ਸਾਹਿਤ
ਅਮਲਾਂ ਬਾਝੋਂ
ਪੱਥਰ ਨੇ ਅੰਤ ਪੱਥਰ ਰਹਿਣਾ, ਭਾਂਵੇਂ ਨਿੱਤ ਦੁੱਧ ਸ਼ਹਿਦ ਨਵ੍ਹਾੲੀੲੇ । ਅੱਗ ਪੂਜੇ ਅੱਗ ਸਾੜ੍ਹਨ ਨਾ ਛੱਡੇ, ਘਰ ਸੰਪਤ ਸਭ ਹੋਮ ਕਰਾੲੀੲੇ । ਮੂੰਡ ਤਿਅਾਗ ਬੁੱਧ ਮਿਲਦੀ ਨਾਂਹੀ, ਖੱਪ ਜਾ ਧਿਅਾਨ ਸਮਾਧੀਅਾਂ ਲਾੲੀੲੇ । ਕੱਪੜ ਲਾਹ ਕੇ ਫੋਲ ਫ਼ਦੀਹਤ, ਵਿੱਚ … More
ਪਿਤਾ ਦਿਵਸ ਤੇ ਵਿਸ਼ੇਸ਼ – ‘ਧੀ ਵਲੋਂ ਦਰਦਾਂ ਭਰਿਆ ਗੀਤ’
ਅੱਜ ਮੈਂਨੂੰ ਯਾਦ ਮੇਰੇ, ਬਾਪ ਦੀ ਸਤਾਏ ਨੀ। ਸੁਰਗਾਂ ‘ਚ ਬੈਠੀ ਅੱਜ, ਮਾਂ ਵੀ ਯਾਦ ਆਏ ਨੀ। ਵਿਹੜੇ ਵਿੱਚ ਬੈਠਾ ਬਾਪੂ, ਮੰਜੇ ਉੱਤੇ ਫੱਬਦਾ। ਘਰ ਸਾਰਾ ਓਸ ਨਾਲ, ਭਰਿਆ ਸੀ ਲੱਗਦਾ। ਉੱਠ ਗਏ ਅੱਜ ਸਿਰੋਂ, ਮਾਪਿਆਂ ਦੇ ਸਾਏ ਨੀ। ਅੱਜ……… … More
ਅੱਜ ਮੈਂਨੂੰ ਯਾਦ ਬੜੀ ਬਾਪ ਦੀ ਸਤਾਏ ਨੀ..!
ਕਹਿੰਦੇ ਹਨ ਕਿ- ਬੱਚੇ ਦਾ ਪਹਿਲਾ ਅਧਿਆਪਕ ਉਸ ਦੀ ਮਾਂ ਹੁੰਦੀ ਹੈ। ਮਾਂ ਦੇ ਕਿਰਦਾਰ ਬਾਰੇ ਬਹੁਤ ਕੁੱਝ ਲਿਖਿਆ ਜਾ ਚੁੱਕਾ ਹੈ। ਨਿਰਸੰਦੇਹ ਮਾਂ ਦੀ ਤੁਲਨਾ ਕਿਸੇ ਨਾਲ ਨਹੀਂ ਕੀਤੀ ਜਾ ਸਕਦੀ। ਪਰ ਜਿੱਥੇ ਬੱਚੇ ਦੀ ਪਰਵਰਿਸ਼ ਅਤੇ ਸ਼ਖਸੀਅਤ ਦੇ … More
ਬਚ ਕੇ ਰਹਿ ਯਾਰਾ
ਇਹ ਭੈੜਾ ਬੜਾ ਜਮਾਨਾ ਬਚ ਕੇ ਰਹਿ ਯਾਰਾ। ਹੋਇਆ ਜੱਗ ਬੇਗਾਨਾ, ਬਚ ਕੇ ਰਹਿ ਯਾਰਾ। ਉਹ ਮੂੰਹ ਦੇ ਮਿੱਠੇ, ਅੰਦਰੋਂ ਦਿਲ ਦੇ ਕਾਲੇ ਨੇ, ਟਿੰਡ ‘ਚ ਪਉਂਦੇ ਕਾਨਾਂ, ਬਚ ਕੇ ਰਹਿ ਯਾਰਾ। ਭੋਲਾ-ਭਾਲੇ ਬੰਦੇ ਨੂੰ, ਜਾਲ ਵਿਛਾ ਕੇ ਫਾਹ ਲੈਂਦੇ, … More
ਵੱਧ ਰਹੀ ਆਧੁਨਿਕਤਾ ਪੰਛੀਆਂ ਦੇ ਗਲੇ ‘ਚ ਫਾਹਾ
ਕੋਈ ਸਮਾਂ ਸੀ ਜਦੋਂ ਹਰ ਘਰ ਖ਼ਾਸਕਰ ਪਿੰਡਾਂ ਦੇ ਵਿਹੜੇ ਘਰ ਵਿਚ ਚਿੜੀਆਂ ਦੀ ਚੀਂ-ਚੀਂ ਆਮ ਗੱਲ ਸੀ। ਛੋਟੇ –ਛੋਟੇ ਮਾਸੂਮ ਬੱਚੇ ਇਨ੍ਹਾਂ ਚਿੜੀਆਂ ਕਾਂਵਾਂ ਤੇ ਗਟਾਰਾਂ ਨੂੰ ਦੇਖ ਕੇ ਬਹੁਤ ਖ਼ੁਸ਼ ਹੁੰਦੇ ਸਨ। ਰਾਤਾਂ ਨੂੰ ਦਾਦੀ-ਨਾਨੀ (ਬਜ਼ੁਰਗਾਂ) ਦੀ ਗੋਦ … More
ਦਲਿਤ ਮੁਕਤੀ ਲਈ ਰਾਜਨੀਤਿਕ ਰਾਖਵਾਂਕਰਨ ਦਾ ਖ਼ਾਤਮਾ ਜ਼ਰੂਰੀ
ਭਾਰਤ ਅੰਦਰ ਜਾਤੀ ਅਧਾਰ ’ਤੇ ਸੰਵਿਧਾਨ ਅੰਦਰ ਤਿੰਨ ਤਰ੍ਹਾਂ ਦਾ ਰਾਖਵਾਂਕਰਨ ਦਿੱਤਾ ਗਿਆ ਹੈ, ਰਾਜਨੀਤੀ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ਵਿੱਚ। ਸੰਵਿਧਾਨ ਅਨੁਸਾਰ ਸਿਰਫ਼ ਰਾਜਨੀਤਿਕ ਰਾਖਵਾਂਕਰਨ ਮੁੱਢਲੇ ਦਸ ਸਾਲਾਂ ਲਈ ਦਿੱਤਾ ਗਿਆ ਸੀ ਜਦਕਿ ਸਿੱਖਿਆ ਅਤੇ ਰੁਜ਼ਗਾਰ ਸਬੰਧੀ ਰਾਖਵਾਂਕਰਨ ਸਮਾਂਬੱਧ … More
ਗੁਰਦੁਆਰਾ ਗਿਆਨ ਗੋਦੜੀ : ਕੀ ਸਿੱਖ ਸੰਘਰਸ਼ ਵੱਲ ਵੱਧ ਰਹੇ ਹਨ?
ਸਿੱਖਾਂ ਦੇ ਹੱਥ ਜਦੋਂ ਸਿਆਸੀ ਤਾਕਤ ਆ ਜਾਂਦੀ ਹੈ ਤਾਂ ਉਹ ਇਸ ਤਾਕਤ ਦੇ ਨਸ਼ੇ ਵਿਚ ਧਾਰਮਿਕ ਮਸਲੇ ਭੁੱਲ ਜਾਂਦੇ ਹਨ, ਉਦੋਂ ਧਰਮ ਨੂੰ ਕੋਈ ਖ਼ਤਰਾ ਨਹੀਂ ਹੁੰਦਾ ਪ੍ਰੰਤੂ ਜਦੋਂ ਸਿਆਸੀ ਸ਼ਕਤੀ ਹੱਥੋਂ ਨਿਕਲ ਜਾਂਦੀ ਹੈ ਤਾਂ ਫਿਰ ਉਨ੍ਹਾਂ ਨੂੰ … More
