ਸਾਹਿਤ
ਕਿਵੇਂ ਪੜ੍ਹਨਗੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੇ ਬੱਚੇ ?
ਅੱਜ ਦੇ ਸਮੇਂ ਕੋਈ ਵਿਰਲਾ ਹੀ ਸਰਕਾਰੀ ਅਧਿਆਪਕ ਮਿਲਦਾ ਹੈ ਜਿਸਦੇ ਆਪਣੇ ਬੱਚੇ ਵੀ ਕਿਸੇ ਸਰਕਾਰੀ ਸਕੂਲ ਵਿੱਚ ਪੜ੍ਹਦੇ ਹੋਣ। ਇਸ ਤੋਂ ਆਮ ਲੋਕ ਇਹੀ ਸਮਝਦੇ ਹਨ ਕਿ ਸਰਕਾਰੀ ਅਧਿਆਪਕ ਚੰਗੀ ਤਰਾਂ ਪੜ੍ਹਾਉਂਦੇ ਨਹੀਂ ਹੋਣਗੇ, ਤਾਂ ਹੀ ਆਪਣੇ ਬੱਚਿਆਂ ਨੂੰ … More
ਸੋਚ ਵਿਗਿਆਨਕ ਕਿਵੇਂ ਬਣਾਈ ਜਾਵੇ?
ਸ਼ੂਗਰ ਦਾ ਮਰੀਜ਼ ਕਰਮ ਜ਼ਿੰਦਗੀ ਦੀ ਸਿਖਰ ਦੁਪਹਿਰ ਸਮੇਂ ਹੀ ਅਲਵਿਦਾ ਆਖ ਗਿਆ ਕਿਉਂਕਿ ਉਸ ਨੇ ਕਦੇ ਵੀ ਮਿੱਠੇ ਆਦਿ ਤੋਂ ਪਰਹੇਜ਼ ਨਹੀਂ ਸੀ ਕੀਤਾ। ਹਮੇਸ਼ਾ ਕਿਹਾ ਕਰਦਾ ਸੀ, ‘‘ਜ਼ਿੰਦਗੀ ਤਾਂ ਪ੍ਰਮਾਤਮਾ ਦੇ ਹੱਥ ਹੈ, ਉਸ ਨੇ ਜਿੰਨ੍ਹੇ ਸਾਹ ਬਖ਼ਸ਼ੇ … More
ਬੰਦੇ ਤੋਂ ਬੰਦਾ ਮਰਵਾਇਆ
ਧਰਮ ਦੇ ਨਾਂ ਤੇ ਹੋਣ ਡਰਾਮੇਂ, ਲੋਕਾਂ ਤੋਂ ਕਰਵਾਉਣ ਹੰਗਾਮੇਂ। ਭਾੜੇ-ਖੋਰੇ ਅੱਗ ਲਗਾਉਂਦੇ, ਰਲ ਕੇ ਸਾਰੇ ਜੀਜੇ – ਮਾਮੇਂ। ਇਹ ਨੇ ‘ਸ਼ੀਹ ਮੁੱਕਦਮ ਰਾਜੇ’, ਅੱਜ ਵੀ ਲੀਡਰ ਨੇ ਸ਼ਹਿਜ਼ਾਦੇ। ਪੁੱਠੀ ਗਿਣਤੀ ਰਹੇ ਸਿਖਾਉਂਦੇ, ਬਾਬੇ – ਲੀਡਰ ਨੇ ਮਹਾਰਾਜੇ। ਮਾਂ ਬੋਲੀ … More
ਕਵੀ ਦਰਬਾਰ ਦਾ ਅੱਖੀਂ ਡਿੱਠਾ ਹਾਲ
ਰਹਿਮਤ ਘਰ ਕਵੀ ਦਰਬਾਰ ਦਾ ਸੱਦਾ ਤਕਰੀਬਨ ਸਾਰੇ ਹੀ ਕਵੀਆਂ ਨੂੰ ਪਹੁੰਚ ਗਿਆ ਸੀ। ਰਹਿਮਤ ਖੁਦ ਵੀ ਕਈਆਂ ਨੂੰ ਫ਼ੋਨ ਰਾਹੀਂ ਇਤਲਾਹ ਦੇ ਚੁੱਕਿਆ ਸੀ। ਪਰ ! ਕਵੀਆਂ ਵੱਲੋਂ ਮੱਠਾ ਹੁੰਗਾਰਾ ਉਸ ਨੂੰ ਬੇਚੈਨ ਕਰ ਰਿਹਾ ਸੀ। ਉਹ ਕਈ ਵੱਡੇ … More
‘ਮੀ ਟੂ’ ਦਾ ਮਹੱਤਵ, ਪ੍ਰਭਾਵ ਅਤੇ ਭਰੋਸੇਯੋਗਤਾ ਕਿਥੋਂ ਤੱਕ ਸਹੀ?
‘ਮੀ ਟੂ’ ਦੋ ਧਾਰੀ ਤਲਵਾਰ ਹੈ। ਜੇਕਰ ਇਸਦਾ ਸਹੀ ਇਸਤੇਮਾਲ ਕੀਤਾ ਜਾਵੇ ਤਾਂ ਇਸਤਰੀ ਲਈ ਵਰਦਾਨ ਸਾਬਤ ਹੋਵੇਗੀ ਪ੍ਰੰਤੂ ਜੇਕਰ ਇਸਦਾ ਗ਼ਲਤ ਇਸਤੇਮਾਲ ਹੋ ਗਿਆ ਤਾਂ ਆਦਮੀ ਲਈ ਇਸਤੋਂ ਵੱਧ ਕੋਈ ਹਥਿਆਰ ਖ਼ਤਰਨਾਕ ਨਹੀਂ ਹੋ ਸਕਦਾ। ਇਹ ਇੱਜ਼ਤ ਦਾ ਪਹਿਰੇਦਾਰ … More
ਸੁਖਾਵੀਂ ਨੀਂਦ ਦਾ ਮੂਲ ਮੰਤਰ
ਸਿਹਤ ਮਾਹਿਰਾਂ ਅਨੁਸਾਰ ਮਨੁੱਖੀ ਸਰੀਰ ਲਈ ਅੱਠ ਘੰਟੇ ਨੀਂਦ ਜ਼ਰੂਰੀ ਹੈ ਪਰ ਬੱਚਿਆਂ ਨੂੰ ਛੱਡ ਕੇ ਵਿਰਲੇ ਭਾਗਾਂ ਵਾਲੇ ਹੀ ਹੋਣਗੇ ਜੋ ਰੱਜਵੀਂ ਜਾਂ ਪੂਰੀ ਨੀਂਦ ਲੈਂਦੇ ਹੋਣਗੇ।ਕਿਸੇ ਦੀ ਸਵੇਰ ਦੀ ਉਡੀਕ ਕਰਦੇ ਦੀ ਚਾਅ ਚ ਅੱਖ ਨਹੀਂ ਲੱਗਦੀ ਤੇ … More
