ਸਾਹਿਤ
ਆਉਂਦਾ ਰਹਾਂਗਾ
ਦਰ ਤੇਰਾ ਸਦਾ ਹੀ ਖੱਟ -ਖਟਾਉਂਦਾ ਰਗਾਂਗਾ । ਝੋਲੀ ‘ਚ ਖੈਰ ਪਿਆਰ ਦੀ , ਪਵਾਉਂਦਾ ਰਹਾਂਗਾ। ਦਿਲ ਤੋਂ ਨਾ ਦੁਰ ਹੋਵੀਂ ਐ! ਮੇਰੇ ਪਿਆਰਿਆ, ਪਿਆਰ ਦੇ ਦੀਵੇ ਤੇਰੇ ਦਰ, ਜਗਾਉਂਦਾ ਰਹਾਂਗਾ। ਮੈਨੂੰ; ਈਗੋ, ਹੰਕਾਰੀ ਜਾਂ ਭਿੱਖਾਰੀ ਸਮਝ ਲੈ, ਇਹ ਸ਼ਬਦਾਂ … More
ਅਖੌਤੀ ਬਾਬਿਆਂ ਕੋਲ ਆਮ ਲੋਕਾਂ ਦਾ ਫੱਸਣਾ ਰਾਜਸੱਤਾ ਅਤੇ ਸਮਝਦਾਰ ਲੋਕਾਂ ਦੀ ਦੇਣ
ਸਿਆਣਾ ਅਖਵਾਉਂਦਾ ਵਰਗ ਜਦ ਆਮ ਲੋਕਾਂ ਨੂੰ ਮੂਰਖ ਸਿੱਧ ਕਰਕੇ ਲੋਟੂ ਪਖੰਡੀ ਲੋਕਾਂ ਬਾਬਿਆ ਕੋਲ ਆਮ ਲੋਕਾਂ ਦੇ ਜਾਣ ਨੂੰ ਗਲਤ ਸਿੱਧ ਕਰਦਾ ਹੈ ਤਦ ਅਸਲ ਵਿੱਚ ਇਹ ਸਿਆਣਾ ਵਰਗ ਆਪਣੇ ਪਾਪ ਲੁਕੋ ਰਿਹਾ ਹੁੰਦਾ ਹੇ। ਪਖੰਡੀ ਬਾਬਾ ਵਰਗ ਕੋਲ … More
ਕੀ ਅੰਦੋਲਨ, ਧਰਨੇ ਅਤੇ ਮੁਜਾਹਰੇ ਕਿਸੇ ਸਮੱਸਿਆ ਦਾ ਹਲ ਹਨ?
ਇਸ ਵਿਚ ਕੋਈ ਸ਼ੱਕ ਦੀ ਗੁੰਜਾਇਸ਼ ਹੀ ਨਹੀਂ ਕਿ ਭਾਰਤ ਅਤੇ ਖਾਸ ਤੌਰ ਤੇ ਪੰਜਾਬ ਦੇ ਕਿਸਾਨ ਦੀ ਆਰਥਿਕ ਹਾਲਤ ਬਹੁਤ ਹੀ ਕਮਜ਼ੋਰ ਹੈ। ਕਿਸਾਨ ਖ਼ੁਦਕਸ਼ੀਆਂ ਦੇ ਰਾਹ ਪੈ ਗਿਆ ਹੈ ਕਿਉਂਕਿ ਉਹ ਆਪਣੀਆਂ ਰੋਜ ਮਰਰ੍ਹਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ … More
ਥਾਂ ਥਾਂ ਤੇ ਬੈਠੇ ਨੇ ਰਾਵਣ….!
ਅੱਜ ਔਰਤ ਨੇ ਹਰ ਖੇਤਰ ਵਿੱਚ ਮੱਲਾਂ ਮਾਰ ਲਈਆਂ ਹਨ। ਉਹ ਵਕੀਲ ਵੀ ਹੈ ਤੇ ਜੱਜ ਵੀ, ਪੁਲਿਸ ਅਫਸਰ ਵੀ ਹੈ ਤੇ ਪਾਇਲਟ ਵੀ, ਖਿਡਾਰੀ ਵੀ ਹੈ ਤੇ ਲਿਖਾਰੀ ਵੀ, ਪੱਤਰਕਾਰ ਵੀ ਹੈ ਤੇ ਸੰਪਾਦਕ ਵੀ, ਨਰਸ ਵੀ ਹੈ ਤੇ … More
ਗੁਰੂਆਂ ਦੇ ਨਾਮ ‘ਤੇ ਵਸਦੇ ਪੰਜਾਬ ਦਾ ਸੁੱਚਾ ਮੋਤੀ ਸੀ ਅਫ਼ਜ਼ਲ ਅਹਿਸਨ ਰੰਧਾਵਾ
ਦਸੰਬਰ 2004 ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲੇ ਪੜ੍ਹਦਿਆ ਹੋਈ ਪੰਜਾਬੀ ਕਾਨਫਰੰਸ ਵਿਚ ਇਕ ਲੰਮ-ਸਲੰਮਾ, ਤਕੜੇ ਜੁੱਸੇ ਵਾਲਾ ਮਨੁੱਖ ਫਿਰਦਾ ਨਜ਼ਰੀ ਪਿਆ ਤਾਂ ਉਸ ਪ੍ਰਤੀ ਖਿੱਚ ਪਈ, ਜਦੋਂ ਪਤਾ ਕੀਤਾ ਤਾਂ ਪਤਾ ਲੱਗਿਆ ਕਿ ਉਸਦਾ ਨਾਮ ਅਫ਼ਜ਼ਲ ਅਹਿਸਨ ਰੰਧਾਵਾ ਹੈ ਅਤੇ ਵਿਛੋੜੇ … More
ਸਿਆਣਪ, ਵਫ਼ਾਦਾਰੀ,ਸਮਾਜ ਸੇਵਾ ਅਤੇ ਸਫਲਤਾਵਾਂ ਦਾ ਮੁਜੱਸਮਾ ਏਅਰ ਚੀਫ਼ ਮਾਰਸ਼ਲ ਅਰਜਨ ਸਿੰਘ
ਭਾਰਤੀ ਹਵਾਈ ਫ਼ੌਜ ਦੇ ਪਹਿਲੇ ਅਤੇ ਆਖ਼ਰੀ ਮਾਰਸ਼ਲ ਏਅਰ ਚੀਫ਼ ਮਾਰਸ਼ਲ ਅਰਜਨ ਸਿੰਘ 98 ਸਾਲ ਦੀ ਉਮਰ ਵਿਚ 16 ਸਤੰਬਰ 2017 ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੂੰ ਆਰਮੀ ਦੇ ਰੀਸਰਚ ਐਂਡ ਰੈਫਰਲ ਹਸਪਤਾਲ ਵਿਚ ਦਿਲ … More
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਈ ‘ਤੇ ਵਿਸ਼ੇਸ਼
ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਬਚਪਨ ਤੋਂ ਹੀ ਗੁਰੂ ਘਰ ਦੇ ਦੋਖੀਆਂ ਦੀਆਂ ਗਤੀਵਿਧੀਆਂ ਦਾ ਸਾਹਮਣਾ ਕਰਨਾ ਪਿਆ । ਇਸ ਦੌਰਾਨ ਉਨ੍ਹਾਂ ਦੇ ਤਾਇਆ, ਪ੍ਰਿੰਥੀਚੰਦ ਅਤੇ ਤਾਈ ਕਰਮੋ ਨੇ ਉਨ੍ਹਾਂ ਨੂੰ ਸਰੀਰਕ ਤੌਰ ਤੇ ਮਾਰ … More
ਇੱਕ ਅਪੀਲ ਡੇਰਾ ਪ੍ਰੇਮੀਆਂ ਦੇ ਨਾਂ
ਮੈਨੂੰ ਅੱਜ ਤੁਹਾਡੀ ਮਾਨਸਿਕ ਹਾਲਤ ਪਤਾ ਹੈ। ਤੁਸੀਂ ਆਪਣੇ ਘਰਾਂ ਦੇ ਹਨੇਰੇ ਖੂੰਜਿਆਂ ਵਿੱਚ ਲੱਗ ਕੇ ਰੋ ਰਹੇ ਹੋੇ। ਤੁਹਾਡਾ ਮੁਖੀ, ਜਿਸ ਨ ਤੁਸੀਂ ਗੁਰੂ ਜੀ ਜਾਂ ਪਿਤਾ ਜੀ ਕਹਿੰਦੇ ਸੀ ਉਸ ਨੇ ਤੁਹਾਡਾ ਸਿਰ ਨੀਵਾਂ ਕਰ ਦਿੱਤਾ ਹੈ। ਤੁਹਾਨੂੰ … More



