ਸਾਹਿਤ

 

ਸਾਲ 2016 ਦੌਰਾਨ ਮਹੱਤਵਪੂਰਨ ਰਹੀਆਂ ਸਿੱਖ ਸਰਗਰਮੀਆਂ

ਬੀਤ ਰਿਹਾ ਸਾਲ 2016 ਦੌਰਾਨ ਸਿਖ ਧਰਮ ਨਾਲ ਸਬੰਧਤ ਸਰਗਰਮੀਆਂ ਪਖੋਂ ਬੜਾ ਮਹੱਤਵਪੂਰਨ ਰਿਹਾ। ਇਸ ਵਰ੍ਹੇ ਦੀ ਸੱਭ ਤੋਂ ਪ੍ਰਮੁੱਖ ਖਬਰ ਤਾਂ ਦੇਸ਼ ਦੀ ਸੁਪਰੀਮ ਕੋਰਟ ਵਲੋਂ 15 ਸਤੰਬਰ ਨੂੰ ਪਿਛਲੇ ਪੰਜ ਸਾਲਾਂ ਤੋਂ  ਨਿੱਸਲ ਪਈ ਸ਼੍ਰੋਮਣੀ ਗੁਰਦੁਰਆਰਾ ਪ੍ਰਬੰਧਕ ਕਮੇਟੀ … More »

ਲੇਖ | Leave a comment
 

ਸਾਕਾ ਸਰਹੰਦ

ਸੰਸਾਰ ਵਿੱਚ ਉਹ ਕੌਮਾਂ ਕਦੇ ਵੀ ਜਿਉਂਦਾ ਨਹੀਂ ਰਹਿ ਸਕਦੀਆਂ, ਜਿੰਨ੍ਹਾਂ ਕੌਮਾਂ ਵਿੱਚ ਕੁਰਬਾਨੀ ਦਾ ਜਜ਼ਬਾ ਨਾ ਹੋਵੇ। ਜਿੰਨ੍ਹਾਂ ਕੌਮਾਂ ਕੋਲ ਕੁਰਬਾਨੀਆਂ ਹੋਇਆ ਕਰਦੀਆਂ ਹਨ, ਉਹ ਕੌਮਾਂ ਸੰਸਾਰ ਅੰਦਰ ਸੂਰਜ ਦੀ ਤਰ੍ਹਾਂ ਚਮਕਦੀਆਂ ਹਨ। ਸੰਸਾਰ ਵਿੱਚ ਸਿੱਖ ਕੌਮ ਦੂਜੀਆਂ ਕੌਮਾਂ … More »

ਲੇਖ | Leave a comment
 

ਗ਼ਜ਼ਲ

ਸੁਪਨਿਆਂ ਦੀ ਧਰਤ ਬੰਜਰ ਅੱਜ ਸਮੇਂ ਦੀ ਅੱਖ ਵਿੱਚ। ਦੂਰ ਤੱਕ ਖੰਡਰ ਹੀ ਖੰਡਰ ਅੱਜ ਸਮੇਂ ਦੀ ਅੱਖ ਵਿੱਚ। ਉਪਜਦੇ ਨੇ ਜ਼ਖ਼ਮ, ਪੀੜਾਂ, ਦਰਦ, ਹਉਕੇ ਨਿੱਤ ਨਵੇਂ, ਬੀਜ ਦਿੱਤੇ ਕਿਸ ਨੇ ਕੰਕਰ ਅੱਜ ਸਮੇਂ ਦੀ ਅੱਖ ਵਿੱਚ। ਮੋਤੀਆਂ  ਦੇ  ਢੇਰ  … More »

ਕਵਿਤਾਵਾਂ | 1 Comment
 

ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ

ਸ਼ੌਕ ਦਾ ਕੋਈ ਮੁੱਲ ਨਹੀਂ ਹੁੰਦਾ। ਇੱਕ ਕਿਸਮ ਨਾਲ ਇਹ ਇਨਸਾਨ ਦੀ ਫਿਤਰਤ ਦਾ ਹਿੱਸਾ ਹੁੰਦਾ ਹੈ। ਸ਼ੌਕ ਦੀ ਪੂਰਤੀ ਇਨਸਾਨ ਕਿਸੇ ਮਕਸਦ ਨਾਲ ਨਹੀਂ ਕਰਦਾ। ਸ਼ੌਕ ਦੀ ਪੂਰਤੀ ਲਈ ਉਹ ਹਰ ਇੱਛਾ ਨੂੰ ਤਿਆਗ ਸਕਦਾ ਹੈ। ਅਜਿਹਾ ਹੀ ਇੱਕ … More »

ਲੇਖ | Leave a comment
 

ਘੋੜੀ ਸਾਹਿਬਜ਼ਾਦਿਆਂ ਦੀ..

ਗਾਈਏ ਦਸ਼ਮੇਸ਼ ਦਿਆਂ, ਲਾਲਾਂ ਦੀਆਂ ਘੋੜੀਆਂ। ਜੋੜੀ ਜੋੜੀ ਕਰ ਜੀਹਨੇ, ਤੋਰੀਆਂ ਸੀ ਜੋੜੀਆਂ। ਪਹਿਲੀ ਜੰਝ ਚੜ੍ਹੀ, ਚਮਕੌਰ ਵਾਲੀ ਗੜ੍ਹੀ ਏ। ਲਾਲੀ ਦੋਹਾਂ ਲਾਲਾਂ ਦਿਆਂ, ਮੁੱਖਾਂ ਉੱਤੇ ਚੜ੍ਹੀ ਏ। ਮੌਤ ਲਾੜੀ ਸਾਹਮਣੇ ਹੈ, ਚੜ੍ਹੀ ਆਉਂਦੀ ਪੌੜੀਆਂ ਗਾਈਏ…….. ਖੂਨ ਵਾਲੀ ਮਹਿੰਦੀ ਅੱਜ, … More »

ਕਵਿਤਾਵਾਂ | Leave a comment
 

ਕਟਾਏ ਬਾਪ ਨੇ ਬੇਟੇ ਜਹਾਂ ਖ਼ੁਦਾ ਕੇ ਲੀਏ…

ਦਸੰਬਰ 1704 ਦਾ ਉਹ ਸ਼ਹੀਦੀ ਹਫ਼ਤਾ ਜਦੋਂ ਮੇਰੇ ਚੋਜੀ ਪ੍ਰੀਤਮ, ਸਾਹਿਬ-ਏ-ਕਮਾਲ, ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਵਾਰ ਤੇ ਕਹਿਰ ਬਣ ਕੇ ਆਇਆ, ਜਦ ਜੁਲਮ ਦੀ ਵੀ ਅੱਤ ਹੋ ਗਈ। ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹੇ ਨੂੰ 6 … More »

ਲੇਖ | Leave a comment
 

ਨੋਟਬੰਦੀ ਦੀ ਯੋਜਨਾ

ਪ੍ਰਧਾਨਮੰਤਰੀ ਨਰਿੰਦਰ ਮੋਦੀ ਵਲੋਂ ਘੋਸ਼ਿਤ ਨੋਟ ਬੰਦੀ ਦੇ ਫੈਸਲੇ ਨੇ ਸਾਰੇ ਦੇਸ਼ ਵਿੱਚ ਹਲਚਲ ਲਿਆ ਦਿੱਤੀ ਹੈ। ਆਮ ਆਦਮੀ ਜਿੱਥੇ ਆਪਣੀ ਮਿਹਨਤ ਦੀ ਕਮਾਈ ਦੇ ਨੋਟ ਬਦਲਣ ਅਤੇ ਜਮਾ ਕਰਵਾਉਣ ਲਈ ਬੈਕਾਂ ਦੀ ਲਾਈਨਾਂ ਵਿੱਚ ਲਗਿਆ ਹੋਇਆ ਹੈ ਉਥੇ ਹੀ … More »

ਲੇਖ | Leave a comment
 

ਜ਼ਿੰਦਗੀ ਦੇ ਸੱਚ

ਸਿਆਣੇ ਆਖਣ ਸਬਰ ਤੋਂ ਮਿੱਠਾ ਕੋਈ ਫੱਲ ਨਹੀਂ , ਜੋ ਆਖੇ ਅੱਜ ਨੀਂ ਉਸ ਦਾ ਆਓਂਦਾ ਦਾ ਕੱਲ੍ਹ ਨਹੀਂ । ਪਿਆਰ-ਮੁੱਹਬਤ ਨਾਲ ਵੀ ਹੋ ਜਾਂਦੇ ਨੇ ਹੱਲ ਮਸਲੇ , ਲੜਾਈ  ਹੁੰਦੀ  ਹਰ ਇਕ  ਮਸਲੇ  ਦਾ  ਹੱਲ  ਨਹੀਂ 9 ਘਰ ਦੀ … More »

ਕਵਿਤਾਵਾਂ | Leave a comment
m6(1).resized

ਯਾਦਾਂ ਦੇ ਝਰੋਖੇ ਵਿੱਚੋਂ. . .

1. ਨਾਸਤਿਕ ਸਿਊਦੀ ਅਰਬ ਵਿੱਚ ਨਾਸਤਿਕ ਹੋਣ ਕਾਰਨ ਇੱਕ ਵਿਅਕਤੀ ਦੇ ਦੋ ਹਜ਼ਾਰ ਕੋੜੇ ਲਾਏ ਅਤੇ 10 ਸਾਲ ਲਈ ਜੇਲ ਵਿੱਚ ਸੁੱਟ ਦਿੱਤਾ। ਇੱਥੇ ਹੀ ਬਸ ਨਹੀਂ ਉਸਨੂੰ 8000 ਪੌਂਡ ਦਾ ਜੁਰਮਾਨਾ ਵੀ ਲਾਇਆ ਗਿਆ। ਇਸ ਵਿਅਕਤੀ ਦਾ ਕਹਿਣਾ ਸੀ … More »

ਲੇਖ | Leave a comment
 

ਨਵੀਂ ਪੀੜ੍ਹੀ ਮਾਂ-ਬੋਲੀ ਤੋਂ ਦੂਰ ਕਿਉਂ…?

ਸਾਡੇ ਪੰਜਾਬੀ ਦੇ ਵਿਦਵਾਨ, ਲਿਖਾਰੀ, ਸਾਹਿਤਕਾਰ ਅਤੇ ਹਰੇਕ ਮਾਂ-ਬੋਲੀ ਨੂੰ ਪਿਆਰ ਕਰਨ ਵਾਲਾ ਸ਼ਖਸ, ਅੱਜ ਮਾਂ-ਬੋਲੀ ਪ੍ਰਤੀ ਚਿੰਤਤ ਹੈ। ਪੰਜਾਬੀ ਵਿੱਚ ਸਾਹਿਤ ਲਿਖਣ ਵਾਲਿਆਂ ਦੀ ਕੋਈ ਕਮੀ ਨਹੀ, ਧੜਾ ਧੜ ਕਿਤਾਬਾਂ ਛਪ ਰਹੀਆਂ ਹਨ, ਪਰ ਪਾਠਕਾਂ ਦੀ ਕਮੀ ਜਰੂਰ ਮਨ … More »

ਲੇਖ | Leave a comment