ਲੇਖ
2017 ਚੋਣਾਂ ਦੌਰਾਨ ਕਿਸ ਜਾਲ ਵਿੱਚ ਜਾਊ ਪੰਜਾਬੀ ਵੋਟਰ
ਪੰਜਾਂ ਸਾਲਾਂ ਲਈ ਸਰਕਾਰ ਚੁਣਨ ਦੀ ਖੇਡ ਹੁਣ ਕੋਈ ਲੁਕੀ ਛਿਪੀ ਗੱਲ ਨਹੀਂ ਰਹੀ ਕਿ ਇਹ ਸਿਰਫ ਰਾਜਸੱਤਾ ਤੇ ਕਬਜਾ ਕਰਕੇ ਲੋਕ ਗੁਲਾਮ ਕਰਨ ਦੀ ਸਿਆਸਤ ਹੈ ਕਹਿਣ ਨੂੰ ਭਾਵੇਂ ਇਹ ਲੋਕ ਸੇਵਕ ਚੁਣਕੇ ਲੋਕਾਂ ਦੁਆਰਾ ਲੋਕਾਂ ਲਈ ਸਰਕਾਰ ਹੈ। … More
ਗੱਲ ਨੋਟਾਂ ਦੀ ਨਹੀਂਂ ਵੋਟਾਂ ਦੀ ਹੈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ 500 ਅਤੇ 1000 ਦੇ ਪੁਰਾਣੇ ਨੋਟ ਬੰਦ ਕੀਤੇ ਜਾਣ ਦੇ ਫੈਸਲੇ ਨਾਲ ਆਮ ਲੋਕਾਂ ਨੂੰ ਕੋਈ ਤਕਲੀਫ ਨਹੀਂ ਹੋਈ ਹੈ ਅਤੇ ਇਸ ਨਾਲ ਕੇਵਲ ਉਹ ਲੋਕ ਪ੍ਰੇਸ਼ਾਨ ਹਨ, ਜੋ ਬੇਈਮਾਨ ਹਨ। ਪ੍ਰਧਾਨ … More
ਜੰਗ ਤੇ ਭੁੱਖ ਮਰੀ
ਬਾਬਾ ਨਾਜਮੀ ਦੀ ਇੱਕ ਕਵਿਤਾ ਸੁਣੀ ਸੀ ਜਿਸਦੇ ਬੋਲ ਸਨ- ਜਿਸ ਦੇਸ਼ ਵਿਚ ਭੁੱਖਾ ਮਰੇ ਮਜ਼ਦੂਰ, ਉਸਦੇ ਹਾਕਮ ਕੁੱਤੇ ਉਸਦੇ ਹਾਕਮ ਸੂਰ, ਅੱਜ ਸਾਡੇ ਦੇਸ਼ ਵਿਚ 100 ਪਿੱਛੇ 25 ਆਦਮੀ ਭੁੱਖੇ ਸੌਣ ਲਈ ਮਜ਼ਬੂਰ ਹਨ। ਇਸ ਤੋਂ ਵੀ ਭੈੜੀਆਂ ਹਾਲਤਾਂ … More
ਪੰਜਾਬ – ਹਰਿਆਣਾ ਦੇ ਭਾਈਚਾਰਕ ਸੰਬੰਧਾਂ ਦੀ ਡੋਰ ਕੇਂਦਰ ਦੇ ਹੱਥ
ਪੰਜਾਬ ਅਤੇ ਹਰਿਆਣਾ ਦੇ ਲੋਕਾਂ ਦੇ ਭਾਈਚਾਰਕ ਸੰਬੰਧਾਂ ਦੀ ਡੋਰ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੇਂਦਰ ਸਰਕਾਰ ਦੇ ਹੱਥਾਂ ਵਿਚ ਆ ਗਈ ਹੈ। 1966 ਤੋਂ ਪਹਿਲਾਂ ਇੱਕੋ ਰਾਜ ਵਿਚ ਆਪਸੀ ਸਦਭਾਵਨਾ ਨਾਲ ਰਹਿਣ ਵਾਲੇ ਲੋਕਾਂ ਦੇ ਮਨਾਂ ਵਿਚ ਖਟਾਸ … More
ਪਰਾਲੀ ਸਾੜਨ ਦੀ ਸਮੱਸਿਆ ਦੇ ਬੁਨਿਆਦੀ ਕਾਰਨ ਕੀ ਹਨ
ਵਰਤਮਾਨ ਸਮੇਂ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਪਰਦੂਸ਼ਣ ਭਰੇ ਧੂੰਏ ਅਤੇ ਧੁੰਦ ਦੀ ਬਹੁਤ ਵੱਡੀ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ। ਦੇਸ਼ ਦੀ ਰਾਜਧਾਨੀ ਵਿੱਚ ਵੀ ਇਸਦਾ ਅਸਰ ਦੇਖਣ ਨੂੰ ਮਿਲਿਆ ਹੈ। ਦਿੱਲੀ ਵਿੱਚ ਦੇਸ਼ ਦੇ ਸੌਖਾ ਰਹਿਣ ਵਾਲਾ … More
ਰੂਹ ਦਾ ਰੱਜ – “ਸ਼ੁਕਰ-ਏ-ਖ਼ੁਦਾ”
ਸ਼ੁਕਰ-ਏ-ਖੁਦਾ, ਸ਼ੁਕਰ-ਏ-ਖੁਦਾ ਮੇਰੀ ਸਾਸੋਂ ਕਾ ਜੋ ਚਲੇ ਸਿਲਸਿਲਾ ਮੇਰੇ ਖੁਦਾ ਯੇ ਤੁਮ ਸੇ ਹੀ ਚਲਾ ਮੇਰੀ ਜਿੰਦਗੀ ਕੋ ਤੂਨੇ ਇਕ ਔਰ ਦਿਨ ਦਿਆ ਕਿਆ ਕਿਆ ਕਰਮ ਖੁਦਾਇਆ ਤੁਮਨੇ ਮੁਝ ਪੇ ਕੀਆ ਸ਼ੁਕਰ-ਏ-ਖੁਦਾ, ਸ਼ੁਕਰ-ਏ-ਖੁਦਾ ਅੱਖਰ ਤਾਂ ਉਹੀ ਪੈਂਤੀ ਹੀ ਹੁੰਦੇ ਹਨ … More
ਆਨੰਦ ਮੈਰਿਜ ਐਕਟ ਦਾ ਪਿਛੋਕੜ
ਸਿੱਖ ਇਕ ਵੱਖਰੀ, ਸੁਤੰਤਰ ਤੇ ਸੰਪੂਰਨ ਕੌਮਹੈ। ਸਿੱਖ ਫਿਲਾਸਫੀ,ਜੀਵਨ-ਢੰਗ,ਰਸਮੋ ਰਿਵਾਜ ਆਦਿ ਹਿੰਦੂ ਅਤੇ ਦੂਜੇ ਧਰਮਾਂ ਨਾਲੋਂ ਬਿਲਕੁਲ ਵੱਖਰੇ ਹਨ ਜੋ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਅਤੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਉਤੇ ਅਧਾਰਿਤ ਹਨ। ਗੁਰੂ ਸਾਹਿਬਾਨ ਨੇ ਅਪਣੇ ਸਿੱਖਾਂ ਅਤੇ ਸ਼ਰਧਾਲੂਆਂ … More
ਵਿਸ਼ਵ ‘ਚ ਭੂਤਾਂ/ਰੂਹਾਂ ‘ਤੇ ਅਧਾਰਿਤ ਤਿਉਹਾਰ ਅੰਧ ਵਿਸ਼ਵਾਸ਼ ਫੈਲਾਉਂਦੇ ਹਨ
ਵਿਸ਼ਵ ਵਿਚ ਲਗਭਗ ਹਰ ਮੁਲਕ ਵਿਚ ਭੂਤਾਂ/ਰੂਹਾਂ ਉ¤ਤੇ ਅਧਾਰਿਤ ਤਿਉਹਾਰ ਮਨਾਏ ਜਾਂਦੇ ਹਨ। ਯੂਰਪ, ਅਮਰੀਕਾ, ਇੰਗਲੈਂਡ ਅਤੇ ਕਨੇਡਾ ਵਿਚ ਹੈਲੋਵੀਲ, ਚੀਨ, ਜਪਾਨ, ਸਿੰਘਾਪੁਰ, ਹਾਂਗਕਾਂਗ ਆਦਿ ਵਿਚ ਬੋਧੀ ਤਿਉਹਾਰ ਹੰਗਰੀ ਗੋਸਟ ਵੱਡੀ ਪੱਧਰ ਉ¤ਤੇ ਮਨਾਏ ਜਾਂਦੇ ਹਨ। ਇੱਥੋਂ ਤਕ ਕਿ ਕੁਝ … More
ਦੇਸ਼ਧ੍ਰੋਹ ਕਾਨੂੰਨ ਤੇ ਲੋਕਤੰਤਰੀ ਵਿਵਸਥਾ
ਜਿਸ ਦੇਸ਼ ਦੀ ਬੁੱਕਲ ਵਿੱਚ ਜਨਮ ਲਿਆ ਹੋਵੇ, ਜਿਸ ਦੀ ਮਿੱਟੀ ਵਿੱਚ ਬਚਪਨ ਬੀਤਿਆ ਹੋਵੇ, ਜਿਸਦੀ ਫਿਜ਼ਾ ਵਿੱਚ ਸੱਧਰਾਂ ਨੇ ਉਡਾਰੀਆਂ ਭਰੀਆਂ ਹੋਣ, ਉਸ ਦੇਸ ਵਿੱਚ ਹੀ ਵਤਨਪ੍ਰਸਤ ਇਨਸਾਨ ਤੇ ਦੇਸ ਧ੍ਰੋਹ ਦਾ ਇਲਜ਼ਾਮ ਲੱਗਣਾ ਹੀ ਰੂਹ ਨੂੰ ਝੰਜੋੜਨ ਵਾਲਾ … More
(ਵਿਅੰਗ) ਲਓ ਜੀ – ਆ ਗਿਆ ਸੀਜ਼ਨ ਇਸ ਬੁਖਾਰ ਦਾ ਵੀ..!
ਹਰ ਤਰ੍ਹਾਂ ਦੇ ਬੁਖਾਰ ਦਾ ਇੱਕ ਸੀਜ਼ਨ ਹੁੰਦਾ ਹੈ- ਕਦੇ ਡੇਂਗੂ ਦਾ, ਕਦੇ ਮਲੇਰੀਏ ਦਾ, ਕਦੇ ਵਾਇਰਲ ਦਾ, ਤੇ ਕਦੇ ਫਲਿਊ ਦਾ। ਪਰ ਪੰਜਾਬ ਵਿੱਚ ਅੱਜਕਲ ਸੀਜ਼ਨ ਹੈ- ਚੋਣਾਂ ਦੇ ਬੁਖਾਰ ਦਾ। ਕਿਉਂਕਿ 2017 ‘ਚ ਅਸੈਂਬਲੀ ਚੋਣਾਂ ਹੋਣ ਜਾ ਰਹੀਆਂ … More

