ਸਾਹਿਤ
ਕਿੱਥੇ ਗਈ ਵਿਸਾਖੀ
ਰਹਿ ਗਈ ਹੁਣ ਵਿਸਾਖੀ ਲਗਦਾ ਵਿੱਚ ਕਵਿਤਾਵਾਂ ਦੇ, ਜਾਂ ਫਿਰ ਵਿੱਚ ਗੀਤਾਂ ਦੇ ਜਾਂ ਫਿਰ ਵਿੱਚ ਹਾਵਾਂ ਦੇ। ਲਾਵੇ ਜੱਟ ਦਮਾਮੇ ਅੱਜਕਲ ਕਵਿਤਾਵਾਂ ਵਿੱਚ ਹੀ, ਮੈਨੂੰ ਲੱਗੇ ਵਿਸਾਖੀ ਰਹਿਗੀ ਸਹਿਤ ਸਭਾਵਾਂ ਵਿੱਚ ਹੀ। ਭੰਗੜੇ ਗਿੱਧੇ ਦੇ ਲਗਦਾ ਸਭ ਹੁਣ ਤਾਂ … More
ਪੰਦਰਾਂ ਦਿਨਾਂ ਦਾ ਹਾਜੀ…..
14 ਸਤੰਬਰ 2012 ਦੀ ਸ਼ਾਮ ਦੇ ਵੇਲੇ ਮੈਂ ਆਪਣੇ ਮਿੱਤਰ ਨੀਲ ਕਮਲ ਨਾਲ ਆਪਣੇ ਪਬਲੀਕੇਸ਼ਨ ਹਾਊਸ ਦੇ ਦਫ਼ਤਰ ਬੈਠਾ ਰੁਟੀਨ ਦੇ ਗੱਪ ਸ਼ੱਪ ਮਾਰ ਰਿਹਾ ਸੀ ਕਿ ਇੱਕ ਦਮ 5-6 ਪੁਲਿਸ ਵਾਲੇ ਮੇਰੇ ਦਫ਼ਤਰ ਆ ਬੜੇ। ਮੈਂ ਸੋਚਿਆ ਕਿ ਉਂਝ … More
ਕਿੰਗ ਮੇਕਰ ਜਥੇਦਾਰ ਗੁਰਚਰਨ ਸਿੰਘ ਟੌਹੜਾ
ਅਕਾਲੀਆਂ ਭੁਲਾਇਆ ਕੈਪਟਨ ਅਮਰਿੰਦਰ ਸਿੰਘ ਨੇ ਅਪਣਾਇਆ ਜਥੇਦਾਰ ਗੁਰਚਰਨ ਸਿੰਘ ਟੌਹੜਾ। ਅਕਾਲੀ ਦਲ ਦੇ ਇਤਿਹਾਸ ਵਿਚ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਨਾਮ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਵੇਗਾ। ਉਹ ਪੌੜੀ ਦਰ ਪੌੜੀ ਅਕਾਲੀ ਦਲ ਦੀ ਸਿਆਸਤ ਵਿਚ ਆਪਣੇ ਆਪ ਨੂੰ ਆਪਣੀ … More
ਭਗਤ ਸਿੰਘ ਦੇ ਵਾਰਸ ਕਿੱਧਰ ਨੂੰ..?
ਅੱਜ ਸਵੇਰੇ ਨਿੱਤ ਨੇਮ ਤੋਂ ਵਿਹਲੀ ਹੋ, ਮੈਂ ਰੋਜ਼ਾਨਾ ਦੀ ਤਰ੍ਹਾਂ ਵਟਸਐਪ ਦੇ ਮੈਸਜ ਦੇਖਣ ਲਗ ਪਈ। ਵੱਖ ਵੱਖ ਗਰੁੱਪਾਂ ‘ਚੋਂ ਆਏ ਢੇਰ ਸਾਰੇ ਮੈਸਜ ਦੇਖਣ ਬਾਅਦ, ਡਲੀਟ ਕਰਕੇ, ਹਰ ਰੋਜ਼ ਫੋਨ ਨੂੰ ਹੌਲ਼ਾ ਕਰਨਾ ਪੈਂਦਾ ਹੈ, ਤਾਂ ਕਿ ਅਗਲੇ … More
ਉਮਰ ਕੈਦ ਬਨਾਮ ਮਰਨ ਤੱਕ ਉਮਰ ਕੈਦ ਦੀ ਸਿਆਸਤ
17 ਮਾਰਚ 2018 ਨੂੰ 1992 ਵਿਚ ਕੇਂਦਰ ਦੀ ਥਾਪੀ ਨਾਲ ਘੱਟਗਿਣਤੀ ਵੋਟਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਬਣੇ ਬੇਅੰਤ ਸਿਉਂ ਦੇ ਕਤਲ ਕੇਸ ਵਿਚ ਭਾਈ ਜਗਤਾਰ ਸਿੰਘ ਤਾਰਾ ਜੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਅਤੇ ਇਸ ਉਮਰ ਕੈਦ … More
ਆਮ ਆਦਮੀ ਪਾਰਟੀ ਭਾਫ ਬਣਕੇ ਉਡਣ ਲੱਗੀ
ਗਾਂਧੀਵਾਦੀ ਸਮਾਜ ਸੇਵਕ ਅੰਨਾ ਹਜ਼ਾਰੇ ਨੇ ਭਰਿਸ਼ਟਾਚਾਰ ਦੇ ਵਿਰੁਧ ਜਨ ਲੋਕਪਾਲ ਬਣਾਉਣ ਦੀ ਮੰਗ ਦੇ ਸੰਬੰਧ ਵਿਚ ਜੰਤਰ ਮੰਤਰ ਉਪਰ 5 ਅਪ੍ਰੈਲ 2011 ਨੂੰ ਭੁਖ ਹੜਤਾਲ ਕੀਤੀ ਸ਼ੁਰੂ ਸੀ, ਉਹ ਹੜਤਾਲ ਕੇਂਦਰ ਸਰਕਾਰ ਵੱਲੋਂ ਅਸੂਲੀ ਤੌਰ ਮੰਗ ਮੰਨਣ ਤੋਂ ਬਾਅਦ … More
ਕੁਮਾਰ ਸਵਾਮੀ ਲੋਕਾਂ ਨਾਲ ਠੱਗੀ ਕਿਵੇਂ ਮਾਰਦਾ ਸੀ?
ਚੁਹਾਨਕੇ ਕਲਾਂ ਜ਼ਿਲ੍ਹਾ ਬਰਨਾਲਾ ਦਾ ਇੱਕ ਛੋਟਾ ਜਿਹਾ ਪਿੰਡ ਹੈ। ਉਥੋਂ ਦਾ ਵਸਨੀਕ ਚਰਨਜੀਤ ਮੇਰੇ ਕੋਲ ਆਇਆ ਤੇ ਕਹਿਣ ਲੱਗਿਆ, ‘‘ਮਿੱਤਰ ਸਾਹਿਬ! ਸਾਡੇ ਪ੍ਰੀਵਾਰ ਵਿੱਚ ਇੱਕ ਸਦੀਆਂ ਪੁਰਾਣਾ ਦਿਮਾਗ਼ੀ ਨੁਕਸ਼ ਹੈ। ਇਹ ਬੀਮਾਰੀ ਸਾਡੀ ਪੀੜ੍ਹੀ ਦਰ ਪੀੜ੍ਹੀ ਚਲਦੀ ਰਹਿੰਦੀ ਹੈ। … More
ਮੈਂ ਔਰਤ ਹਾਂ
ਮੈਂ ਔਰਤ ਹਾਂ ਅਤੇ ਔਰਤ ਹੀ ਰਹਾਂਗੀ ਪਰ ਮੈਂ ਤੇਰੇ ਪਿੱਛੇ ਨਹੀਂ ਕਦਮਾਂ ਦੇ ਬਰਾਬਰ ਕਦਮ ਧਰਾਂਗੀ। ਮੈਂ ਸੀਤਾ ਨਹੀਂ- ਜੋ ਆਪਣੇ ਸਤ ਲਈ ਤੈਂਨੂੰ ਅਗਨ ਪ੍ਰੀਖਿਆ ਦਿਆਂਗੀ। ਮੈਂ ਦਰੋਪਤੀ ਵੀ ਨਹੀਂ- ਜੋ ਇਕ ਵਸਤੂ ਦੀ ਤਰ੍ਹਾਂ ਤੇਰੇ ਹੱਥੋਂ, ਜੂਏ … More
