ਸਾਹਿਤ

 

ਲੋਕਾਂ ‘ਚੋਂ ਖਤਮ ਹੁੰਦੀ ਜਾ ਰਹੀ ਇਨਸਾਨੀਅਤ?

ਪਿਛਲੇ ਕੁਝ ਸਾਲ ਪਹਿਲਾਂ ਜੇਕਰ ਕਿਸੇ ਇੱਕ ਪਿੰਡ ਵਾਸੀ ਮੁਸ਼ਕਿਲ ਹੁੰਦੀ ਸੀ ਤਾਂ ਸਾਡਾ ਪਿੰਡ ਉਸ ਖੈਰ ਸੁੱਖ ਪੁਛਣ ਆ ਜਾਂਦਾ ਸੀ । ਪਿਛਲੇ ਸਿਆਣੇ ਲੋਕ ਹਰੇਕ ਪਿੰਡ ਵਾਸੀ ਦੀ ਮਦਦ ਕਰਨ ਲਈ ਅੱਗੇ ਆਉਂਦੇ ਸਨ ਜੇਕਰ ਕਿਸੇ ਮੱਧ ਵਰਗ … More »

ਲੇਖ | Leave a comment
 

ਤੇਰੇ ਸ਼ਹਿਰ..

ਜਿੱਥੇ ਚਾਨਣਾਂ ਦਾ ਵੱਸਦਾ ਏ ਕਹਿਰ ਮੇਰੇ ਦੋਸਤਾ, ਕਾਹਤੋਂ ਅਸੀਂ ਆਏ ਤੇਰੇ ਸ਼ਹਿਰ ਮੇਰੇ ਦੋਸਤਾ । ਰਾਹਾਂ ਨੇ ਹੈ ਦਗਾ ਕੀਤਾ, ਪੀੜਾਂ ਨੂੰ ਦੁਆਵਾਂ ਸੰਗ ਸੀਤਾ, ਕੱਖਾਂ ਨੇ ਵੀ ਭੁੰਨੇ ਸਾਡੇ ਪੈਰ ਮੇਰੇ ਦੋਸਤਾ, ਕਾਹਤੋਂ ਅਸੀਂ ਆਏ ਤੇਰੇ ਸ਼ਹਿਰ ਮੇਰੇ … More »

ਕਵਿਤਾਵਾਂ | Leave a comment
 

ਸਿੱਖ ਸਟੂਡੈਂਟਸ ਫੈਡਰੇਸ਼ਨ ਬਣੀ ਸਿਆਸੀ ਤਾਕਤ ਦੀ ਭੁੱਖ ਦਾ ਸ਼ਿਕਾਰ

ਸਿੱਖ ਸਟੂਡੈਂਟਸ ਫੈਡਰੇਸ਼ਨ ਸ਼ਰੋਮਣੀ ਅਕਾਲੀ ਦਲ ਦਾ ਹਰਿਆਵਲ ਦਸਤਾ ਗਿਣਿਆਂ ਜਾਂਦਾ ਸੀ। ਜੇਕਰ ਇਹ ਕਹਿ ਲਈਏ ਕਿ ਸਿੱਖ ਅਤੇ ਅਕਾਲੀ ਸਿਆਸਤ ਦਾ ਟ੍ਰੇਨਿੰਗ ਸੈਂਟਰ ਹੁੰਦਾ ਸੀ ਤਾਂ ਇਸ ਵਿਚ ਕੋਈ ਅਤਕਥਨੀ ਨਹੀਂ ਹੋਵੇਗੀ। ਸਿੱਖ ਸਟੂਡੈਂਟਸ ਫੈਡਰੇਸ਼ਨ ਵਿਚ ਸਰਗਰਮੀ ਨਾਲ ਕੰਮ … More »

ਲੇਖ | Leave a comment
 

ਪੰਡ ਗ਼ਮਾਂ ਦੀ

ਇੱਕ ਪੰਡ ਗ਼ਮਾਂ ਦੀ ਚੱਕੀ ਏ, ਦੂਜੀ ਕਿਸਮਤ ਵੀ ਥੱਕੀ ਥੱਕੀ ਏ। ਖ਼ਬਰੇ ਕੀ ਗੁਨਾਹ ਹੋਇਆ ਏ, ਕਾਹਤੋਂ ਜ਼ਿੰਦਗੀ ਮੈਥੋਂ ਅੱਕੀ ਏ। ਲੱਗਦਾ ਐ ਧੋਖਿਆਂ ਨੇ ਜਿੱਦਾਂ, ਨਿਗਾਹ ਸਾਡੇ ਤੇ ਹੀ ਰੱਖੀ ਏ। ਆਈ ਬਾਜ਼ੀ ਕੋਈ ਹਰਨੇ ਦੀ, ਉਹਦੇ ਹੱਥਾਂ … More »

ਕਵਿਤਾਵਾਂ | Leave a comment
 

ਮੋਦੀ ਦੇਸ਼ ਭਗਤ ਜਾਂ ਗ਼ਦਾਰ?

ਸਰਹੱਦਾਂ ਦੇਸ਼ ਨਹੀਂ ਹੁੰਦੀਆਂ, ਦੇਸ਼ ਤਾਂ ਸਿਰਫ ਰਹਿਣ ਵਾਲੇ ਲੋਕ ਹੀ ਹੁੰਦੇ ਹਨ। ਮੋਦੀ ਨੇ ਮੇਰੇ ਦੇਸ਼ ਦਾ ਸੱਭ ਤੋਂ ਵੱਡਾ ਨੁਕਸਾਨ ਇਸ ਗੱਲ ਵਿੱਚ ਕੀਤਾ ਹੈ ਕਿ ਉਸ ਨੇ ਮੇਰੇ ਦੇਸ਼ ਦੇ ਲੋਕਾਂ ਦਾ ਆਚਰਣ ਡੇਗਣ ਦਾ ਯਤਨ ਕੀਤਾ … More »

ਲੇਖ | Leave a comment
 

ਕਿਸ ਨੂੰ ਹਾਲ ਸੁਣਾਵਾਂ ਭਗਤ ਸਿੰਘ…

ਕਿਸ ਨੂੰ ਦਰਦ ਸੁਣਾਵਾਂ ਭਗਤ ਸਿੰਘ, ਤੇਰੇ ਦੇਸ ਪੰਜਾਬ ਦਾ। ਪੈਰਾਂ ਦੇ ਵਿੱਚ ਰੁਲ਼ਿਆ ਤੇਰਾ, ਸੁਪਨਾ ਫੁੱਲ ਗੁਲਾਬ ਦਾ। ਜਿਹੜੀ ਹੀਰ ਵਿਆਵਣ ਦੇ ਲਈ, ਤੂੰ ਜਿੰਦੜੀ ਸੀ ਵਾਰੀ। ਅੱਜ ਉਹ ਉੱਜੜੀ ਪੁੱਜੜੀ ਫਿਰਦੀ, ਹੈ ਨੌਬਤ ਦੀ ਮਾਰੀ। ਸ਼ਤਲੁੱਜ ਦੇ ਵਿੱਚ … More »

ਕਵਿਤਾਵਾਂ | Leave a comment
 

ਬੁਜ਼ਦਿਲ

ਬੁਜ਼ਦਿਲ ਪਿੱਠ ਤੇ ਵਾਰ ਕਰ ਗਏ ਹੱਦਾਂ ਸਭ ਹੀ ਪਾਰ ਕਰ ਗਏ। ਨਾਲ ਲਹੂ ਦੇ ਖੇਡੀ ਹੋਲੀ ਦਹਿਸ਼ਤ ਹੋਈ ਅੰਨ੍ਹੀ ਬੋਲੀ। ਮਾਵਾਂ ਦੇ ਪੁੱਤ ਮਾਰ ਗਏ ਉਹ ਖ਼ਬਰੇ ਕੀ ਸੰਵਾਰ ਗਏ ਉਹ। ਪੁੱਤ ਕਿਸੇ ਦਾ ਮਾਹੀ ਮਰਿਆ ਬਾਪ ਬਿਨਾ ਸੀ … More »

ਕਵਿਤਾਵਾਂ | Leave a comment
 

ਸਮਾਰਟ ਫ਼ੋਨ ‘ਚ ਸਿਮਟਦਾ ਸੰਸਾਰ

ਭਾਰਤ ਦੇ ਸਮਾਜਿਕ ਜੀਵਨ ਨੂੰ ਸੰਸਾਰ ਦੇ ਸਭ ਤੋਂ ਖੁਸ਼ਹਾਲ ਸਮਾਜਿਕ ਜੀਵਨ ਵੱਜੋਂ ਜਾਣਿਆ ਜਾਂਦਾ ਰਿਹਾ ਹੈ। ਇਹ ਭਾਰਤ ਦੀ ਅਮੀਰ ਵਿਰਾਸਤ ਦੀ ਨਿਸ਼ਾਨੀ ਮੰਨਿਆ ਜਾਂਦਾ ਹੀ ਕਿ ਇੱਥੇ ਹਰ ਮਨੁੱਖ ਸਮਾਜਿਕ ਤੌਰ ‘ਤੇ ਦੂਜੇ ਮਨੁੱਖ ਨਾਲ ਜੁੜਿਆ ਹੋਇਆ ਹੈ। … More »

ਲੇਖ | Leave a comment
 

ਉਹ ਸਾਡੀ ਸਰਕਾਰ

ਜੋ ਦੰਗੇ- ਕਤਲ ਕਰਾਵੇ, ਉਹ ਸਾਡੀ ਸਰਕਾਰ। ਅੱਗ ਲਾ ਕੇ ਨਾ ਬੁਝਾਵੇ, ਉਹ ਸਾਡੀ ਸਰਕਾਰ। ਕਾਤਿਲ ‘ਤੇ ਪੜਦੇ ਪਾਵੇ,ਉਹ ਸਾਡੀ ਸਰਕਾਰ। ਜੋ, ਦੋਸ਼ੀ ਤਾਈਂ ਬਚਾਵੇ, ਉਹ ਸਾਡੀ ਸਰਕਾਰ। ਜੀਊਂਦੇ ਜੀਅ ਮਰਵਾਵੇ, ਉਹ ਸਾਡੀ ਸਰਕਾਰ। ਅੱਗ ਤੇ ਤੇਲ ਛਿੜਕਾਵੇ, ਉਹ ਸਾਡੀ … More »

ਕਵਿਤਾਵਾਂ | Leave a comment
 

ਚੰਦਰਾ ਗੁਆਂਢ ਬੁਰਾ ਲਾਈਲੱਗ ਨਾ ਹੋਵੇ ਘਰ ਵਾਲਾ

ਪੰਜਾਬੀ ਦੀ ਇੱਕ ਕਹਾਵਤ ਹੈ ਕਿ ਚੰਦਰਾ ਗੁਆਂਢ ਬੁਰਾ ਲਾਈ ਲੱਗ ਨਾ ਹੋਵੇ ਘਰ ਵਾਲਾ। ਇਹ ਕਹਵਤ ਪਾਕਿਸਤਾਨ ਵਰਗੇ ਗੁਆਂਢੀ ਤੇ ਪੂਰੀ ਢੁਕਦੀ ਹੈ। ਜਿਸ ਦਾ ਅਰਥ ਹੈ ਕਿ ਜੇਕਰ ਗੁਆਂਢ ਚੰਗਾ ਨਹੀਂ ਹੋਵੇਗਾ ਤਾਂ ਗੁਆਂਢੀ ਨਾਲ ਕਲੇਸ਼, ਵਾਦਵਿਵਾਦ ਅਤੇ … More »

ਲੇਖ | Leave a comment