ਲੇਖ
ਲੋਕਾਂ ਨੂੰ ਸਸਤੀਆਂ ਮਿਆਰੀ ਦਵਾਈਆਂ ਮੁਹੱਈਆ ਕਰਾਏ ਸਰਕਾਰ
ਸਿਹਤਮੰਦ ਲੋਕ ਹੀ ਸਿਹਤਮੰਦ ਸਮਾਜ ਬਣਾ ਸਕਦੇ ਹਨ। ਇਹੋ ਕਾਰਨ ਹੈ ਕਿ ਅੱਜ ਬਹੁਤੇ ਮੁੱਲਕਾਂ ਵਿੱਚ ਸਾਰਾ ਇਲਾਜ ਮੁਫ਼ਤ ਹੈ। ਇੰਗਲੈਂਡ ਵਿਚ ਪਹਿਲਾਂ ਇਲਾਜ ਪ੍ਰਾਈਵੇਟ ਸੀ। ਜਦ ਦੂਜਾ ਵਿਸ਼ਵ-ਯੁੱਧ ਹੋਇਆ ਤਾਂ ਜਰਮਨ ਨੇ ਇੰਗਲੈਂਗ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ। … More
‘ਕੋਲੈਸਟਰੋਲ ਦਾ ਦਿਲ ਦੇ ਰੋਗਾਂ ਨਾਲ ਕੋਈ ਸਬੰਧ ਨਹੀਂ ਹੈ’’
ਯੂ.ਐਸ.ਏ ਦੇਸ਼ ਇਕ ਵਰਲਡ ਲੀਡਰ ਹੈ। ਸਿਹਤ ਖੇਤਰ ਵਿਚ ਵੀ ਇਹ ਦੇਸ਼ ਹੋਰਨਾਂ ਲਈ ਮਾਰਗ ਦਰਸ਼ਕ ਹੈ। ਸਾਇੰਸ ਅਤੇ ਮੈਡੀਕਲ ਖੇਤਰ ਵਿਚ ਕੁਝ ਹੀ ਸਥਾਈ ਨਹੀਂ ਹੁੰਦਾ। ਸਮਾਂ ਪੈਣ ਨਾਲ ਅਤੇ ਨਵੀਆਂ-ਨਵੀਆਂ ਖੋਜਾਂ ਅਨੁਸਾਰ ਬਦਲਦਾ ਰਹਿੰਦਾ ਹੈ। 1980 ਵਿਚ ਯੂ.ਐਸ.ਏ … More
ਸਾਡਾ ਸਮਾਜ ਸਿਆਸਤ ਨੇ ਕੀਤਾ ਰੰਗੋਂ ਬਦਰੰਗ
ਅੱਜ ਕਿਸੇ ਕੋਲ ਵੀ ਬੈਠਣ ਦਾ ਸਮਾਂ ਨਹੀਂ ਹੈ। ਟੀ.ਵੀ ਸੈਟਾਂ ਅਤੇ ਸਮਾਰਟ ਮੋਬਾਈਲਾਂ ਰਾਹੀਂ ਕਾਰ, ਗੱਡੀ, ਬੱਸ ਵਿੱਚ ਸਫ਼ਰ ਕਰਦੇ ਪਲ-ਪਲ ਦੀ ਖ਼ਬਰ ਦਾ ਪਤਾ ਚਲਦਾ ਰਹਿੰਦਾ। ਖ਼ਬਰਾਂ ਵੀ ਕੀ? ਨਿੱਤ ਪ੍ਰਤੀ ਹੁੰਦੀਆਂ ਐਕਸੀਡੈਂਟ, ਅਗਵਾਕਾਰੀ, ਖੁਦਕੁਸ਼ੀਆਂ, ਜਬਰਜਨਾਹ, ਚੋਰੀਆਂ-ਠੱਗੀਆਂ, ਰਿਸ਼ਵਤਖ਼ੋਰੀ, … More
ਔਕਾਤੋਂ ਬਾਹਰ ਦੇ ਸੁਪਨੇ
ਹਰ ਇਨਸਾਨ ਵਾਂਗ ਮੈਨੂੰ ਵੀ ਮੇਰੇ ਬਾਪ ਦੀ ਇਕ ਗੱਲ ਜੋ ਅਕਸਰ ਉਹ ਕਿਹਾ ਕਰਦੇ ਸਨ, ਹੁਣ ਉਨ੍ਹਾਂ ਦੇ ਤੁਰ ਜਾਣ ਬਾਅਦ ਥੋੜ੍ਹੀ-ਥੋੜ੍ਹੀ ਪੱਲੇ ਪੈਣ ਲੱਗੀ ਹੈ। ਉਸ ਵਕਤ ਉਨ੍ਹਾਂ ਵੱਲੋਂ ਮਿਲਦੀਆਂ ਅਣਗਿਣਤ ਨਸੀਹਤਾਂ ਨੂੰ ਉਨ੍ਹਾਂ ਦੀ ਟੋਕਾ-ਟਾਕੀ ਸਮਝ ਕੇ … More
ਦਹੇਜ – ਸਮਾਜ ਤੇ ਇੱਕ ਵੱਡਾ ਕਲੰਕ
ਦਾਜ ਵਿਰੋਧੀ ਕਾਨੂੰਨ ਹੋਣ ਦੇ ਬਾਵਜੂਦ ਦਾਜ ਲੈਣ ਦੇਣ ਨੂੰ ਰੋਕਣ ਵਿੱਚ ਇਹ ਨਾਕਾਮ ਹੀ ਰਿਹਾ। ਦਾਜ ਇੱਕ ਸਮਾਜਿਕ ਬੁਰਾਈ ਹੈ ਪਰ ਇਸ ਦਾ ਚਲਨ ਪੂਰੇ ਭਾਰਤ ਵਿੱਚ ਹੀ ਹੈ। ਸ਼ਾਇਦ ਹੀ ਕੋਈ ਹਿੱਸਾ ਹੋਵੇ ਜਿਸ ਨੇ ਇਸ ਬੁਰਾਈ ਤੋਂ … More
ਪੰਜਾਬ ਚੋਣਾਂ ਤੇ ਸਿੱਖ ਭਾਵਨਾਵਾਂ
ਪੰਜਾਬ ਇਕ ਸਰਹੱਦੀ ਸੂਬਾ ਹੈ। ਇਥੇ ਘੱਟ ਗਿਣਤੀ ਸਿੱਖ ਧਰਮ ਨਾਲ ਸਬੰਧਤ ਭਾਈਚਾਰੇ ਦੀ ਬਹੁ-ਵਸੋਂ ਹੈ ਤੇ ਇਹ ਸਿੱਖਾਂ ਦੀ ਕਰਮ ਭੂਮੀ ਹੈ। ਸਿੱਖ ਆਪਣੇ ਗੁਰੂ ਸਾਹਿਬਾਨ, ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਰਦੁਆਰਿਆਂ ਨਾਲ ਬੜੀ ਸ਼ਿਦਤ ਨਾਲ ਜੁੜੇ ਹੋਏ ਹਨ। … More
‘ਵਿਅੰਗ’ ਵਪਾਰੀ ਤੋਂ ਲਿਖਾਰੀ ਤੱਕ…!
“ਯਾਰ ਮੈਂ ਇਕ ਬਿਨਸਮੈਨ ਹਾਂ- ਮਾਇਆ ਵਲੋਂ ਵੀ, ਗੁਰੂ ਦੀ ਕਿਰਪਾ ਹੈ- ਪਰ ਜਿਵੇਂ ਤੁਹਾਡੀ ਪ੍ਰਸ਼ੰਸਾ ਤਾੜੀਆਂ ਦੀ ਗੂੰਜ ਵਿੱਚ ਸਟੇਜਾਂ ਤੇ ਹੁੰਦੀ ਹੈ, ਏਦਾਂ ਮੇਰੀ ਕਿਤੇ ਨਹੀਂ ਹੁੰਦੀ” ਇੱਕ ਵਪਾਰੀ ਨੇ ਆਪਣੇ ਸਾਹਿਤਕਾਰ ਦੋਸਤ ਨਾਲ ਆਪਣੇ ਦਿੱਲ ਦੀ ਗੱਲ … More
ਕਈ ਮਾਨਸਿਕ ਵਿਕਾਰਾਂ ਦਾ ਸੁਮੇਲ ਹੈ – ਐਨਜ਼ਾਈਟੀ
ਜਦੋਂ ਅਸੀਂ ਆਪਣੇ ਆਪ ਨੂੰ ਦਬਾਅ ‘ਚ ਮਹਿਸੂਸ ਕਰਦੇ ਹਾਂ, ਤਾਂ ਤਣਾਅ ਅਤੇ ਚਿੰਤਾ ਦੀਆਂ ਭਾਵਨਾਵਾਂ ਸਹਿਜੇ ਹੀ ਸਾਡੇ ‘ਤੇ ਹਾਵੀ ਹੋ ਜਾਂਦੀਆਂ ਹਨ । ਅਕਸਰ ਦਬਾਅ, ਤਣਾਅ ਜਾਂ ਚਿੰਤਾ ਵਰਗੀਆਂ ਭਾਵਨਾਵਾਂ ਓਦੋਂ ਦੂਰ ਹੋ ਜਾਂਦੀਆਂ ਹਨ ਜਦ ਕਿ ਅਸੀਂ … More
ਪੰਥਕ ਸੰਸਥਾਵਾਂ ਦੇ ਵਕਾਰ ਵਿਚ ਗਿਰਾਵਟ ਕਿਉਂ
ਸਿੱਖ ਧਰਮ ਸੰਸਾਰ ਦੇ ਸਾਰੇ ਧਰਮਾ ਵਿਚੋਂ ਆਧੁਨਿਕ ਧਰਮ ਹੈ। ਹਰ ਧਰਮ ਦੇ ਆਪੋ ਆਪਣੇ ਅਸੂਲ-ਸਿਧਾਂਤ-ਧਾਰਨਾਵਾਂ ਅਤੇ ਪ੍ਰੰਪਰਾਵਾਂ ਹੁੰਦੀਆਂ ਹਨ। ਸਿੱਖ ਧਰਮ ਦੇ ਅਸੂਲ-ਸਿਧਾਂਤ ਅਤੇ ਪ੍ਰੰਪਰਾਵਾਂ ਬਾਕੀ ਧਰਮਾਂ ਨਾਲੋਂ ਥੋੜ੍ਹੇ ਵੱਖਰੇ ਹਨ। ਇਨ੍ਹਾਂ ਅਸੂਲਾਂ ਤੇ ਪਹਿਰਾ ਦੇਣ ਅਤੇ ਨਿਗਰਾਨੀ ਰੱਖਣ … More

