ਸਾਹਿਤ
ਦਾਣਾਂ ਪਾਣੀਂ ਖਿੱਚ ਕੇ ਲਿਆਉਂਦਾ…..
ਮੇਰਾ ਪੁੱਤਰ ਕਬੀਰ ਜਦੋਂ ਛੋਟਾ ਸੀ ਤਾਂ ਬੜਾ ਸ਼ਰਾਰਤੀ ਸੀ। ਅਜੇ ਉਹ 14 ਕੁ ਸਾਲ ਦਾ ਸੀ ਤਾਂ ਉਹ ਕਈ ਦਿਨ ਮੈਨੂੰ ਬਾਤਾਂ ਜਿਹੀਆਂ ਪਾਉਂਦਾ ਰਿਹਾ, “ਡੈਡ ਕੁੱਤਾ ਲੈਣੈਂ…!” ਮੈਂ ਉਸ ਨੂੰ ਹੱਸ ਕੇ ਹੀ ਟਾਲ਼ਦਾ ਰਿਹਾ, “ਜਦੋਂ ਤੂੰ ਘਰ … More
ਦੇਸ਼-ਵੰਡ : ਪੰਜਾਬੀਅਤ ਦਾ ਕਤਲ
ਅਗੱਸਤ 1947 ਵਿਚ ਫਿਰਕੂ ਆਧਾਰ ‘ਤੇ ਹੋਈ ਦੇਸ਼ ਦੀ ਵੰਡ ਭਾਰਤੀ ਉਪ-ਮਹਾਂਦੀਪ ਦਾ ਵੀਹਵੀਂ ਸਦੀ ਦਾ ਸੱਭ ਤੋਂ ਵੱਡਾ ਦੁਖਾਂਤ ਹੈ। ਭਾਰਤੀ ਲੀਡਰ ਦੇਸ਼ ਦੀ ਵੰਡ ਲਈ ਮੁਹੰਮਦ ਅਲੀ ਜਿਨਾਹ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ ਅਤੇ ਪਾਕਿਸਤਾਨੀ ਲੀਡਰ ਪੰਡਤ ਨਹਿਰੂ, … More
ਬਚ ਕੇ ਰਹਿ ਯਾਰਾ
ਇਹ ਭੈੜਾ ਬੜਾ ਜਮਾਨਾ ਬਚ ਕੇ ਰਹਿ ਯਾਰਾ। ਹੋਇਆ ਜੱਗ ਬੇਗਾਨਾ, ਬਚ ਕੇ ਰਹਿ ਯਾਰਾ। ਉਹ ਮੂੰਹ ਦੇ ਮਿੱਠੇ, ਅੰਦਰੋਂ ਦਿਲ ਦੇ ਕਾਲੇ ਨੇ ਟਿੰਡ ‘ਚ ਪਉਂਦੇ ਕਾਨਾਂ, ਬਚ ਕੇ ਰਹਿ ਯਾਰਾ। ਭੋਲਾ-ਭਾਲੇ ਬੰਦੇ ਨੂੰ, ਜਾਲ ਵਿਛਾ ਕੇ ਫਾਹ ਲੈਂਦੇ … More
ਹਾਂ ਪੱਖੀ ਸੋਚ ਰੱਖਣੀ- ਕਿੰਨੀ ਕੁ ਔਖੀ ਭਲਾ..!
ਪਰਮਾਤਮਾ ਨੇ ਹਰ ਇਨਸਾਨ ਨੂੰ ਦਿਮਾਗ ਦਿੱਤਾ ਹੈ ਸੋਚਣ ਲਈ। ਇਹ ਉਸ ਦੀ ਆਪਣੀ ਮਰਜ਼ੀ ਹੈ ਕਿ ਉਹ ਉਸ ਨਾਲ ਕਿਸ ਤਰ੍ਹਾਂ ਦੀਆਂ ਸੋਚਾਂ ਸੋਚਦਾ ਹੈ। ਸਾਡੀਆਂ ਸੋਚਾਂ ਦਾ ਸਾਡੇ ਕਾਰਜਾਂ ਤੇ ਅਹਿਮ ਪ੍ਰਭਾਵ ਪੈਂਦਾ ਹੈ। ਇਹ ਸੋਚਾਂ ਸਾਨੂੰ ਚੋਰ … More
// ਤੇਰੇ ਨਾਂ //
ਕੰਨਾਂ ਦੇ ਲੋਟਣ ਜਿਉਂ ਫੁੱਲ ਝੁਮਕਾ ਵੇਲ ਦੇ, ਕਾਲੇ ਗੇਂਸੂ ਮਹਿਕਾਏ ਚਮੇਲੀਆ ਤੇਲ ਦੇ, ਗੋਰੇ ਮੁੱਖੜੇ ਨੂੰ ਸੰਗਾਂ ਨੇ ਸੰਧੂਰੀ ਰੰਗਿਆ ਗਛ ਖਾ ਹੋ ਗਏ ਪਿੱਠ ਪਰਨੇ ਨੈਣਾਂ ਜਦੋਂ ਸੱਪਾਂ ਨੂੰ ਡੰਗਿਆ…!! ਪਿੱਪਲੀ ਕਰੂਬਲਾਂ ਜੇਹੇ ਅੰਗਾਂ ਨੂੰ ਛੁਹਣਾ ਦਿਲ ਲੋਚਦਾ, … More
ਨਿਤਿਸ਼ ‘ਤੇ ਬੀਜੇਪੀ ਦੀ ਭਰੋਸੇਯੋਗਤਾ ’ਤੇ ਸਵਾਲੀਆ ਚਿੰਨ੍ਹ
ਭਾਰਤ ਦੇ ਸਿਆਸਤਦਾਨ ਮੁਖੌਟੇ ਪਾ ਕੇ ਆਪੋ ਆਪਣੇ ਚਿਹਰਿਆਂ ਨੂੰ ਲੁਕਾਈ ਬੈਠੇ ਹਨ। ਉਨ੍ਹਾਂ ਦੇ ਅੰਦਰ ਵੋਟਰ ਝਾਕ ਹੀ ਨਹੀਂ ਸਕਦਾ ਕਿਉਂਕਿ ਬਹੁਤੇ ਵੋਟਰ ਨੇਤਾਵਾਂ ਦੀਆਂ ਲੂੰਬੜਚਾਲਾਂ ਵਿਚ ਫਸ ਜਾਂਦੇ ਹਨ। ਵੋਟਰ ਉਨ੍ਹਾਂ ਨੂੰ ਉਨ੍ਹਾਂ ਦੀਆਂ ਪਾਰਟੀਆਂ ਦੇ ਨਾਂ ਉਪਰ … More
ਕੀ ਸੰਕੇਤ ਦਿੰਦੀਆਂ ਹਨ, ਅਜੋਕੀਆਂ ਵਾਪਰੀਆਂ ਘਟਨਾਵਾਂ
ਭਾਰਤ ਵਿਚ ਪਿੱਛਲੇ ਦਿਨੀਂ ਵਾਪਰੀਆਂ ਕੁਝ ਘਟਨਾਵਾਂ ਨੇ ਆਮ ਲੋਕਾਂ ਖਾਸ ਕਰਕੇ ਜਿੱਥੇ ਧਰਮ ਨਿਰਪੇਖ ਲੋਕਾਂ ਨੂੰ ਹੈਰਾਨ ਕੀਤਾ ਹੈ, ਉਥੇ ਇਸ ਸੋਚ ਵਿੱਚ ਪਾ ਦਿੱਤਾ ਹੈ ਕਿ ਦੇਸ਼ ਕਿਧਰ ਨੂੰ ਜਾ ਰਿਹਾ ਹੈ। ਵੈਸੇ ਤਾਂ ਜਦੋਂ ਤੋਂ ਮੋਦੀ ਸਰਕਾਰ … More
ਰੱਖੜੀ ਤੇ ਵਿਸ਼ੇਸ਼- ਵੀਰਾ ਅੱਜ ਦੇ ਸ਼ੁਭ ਦਿਹਾੜੇ…
ਵੀਰਾ ਅੱਜ ਦੇ ਸ਼ੁਭ ਦਿਹਾੜੇ, ਇਕ ਸੰਦੇਸ਼ ਸੁਣਾਵਾਂ। ਰੱਖੜੀ ਦੇ ਤਿਉਹਾਰ ਤੇ ਬੀਬਾ, ਤੈਨੂੰ ਕੁੱਝ ਸਮਝਾਵਾਂ। ਵੀਰਾ ਜੁੜੀਆਂ ਰਹਿਣ ਹਮੇਸ਼ਾ, ਪਿਆਰ ਦੀਆਂ ਇਹ ਤੰਦਾਂ। ਮੇਰੀਆਂ ਯਾਦਾਂ ਦੇ ਵਿੱਚ ਵਸੀਆਂ, ਘਰ ਤੇਰੇ ਦੀਆਂ ਕੰਧਾਂ। ਕਿਧਰੇ ਭੁੱਲ ਨਾ ਜਾਈਂ ਅੜਿਆ, ਭੈਣਾਂ ਦਾ … More
