ਸਾਹਿਤ
ਭਲਾਈ ਕਾਰਜਾਂ ਦੇ ਨਾਮ ਤੇ ਵੱਧ ਰਿਹਾ ਕਾਰੋਬਾਰ – ਚਿੰਤਾ ਦਾ ਵਿਸ਼ਾ
ਅਜੋਕੇ ਸਮੇਂ ਵਿਚ ਬਹੁਤ ਦੇਖਣ ਪੜ੍ਹਨ ਸੁਣਨ ਨੂੰ ਮਿਲ ਰਿਹਾ ਹੈ ਕਿ ਦਸਵੰਧ ਦੇ ਨਾਮ ਤੇ ਸੁਸਾਇਟੀਆਂ, ਟਰੱਸਟਾਂ ਜਾਂ ਇਸ ਤੋਂ ਇਲਾਵਾ ਕੋਈ ਵੀ ਅਦਾਰਾ ਚਾਹੇ ਉਹ ਧਾਰਮਿਕ, ਵਿੱਦਿਅਕ, ਖੇਡਾਂ ਦੇ ਨਾਮ ਤੇ, ਗੈਰ ਸਰਕਾਰੀ ਜਾਂ ਇੰਜ ਕਹਿ ਲੋ ਕਿ … More
ਭਾਰਤੀ ਲੋਕਤੰਤਰ ਨੂੰ ਸ਼ਰਮਸਾਰ ਨਾ ਕਰੋ
ਹਰ ਦੇਸ਼ਵਾਸੀ ਨੂੰ ਭਾਰਤ ਦਾ ਸੰਵਿਧਾਨ ਆਪਣੀ ਗੱਲ ਕਹਿਣ ਜਾਂ ਲਿਖਣ ਦਾ ਅਧਿਕਾਰ ਦਿੰਦਾ ਹੈ। ਪਰ ਕੇਂਦਰ ਵਿੱਚ ਭਾਜਪਾ ਦੇ ਸੱਤਾ ਸੰਭਾਲਣ ਪਿੱਛੋਂ ਕਹਿਣ ਅਤੇ ਲਿਖਣ ਦੀ ਆਜ਼ਾਦੀ ਤੇ ਤੇਜ਼ੀ ਨਾਲ ਹਮਲੇ ਹੋਣ ਅਤੇ ਵਿਰੋਧੀ ਆਵਾਜ਼ ਨੂੰ ਕੁਚਲ ਦੇਣ ਦੀ … More
ਤਨਖਾਹ ਲਾਉਣੀ ਸਜ਼ਾ ਜਾਂ ਮਜ਼ਾਕ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਂਦ ਵਿਚ ਆਉਣ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵਲੋਂ ਅਨੇਕਾਂ ਹੀ ਲੋਕਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਅਤੇ ਹੁਕਮਨਾਮੇ ਸੁਣਾਏ ਗਏ। ਜਿਸਨੂੰ ਸਿੱਖ ਪੰਥ ਵਲੋਂ ਹਮੇਸ਼ਾਂ ਹੀ ਬੜੇ ਸਨਮਾਨ ਨਾਲ ਪ੍ਰਵਾਨ ਕੀਤਾ ਜਾਂਦਾ ਰਿਹਾ ਹੈ। … More
ਮੈਨੂੰ ਨਹੀਂ ਲੋੜ ਕਿਸੇ ਦੀ ਵੀ..!
ਮਨੁੱਖ ਇੱਕ ਸਮਾਜਿਕ ਜੀਵ ਹੈ। ਸਮਾਜ ਵਿੱਚ ਆਪਣੀ ਹੋਂਦ ਜਾਂ ਹਸਤੀ ਕਾਇਮ ਰੱਖਣ ਲਈ, ਜੀਵਨ ਵਿੱਚ ਉਸਨੂੰ ਪੈਰ ਪੈਰ ਤੇ ਦੂਜੇ ਦੇ ਸਹਾਰੇ ਜਾਂ ਮਦਦ ਦੀ ਲੋੜ ਪੈਂਦੀ ਹੈ। ਉਹ ਇਕੱਲਾ ਤੁਰ ਕੇ ਕਿਸੇ ਮੁਕਾਮ ਜਾਂ ਮੰਜ਼ਿਲ ਤੇ ਨਹੀਂ ਪਹੁੰਚ … More
ਅਚਾਨਕ ਹੋਏ ਗੰਭੀਰ ਰੋਗੀ ਨੂੰ ਮੁਢਲੀ ਮੈਡੀਕਲ ਸਹਾਇਤਾ ਦੇਣਾ ਸਭ ਤੋਂ ਉੱਤਮ ਸੇਵਾ
ਵਿਸ਼ਵ ਵਿਚ ਹਰ ਰੋਜ਼ ਕੋਈ ਨਾ ਕੋਈ ਸਿਹਤ ਵਜੋਂ ਕਿਸੇ ਸੰਕਟ ਵਿਚ ਆਉਂਦਾ ਹੈ, ਜਿੰਨੀ ਦੇਰ ਡਾਕਟਰੀ ਸਹਾਇਤਾ ਨਹੀਂ ਮਿਲਦੀ, ਮੁਢਲੀ ਸਹਾਇਤਾ ਦੀ ਅਹਿਮ ਭੂਮਿਕਾ ਹੁੰਦੀ ਹੈ, ਪ੍ਰੰਤੂ ਇਹ ਸਹਾਇਤਾ ਕੇਵਲ ਟਰੇਂਡ ਵਿਅਕਤੀ ਜਾਂ ਜਾਣਕਾਰ ਵਿਅਕਤੀ ਹੀ ਦੇ ਸਕਦਾ ਹੈ। … More
ਅਸੀਂ ਕਾਕੇ ਦਾ ਨਾਂ ਰੱਖਿਆ… (ਵਿਅੰਗ)
ਸਾਡੇ ਦੋਸਤ ਦੇ ਘਰ ਰੱਬ ਨੇ ਪੁੱਤਰ ਦੀ ਦਾਤ ਬਖ਼ਸ਼ੀ। ਬੜੀ ਖ਼ੁਸ਼ੀ ਹੋਈ। ਹੋਣੀ ਹੀ ਸੀ। ਸਾਡੇ ਪ੍ਰਮ-ਮਿੱਤਰ ਨੂੰ ਅਕਾਲ ਪੁਰਖ ਨੇ ਤਿੰਨ ਕੁੜੀਆਂ ਤੋਂ ਬਾਅਦ ਕਾਕਾ ਜੀ ਦੀ ਅਦੁਤੀ ਦਾਤ ਦਿੱਤੀ ਸੀ। ਅਸੀਂ ਬਿਨਾ ਮੌਜਿਆਂ ਤੋਂ ਹੀ ਹਸਪਤਾਲ ਨੂੰ … More
ਸਾਂਝੀਵਾਲਤਾ ਦਾ ਪ੍ਰਤੀਕ ਤਿਉਹਾਰ : ਈਦ-ਉਲ-ਫਿਤਰ
ਸ਼ਾਲਾ ਸੁੱਖਾਂ ਵਾਲੀ ਈਦ ਹੋਵੇ… ਸ਼ਾਲਾ ਸੁੱਖਾਂ ਵਾਲੀ ਈਦ ਹੋਵੇ… ਵੇ ਅੱਲ੍ਹਾ ਤੇਰੇ ਤਰਲੇ ਕਰਾਂ, ਜੱਗ ਖੁਸ਼ੀਆਂ ਦਾ ਮੁਰੀਦ ਹੋਵੇ ਵੇ ਜੱਗ ਖੁਸ਼ੀਆਂ ਦਾ ਮੁਰੀਦ ਹੋਵੇ। ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ ਜਿੱਥੇ ਅਨੇਕਾਂ ਧਰਮ ਪ੍ਰਚੱਲਿਤ ਹਨ ਅਤੇ ਹਰ ਧਰਮ … More
ਰਾਜ ਨਹੀਂ ਸੇਵਾ
ਸਰਕਾਰ ਕਹਿੰਦੀ ਹਰੀ ਕ੍ਰਾਂਤੀ ਲਿਆਵਾਂਗੇ। ਰੁੱਖ ਕੱਟ ਕੇ ਸਾਰੇ ਨਵੀਂ ਸੜਕ ਬਨਾਵਾਂਗੇ। ਠੇਕੇ ਖੋਲ੍ਹ ਕੇ ਖਜ਼ਾਨਾ ਭਰਨਾ ਨੱਕੋ-ਨੱਕ, ਘਰ ਦੀ ਕੋਈ ਕੱਢੇ ਕੇਸ ਉਸ ਤੇ ਪਾਵਾਂਗੇ। ਪੋਸਟਿੰਗ ਤਾਂ ਹੋਣੀ ਚਾਚੇ-ਤਾਏ ਦੇ ਮੁੰਡੇ ਦੀ, ਪੋਸਟਾਂ ਪੁਲਿਸ ਦੀਆਂ ਜਨਤਾ ਲਈ ਕਢਵਾਂਗੇ। ਪੜ੍ਹਾਈ … More
ਅਕਾਲੀ ਦਲ ਨੂੰ 10 ਸਾਲ ਦਿੱਤੇ, ਕੈਪਟਨ ਨੂੰ 10 ਮਹੀਨੇ ਹੀ ਦਿਓ
ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੂੰ 10 ਸਾਲ ਦਿੱਤੇ ਸਨ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਨੂੰ 10 ਮਹੀਨੇ ਦਾ ਸਮਾਂ ਹੀ ਦਿਓ। 10 ਸਾਲਾਂ ਦੇ ਨਤੀਜੇ ਤੁਸੀਂ ਪੰਜਾਬ ਦੀ ਬਰਬਾਦੀ ਵਿਚ ਵੇਖ ਲਏ ਹਨ, ਇਸ ਬਰਬਾਦੀ ਨੂੰ ਸੁਧਾਰਨ … More
