ਸਾਹਿਤ

 

ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਆਰੰਭ ਤੇ

ਇਸਲਾਮ ਧਰਮ ਪੰਜ ਥੰਮਾਂ ਜਾਂ ਸਿਧਾਤਾਂ ਤੇ ਖੜ੍ਹਾ ਹੈ। ਜਿਸ ਵਿੱਚ  ਸਭ ਤੋਂ ਪਹਿਲਾਂ ਥੰਮ ਹੈ ਇੱਕ ਰੱਬ ਤੇ ਵਿਸ਼ਵਾਸ਼ ਕਰਨਾ ਤੇ ਕੇਵਲ ਉਸ ਦੀ ਹੀ ਪੂਜਾ/ਬੰਦਗੀ ਕਰਨਾ ਅਤੇ ਮੁਹੰਮਦ (ਸਲ.) ਨੂੰ ਪੈਗੰਬਰ ਮੰਨ ਕੇ ਉਹਨਾਂ ਦੁਆਰਾ ਆਪਣੇ ਜੀਵਨ ਵਿੱਚ … More »

ਲੇਖ | Leave a comment
 

ਗਊ ਦਾ ਪਿਸ਼ਾਬ ਤੇ ਵਿਗਿਆਨਕ ਸੋਚ

ਰਾਮ ਲਾਲ ਮੇਰਾ ਦੋਸਤ ਸੀ। ਅਸੀਂ ਇੱਕੋ ਸਕੂਲ ਵਿਚ ਪੜ੍ਹਾਉਂਦੇ ਰਹੇ ਹਾਂ। ਸਵੇਰੇ ਹੀ ਸਕੂਲ ਆਉਣ ਸਾਰ ਉਸਦਾ ਪਹਿਲਾ ਕੰਮ ਹੁੰਦਾ ਸੀ ਸਕੂਲ ਦੇ ਬਗੀਚੇ ਵਿਚੋਂ ਫੁੱਲ ਤੋੜਨਾ ਤੇ ਸੂਰਜ ਦੇਵਤਾ ਨੂੰ ਭੇਂਟ ਕਰ ਦੇਣਾ। ਸਾਨੂੰ ਇਸ ਗੱਲ ਨਾਲ ਦੁੱਖ … More »

ਲੇਖ | Leave a comment
 

ਮਾਵਾਂ ਦੀਆਂ ਲੈਣੀਆਂ ਦੁਆਵਾਂ ਅਸੀਂ ਭੁੱਲ ਗਏ..!

ਜਦੋਂ ਬੱਚਾ ਇਸ ਦੁਨੀਆਂ ਵਿੱਚ ਜਨਮ ਲੈਂਦਾ ਹੈ ਤਾਂ ਉਸ ਨੂੰ ਸਿਵਾਏ ਰੋਣ ਦੇ ਹੋਰ ਕੱਝ ਨਹੀਂ ਆਉਂਦਾ ਹੁੰਦਾ, ਪਰ ਉਦੋਂ ਵੀ ਉਸ ਨੂੰ ਮਾਂ ਦੀ ਮਿੱਠੀ ਪਿਆਰੀ ਤੇ ਨਿੱਘੀ ਗੋਦੀ ਦਾ ਅਹਿਸਾਸ ਜਰੂਰ ਹੁੰਦਾ ਹੈ। ਉਹ ਕਿੰਨਾ ਵੀ ਰੋਂਦਾ … More »

ਲੇਖ | Leave a comment
 

ਮਾਵਾਂ ਰਹਿਣ ਜੀਊਂਦੀਆਂ

ਮਾਵਾਂ ਰਹਿਣ ਜੀਊਂਦੀਆਂ ਜੱਗ ਤੇ, ਮਾਂ ਹੁੰਦੀ ਰੈ ਰੱਬ ਦਾ ਨਾਂ। ਪੜ੍ਹ ਲਉ ਵਿਚ  ਗ੍ਰੰਥਾਂ ਭਾਵੇਂ, ਮਾਂ ਹੁੰਦੀ ਹੈ  ਰੱਬ ਤੋਂ  ਉੱਚੀ। ਮਾਂ ਦੀ ਰੀਸ ,ਨਹੀਂ ਜੱਗ ਉਤੇ, ਮਾਂ ਦੀ ਮਮਤਾ ਸੱਚੀ-ਸੁੱਚੀ। ਉਹਦੇ ਦਿਲ ਤੋਂ ਪੁੱਛ ਕੇ ਵੇਖੋ, ਜਿਸ ਨਾ … More »

ਕਵਿਤਾਵਾਂ | Leave a comment
 

ਮਾਂ

ਮਾਂ ਇੱਕ ਅਜਿਹਾ ਸ਼ਬਦ ਹੈ ਜਿਸ ਨੂੰ ਬੋਲਣ ਲੱਗੇ ਧੁਰ ਅੰਦਰ ਤੋਂ ਆਵਾਜ਼ ਨਿਕਲਦੀ ਹੈ। ਜਿਸ ਨੂੰ ਬੋਲ ਕੇ ਮੂੰਹ ਮਿਠਾਸ ਨਾਲ ਭਰਿਆ ਮਹਿਸੂਸ ਹੁੰਦਾ ਹੈ। ਇਸ ਸ਼ਬਦ ਦੇ ਰਸ ਨਾਲ ਜ਼ੁਬਾਨ ਤਰੋ ਤਾਜ਼ਾ ਹੋ ਜਾਂਦੀ ਹੈ। ਰੱਬ ਦੁਆਰਾ ਪੈਦਾ … More »

ਲੇਖ | Leave a comment
 

ਸ਼ਾਕਾਹਾਰ ਜਾਂ ਮਾਸਾਹਾਰ

ਮਾਸਾਹਾਰੀ ਹੋਣਾ ਜਾ ਸ਼ਾਕਾਹਾਰੀ ਹੋਣਾ ਕਿਸੇ ਵਿਅਕਤੀ ਦਾ ਜਨਮ ਸਿੱਧ ਅਧਿਕਾਰ ਹੈ। ਜੇ ਕੋਈ ਵਿਅਕਤੀ ਤੁਹਾਡੇ ਇਸ ਅਧਿਕਾਰ ਵਿਚ ਦਖ਼ਲ ਅੰਦਾਜ਼ੀ ਕਰਦਾ ਹੈ ਤਾਂ ਤੁਹਾਨੂੰ ਬਰਦਾਸਤ ਨਹੀਂ ਕਰਨਾ ਚਾਹੀਦਾ। ਵਿਆਹ ਇੱਕ ਅਜਿਹਾ ਬੰਧਨ ਹੈ, ਜਿਸ ਵਿੱਚ ਜ਼ਿੰਦਗੀ ਭਰ ਨਾਲ ਨਿਭਣ … More »

ਲੇਖ | Leave a comment
 

ਮੋਦੀ ਸਰਕਾਰ ਵਿਰੁੱਧ ਲਾਮਬੰਦੀ : ਲੋਕਾਂ ਦੇ ਭਲੇ ਲਈ ਵੱਖਰੀਆਂ ਨੀਤੀਆਂ ਵੀ ਲਿਆਉਣੀਆਂ ਹੋਣਗੀਆਂ

ਬਿਨਾ ਸ਼ੱਕ ਇਸ ਵੇਲੇ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਨੂੰ ਬਦਲਣ ਲਈ ਵਿਰੋਧੀ ਪਾਰਟੀਆਂ 2019 ’ਚ ਮਿਲ ਕੇ ਚੋਣ ਲੜਨ ਲਈ ਇਕੱਠੀਆਂ ਹੋ ਰਹੀਆਂ ਹਨ। ਅਖਿਲੇਸ਼ ਅਤੇ ਮਾਇਆਵਤੀ ਦੇ ਗੱਠਜੋੜ ਹੋਣ ਉਪਰੰਤ ਭਾਜਪਾ ਨੂੰ ਹਰਾਉਣ ਲਈ 80 ਸੀਟਾਂ ਵਾਲੇ ਉਤਰ … More »

ਲੇਖ | Leave a comment
 

ਪੰਜਾਬ ਦੇ ਗੌਰਵਮਈ ਯੋਗਦਾਨ ਨੂੰ ਪਾਠਕ੍ਰਮ ਵਿਚ ਅਣਡਿਠ ਕਰਨ ਦਾ ਬੇਲੋੜਾ ਵਿਵਾਦ

ਸਿੱਖ ਧਰਮ ਦੇ ਪੈਰੋਕਾਰਾਂ ਦੀ ਬਦਕਿਸਮਤੀ ਇਹ ਹੈ ਕਿ ਉਹ ਲਾਈਲੱਗ ਬਹੁਤ ਹਨ। ਸੁਣੀ ਸੁਣਾਈ ਗੱਲ ਤੇ ਯਕੀਨ ਕਰਨਾ ਅਤੇ ਬਿਨਾ ਸੋਚੇ ਸਮਝੇ ਪਾਲਾ ਕੱਢਕੇ ਦੋ ਹੱਥ ਕਰਨ ਲਈ ਤਿਆਰ ਹੋ ਜਾਣਾ, ਉਨ੍ਹਾਂ ਦੀ ਫਿਤਰਤ ਹੈ। ਚਾਲਾਕ ਸਿਆਸਤਦਾਨ ਹਮੇਸ਼ਾ ਹੀ … More »

ਲੇਖ | Leave a comment
 

ਅੰਬਰਾਂ ਦੇ ਬਾਦਸ਼ਾਹ

ਦੇਖ ਕੇ ਸੱਤਾ ਦੀ ਚਕਾ ਚੌਂਦ ਕੋਈ ਚਿੱਟ ਕੱਪੜਿਆਂ ਸ਼ਿੰਗਾਰਦਾ ਉੱਜਲੇ ਭਵਿੱਖ ਵੱਲ ਤੁਰਦੇ ਕਦਮਾਂ ਨੂੰ ਚਲੋ ਲੱਭੀਏ ਰੌਸ਼ਨੀ ਦਾ ਸਿਰਨਾਵਾਂ ਕਿਸੇ ਮਾਂ ਦੀਆਂ ਅੱਖਾਂ ਦੇ ਤਾਰੇ ਬਣ ਜਾਂਦੇ ਬਲਦੇ ਅੰਗਿਆਰਾਂ ਵਰਗੇ ਹਥਿਆਰਾਂ ਦੇ ਸ਼ੌਰ ਵਿੱਚ ਗੁੰਮ ਜਾਂਦੇ ਨੇ ਸ਼ਗਨਾਂ … More »

ਕਵਿਤਾਵਾਂ | Leave a comment
 

ਕੀ ਸਾਡੇ ਪੰਜਾਬੀ ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ ਵਿੱਚ ਹਨ?

ਪੰਜਾਬ ਅਤੇ ਪੰਜਾਬੀ ਮਾਂ-ਬੋਲੀ ਪ੍ਰਤੀ ਸੁਹਿਰਦ, ਚਿੰਤਕ ਅਤੇ ਸ਼ੁਭਚਿੰਤਕ ਹਮੇਸ਼ਾ ਗ਼ਿਲਾ-ਸ਼ਿਕਵਾ ਕਰਦੇ ਰਹਿੰਦੇ ਹਨ ਕਿ ਲਿਖਣ ਵਾਲ਼ੇ ਚੰਗਾ ਨਹੀਂ ਲਿਖਦੇ, ਗਾਉਣ ਵਾਲ਼ੇ ਚੰਗਾ ਗਾਉਂਦੇ ਨਹੀਂ, ਫ਼ਿਲਮਾਂ ਵਾਲ਼ੇ ਚੰਗੀਆਂ ਫ਼ਿਲਮਾਂ ਨਹੀਂ ਬਣਾ ਰਹੇ, ਸਾਡੇ ਬੱਚਿਆਂ ਨੂੰ “ਗੰਦ” ਪਰੋਸਿਆ ਜਾ ਰਿਹਾ ਹੈ … More »

ਲੇਖ | Leave a comment