ਲੇਖ

 

ਕਟਾਏ ਬਾਪ ਨੇ ਬੇਟੇ ਜਹਾਂ ਖ਼ੁਦਾ ਕੇ ਲੀਏ…

ਦਸੰਬਰ 1704 ਦਾ ਉਹ ਸ਼ਹੀਦੀ ਹਫ਼ਤਾ ਜਦੋਂ ਮੇਰੇ ਚੋਜੀ ਪ੍ਰੀਤਮ, ਸਾਹਿਬ-ਏ-ਕਮਾਲ, ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਵਾਰ ਤੇ ਕਹਿਰ ਬਣ ਕੇ ਆਇਆ, ਜਦ ਜੁਲਮ ਦੀ ਵੀ ਅੱਤ ਹੋ ਗਈ। ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹੇ ਨੂੰ 6 … More »

ਲੇਖ | Leave a comment
 

ਬਜ਼ੁਰਗਾਂ ਬਿਨਾਂ-ਸੁੰਨੇ ਵਿਹੜੇ

ਕੋਈ ਸਮਾਂ ਸੀ- ਬਜ਼ੁਰਗ ਘਰ ਦੀ ਸ਼ਾਨ ਹੁੰਦੇ ਸਨ, ਉਹਨਾਂ ਨਾਲ ਘਰ ਭਰਿਆ-ਭਰਿਆ ਲਗਦਾ। ਵਿਹੜੇ ਜਾਂ ਡਿਉੜੀ ਵਿਚ ਬਜ਼ੁਰਗ ਨੇ ਮੰਜੇ ਤੇ ਬੈਠਾ ਹੋਣਾ, ਹਰ ਕਿਸੇ ਆਉਣ ਜਾਣ ਵਾਲੇ ਨੇ-ਉਹਨਾਂ ਨੂੰ ਬੁਲਾ ਕੇ, ਦੱਸ ਪੁੱਛ ਕੇ ਜਾਣਾ। ਬਜ਼ੁਰਗਾਂ ਦੇ ਹੁੰਦਿਆਂ, … More »

ਲੇਖ | Leave a comment
 

ਨੱਕ ਦਾ ਗਹਿਣਾ : ਤੀਲੀ

ਤੀਲੀ ਵਾਲੀ ਖਾਲ ਟੱਪ  ਗਈ, ਲੌਂਗ ਵਾਲੀ ਨੇ ਭਨਾ ਲਏ ਗੋਡੇ। ਮਨੁੱਖ ਦਾ ਆਪਣੇ ਆਪਨੂੰ ਸਿੰਗਾਰਨ ਦਾ ਸ਼ੌਕ ਬਹੁਤ ਪੁਰਾਣਾ ਹੈ। ਬਹੁਤ ਪੁਰਾਣੇ ਸਮਿਆਂ ‘ਚ ਸਜਾਵਟ ਲਈ ਸ਼ੀਸ਼ਾ, ਤਾਂਬਾ, ਲੋਹਾ, ਹਾਥੀ ਦੰਦ ਅਤੇ ਮੋਤੀ ਆਦਿ ਵਰਤੇ ਜਾਂਦੇ ਸਨ ਤੇ ਫਿਰ … More »

ਲੇਖ | Leave a comment
 

ਧਾਰਮਿਕ ਕੱਟੜਤਾ ਅਤੇ ਮਨੁੱਖ

ਦੁਨੀਆਂ ਵਿਚ ਜਿੱਥੇ ਕਿਤੇ ਮਨੁੱਖ ਦਾ ਵਾਸ ਹੈ, ਉੱਥੇ ਉਸ ਨੇ ਧਰਮ ਅਤੇ ਰੱਬ ਦੀ ਸਿਰਜਣਾ ਕਰ ਲਈ ਹੈ ਕਿਉਂਕਿ ਮੌਤ ਦਾ ਡਰ ਅਤੇ ਭਵਿੱਖ ਦੀ ਚਿੰਤਾ ਉਸ ਨੂੰ ਅਜਿਹਾ ਕਰਨ ਉੱਤੇ ਮਜਬੂਰ ਕਰ ਦਿੰਦੇ ਹਨ। ਧਰਮ ਦਾ ਨਸ਼ਾ ਅਫੀਮ … More »

ਲੇਖ | 1 Comment
 

ਅਫ਼ਵਾਹਾਂ ਦੇ ਫੈਲਦੇ ਗੁਬਾਰੇ

ਅਨਪੜ੍ਹਤਾ ਅੰਧਵਿਸ਼ਵਾਸ ਦੀ ਮਾਂ ਹੈ ਤੇ ਦੁਰਦਸ਼ਾ ਇਸ ਦੀ ਸੰਤਾਨ ਹੈ। ਇਹ ਹੀ ਕਾਰਨ ਹੈ ਕਿ ਇੱਥੇ ਸਮੇਂ-ਸਮੇਂ ਬਹੁਤ ਸਾਰੀਆਂ ਅਫ਼ਵਾਹਾਂ ਜਨਮ ਲੈਂਦੀਆਂ ਰਹੀਆਂ ਹਨ, ਪਰ ਜਾਗਰੂਕ ਲੋਕਾਂ ਦੇ ਯਤਨਾਂ ਸਦਕਾ ਕੁੱਝ ਸਮੇਂ ਬਾਅਦ ਇਹ ਦਮ ਤੋੜ ਜਾਂਦੀਆਂ ਸਨ। ਪਿਛਲੇ … More »

ਲੇਖ | Leave a comment
 

ਸਰਬਤ ਖਾਲਸਾ ਤੋਂ ਸਿੱਖਾਂ ਨੇ ਕੀ ਖੱਟਿਆ ਤੇ ਕੀ ਗੁਆਇਆ?

ਪੰਜਾਬੀਆਂ ਨੇ ਸਰਬਤ ਖਾਲਸਾ ਤੋਂ ਕੀ ਖੱਟਿਆ ਅਤੇ ਕੀ ਗੁਆਇਆ ਹੈ? ਇਸ ਗੱਲ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਲੋੜ ਹੈ। ਜਦੋਂ ਵੀ ਪੰਜਾਬ ਵਿਚ ਸਿੱਖ ਧਰਮ ਵਿਚ ਕੋਈ ਸੰਕਟ ਆਉਂਦਾ ਹੈ ਤਾਂ ਸਰਬਤ ਖਾਲਸਾ ਬੁਲਾਉਣ ਸੰਬੰਧੀ ਚਰਚਾਵਾਂ ਸ਼ੁਰੂ ਹੋ ਜਾਂਦੀਆਂ … More »

ਲੇਖ | Leave a comment
Bhai-kahan-singh-nabha(1).resized.resized

ਸਰਦਾਰ ਬਹਾਦੁਰ ਭਾਈ ਕਾਨ੍ਹ ਸਿੰਘ ਨਾਭਾ

ਪੰਜਾਬੀ ਸਾਹਿਤ ਦੇ ਪਰਿਵਰਤਨ ਕਾਲ (1900 ਤੋਂ 1930 ਈ.) ਵਿੱਚ ਯੁੱਗ ਪੁਰਸ਼ ਭਾਈ ਕਾਨ੍ਹ ਸਿੰਘ ਨਾਭਾ ਦਾ ਸਥਾਨ ਮਹੱਤਵਪੂਰਣ ਹੈ। ਪੰਜਾਬੀ ਸਾਹਿਤ ਜਗਤ ਅਤੇ ਧਾਰਮਿਕ ਖੇਤਰ ’ਚ ਆਪਣੇ ਵਿਲੱਖਣ ਯੋਗਦਾਨ ਸਦਕਾ , ਉਨ੍ਹਾਂ  ਦਾ ਨਾਂਅ ,ਸ਼ਿਰੋਮਣੀ ਵਿਦਵਾਨਾਂ ਦੀ ਸੂਚੀ ਵਿਚ … More »

ਲੇਖ | Leave a comment
 

ਮੌਜੂਦਾ ਪੰਥਕ ਸੰਕਟ ਤੇ ਪੰਜਾਬ ਸਰਕਾਰ

ਪੰਜਾਬ ਇਸ ਸਮੇਂ ਇਕ ਬਹੁਤ ਨਾਜ਼ਕ ਦੌਰ ਚੋਂ ਲੰਘ ਰਿਹਾ ਹੈ।ਦਰਅਸਲ, ਸਿੱਖ ਪੰਥ ਇਸ ਸਮੇਂ ਬਹੁਤ ਹੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ।ਪੰਜਾਬ ਤੇ ਮੌਜੂਦਾ ਹਾਲਾਤ ਅਤੇ ਪੰਥਕ ਸੰਕਟ ਬਾਰੇ ਦੇਸ਼ … More »

ਲੇਖ | Leave a comment
 

ਘਰ ਦੀ ਕੱਢੀ ਸ਼ਰਾਬ ਤੇ ਜੱਜ ਦਾ ਫੈਸਲਾ

ਵਰਤਮਾਨ ਕਾਨੂੰਨੀ ਇਨਸਾਫ ਪਰਬੰਧ ਦਾ ਖੋਖਲਾਪਣ ਅਤੇ ਮਨੁੱਖੀ ਜਮੀਰ ਵਿੱਚੋਂ ਹੋਏ ਫੈਸਲਿਆਂ ਵਿੱਚ ਜਮੀਨ ਅਸਮਾਨ ਦਾ ਅੰਤਰ ਹੈ। ਵਰਤਮਾਨ ਭਿ੍ਸ਼ਟ ਸਿਸਟਮ ਨੇ ਕਾਨੂੰਨ ਦੇ ਜਾਲ ਨਾਲ ਇਨਸਾਨੀ ਸੋਚ ਮਨਫੀ ਕਰਕੇ ਕਾਨੂੰਨ ਦੇ ਨਾਂ ਤੇ ਗੈਰ ਕਾਨੂੰਨੀ ਇਨਸਾਫ ਪਰਬੰਧ ਖੜਾ ਕਰ … More »

ਲੇਖ | Leave a comment
 

ਕੈਨੇਡਾ ਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪੰਜਾਬੀਆਂ ਦਾ ਕਦਰਦਾਨ

ਕੈਨੇਡਾ ਵਿਚ ਜਸਟਿਨ ਟਰੂਡੋ ਦੀ ਅਗਵਾਈ ਵਿਚ ਲਿਬਰਲ ਪਾਰਟੀ ਦੀ ਨਵੀਂ ਸਰਕਾਰ ਬਣੀ ਹੈ। ਪੰਜਾਬੀਆਂ ਖ਼ਾਸ ਤੌਰ ਤੇ ਸਿੱਖਾਂ ਲਈ ਮਾਣ ਵਾਲੀ ਗੱਲ ਹੈ ਕਿ ਜਿਥੋਂ ਭਾਰਤ ਦੀ ਅਜ਼ਾਦੀ ਦੀ ਲਹਿਰ ਦਾ ਆਗਾਜ਼ ਨਸਲੀ ਵਿਤਕਰੇ ਦੇ ਵਿਰੋਧ ਵਜੋਂ ਹੋਇਆ ਸੀ, … More »

ਲੇਖ | Leave a comment