ਸਾਹਿਤ
ਪੱਥਰ ਹੋਣ ਦਾ ਸਫ਼ਰ
ਅੱਜ ਕੱਲ੍ਹ ਉਹ ਬੜਾ ਚੁੱਪ-ਚਾਪ ਰਹਿੰਦਾ ਹੈ! ਦਰਿਆ ਵਾਂਗ ਖ਼ਾਮੋਸ਼ ਸ਼ਾਂਤ ਜੇਹਾ ਵਹਿੰਦਾ ਹੈ, ਜੀਹਦੀ ਬਲਦਾਂ ਨੂੰ ਮਾਰੀ ਟੁਚਕਰ ਨਾਲ ਬੱਦਲ਼ ਤੱਕ ਰੁਕ ਜਾਂਦੇ ਸੀ ਪਰ ਹੁਣ; ਜਿੱਥੇ ਵੀ ਬਹਿੰਦਾ ਗੁੰਮ-ਸੁੰਮ ਹੀ ਬਹਿੰਦਾ ਹੈ ਅੱਜ ਕੱਲ੍ਹ ਉਹ ਬੜਾ ਚੁੱਪ-ਚਾਪ ਰਹਿੰਦਾ … More
ਵਿਧਾਨਪਾਲਿਕਾ ਦੀ ਪਵਿੱਤਰਤਾ ਨੂੰ ਲੱਗ ਰਿਹਾ ਖੋਰਾ ਚਿੰਤਾ ਦਾ ਵਿਸ਼ਾ
ਭਾਰਤ ਨੂੰ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਹੋਣ ਦਾ ਮਾਣ ਪ੍ਰਾਪਤ ਹੈ। ਲੋਕਤੰਤਰੀ ਸਰਕਾਰ ਵਿੱਚ ਵਿਧਾਨ-ਪਾਲਿਕਾ ਨੂੰ ਸਰਕਾਰ ਦਾ ਇੱਕ ਮੱਹਤਵਪੂਰਨ ਅੰਗ ਮੰਨਿਆ ਜਾਂਦਾ ਹੈ। ਭਾਰਤੀ ਸੰਵਿਧਾਨ ਦੇ ਅਨੁਛੇਦ 79 ਅਧੀਨ ਵਿਧਾਨ-ਪਾਲਿਕਾ ਦੀ ਵਿਵਸਥਾ ਸੰਸਦ ਦੇ ਰੂਪ ਵਿੱਚ … More
ਨਬਾਲਗ ਆਸਿਫ਼ਾ ਦੇ ਸਮੂਹਿਕ ਬਲਾਤਕਾਰ ਨੇ ਇਨਸਾਨੀਅਤ ਸ਼ਰਮਸ਼ਾਰ ਕੀਤੀ
ਜੰਮੂ ਕਸ਼ਮੀਰ ਦੇ ਕਠੂਆ ਇਲਾਕੇ ਦੇ ਰਸਾਨਾ ਪਿੰਡ ਵਿਚ ਬਕਰਵਾਲ ਖਾਨਾਬਦੋਸ ਕਬੀਲੇ ਦੀ 8 ਸਾਲਾ ਨਾਬਾਲਗ ਲੜਕੀ ਆਸਿਫ਼ਾ ਨਾਲ ਹੋਏ ਦਰਿੰਦਗੀ ਦੇ ਨੰਗੇ ਨਾਚ, ਦਿਲ ਕੰਬਾਊ, ਰੌਂਗਟੇ ਖੜ੍ਹੇ ਕਰਨ ਵਾਲੀ ਅਤੇ ਅਣਮਨੁੱਖੀ ਢੰਗ ਨਾਲ ਕੀਤੇ ਗਏ ਸਮੂਹਿਕ ਬਲਾਤਕਾਰ ਦੀ ਖ਼ੌਫਨਾਕ … More
ਸੇਵਾ ਤੇ ਨਿਮਰਤਾ ਦੇ ਪੁੰਜ ਗੁਰੂ ਅੰਗਦ ਦੇਵ ਜੀ
ਸ੍ਰੀ ਗੁਰੂ ਅੰਗਦ ਦੇਵ ਜੀ ਸਿੱਖਾਂ ਦੇ ਦੂਸਰੇ ਗੁਰੂ ਸਨ। ਉਨ੍ਹਾਂ ਦਾ ਪ੍ਰਕਾਸ਼ 31 ਮਾਰਚ, 1504 ਈ: ਵਿੱਚ ਪਿੰਡ ਮੱਤੇ ਦੀ ਸਰਾਂ, ਜ਼ਿਲ੍ਹਾਂ ਫਿਰੋਜ਼ਪੁਰ ਵਿੱਚ ਹੋਇਆ ਸੀ। ਉਨ੍ਹਾਂ ਦਾ ਮੁੱਢਲਾ ਨਾਂ ਲਹਿਣਾ ਸੀ। ਇਨ੍ਹਾਂ ਦੇ ਪਿਤਾ ਦਾ ਨਾਂ ਫੇਰੂਮੱਲ ਅਤੇ … More
ਖਾਲਸਾ ਮੇਰੋ ਰੂਪ ਹੈ ਖਾਸ॥
‘ਖਾਲਸਾ’ ਤੋਂ ਭਾਵ ਹੈ- ‘ਖ਼ਾਲਸ’ ਜਾਂ ‘ਸ਼ੁਧ’। ਸੋਲਾਂ ਸੌ ਨੜਿਨਵੇਂ ਦੀ ਵਿਸਾਖੀ ਨੂੰ, ਗੁਰੂੁ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਸਾਜ ਕੇ ਇੱਕ ਖ਼ਾਲਸ ਤੇ ਨਿਆਰੀ ਕੌਮ ਤਿਆਰ ਕੀਤੀ ਸੀ- ਜਿਸ ਦੀ ਸ਼ਖ਼ਸੀਅਤ ਵਿੱਚ ਕੋਈ ਖੋਟ ਨਾ ਹੋਵੇ। ਜੋ ਲੋੜ … More
ਉਸ ਪੰਥ ਸਜਾਇਆ ਏ…
ਉਸ ਪੰਥ ਸਜਾਇਆ ਏ, ਤੇਗਾਂ ਦੀਆਂ ਧਾਰਾਂ ਤੇ। ਰੰਗ ਨਵਾਂ ਚੜ੍ਹਾਂ ਦਿੱਤਾ, ਬੁਜ਼ਦਿਲਾਂ ਲਾਚਾਰਾਂ ਤੇ। ਅੱਜ ਭਰੇ ਦੀਵਾਨ ਅੰਦਰ, ਇੱਕ ਪਰਚਾ ਪਾਇਆ ਏ। ਅੱਜ ਆਪਣੇ ਸਿੱਖਾਂ ਦਾ, ਸਿਦਕ ਅਜ਼ਮਾਇਆ ਏ। ਪੰਜ ਸਾਜੇ ਪਿਆਰੇ ਨੇ, ਸਿਰ ਲੈ ਤਲਵਾਰਾਂ ਤੇ ਉਸ…… ਭਗਤੀ … More
ਜਨਮ ਦਿਨ ਖਾਲਸੇ ਦਾ
ਜਨਮ ਦਿਨ ਖਾਲਸੇ ਦਾ ਰੱਜ ਰੱਜ ਖੁਸ਼ੀਆਂ ਮਨਾਈਏ। ਉੱਜੜੇ ਹੋਏ ਬਾਗ਼ਾਂ ਵਿਚ ਖਿੜੀ ਗੁਲਜ਼ਾਰ ਸੀ। ਗੋਬਿੰਦ ਸਿੰਘ,ਦੁੱਖੀਆਂ ਦੀ ਸੱਚੀ ਸਰਕਾਰ ਸੀ। ਵਿਸਾਖੀ ਤੇ ਰੌਣਕਾਂ ਲਗਾਈਏ ਜਨਮ ਦਿਨ ਖਾਲਸੇ ਦਾ। ਰੱਜ – ਰੱਜ ਖੁਸ਼ੀਆਂ ਮਨਾਈਏ । ਨੰਗੀ ਕਰ ਕਿਰਪਾਨ ਜਦੋਂ,ਗੁਰਾਂ ਸੀਸ … More
ਪ੍ਰੇਮ ਕਹਾਣੀਆਂ ਨੌਜਵਾਨਾਂ ਨੂੰ ਕੁਰਾਹੇ ਪਾਉਂਦੀਆਂ ਹਨ
ਵਿਸ਼ਵ ਦੇ ਹਰ ਦੇਸ਼ ਵਿਚ ਪ੍ਰੇਮ-ਕਹਾਣੀਆਂ ਬਹੁਤ ਲੋਕ ਪ੍ਰਿਯ ਹਨ। ਪੰਜਾਬ ਵਿਚ ਹੀਰ-ਰਾਂਝਾ, ਮਿਰਜਾ-ਸਾਹਿਬਾ, ਸੋਹਣੀ-ਮਹੀਵਾਲ ਅਤੇ ਸੱਸੀ-ਪੁੰਨੂ ਦਾ ਬਹੁਤ ਗੁਣਗਾਨ ਹੁੰਦਾ ਹੈ। ਇਨ੍ਹਾਂ ਉੱਤੇ ਸਾਹਿਤਕਾਰਾਂ, ਕਵੀਆਂ ਆਦਿ ਨੇ ਭਰਪੂਰ ਸਾਹਿਤ ਰਚਿਆ ਹੈ। ਬਚਾ-ਬਚਾ ਇਨ੍ਹਾਂ ਪ੍ਰੇਮ ਕਹਾਣੀਆਂ ਬਾਰੇ ਜਾਣਕਾਰੀ ਰਖਦਾ ਹੈ। … More
ਕਿੱਥੇ ਗਈ ਵਿਸਾਖੀ
ਰਹਿ ਗਈ ਹੁਣ ਵਿਸਾਖੀ ਲਗਦਾ ਵਿੱਚ ਕਵਿਤਾਵਾਂ ਦੇ, ਜਾਂ ਫਿਰ ਵਿੱਚ ਗੀਤਾਂ ਦੇ ਜਾਂ ਫਿਰ ਵਿੱਚ ਹਾਵਾਂ ਦੇ। ਲਾਵੇ ਜੱਟ ਦਮਾਮੇ ਅੱਜਕਲ ਕਵਿਤਾਵਾਂ ਵਿੱਚ ਹੀ, ਮੈਨੂੰ ਲੱਗੇ ਵਿਸਾਖੀ ਰਹਿਗੀ ਸਹਿਤ ਸਭਾਵਾਂ ਵਿੱਚ ਹੀ। ਭੰਗੜੇ ਗਿੱਧੇ ਦੇ ਲਗਦਾ ਸਭ ਹੁਣ ਤਾਂ … More
