ਸਾਹਿਤ

 

ਜੰਗ

ਭਾਰਤ-ਪਾਕਿਸਤਾਨ ਵਿਚਾਲੇ ਜੰਗ ਦੇ ਮਾਹੌਲ ਦੀਆਂ ਖਬਰਾਂ ਗਲੀਆਂ, ਪਿੰਡਾਂ, ਬਜਾਰ ਤੇ ਸ਼ਹਿਰ ਵਿੱਚ ਪੂਰੀ ਤਰਾਂ ਫੈਲੀਆਂ ਸਨ। ਰਾਤ ਨੂੰ ਰੋਜ ਹੀ ਮੌਕ ਡਰਿਲ ਹੁੰਦੀ ਸੀ ਤੇ ਰਾਤ ਨੂੰ ਦੋ ਦੋ ਘੰਟੇ ਲਾਇਟਾਂ ਬੰਦ ਹੋ ਜਾਂਦੀਆਂ ਸਨ। ਸੱਤ ਵਜੇ ਤੋਂ ਬਾਦ … More »

ਕਹਾਣੀਆਂ | Leave a comment
 

ਹਰ ਸ਼ਖਸ ਵੇਲੇ ਹਰ ਪਲ ਅਨੰਤ ਸਫਰ ਤੇ ਹੁੰਦਾ ਹੈ

ਇਹ ਦੁਨੀਆ ਬੜੀ ਅਜੀਬ ਹੈ, ਉਲਟ ਹੈ। ਇਥੇ ਅਮੀਰ ਦਾ ਨਾਮ ਗਰੀਬ ਦਾਸ ਅਤੇ ਗਰੀਬ ਬੰਦੇ ਦਾ ਨਾਂ ਅਮੀਰ ਸਿੰਘ ਰੱਖਿਆ ਜਾਂਦਾ ਹੈ। ਰੇਲ ਗੱਡੀ ਜਿਹੜੀ ਸਫਰ ਦੇ ਵਿੱਚ ਰਹਿੰਦੀ ਹੈ, ਭਾਵ ਚੱਲਦੀ (ਗਤੀਮਾਨ) ਰਹਿੰਦੀ ਹੈ, ਉਸ ਨੂੰ ਗੱਡੀ ਕਹਿੰਦੇ … More »

ਲੇਖ | Leave a comment
 

ਤੰਬਾਕੂ ਖਤਰਨਾਕ, ਪਰ ਸਰਕਾਰਾਂ ਅਵੇਸਲੀਆਂ ਕਿਉਂ….?

ਤੰਬਾਕੂ ਦੀ ਵਰਤੋਂ ਸਦੀਆਂ ਤੋਂ ਮਨੁੱਖੀ ਸਮਾਜ ਦਾ ਹਿੱਸਾ ਰਹੀ ਹੈ, ਪਰ ਇਸ ਦੇ ਨੁਕਸਾਨਦੇਹ ਪ੍ਰਭਾਵਾਂ ਨੂੰ ਜਾਣਦਿਆਂ ਹੋਇਆਂ ਵੀ, ਇਸ ਦਾ ਸੇਵਨ ਅਤੇ ਵਪਾਰ ਅੱਜ ਵੀ ਜਾਰੀ ਹੈ। ਹਰ ਸਾਲ, ਵਿਸ਼ਵ ਸਿਹਤ ਸੰਗਠਨ ਅਤੇ ਹੋਰ ਸੰਸਥਾਵਾਂ ਵੱਲੋਂ ਤੰਬਾਕੂ ਦੇ … More »

ਲੇਖ | Leave a comment
 

‘ਦਮਦਮੀ ਟਕਸਾਲ’ : ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਵੱਲੋਂ ਵਰੋਸਾਈ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ

ਖ਼ਾਲਸੇ ਦੀ ਸਿਰਜਣਾ ਭਾਰਤ ਦੇ ਮੱਧਕਾਲੀਨ ਇਤਿਹਾਸ ਦੀ ਇਕ ਅਜਿਹੀ ਅਦੁੱਤੀ ਘਟਨਾ ਹੈ, ਜਿਸ ਨੇ ਵਿਲੱਖਣ ਜੀਵਨ ਜੁਗਤ ਅਤੇ ਮਾਨਵ ਹਿਤਕਾਰੀ ਸਮਾਜ ਉਸਾਰੀ ਨੂੰ ਰੂਪਮਾਨ ਕੀਤਾ। ਮੁਗ਼ਲ ਹਕੂਮਤ ਦੇ ਜ਼ੁਲਮਾਂ ਤੋਂ ਹਿੰਦ ਨੂੰ ਨਿਜਾਤ ਦਿਵਾਉਣ ਲਈ ਜਦੋਂ 1699 ਦੀ ਵਿਸਾਖੀ … More »

ਲੇਖ | Leave a comment
 

ਗ਼ਜ਼ਲ “ਮੈਂ ਇਕੱਲਾ ਬੈਠ ਕਰਦਾ ਜਦ ਉਡੀਕਾਂ ਤੇਰੀਆਂ”

ਮੈਂ ਇਕੱਲਾ ਬੈਠ ਕਰਦਾ ਜਦ ਉਡੀਕਾਂ ਤੇਰੀਆਂ। ਕੋਲ ਮੇਰੇ ਆਉਣ ਤਦ-ਤਦ ਫੇਰ ਯਾਦਾਂ ਤੇਰੀਆਂ। ਲੋਕ ਸੋਚਣ ਇਹ ਇਕੱਲਾ ਕਿਹੜੀ ਗੱਲੋਂ ਹੱਸ ਰਿਹਾ ਉਹ ਕੀ ਜਾਨਣ ਜ਼ਹਿਨ ਵਿੱਚ ਨੇ ਮੇਰੇ ਬਾਤਾਂ ਤੇਰੀਆਂ। ਮਰ ਗਿਆ ਹੁੰਦਾ ਕਦੋਂ ਦਾ ਪਰ ਅਜੇ ਵੀ ਜਿਉਂ … More »

ਕਵਿਤਾਵਾਂ | Leave a comment
 

ਹੱਸ-ਹੱਸ ਸੇਵਾ ਕਰਦੀਆਂ ਨਰਸਾਂ

ਦਸਤਾਨੇਂ ਹੱਥੀਂ ਪਾ ਕੇ ਰੱਖਣ। ਮੁੱਖ਼ ਤੇ ਮਾਸਕ ਲਾ ਕੇ ਰੱਖਣ। ਸਿਰ ਆਪਣੇ ਤੇ ਕੈਪ ਸਜਾ ਕੇ, ਹੱਸਦੀਆਂ-ਮੁਸਕ੍ਰਾਉਂਦੀਆਂ  ਨਰਸਾਂ। ਦੁੱਖ ਸਾਗਰ ਵੀ  ਤਰਦੀਆਂ ਨਰਸਾਂ। ਬੈਜ ਵੀ ਚੱਮਕੇ  ਵਰਦੀ ਉੱਤੇ। ਸਰਦੀ ਵਿਚ ਤੇ ਗਰਮੀਂ ਰੁੱਤੇ। ਮੋਰਾਂ ਜਿਹੀ  ਤੋਰ  ਇਨ੍ਹਾਂ ਦੀ, ਪੈਰ … More »

ਕਵਿਤਾਵਾਂ | Leave a comment
 

ਸਮਾਜ ਵਿੱਚ ਟੁੱਟ ਰਹੇ ਰਿਸ਼ਤੇ ਨਾਤੇ ਤੇ ਮਿਲਵਰਤਨ

ਰਿਸ਼ਤੇ ਟੁੱਟਦਿਆਂ ਨੂੰ ਦੇਰ ਨਹੀਂ ਲੱਗਦੀ ਹੁੰਦੀ ਤੇ ਗੰਢਦਿਆਂ ਨੂੰ ਸਦੀਆਂ ਲੰਘ ਜਾਂਦੀਆਂ ਹਨ। ਕਿਸੇ ਨੂੰ ਹੱਸ ਕੇ ਬੁਲਾਉਣ ਵਿੱਚ ਦੇਖਿਓ ਕਿਸ ਤਰ੍ਹਾਂ ਦੁਨੀਆ ਵਸ ਜਾਂਦੀ ਹੈ ਤੇ ਕਿਸੇ ਤੋਂ ਮੂੰਹ ਮੋੜ ਕੇ ਲੰਘ ਕੇ ਦੇਖਿਓ ਕਿਸ ਤਰ੍ਹਾਂ ਜਹਾਨ ਰੁੱਸ … More »

ਲੇਖ | Leave a comment
 

ਜਿੰਦਗੀ ਦੀ ਮਿਠਾਸ ਹੈ ਦੋਸਤੀ

ਅੰਤਰਰਾਸ਼ਟਰੀ ਦੋਸਤੀ ਦਿਵਸ ਤੇ– ਅੰਤਰਰਾਸ਼ਟਰੀ ਦੋਸਤੀ ਦਿਵਸ ਅੰਤਰਰਾਸ਼ਟਰੀ ਪੱਧਰ ਤੇ ਸ਼ਾਂਤੀ ਅਤੇ ਖੁਸ਼ੀ ਦੇ ਪ੍ਰਤੀਕ ਵਜੋਂ  ਮਨਾਇਆ ਜਾਂਦਾ ਹੈ। ਇਹ ਦੱਖਣੀ ਅਮਰੀਕਾ ਅਤੇ ਕੁਝ ਹੋਰ ਦੇਸ਼ਾਂ ਵਿਚ 30 ਜੁਲਾਈ ਨੂੰ ਮਨਾਇਆ ਜਾਂਦਾ ਹੈ ਜਦ ਕਿ ਭਾਰਤ, ਅਮਰੀਕਾ ਅਤੇ ਕੁਝ ਹੋਰ … More »

ਲੇਖ | Leave a comment
 

ਪੰਜਾਬ ਮਾਡਲ: ਕਿਰਤ ਕਰੋ, ਵੰਡ ਛਕੋ, ਨਾਮ ਜਪੋ

ਬੀਤੇ ਦਿਨੀਂ ’ਪੰਜਾਬ ਟੈਲੀਵਿਜ਼ਨ‘ ’ਤੇ ਇਕ ਪ੍ਰੋਗਰਾਮ ਵੇਖ ਰਿਹਾ ਸਾਂ।  ਗੱਲ ਪੰਜਾਬ ਮਾਡਲ ਦੀ ਚੱਲ ਰਹੀ ਸੀ।  ਪੰਜਾਬ ਮਾਡਲ ਸਿੱਖ ਫ਼ਿਲਾਸਫੀ ਨਾਲ ਸੰਬੰਧਤ ਹੈ।  ’ਕਿਰਤ ਕਰੋ, ਵੰਡ ਛਕੋ, ਨਾਮ ਜਪੋ।’  ਅਰਥਾਤ ਇਮਾਨਦਾਰੀ ਨਾਲ ਕੰਮ ਕਰੋ, ਆਪਣੀ ਕਮਾਈ ਦਾ ਦਸਵੰਧ ਕੱਢੋ, … More »

ਲੇਖ | Leave a comment
 

ਮਾਂ ਬੋਲੀ ਦੀ ਸੇਵਾ ਦੇ ਨਾਂਅ ‘ਤੇ “ਸਾਹਿਤਕ ਠਿੱਬੀਆਂ” ਕੀ ਸੁਨੇਹਾ ਦਿੰਦੀਆਂ ਹਨ?

ਮਾਂ ਬੋਲੀ ਦੀ ‘ਸੇਵਾ’ ਦੇ ਨਾਮ ‘ਤੇ ਦੇਸ਼ ਵਿਦੇਸ਼ ਵਿੱਚ ਹਜ਼ਾਰਾਂ ਸਾਹਿਤ ਸਭਾਵਾਂ, ਸੰਸਥਾਵਾਂ ਬਣੀਆਂ ਮਿਲ ਜਾਣਗੀਆਂ। ਉਹਨਾਂ ਵਿੱਚੋਂ ਉਂਗਲਾਂ ਦੇ ਪੋਟਿਆਂ ‘ਤੇ ਗਿਣੀਆਂ ਜਾ ਸਕਣ ਵਾਲੀਆਂ ਸੰਸਥਾਵਾਂ ਜਾਂ ਲੋਕ ਹੀ ਹੋਣਗੇ ਜੋ ਅਸਲ ਮਾਅਨਿਆਂ ਵਿੱਚ ਸੇਵਾ ਕਰਦੇ ਮਿਲਣਗੇ। ਨਹੀਂ … More »

ਲੇਖ | Leave a comment