ਸਾਹਿਤ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਸ਼ੌਕ ਦਾ ਕੋਈ ਮੁੱਲ ਨਹੀਂ ਹੁੰਦਾ। ਇੱਕ ਕਿਸਮ ਨਾਲ ਇਹ ਇਨਸਾਨ ਦੀ ਫਿਤਰਤ ਦਾ ਹਿੱਸਾ ਹੁੰਦਾ ਹੈ। ਸ਼ੌਕ ਦੀ ਪੂਰਤੀ ਇਨਸਾਨ ਕਿਸੇ ਮਕਸਦ ਨਾਲ ਨਹੀਂ ਕਰਦਾ। ਸ਼ੌਕ ਦੀ ਪੂਰਤੀ ਲਈ ਉਹ ਹਰ ਇੱਛਾ ਨੂੰ ਤਿਆਗ ਸਕਦਾ ਹੈ। ਅਜਿਹਾ ਹੀ ਇੱਕ … More
ਘੋੜੀ ਸਾਹਿਬਜ਼ਾਦਿਆਂ ਦੀ..
ਗਾਈਏ ਦਸ਼ਮੇਸ਼ ਦਿਆਂ, ਲਾਲਾਂ ਦੀਆਂ ਘੋੜੀਆਂ। ਜੋੜੀ ਜੋੜੀ ਕਰ ਜੀਹਨੇ, ਤੋਰੀਆਂ ਸੀ ਜੋੜੀਆਂ। ਪਹਿਲੀ ਜੰਝ ਚੜ੍ਹੀ, ਚਮਕੌਰ ਵਾਲੀ ਗੜ੍ਹੀ ਏ। ਲਾਲੀ ਦੋਹਾਂ ਲਾਲਾਂ ਦਿਆਂ, ਮੁੱਖਾਂ ਉੱਤੇ ਚੜ੍ਹੀ ਏ। ਮੌਤ ਲਾੜੀ ਸਾਹਮਣੇ ਹੈ, ਚੜ੍ਹੀ ਆਉਂਦੀ ਪੌੜੀਆਂ ਗਾਈਏ…….. ਖੂਨ ਵਾਲੀ ਮਹਿੰਦੀ ਅੱਜ, … More
ਕਟਾਏ ਬਾਪ ਨੇ ਬੇਟੇ ਜਹਾਂ ਖ਼ੁਦਾ ਕੇ ਲੀਏ…
ਦਸੰਬਰ 1704 ਦਾ ਉਹ ਸ਼ਹੀਦੀ ਹਫ਼ਤਾ ਜਦੋਂ ਮੇਰੇ ਚੋਜੀ ਪ੍ਰੀਤਮ, ਸਾਹਿਬ-ਏ-ਕਮਾਲ, ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਵਾਰ ਤੇ ਕਹਿਰ ਬਣ ਕੇ ਆਇਆ, ਜਦ ਜੁਲਮ ਦੀ ਵੀ ਅੱਤ ਹੋ ਗਈ। ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹੇ ਨੂੰ 6 … More
ਨੋਟਬੰਦੀ ਦੀ ਯੋਜਨਾ
ਪ੍ਰਧਾਨਮੰਤਰੀ ਨਰਿੰਦਰ ਮੋਦੀ ਵਲੋਂ ਘੋਸ਼ਿਤ ਨੋਟ ਬੰਦੀ ਦੇ ਫੈਸਲੇ ਨੇ ਸਾਰੇ ਦੇਸ਼ ਵਿੱਚ ਹਲਚਲ ਲਿਆ ਦਿੱਤੀ ਹੈ। ਆਮ ਆਦਮੀ ਜਿੱਥੇ ਆਪਣੀ ਮਿਹਨਤ ਦੀ ਕਮਾਈ ਦੇ ਨੋਟ ਬਦਲਣ ਅਤੇ ਜਮਾ ਕਰਵਾਉਣ ਲਈ ਬੈਕਾਂ ਦੀ ਲਾਈਨਾਂ ਵਿੱਚ ਲਗਿਆ ਹੋਇਆ ਹੈ ਉਥੇ ਹੀ … More
ਜ਼ਿੰਦਗੀ ਦੇ ਸੱਚ
ਸਿਆਣੇ ਆਖਣ ਸਬਰ ਤੋਂ ਮਿੱਠਾ ਕੋਈ ਫੱਲ ਨਹੀਂ , ਜੋ ਆਖੇ ਅੱਜ ਨੀਂ ਉਸ ਦਾ ਆਓਂਦਾ ਦਾ ਕੱਲ੍ਹ ਨਹੀਂ । ਪਿਆਰ-ਮੁੱਹਬਤ ਨਾਲ ਵੀ ਹੋ ਜਾਂਦੇ ਨੇ ਹੱਲ ਮਸਲੇ , ਲੜਾਈ ਹੁੰਦੀ ਹਰ ਇਕ ਮਸਲੇ ਦਾ ਹੱਲ ਨਹੀਂ 9 ਘਰ ਦੀ … More
ਯਾਦਾਂ ਦੇ ਝਰੋਖੇ ਵਿੱਚੋਂ. . .
1. ਨਾਸਤਿਕ ਸਿਊਦੀ ਅਰਬ ਵਿੱਚ ਨਾਸਤਿਕ ਹੋਣ ਕਾਰਨ ਇੱਕ ਵਿਅਕਤੀ ਦੇ ਦੋ ਹਜ਼ਾਰ ਕੋੜੇ ਲਾਏ ਅਤੇ 10 ਸਾਲ ਲਈ ਜੇਲ ਵਿੱਚ ਸੁੱਟ ਦਿੱਤਾ। ਇੱਥੇ ਹੀ ਬਸ ਨਹੀਂ ਉਸਨੂੰ 8000 ਪੌਂਡ ਦਾ ਜੁਰਮਾਨਾ ਵੀ ਲਾਇਆ ਗਿਆ। ਇਸ ਵਿਅਕਤੀ ਦਾ ਕਹਿਣਾ ਸੀ … More
ਨਵੀਂ ਪੀੜ੍ਹੀ ਮਾਂ-ਬੋਲੀ ਤੋਂ ਦੂਰ ਕਿਉਂ…?
ਸਾਡੇ ਪੰਜਾਬੀ ਦੇ ਵਿਦਵਾਨ, ਲਿਖਾਰੀ, ਸਾਹਿਤਕਾਰ ਅਤੇ ਹਰੇਕ ਮਾਂ-ਬੋਲੀ ਨੂੰ ਪਿਆਰ ਕਰਨ ਵਾਲਾ ਸ਼ਖਸ, ਅੱਜ ਮਾਂ-ਬੋਲੀ ਪ੍ਰਤੀ ਚਿੰਤਤ ਹੈ। ਪੰਜਾਬੀ ਵਿੱਚ ਸਾਹਿਤ ਲਿਖਣ ਵਾਲਿਆਂ ਦੀ ਕੋਈ ਕਮੀ ਨਹੀ, ਧੜਾ ਧੜ ਕਿਤਾਬਾਂ ਛਪ ਰਹੀਆਂ ਹਨ, ਪਰ ਪਾਠਕਾਂ ਦੀ ਕਮੀ ਜਰੂਰ ਮਨ … More
ਜਦ ਗੁਰੂ ਗੋਬਿੰਦ ਸਿੰਘ ਜੀ ਦਾ 300-ਸਾਲਾ ਪ੍ਰਕਾਸ਼ ਦਿਵਸ ਮਨਾਇਆ ਗਿਆ
ਸਿੱਖ ਪੰਥ ਵਲੋਂ ਵਿਸ਼ਵ ਭਰ ਵਿਚ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350-ਵਾਂ ਪ੍ਰਕਾਸ਼ ਪੁਰਬ ਜਨਵਰੀ 2017 ਦੇ ਪਹਿਲੇ ਹਫ਼ਤੇ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਨ ਕੀਤਾ ਹੈ … More
2017 ਚੋਣਾਂ ਦੌਰਾਨ ਕਿਸ ਜਾਲ ਵਿੱਚ ਜਾਊ ਪੰਜਾਬੀ ਵੋਟਰ
ਪੰਜਾਂ ਸਾਲਾਂ ਲਈ ਸਰਕਾਰ ਚੁਣਨ ਦੀ ਖੇਡ ਹੁਣ ਕੋਈ ਲੁਕੀ ਛਿਪੀ ਗੱਲ ਨਹੀਂ ਰਹੀ ਕਿ ਇਹ ਸਿਰਫ ਰਾਜਸੱਤਾ ਤੇ ਕਬਜਾ ਕਰਕੇ ਲੋਕ ਗੁਲਾਮ ਕਰਨ ਦੀ ਸਿਆਸਤ ਹੈ ਕਹਿਣ ਨੂੰ ਭਾਵੇਂ ਇਹ ਲੋਕ ਸੇਵਕ ਚੁਣਕੇ ਲੋਕਾਂ ਦੁਆਰਾ ਲੋਕਾਂ ਲਈ ਸਰਕਾਰ ਹੈ। … More

