਪੰਜਾਬੀਆਂ ਨੇ ਟਰੂਡੋ ਨੂੰ ਪਲਕਾਂ ਤੇ ਬਿਠਾਇਆ ਪ੍ਰੰਤੂ ਕੇਂਦਰ ਦਾ ਵਤੀਰਾ ਬੇਰੁਖਾ

ਪੰਜਾਬੀ ਵਿਸ਼ੇਸ਼ ਤੌਰ ਤੇ ਸਿੱਖ ਟਰੂਡੋ ਪਰਿਵਾਰ ਦੇ ਹਮੇਸ਼ਾ ਰਿਣੀ ਰਹਿਣਗੇ ਪ੍ਰੰਤੂ ਕੇਂਦਰ ਸਰਕਾਰ ਦੀ ਬੇਰੁਖੀ ਹਮੇਸ਼ਾ ਰੜਕਦੀ ਰਹੇਗੀ। ਪੰਜਾਬੀਆਂ ਨੇ ਜਸਟਿਨ ਟਰੂਡੋ, ਉਸਦੇ ਪਰਿਵਾਰ ਦੇ ਮੈਂਬਰਾਂ ਅਤੇ ਮੰਤਰੀਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਸਮੇਂ ਉਨ੍ਹਾਂ ਦਾ ਸਵਾਗਤ ਕਰਕੇ … More »

ਲੇਖ | Leave a comment
 

ਮੈਨੂੰ ਇਉਂ ਨਾ ਮਨੋਂ ਵਿਸਾਰ, ਵੇ ਮੈਂ ਤੇਰੀ ਮਾਂ ਦੀ ਬੋਲੀ ਆਂ

ਯੂਨੈਸਕੋ ਦੀ ਰਿਪੋਰਟ ਦੇ ਹਵਾਲੇ ਨਾਲ ਸਮੁੱਚੇ ਵਿਸ਼ਵ ਵਿੱਚ ਇਹ ਚਰਚਾ ਆਮ ਹੋ ਗਈ ਹੈ ਕਿ ਆਉਦੇ 50 ਵਰ੍ਹਿਆਂ ਵਿੱਚ ਪੰਜਾਬੀ ਭਾਸ਼ਾ ਦਾ ਵਜੂਦ ਖਤਮ ਹੋਣ ਦੀਆਂ ਸੰਭਾਵਨਾਵਾਂ ਹਨ। ਕੁਲਦੀਪ ਨਈਅਰ ਨੇ ਜਦੋਂ ਇਹ ਟਿੱਪਣੀ ਕੁਝ ਵਰ੍ਹੇ ਪਹਿਲਾਂ ਇਸ ਰਿਪੋਰਟ … More »

ਲੇਖ | Leave a comment
 

ਪੀਐਮ ਟਰੂਡੋ ਦੀ ਭਾਰਤ ਫੇਰੀ ਪੰਜਾਬੀਆਂ ਲਈ ਮਹੱਤਵਪੂਰਨ

ਭਾਰਤ ਅਤੇ ਕੈਨੇਡਾ ਦੇ ਪਿਛਲੀ ਇਕ ਸਦੀ ਤੋਂ ਪੁਰਾਣੇ ਸੰਬੰਧ ਹਨ ਜਦੋਂ ਦੋਵੇਂ ਦੇਸ਼ ਅੰਗਰੇਜਾਂ ਦੇ ਗੁਲਾਮ ਸਨ। ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਦਾ ਕਾਮਾਗਾਟਾ ਮਾਰੂ ਜਹਾਜ ਜਦੋਂਕ ਕੈਨੇਡਾ ਪਹੁੰਚਿਆ ਤਾਂ ਅੰਗਰੇਜਾਂ ਨੇ ਕੈਨੇਡਾ ਵਿਚ ਦਾਖ਼ਲ ਹੋਣ ਤੋਂ ਰੋਕ  ਦਿੱਤਾ ਸੀ। … More »

ਲੇਖ | Leave a comment
 

ਅੰਨ੍ਹੀ ਸ਼ਰਧਾ ਸਾਨੂੰ ਲੈ ਡੁਬੇਗੀ..!

ਸਾਡੇ ਦੇਸ਼ ਵਿੱਚ ਬਾਬਿਆਂ ਦੇ ਡੇਰੇ ਖੁੰਬਾਂ ਦੀ ਤਰ੍ਹਾਂ ਵੱਧ ਗਏ ਹਨ। ਹਰੇਕ ਡੇਰੇ ਤੇ ਸੰਗਤ ਦਾ ਅਥਾਹ ਸਮੁੰਦਰ ਦੇਖਣ ਨੂੰ ਮਿਲਦਾ ਹੈ। ਕਹਿਣ ਨੂੰ ਤਾਂ ਇਹ ਬਾਬੇ ਆਪਣੇ ਆਪ ਨੂੰ ਅਧਿਆਤਮਿਕ ਆਗੂ ਕਹਿੰਦੇ ਹਨ, ਪਰ ਨਾਲ ਹੀ ਆਏ ਦਿਨ … More »

ਲੇਖ | Leave a comment
 

ਇੰਝ ਬਣੀ ਪੰਜਾਬ ਵਿੱਚ ਸਰੀਰ ਦਾਨ ਦੀ ਲਹਿਰ

18 ਸਤੰਬਰ 2006 ਨੂੰ ਜਦੋਂ ਧਰਤੀ ਦੇ ਪੰਜਾਬ ਵਾਲੇ ਖਿੱਤੇ ਵਿਚ ਸੂਰਜ ਨੇ ਆਪਣੀ ਲਾਲੀ ਵਿਖੇਰਨੀ ਸ਼ੁਰੂ ਕੀਤੀ ਸੀ ਤਾਂ ਉਸੇ ਵੇਲੇ ਸਾਡੇ ਘਰ ਵਿਚ ਹਨੇਰ ਛਾ ਗਿਆ ਸੀ। ਇਸ ਦਿਨ ਮੇਰੇ ਪਿਤਾ ਜੀ 91ਵੇਂ ਸਾਲ ਦੀ ਉਮਰ ਵਿਚ ਸਾਨੂੰ … More »

ਲੇਖ | Leave a comment
 

ਮਾਂ ਬੋਲੀ ਪੰਜਾਬੀ ਦਾ ਅਸਲ ਸਾਹਿੱਤਕਾਰ ਕੌਣ?

ਮਾਂ ਬੋਲੀ ਪੰਜਾਬੀ ਭਾਸ਼ਾ ਦੇ ਨਾਂ ਤੇ ਬੜੇ ਬੜੇ ਸਮਾਗਮਾਂ ਨੂੰ ਕਰਵਾਉਣ ਹਿਤ ਕਰੋੜਾਂ ਰੁਪਏ ਦੀਆਂ ਗਰਾਂਟਾਂ ਖ਼ਰਚ ਕਰ ਦਿੱਤੀਆਂ ਜਾਂਦੀਆਂ ਹਨ….. ਕਹਿਣ ਦੇਣਾ ਕੁੱਝ ਚੋਣਵੇਂ ਸਾਹਿੱਤਕਾਰ ਇਨ੍ਹਾਂ ਗਰਾਂਟਾਂ ਦੇ ਸਦਕਾ ਦੇਸ਼ਾਂ ਵਿਦੇਸ਼ਾਂ ਦੀਆਂ ਯਾਤਰਾਵਾਂ ਕਰਦੇ ਥੋੜ੍ਹੇ ਥੋੜ੍ਹੇ ਸਮਿਆਂ ਬਾਅਦ … More »

ਲੇਖ | Leave a comment
 

ਮਿਆਰੀ ਸਿੱਖਿਆ ਲਈ ਸਿੱਖਿਆ ਨੀਤੀ ਵਿੱਚ ਪਰਿਵਰਤਨ ਕਰਨਾ ਜਰੂਰੀ

ਸਮੁੱਚੇ ਸਿੱਖਿਆ ਤੰਤਰ ਦਾ ਮੁੱਖ ਉਦੇਸ਼ ਬੱਚੇ (ਜੋ ਦੇਸ਼ ਦਾ ਭਵਿੱਖ ਹੁੰਦੇ ਹਨ) ਦਾ ਸਰਵਪੱਖੀ ਵਿਕਾਸ ਹੋਣਾ ਚਾਹੀਦਾ ਹੈ। ਇਸਦਾ ਸਪਸ਼ਟ ਭਾਵ ਇਹ ਹੋਇਆ ਕੇ ਬੱਚਾ ਸਿੱਖਿਅਕ ਢਾਂਚੇ ਦਾ ਕੇਂਦਰ ਬਿੰਦੂ ਹੈ। ਵਿੱਦਿਅਕ ਤੰਤਰ ਦੇ ਤਾਣੇ-ਬਾਣੇ ਵਿੱਚ ਆਉਣ ਵਾਲਾ ਹਰ … More »

ਲੇਖ | Leave a comment
 

ਕਰਮਾਂ ਵਾਲੀਆਂ ਮਾਂਵਾਂ

ਮਾਂ ਇੱਕ ਅਜਿਹਾ ਸ਼ਬਦ ਹੈ ਜਿਸ ਦੀ ਵਿਆਖਿਆ ਅੱਜ ਤੱਕ ਲੱਖਾਂ ਹੀ ਵਿਦਵਾਨਾਂ ਨੇ ਵੱਖ- ਵੱਖ ਭਾਸ਼ਾਵਾਂ ਵਿੱਚ ਕਰੋੜਾਂ ਵਾਰ ਕੀਤੀ ਹੈ ਅਤੇ ਸਭ ਨੇ ਇੱਕ ਗੱਲ ਤੇ ਆਪਣੀ ਸਹਿਮਤੀ ਪ੍ਰਗਟਾਈ ਹੈ ਕਿ ਮਾਂ ਦੇ ਪੈਰਾਂ ਹੇਠ ਸਵਰਗ ਹੈ। ਇਸ … More »

ਲੇਖ | Leave a comment
 

R.S.S. ਐਸਜੀਪੀਸੀ ਦੀ ਪ੍ਰਧਾਨਗੀ ਉਪਰ ਭਾਰੂ ਰਿਹਾ

ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ ਆਰ.ਐਸ.ਐਸ. ਭਾਰੂ ਰਿਹਾ। ਪ੍ਰੋ.ਕਿਰਪਾਲ ਸਿੰਘ ਬਡੂੰਗਰ ਨੂੰ ਰਾਸ਼ਟਰੀ ਸਿੱਖ ਸੰਗਤ ਦੀਆਂ ਸਰਗਰਮੀਆਂ ਦੇ ਵਿਰੁਧ ਬੋਲਣਾ ਮਹਿੰਗਾ ਪਿਆ।  ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਈ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ … More »

ਲੇਖ | Leave a comment