ਸਾਹਿਤ

 

ਸਕੀਮੀ ਤਾਇਆ

ਅੱਜ-ਕੱਲ੍ਹ ਮੀਡੀਆ ਕਾਰਨ ਘਰਾਂ ਵਿੱਚ ਮਨੋਰੰਜਨ ਦੇ ਸਾਧਨ ਕਾਫ਼ੀ ਹੋ ਗਏ ਨੇ ਪਰ ਪਿੰਡਾਂ ਵਿੱਚ ਅੱਜ ਵੀ ਲੋਕ ਸਾਂਝੀ ਥਾਵੀਂ ਜਾਂ ਸੱਥਾਂ ‘ਚ ਬੈਠ ਕੇ ਗੱਲਾਂ ਕਰਕੇ ਟਾਇਮ ਪਾਸ ਕਰਦੇ ਹਨ। ਸਾਡੇ ਪਿੰਡ ਦੇ ਚੌਂਕ ‘ਚ ਬਹੁਤ ਵੱਡਾ ਪਿੱਪਲ ਹੋ। … More »

ਕਹਾਣੀਆਂ | Leave a comment
 

ਨਿਤਿਸ਼ ‘ਤੇ ਬੀਜੇਪੀ ਦੀ ਭਰੋਸੇਯੋਗਤਾ ’ਤੇ ਸਵਾਲੀਆ ਚਿੰਨ੍ਹ

ਭਾਰਤ ਦੇ ਸਿਆਸਤਦਾਨ ਮੁਖੌਟੇ ਪਾ ਕੇ ਆਪੋ ਆਪਣੇ ਚਿਹਰਿਆਂ ਨੂੰ ਲੁਕਾਈ ਬੈਠੇ ਹਨ। ਉਨ੍ਹਾਂ ਦੇ ਅੰਦਰ ਵੋਟਰ ਝਾਕ ਹੀ ਨਹੀਂ ਸਕਦਾ ਕਿਉਂਕਿ ਬਹੁਤੇ ਵੋਟਰ ਨੇਤਾਵਾਂ ਦੀਆਂ ਲੂੰਬੜਚਾਲਾਂ ਵਿਚ ਫਸ ਜਾਂਦੇ ਹਨ। ਵੋਟਰ ਉਨ੍ਹਾਂ ਨੂੰ ਉਨ੍ਹਾਂ ਦੀਆਂ ਪਾਰਟੀਆਂ ਦੇ ਨਾਂ ਉਪਰ  … More »

ਲੇਖ | Leave a comment
 

ਕੀ ਸੰਕੇਤ ਦਿੰਦੀਆਂ ਹਨ, ਅਜੋਕੀਆਂ ਵਾਪਰੀਆਂ ਘਟਨਾਵਾਂ

ਭਾਰਤ ਵਿਚ ਪਿੱਛਲੇ ਦਿਨੀਂ ਵਾਪਰੀਆਂ ਕੁਝ ਘਟਨਾਵਾਂ ਨੇ ਆਮ ਲੋਕਾਂ ਖਾਸ ਕਰਕੇ ਜਿੱਥੇ ਧਰਮ ਨਿਰਪੇਖ ਲੋਕਾਂ ਨੂੰ ਹੈਰਾਨ ਕੀਤਾ ਹੈ, ਉਥੇ ਇਸ ਸੋਚ ਵਿੱਚ ਪਾ ਦਿੱਤਾ ਹੈ ਕਿ ਦੇਸ਼ ਕਿਧਰ ਨੂੰ ਜਾ ਰਿਹਾ ਹੈ। ਵੈਸੇ ਤਾਂ ਜਦੋਂ ਤੋਂ ਮੋਦੀ ਸਰਕਾਰ … More »

ਲੇਖ | Leave a comment
 

ਰੱਖੜੀ ਤੇ ਵਿਸ਼ੇਸ਼- ਵੀਰਾ ਅੱਜ ਦੇ ਸ਼ੁਭ ਦਿਹਾੜੇ…

ਵੀਰਾ ਅੱਜ ਦੇ ਸ਼ੁਭ ਦਿਹਾੜੇ, ਇਕ ਸੰਦੇਸ਼ ਸੁਣਾਵਾਂ। ਰੱਖੜੀ ਦੇ ਤਿਉਹਾਰ ਤੇ ਬੀਬਾ, ਤੈਨੂੰ ਕੁੱਝ ਸਮਝਾਵਾਂ। ਵੀਰਾ ਜੁੜੀਆਂ ਰਹਿਣ ਹਮੇਸ਼ਾ, ਪਿਆਰ ਦੀਆਂ ਇਹ ਤੰਦਾਂ। ਮੇਰੀਆਂ ਯਾਦਾਂ ਦੇ ਵਿੱਚ ਵਸੀਆਂ, ਘਰ ਤੇਰੇ ਦੀਆਂ ਕੰਧਾਂ। ਕਿਧਰੇ ਭੁੱਲ ਨਾ ਜਾਈਂ ਅੜਿਆ, ਭੈਣਾਂ ਦਾ … More »

ਕਵਿਤਾਵਾਂ | Leave a comment
 

ਭਾਰਤੀ ਸੰਵਿਧਾਨ ਦੀ 370 ਬਾਰੇ ਅਹਿਮ ਜਾਣਕਾਰੀ

ਜੰਮੂ ਕਸ਼ਮੀਰ ਭਾਰਤ ਦਾ ਇੱਕ ਅਜਿਹਾ ਸੂਬਾ ਹੈ, ਜਿੱਥੇ ਭਾਰਤ ਸਰਕਾਰ ਜਾਂ ਭਾਰਤ ਦੀ ਸਰਬਉਚ ਅਦਾਲਤ ਸੁਪਰੀਮ ਕੋਰਟ ਦੇ ਫ਼ੈਸਲੇ ਲਾਗੂ ਨਹੀਂ ਹੁੰਦੇ। ਕੇਂਦਰ ਸਰਕਾਰ ਕੋਲ ਵੀ ਜੰਮੂ ਕਸ਼ਮੀਰ ਸਬੰਧੀ ਸੀਮਤ ਸ਼ਕਤੀਆਂ ਹਨ, ਜਿਨ੍ਹਾਂ ਵਿੱਚ ਰੱਖਿਆ, ਵਿੱਤ, ਦੂਰਸੰਚਾਰ ਅਤੇ ਵਿਦੇਸ਼ … More »

ਲੇਖ | Leave a comment
 

…ਭਰੂਣ ਹੱਤਿਆ ਹੁੰਦੀ ਰਹੇਗੀ!

ਮਨੁੱਖਤਾ ਕਿੰਨੀ ਲਾਲਚੀ ਅਤੇ ਬੇਰਹਿਮ ਹੋ ਚੁੱਕੀ ਹੈ, ਇਸ ਦਾ ਜਵਾਬ ਨਿੱਤ ਛਪਦੀਆਂ ਅਖ਼ਬਾਰਾਂ ਦੇ ਦਿੰਦੀਆਂ ਹਨ। ਸਾਡਾ ਸਮਾਜਿਕ ਢਾਂਚਾ ਕਿਵੇਂ ‘ਬੱਜੋਰੱਤਾ’ ਬਣਦਾ ਜਾ ਰਿਹਾ ਹੈ, ਇਸ ਦਾ ਸਬੂਤ ਸਾਡੇ ਲੀਡਰਾਂ ਦੀ ਸ਼ੈਤਾਨ ਚੁੱਪ ਹੈ! ਉਹ ਸਭ ਕੁਝ ਹੱਥ-ਵੱਸ ਹੋਣ … More »

ਲੇਖ | Leave a comment
IMG_1390.resized

ਸਲੀਕਾ, ਸਹਿਜਤਾ, ਸੰਜਮ, ਮਿਲਵਰਤਨ ‘ਤੇ ਸ਼ਰਾਫ਼ਤ ਦਾ ਮੁਜੱਸਮਾ : ਰਾਜ ਮਾਤਾ ਮਹਿੰਦਰ ਕੌਰ ਰਾਜ ਮਾਤਾ ਮਹਿੰਦਰ ਕੌਰ

ਮਹਾਰਾਣੀ ਮਹਿੰਦਰ ਕੌਰ ਦੇ ਇਸ ਫਾਨੀ ਸੰਸਾਰ ਤੋਂ ਜਾਣ ਨਾਲ ਪਟਿਆਲਾਸ਼ਾਹੀ ਸਲੀਕੇ ਦਾ ਇਕ ਥੰਮ ਗਿਰ ਗਿਆ ਹੈ। ਪਟਿਆਲਾਸ਼ਾਹੀ ਮਹਿਮਾਨ ਨਿਵਾਜ਼ੀ ਅਤੇ ਸਲੀਕਾ ਸੰਸਾਰ ਵਿਚ ਪ੍ਰਸਿਧ ਹੈ। ਮਹਾਰਾਣੀ ਮਹਿੰਦਰ ਕੌਰ ਦੇ ਸਵਰਗਵਾਸ ਹੋ ਜਾਣ ਨਾਲ ਇਕ ਕਿਸਮ ਨਾਲ ਇਕ ਯੁਗ … More »

ਲੇਖ | Leave a comment
 

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550-ਵਾਂ ਪ੍ਰਕਾਸ ਪੁਰਬ ਕਿਵੇਂ ਮਨਾਈਏ?

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550-ਵਾਂ ਪ੍ਰਕਾਸ਼ ਪੁਰਬ ਨਵੰਬਰ 2019 ਵਿਚ ਆ ਰਿਹਾ ਹੈ। ਇਹ ਪਾਵਨ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਕੀ ਸਿੱਖ ਸੰਸਥਾਂਵਾਂ ਤੇ ਪੰਜਾਬ ਸਰਕਾਰ ਨੂੰ ਹੁਣੇ ਤੋਂ ਵਿਸ਼ੇਸ਼ … More »

ਲੇਖ | Leave a comment
 

ਭੋਜਨ ਜਿਨ੍ਹਾਂ ਨੂੰ ਇਕੱਠੇ ਖਾਣ ‘ਤੇ ਕਿੰਤੂ ਪ੍ਰੰਤੂ ਹੁੰਦਾ ਹੈ

ਸਰੀਰ ਦੀਆਂ ਵੱਖ-ਵੱਖ ਲੋੜਾਂ ਲਈ ਖੁਰਾਕ ਦਾ ਸੇਵਨ ਕੀਤਾ ਜਾਂਦਾ ਹੈ। ਖਾਧੇ ਜਾ ਰਹੇ ਭੋਜਨ ਕਈ ਵਾਰ ਆਪਸ ਵਿਰੋਧੀ ਹੁੰਦੇ ਹਨ। ਇਹੋ ਜਿਹੇ ਭੋਜਨਾਂ ਨੂੰ ਇੱਕੋ ਸਮੇਂ ਖਾਣਾ ਉਚਿਤ ਨਹੀਂ ਹੁੰਦਾ। ਇਹ ਹਾਜ਼ਮੇ ਦੀ ਕ੍ਰਿਆ ਵਿਚ ਰੁਕਾਵਟ ਕਰ ਸਕਦੇ ਹਨ। … More »

ਲੇਖ | Leave a comment
 

ਸਮੇਂ ਦੀ ਅੱਖ *** ‘ਗ਼ਜ਼ਲ’

ਗਿਲਾ ਕੋਈ ਨਹੀਂ ਸਾਨੂੰ ਇਨ੍ਹਾਂ ਝੂਠੇ ਗਵਾਹਾਂ ‘ਤੇ। ਅਸੀਂ ਤਾਂ ਫ਼ੈਸਲਾ ਛੱਡ ਦਿੱਤਾ ਹੁਣ ਆਪਣੇ ਗੁਨਾਹਾਂ ‘ਤੇ। ਉਨ੍ਹਾਂ ਨੇ ਯਤਨ ਤਾਂ ਕੀਤੇ ਸੁਨਹਿਰੀ ਪਹਿਨ ਕੇ ਜੁੱਤੀ, ਮਗਰ ਪੈੜਾਂ ਨਾ ਬਣ ਸਕੀਆਂ ਸਦੀਵੀ ਸਾਡੇ ਰਾਹਾਂ ‘ਤੇ। ਇਕੱਠੇ ਬੈਠ ਕੇ ਏਹੇ ਕਦੇ … More »

ਕਵਿਤਾਵਾਂ | Leave a comment