ਲੇਖ

 

ਧੀਆਂ ਜਿਹਾ ਸਾਕ ਨਾ ਕੋਈ !

ਦਫਤਰੋਂ ਜਦੋਂ ਘਰ ਪੈਰ ਧਰਦਾ ਹਾਂ, ਤਾਂ ਨਿੱਕੀ ਜਿਹੀ ਭਤੀਜੀ ਸੁਖਮਨ ਛੋਟੀਆਂ ਛੋਟੀਆਂ ਬਾਹਾਂ ਉਲਾਰ-ਉਲਾਰ ਕੇ ਜਦੋਂ ਕੁੱਛੜ ਚੜਨ ਤੇ ਗਲ ਨੂੰ ਚਿੰਬੜਣ ਲਈ ਤਰਲੋ-ਮੱਛੀ ਹੁੰਦੀ ਹੈ ਤਾਂ ਉਸਦੀ ਰੱਬੀ ਚੇਹਰੇ ਦੀ ਮੁਸਕਰਾਹਟ ਤੇ ਮੇਰੀ ਮਨ ਦੀ ਖੁਸ਼ੀ ਨੂੰ ਮਾਨੋਂ … More »

ਲੇਖ | Leave a comment
 

ਬੜਾ ਡੂੰਘਾ ਰਿਸ਼ਤਾ ਹੈ ਕੇਸਾਂ ਦਾ ਮਨੁੱਖ ਨਾਲ

ਇਨਸਾਨ ਦੀ ਹੋਂਦ ਕੁੱਝ 4,00,000 ਸਾਲ ਪਹਿਲਾਂ ਤੋਂ ਦਰਜ਼ ਹੈ ਪਰ ਸਿਰਫ 2,500 ਸਾਲ ਪਹਿਲਾਂ ਇਨਸਾਨ ਵਾਲਾਂ ਨੂੰ ਕੁਝ ਅਛੇ ਕਾਰਨਾਂ ਤੋਂ ਕਤਲ ਕਰਨ ਲਗ ਪਿਆ। ਪੁਰਾਤਨ ਮਿਸਰ, ਗ੍ਰੀਕ, ਯਹੂਦੀ ਵੀ ਵਾਲਾਂ ਨੂੰ ਤਰਜੀਹ ਦਿੰਦੇ ਸਨ। ਸਿਰਫ ਦੇਵਤਿਆਂ ਨੂੰ ਅਰਪਣ … More »

ਲੇਖ | Leave a comment
 

ਬੜੇ ਹੀ ਵਿਵਾਦਗ੍ਰਸਤ ਸਨ ਸਾਬਕਾ ਪੰਜਾਬ ਪੁਲਿਸ ਮੁੱਖੀ ਕੇ.ਪੀ.ਐਸ. ਗਿੱਲ

ਗੈਰ-ਅਕਾਲੀ ਸਿਆਸੀ ਲੀਡਰਾਂ ਵਿਚ “ਸੁਪਰ ਕੌਪ” ਵਜੋਂ ਜਾਣੇ ਜਾਂਦੇ ਪੰਜਾਬ ਪੁਲਿਸ ਦੇ ਸਾਬਕਾ ਮੁੱਖੀ ਕੇ.ਪੀ.ਐਸ. ਗਿੱਲ ਬੜ ਹੀ ਵਿਵਾਦਗ੍ਰਸਤ ਪੁਲਿਸ ਅਫਸਰ ਸਨ, ਕਈ ਉਨ੍ਹਾਂ ਨੂੰ ਪੰਜਾਬ ਵਿਚ ਦਹਿਸ਼ਤਗਰਦੀ ਖਤਮ ਕਰਨ ਲਈ ਬੜੀ ਹੀ ਪ੍ਰਸੰਸਾ ਕਰਦੇ ਹਨ ਤੇ ਕਈ  ਮਨੁੱਖੀ ਅਧਿਕਾਰਾਂ ਦਾ … More »

ਲੇਖ | Leave a comment
 

ਸਿੱਖ ਕੌਮ ਦੇ ਰੋਲ ਮਾਡਲਾਂ ਦੀ ਅਣਹੋਂਦ ਕਾਰਨ ਖਲਾਅ

ਸਿੱਖ ਕੌਮ ਦਾ ਵਿਰਸਾ ਅਮੀਰ ਹੈ, ਇਸ ਵਿਰਾਸਤ ਦੇ ਰੋਲ ਮਾਡਲ 10 ਗੁਰੂ ਸਹਿਬਾਨ ਹੋਏ ਹਨ, ਜਿਨ੍ਹਾਂ ਦੀ ਵਿਚਾਰਧਾਰਾ ਉਪਰ ਸਿੱਖ ਕੌਮ ਨੂੰ ਪਹਿਰਾ ਦੇ ਕੇ ਵਿਰਾਸਤ ਨੂੰ ਅੱਗੇ ਤੋਰਨਾ ਚਾਹੀਦਾ ਸੀ ਪ੍ਰੰਤੂ ਸਿੱਖ ਕੌਮ ਦੇ 550 ਸਾਲਾਂ ਦੇ ਸਫਰ … More »

ਲੇਖ | Leave a comment
 

80 ਸਾਲ ਦੇ ਤੰਦਰੁਸਤ ਵਿਅਕਤੀ ਦਾ ਭੋਜਨ ਬਾਰੇ ਸੁਝਾਅ

ਮਨੁੱਖੀ ਜੀਵਨ ਇੱਕ ਬਹੁਤ ਵੱਡੀ ਸੁਗਾਤ ਹੈ, ਇਸ ਨੂੰ ਤੰਦਰੁਸਤ ਖੂਸਬੂਰਤ, ਖੁਸ਼ਹਾਲ ਅਤੇ ਨਰੋਆ ਰੱਖਣਾ ਸਾਡੀ ਜ਼ਿੰਮੇਵਾਰੀ ਹੈ। ਇਹ ਕੁੱਝ ਹਾਸਲ ਕਰਨ ਲਈ ਸੰਤੁਲਿਤ ਭੋਜਨ, ਅੱਛੀਆਂ ਆਦਤਾਂ ਲਗਾਤਾਰ ਹਰਕਤਾਂ ਵਿਚ ਰਹਿਣ ਤੇ ਸ਼ਾਂਤ, ਉਦਾਰ ਰਹਿਣਾ ਅਤੇ ਲਗਭਗ ਹਰ ਖੇਤਰ ਵਿਚ … More »

ਲੇਖ | Leave a comment
 

ਜਦੋਂ ਜਨਰਲ ਸ਼ਬੇਗ ਸਿੰਘ ਨੇ ਪਾਕਿਸਤਾਨ ਯਾਤਰਾ ਤੇ ਜਾਣ ਦੀ ਜ਼ਿਦ ਕੀਤੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਸਥਿਤ ਇਤਿਹਾਸਿਕ ਗੁਰਦੁਆਰਿਆ ਦੇ ਦਰਸ਼ਨਾਂ ਲਈ ਸਿੱਖ  ਯਾਤਰੀਆਂ ਦੇ ਜੱਥੇ ਭੇਜਦੀ ਹੈ। ਸਬੰਧਤ ਗੁਰਪੁਰਬ ਜਾਂ ਦਿਹਾੜੇ ਮਨਾਉਣ ਤੋ ਲਗਭਗ ਢੇਡ ਦੋ ਮਹੀਨੇ ਪਹਿਲਾਂ ਸੰਭਾਵਿਤ ਯਾਤਰੀਆਂ ਦੀਆ ਲਿਸਟਾਂ ਪੰਜਾਬ ਸਰਕਾਰ ਨੂੰ ਭੇਜ  ਦਿਤੀਆਂ ਜਾਦੀਆਂ ਹਨ। ਇਨ੍ਹਾ … More »

ਲੇਖ | Leave a comment
 

ਕਰਮਾਂ ਵਾਲੀਆਂ ਮਾਵਾਂ

ਮਾਂ ਇਕ ਅਜਿਹਾ ਸ਼ਬਦ ਹੈ ਜਿਸ ਦੀ ਵਿਆਖਿਆ ਅੱਜ ਤੱਕ ਲੱਖਾਂ ਹੀ ਵਿਦਵਾਨਾਂ ਨੇ ਵੱਖ- ਵੱਖ ਭਾਸ਼ਾਵਾਂ ਵਿਚ ਕਰੋੜਾਂ ਵਾਰ ਕੀਤੀ ਹੈ ਅਤੇ ਸਭ ਨੇ ਇਕ ਗੱਲ ਤੇ ਆਪਣੀ ਸਹਿਮਤੀ ਪ੍ਰਗਟਾਈ ਹੈ ਕਿ ਮਾਂ ਦੇ ਪੈਰਾਂ ਹੇਠ ਸਵਰਗ ਹੈ। ਇਸ … More »

ਲੇਖ | Leave a comment
Amarjit-Gurdaspuri.resized

ਲੋਕ ਸੰਗੀਤ ਦਾ ਉੱਚਾ ਬੁਰਜ – ਅਮਰਜੀਤ ਗੁਰਦਾਸਪੁਰੀ

ਪੰਜਾਬ ਆਰਟਸ ਕੌਂਸਲ ਵੱਲੋਂ 13 ਮਈ ਨੂੰ ਸ਼ਿਵ ਆਡੀਟੋਰੀਅਮ ਬਟਾਲਾ ਵਿੱਚ ਸ਼ਿਵ ਕੁਮਾਰ ਬਾਰੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਵ ਦੇ ਨੇੜਲੇ ਬੇਲੀ ਅਮਰਜੀਤ ਗੁਰਦਾਸਪੁਰੀ ਨੂੰ ਸਨਮਾਨਿਤ ਕਰ ਰਹੀ ਹੈ। ਆਰਟਸ ਕੌਂਸਲ ਦੀ ਚੇਅਰ ਪਰਸਨ ਸਤਿੰਦਰ ਸੱਤੀ, ਵਾਈਸ ਚੇਅਰਮੈਨ ਸੁਰਿੰਦਰ ਸਿੰਘ … More »

ਲੇਖ | Leave a comment
 

ਬਜੁਰਗ ਸਾਡਾ ਸਰਮਾਇਆ ਜਾਂ…?

ਪੁਰਾਣਿਆਂ ਸਮਿਆਂ ਵਿੱਚ ਅਸੀਂ ਜਦ ਵੀ ਕਿਸੇ ਪਿੰਡ ਵੜਦੇ ਸਾਂ ਤਾਂ ਸਾਨੂੰ ਦੂਰੋਂ ਹੀ ਬਜੁਰਗਾਂ ਦਾ ਟੋਲਾ ਪਿੰਡ ਦੇ ਮੁੱਖ ਮੋੜ, ਚੌਰਾਹੇ, ਬੰਬੀਆਂ, ਬੋਹੜ, ਫਿਰਨੀਆਂ ਤੇ ਵੱਡੇ ਵੱਡੇ ਮੰਜੇ-ਤਖਤਪੋਸ਼ਾਂ ਉੱਤੇ ਬੈਠਾ ਦਿਸਦਾ ਸੀ ਤਾਸ਼ਾਂ, ਬਾਰਾਂ-ਟਾਣੀਆਂ ਖੇਡਦੇ ਦੁਪਹਿਰਾਂ ਲੰਘਦੀਆਂ ਸਨ। ਤੇ … More »

ਲੇਖ | Leave a comment
IMG_6932.resized.resized

ਪਹਿਲੀ ਵਾਰੀ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਹਮਖਿਆਲੀ

ਇਹ ਪਹਿਲੀ ਵਾਰ ਹੋਇਆ ਹੈ ਕਿ ਕਾਂਗਰਸ ਹਾਈ ਕਮਾਂਡ ਨੇ ਮੁੱਖ ਮੰਤਰੀ ਦੀ ਇੱਛਾ ਅਨੁਸਾਰ ਹਮਖਿਆਲੀ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਇਆ ਹੈ। ਆਮ ਤੌਰ ਤੇ ਮੁੱਖ ਮੰਤਰੀ ਦੇ ਕੱਟੜ ਵਿਰੋਧੀ ਨੂੰ ਪ੍ਰਧਾਨ ਬਣਾਕੇ ਦੋਹਾਂ ਦੀ ਡੋਰ ਆਪਣੇ ਹੱਥ ਵਿਚ … More »

ਲੇਖ | Leave a comment