ਸਾਹਿਤ

 

ਭਾਰਤੀ ਸੰਵਿਧਾਨ ਦੀ 370 ਬਾਰੇ ਅਹਿਮ ਜਾਣਕਾਰੀ

ਜੰਮੂ ਕਸ਼ਮੀਰ ਭਾਰਤ ਦਾ ਇੱਕ ਅਜਿਹਾ ਸੂਬਾ ਹੈ, ਜਿੱਥੇ ਭਾਰਤ ਸਰਕਾਰ ਜਾਂ ਭਾਰਤ ਦੀ ਸਰਬਉਚ ਅਦਾਲਤ ਸੁਪਰੀਮ ਕੋਰਟ ਦੇ ਫ਼ੈਸਲੇ ਲਾਗੂ ਨਹੀਂ ਹੁੰਦੇ। ਕੇਂਦਰ ਸਰਕਾਰ ਕੋਲ ਵੀ ਜੰਮੂ ਕਸ਼ਮੀਰ ਸਬੰਧੀ ਸੀਮਤ ਸ਼ਕਤੀਆਂ ਹਨ, ਜਿਨ੍ਹਾਂ ਵਿੱਚ ਰੱਖਿਆ, ਵਿੱਤ, ਦੂਰਸੰਚਾਰ ਅਤੇ ਵਿਦੇਸ਼ … More »

ਲੇਖ | Leave a comment
 

…ਭਰੂਣ ਹੱਤਿਆ ਹੁੰਦੀ ਰਹੇਗੀ!

ਮਨੁੱਖਤਾ ਕਿੰਨੀ ਲਾਲਚੀ ਅਤੇ ਬੇਰਹਿਮ ਹੋ ਚੁੱਕੀ ਹੈ, ਇਸ ਦਾ ਜਵਾਬ ਨਿੱਤ ਛਪਦੀਆਂ ਅਖ਼ਬਾਰਾਂ ਦੇ ਦਿੰਦੀਆਂ ਹਨ। ਸਾਡਾ ਸਮਾਜਿਕ ਢਾਂਚਾ ਕਿਵੇਂ ‘ਬੱਜੋਰੱਤਾ’ ਬਣਦਾ ਜਾ ਰਿਹਾ ਹੈ, ਇਸ ਦਾ ਸਬੂਤ ਸਾਡੇ ਲੀਡਰਾਂ ਦੀ ਸ਼ੈਤਾਨ ਚੁੱਪ ਹੈ! ਉਹ ਸਭ ਕੁਝ ਹੱਥ-ਵੱਸ ਹੋਣ … More »

ਲੇਖ | Leave a comment
IMG_1390.resized

ਸਲੀਕਾ, ਸਹਿਜਤਾ, ਸੰਜਮ, ਮਿਲਵਰਤਨ ‘ਤੇ ਸ਼ਰਾਫ਼ਤ ਦਾ ਮੁਜੱਸਮਾ : ਰਾਜ ਮਾਤਾ ਮਹਿੰਦਰ ਕੌਰ ਰਾਜ ਮਾਤਾ ਮਹਿੰਦਰ ਕੌਰ

ਮਹਾਰਾਣੀ ਮਹਿੰਦਰ ਕੌਰ ਦੇ ਇਸ ਫਾਨੀ ਸੰਸਾਰ ਤੋਂ ਜਾਣ ਨਾਲ ਪਟਿਆਲਾਸ਼ਾਹੀ ਸਲੀਕੇ ਦਾ ਇਕ ਥੰਮ ਗਿਰ ਗਿਆ ਹੈ। ਪਟਿਆਲਾਸ਼ਾਹੀ ਮਹਿਮਾਨ ਨਿਵਾਜ਼ੀ ਅਤੇ ਸਲੀਕਾ ਸੰਸਾਰ ਵਿਚ ਪ੍ਰਸਿਧ ਹੈ। ਮਹਾਰਾਣੀ ਮਹਿੰਦਰ ਕੌਰ ਦੇ ਸਵਰਗਵਾਸ ਹੋ ਜਾਣ ਨਾਲ ਇਕ ਕਿਸਮ ਨਾਲ ਇਕ ਯੁਗ … More »

ਲੇਖ | Leave a comment
 

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550-ਵਾਂ ਪ੍ਰਕਾਸ ਪੁਰਬ ਕਿਵੇਂ ਮਨਾਈਏ?

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550-ਵਾਂ ਪ੍ਰਕਾਸ਼ ਪੁਰਬ ਨਵੰਬਰ 2019 ਵਿਚ ਆ ਰਿਹਾ ਹੈ। ਇਹ ਪਾਵਨ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਕੀ ਸਿੱਖ ਸੰਸਥਾਂਵਾਂ ਤੇ ਪੰਜਾਬ ਸਰਕਾਰ ਨੂੰ ਹੁਣੇ ਤੋਂ ਵਿਸ਼ੇਸ਼ … More »

ਲੇਖ | Leave a comment
 

ਭੋਜਨ ਜਿਨ੍ਹਾਂ ਨੂੰ ਇਕੱਠੇ ਖਾਣ ‘ਤੇ ਕਿੰਤੂ ਪ੍ਰੰਤੂ ਹੁੰਦਾ ਹੈ

ਸਰੀਰ ਦੀਆਂ ਵੱਖ-ਵੱਖ ਲੋੜਾਂ ਲਈ ਖੁਰਾਕ ਦਾ ਸੇਵਨ ਕੀਤਾ ਜਾਂਦਾ ਹੈ। ਖਾਧੇ ਜਾ ਰਹੇ ਭੋਜਨ ਕਈ ਵਾਰ ਆਪਸ ਵਿਰੋਧੀ ਹੁੰਦੇ ਹਨ। ਇਹੋ ਜਿਹੇ ਭੋਜਨਾਂ ਨੂੰ ਇੱਕੋ ਸਮੇਂ ਖਾਣਾ ਉਚਿਤ ਨਹੀਂ ਹੁੰਦਾ। ਇਹ ਹਾਜ਼ਮੇ ਦੀ ਕ੍ਰਿਆ ਵਿਚ ਰੁਕਾਵਟ ਕਰ ਸਕਦੇ ਹਨ। … More »

ਲੇਖ | Leave a comment
 

ਸਮੇਂ ਦੀ ਅੱਖ *** ‘ਗ਼ਜ਼ਲ’

ਗਿਲਾ ਕੋਈ ਨਹੀਂ ਸਾਨੂੰ ਇਨ੍ਹਾਂ ਝੂਠੇ ਗਵਾਹਾਂ ‘ਤੇ। ਅਸੀਂ ਤਾਂ ਫ਼ੈਸਲਾ ਛੱਡ ਦਿੱਤਾ ਹੁਣ ਆਪਣੇ ਗੁਨਾਹਾਂ ‘ਤੇ। ਉਨ੍ਹਾਂ ਨੇ ਯਤਨ ਤਾਂ ਕੀਤੇ ਸੁਨਹਿਰੀ ਪਹਿਨ ਕੇ ਜੁੱਤੀ, ਮਗਰ ਪੈੜਾਂ ਨਾ ਬਣ ਸਕੀਆਂ ਸਦੀਵੀ ਸਾਡੇ ਰਾਹਾਂ ‘ਤੇ। ਇਕੱਠੇ ਬੈਠ ਕੇ ਏਹੇ ਕਦੇ … More »

ਕਵਿਤਾਵਾਂ | Leave a comment
 

ਭਲਾਈ ਕਾਰਜਾਂ ਦੇ ਨਾਮ ਤੇ ਵੱਧ ਰਿਹਾ ਕਾਰੋਬਾਰ – ਚਿੰਤਾ ਦਾ ਵਿਸ਼ਾ

ਅਜੋਕੇ ਸਮੇਂ ਵਿਚ ਬਹੁਤ ਦੇਖਣ ਪੜ੍ਹਨ ਸੁਣਨ ਨੂੰ ਮਿਲ ਰਿਹਾ ਹੈ ਕਿ ਦਸਵੰਧ ਦੇ ਨਾਮ ਤੇ ਸੁਸਾਇਟੀਆਂ, ਟਰੱਸਟਾਂ ਜਾਂ ਇਸ ਤੋਂ ਇਲਾਵਾ ਕੋਈ ਵੀ ਅਦਾਰਾ ਚਾਹੇ ਉਹ ਧਾਰਮਿਕ, ਵਿੱਦਿਅਕ, ਖੇਡਾਂ ਦੇ ਨਾਮ ਤੇ, ਗੈਰ ਸਰਕਾਰੀ ਜਾਂ ਇੰਜ ਕਹਿ ਲੋ ਕਿ … More »

ਲੇਖ | Leave a comment
 

ਭਾਰਤੀ ਲੋਕਤੰਤਰ ਨੂੰ ਸ਼ਰਮਸਾਰ ਨਾ ਕਰੋ

ਹਰ ਦੇਸ਼ਵਾਸੀ ਨੂੰ ਭਾਰਤ ਦਾ ਸੰਵਿਧਾਨ ਆਪਣੀ ਗੱਲ ਕਹਿਣ ਜਾਂ ਲਿਖਣ ਦਾ ਅਧਿਕਾਰ ਦਿੰਦਾ ਹੈ। ਪਰ ਕੇਂਦਰ ਵਿੱਚ ਭਾਜਪਾ ਦੇ ਸੱਤਾ ਸੰਭਾਲਣ ਪਿੱਛੋਂ ਕਹਿਣ ਅਤੇ ਲਿਖਣ ਦੀ ਆਜ਼ਾਦੀ ਤੇ ਤੇਜ਼ੀ ਨਾਲ ਹਮਲੇ ਹੋਣ ਅਤੇ ਵਿਰੋਧੀ ਆਵਾਜ਼ ਨੂੰ ਕੁਚਲ ਦੇਣ ਦੀ … More »

ਲੇਖ | Leave a comment
 

ਤਨਖਾਹ ਲਾਉਣੀ ਸਜ਼ਾ ਜਾਂ ਮਜ਼ਾਕ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਂਦ ਵਿਚ ਆਉਣ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵਲੋਂ ਅਨੇਕਾਂ ਹੀ ਲੋਕਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਅਤੇ ਹੁਕਮਨਾਮੇ ਸੁਣਾਏ ਗਏ। ਜਿਸਨੂੰ ਸਿੱਖ ਪੰਥ ਵਲੋਂ ਹਮੇਸ਼ਾਂ ਹੀ ਬੜੇ ਸਨਮਾਨ ਨਾਲ ਪ੍ਰਵਾਨ ਕੀਤਾ ਜਾਂਦਾ ਰਿਹਾ ਹੈ।  … More »

ਲੇਖ | Leave a comment
 

ਮੈਨੂੰ ਨਹੀਂ ਲੋੜ ਕਿਸੇ ਦੀ ਵੀ..!

ਮਨੁੱਖ ਇੱਕ ਸਮਾਜਿਕ ਜੀਵ ਹੈ। ਸਮਾਜ ਵਿੱਚ ਆਪਣੀ ਹੋਂਦ ਜਾਂ ਹਸਤੀ ਕਾਇਮ ਰੱਖਣ ਲਈ, ਜੀਵਨ ਵਿੱਚ ਉਸਨੂੰ ਪੈਰ ਪੈਰ ਤੇ ਦੂਜੇ ਦੇ ਸਹਾਰੇ ਜਾਂ ਮਦਦ ਦੀ ਲੋੜ ਪੈਂਦੀ ਹੈ। ਉਹ ਇਕੱਲਾ ਤੁਰ ਕੇ ਕਿਸੇ ਮੁਕਾਮ ਜਾਂ ਮੰਜ਼ਿਲ ਤੇ ਨਹੀਂ ਪਹੁੰਚ … More »

ਲੇਖ | Leave a comment