ਸਾਹਿਤ
ਸਿੱਖ ਰਹਿਤ ਮਰਯਾਦਾ ਕੀ ਹੈ?
ਹਰ ਦੋ ਤਿੰਨ ਸਾਲ ਬਾਅਦ ਸਿੱਖ-ਪੰਥ ਵਿਚ “ਸਿੱਖ ਰਹਿਤ ਮਰਯਾਦਾ” ਬਾਰੇ ਕੋਈ ਨਾ ਕੋਈ ਵਾਦ ਵਿਵਾਦ ਛਿੜ ਜਾਂਦਾ ਹੈ,ਜਿਸ ਕਾਰਨ ਵੱਖ ਵੱਖ ਸਿੱਖ ਜੱਤੇਬੰਦੀਆਂ ਤੇ ਵਿਦਵਾਨਾਂ ਵਲੋਂ ਅਖ਼ਬਾਰਾਂ ਵਿਚ ਇਕ ਦੂਜੇ ਵਿਰੁਧ ਬਿਆਨ ਆਉਂਦੇ ਰਹਿੰਦੇ ਹਨ।ਅੱਜ ਕੱਲ ਸਿੱਖ ਰਹਿਤ ਮਰਯਾਦਾ … More
‘ਆਸਟ੍ਰੇਲੀਆ ’ਚ ਸਿਆਸੀ ਰੋਟੀਆਂ’
ਜਿਵੇਂ ਜਿਵੇਂ ਆਸਟ੍ਰੇਲੀਆ ’ਚ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ-ਉਵੇਂ ਬਹੁਤ ਸਾਰੇ ਸਿਆਸੀ ਸਮੀਕਰਨ ਬਦਲ ਰਹੇ ਹਨ। ਸਿਆਸੀ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਵਿਚ ਕੋਈ ਕਸਰ ਨਹੀਂ ਛੱਡ ਰਹੀਆਂ। ਜਿਹੜੇ ਕੰਮਾਂ ਨੂੰ ਫ਼ਾਲਤੂ ਦੇ ਕੰਮ ਕਹਿ ਕੇ ਨਕਾਰ ਦਿੱਤਾ ਗਿਆ ਸੀ … More
ਬੱਚੇ ਦਾ ਪਹਿਲਾ ਸਾਹ
ਬੱਚੇ ਦੇ ਜੰਮਦੇ ਸਾਰ ਉਸਦੇ ਰੋਣ ਦੀ ਆਵਾਜ਼ ਸੁਣ ਕੇ ਸਾਰਾ ਘਰ ਖੁਸ਼ੀਆਂ ਨਾਲ ਭਰ ਜਾਂਦਾ ਹੈ। ਜੇ ਇਹ ਰੋਣ ਦੀ ਆਵਾਜ਼ ਨਾ ਸੁਣੋ ਤਾਂ ਸਾਰਾ ਟੱਬਰ ਰੋਣਹਾਕਾ ਹੋ ਜਾਂਦਾ ਹੈ। ਇਕ ਇਹੀ ਰੋਣਾ ਹੈ ਜਿਸਦੀ ਆਵਾਜ਼ ਕੰਨੀਂ ਪੈਣ ਤੇ … More
ਧੀ ਵਲੋਂ ਦਰਦਾਂ ਭਰਿਆ ਗੀਤ
ਅੱਜ ਮੈਂਨੂੰ ਯਾਦ ਮੇਰੇ, ਬਾਪ ਦੀ ਸਤਾਏ ਨੀ। ਸੁਰਗਾਂ ‘ਚ ਬੈਠੀ ਅੱਜ, ਮਾਂ ਵੀ ਯਾਦ ਆਏ ਨੀ। ਵਿਹੜੇ ਵਿੱਚ ਬੈਠਾ ਬਾਪੂ, ਮੰਜੇ ਉੱਤੇ ਫੱਬਦਾ। ਘਰ ਸਾਰਾ ਓਸ ਨਾਲ, ਭਰਿਆ ਸੀ ਲੱਗਦਾ। ਉੱਠ ਗਏ ਅੱਜ ਸਿਰੋਂ, ਮਾਪਿਆਂ ਦੇ ਸਾਏ ਨੀ। ਅੱਜ……… … More
ਸ਼ੰਕਾ-ਨਵਿਰਤੀ – (ਭਾਗ-10) __
? ਜੇਕਰ ਇੱਕ ਜ਼ਖਮ ਨੂੰ ਅਸੀਂ ਕਿਸੇ ਤਲਦੀ ਹੋਈ ਚੀਜ਼ ਦੇ ਨੇੜੇ ਲੈ ਜਾਈਏ ਅਤੇ ਇਹ ਵਧ ਜਾਂਦਾ ਹੈ। ਕੀ ਤੁਸੀਂ ਇਸ ਨਾਲ ਸਹਿਮਤ ਹੋ? * ਜ਼ਖ਼ਮਾਂ ਨੂੰ ਤਲਦੀ ਹੋਈ ਚੀਜ਼ ਦੇ ਨਜ਼ਦੀਕ ਲਿਜਾਣ ਦਾ ਉਨ੍ਹਾਂ ‘ਤੇ ਕੋਈ ਅਸਰ ਨਹੀਂ … More
ਸਿੱਖਾਂ ਵਿਚ ਭਰਾ ਮਾਰੂ ਖ਼ਾਨਾਜੰਗੀ ਸ਼ੁਰੂ : ਇਤਿਹਾਸ ਤੋਂ ਸਬਕ ਨਹੀਂ ਸਿਖਿਆ
ਸਿੱਖ ਧਰਮ ਸੰਸਾਰ ਦਾ ਸਭ ਤੋਂ ਨਵਾਂ ਅਤੇ ਆਧੁਨਿਕ ਧਰਮ ਗਿਣਿਆ ਜਾਂਦਾ ਹੈ ਕਿਉਂਕਿ ਇਹ ਇੱਕੋ ਇੱਕ ਅਜਿਹਾ ਧਰਮ ਹੈ, ਜਿਸ ਦੇ ਧਰਮ ਗ੍ਰੰਥ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੰਤ ਮਹਾਤਮਾ, ਭਗਤਾਂ, ਸੂਫੀਆਂ ਅਤੇ ਸਾਰੀਆਂ ਜਾਤਾਂ ਦੇ ਮਹਾਂ ਪੁਰਸ਼ਾਂ ਦੀ … More
ਗੁਰ ਅਰਜਨ ਵਿਟਹੁ ਕੁਰਬਾਣੀ
ਦੁਨੀਆਂ ਵਿਚ ਇਤਿਹਾਸ ਦੇ ਸਫ਼ੇ ‘ਤੇ ਸਿਦਕ, ਸਿਰਜਣਾ ਅਤੇ ਸ਼ਹਾਦਤ ਦੀ ਜੋ ਮਿਸਾਲ ਗੁਰਮਤਿ ਵਿਚ ਮਿਲਦੀ ਹੈ ਉਸਦੀ ਤੁਲਨਾ ਅਸੰਭਵ ਦੀ ਹੱਦ ਤੱਕ ਮੁਸ਼ਕਿਲ ਜਾਪਦੀ ਹੈ। ਗੁਰੂ ਨਾਨਕ ਤੋਂ ਆਰੰਭ ਹੋਇਆ ਗੁਰਮਤਿ ਦਰਸ਼ਨ ਸੰਸਥਾਗਤ ਰੂਪ ਵਿਚ ਪੰਜਵੇਂ ਗੱਦੀਦਾਰ ਗੁਰੂ ਅਰਜਨ … More
ਬਲਿਊ ਸਟਾਰ 1984 ਦੇ ਨਾਂ ਭੁੱਲਣਯੋਗ ਇਤਿਹਾਸਕ ਵਰਤਾਰੇ
ਤਿੰਨ ਦਹਾਕਿਆਂ ਬਾਅਦ ਭਾਰਤ ਸਰਕਾਰ ਦੁਆਰਾ ਸਿੱਖਾਂ ਦੇ ਸਰਵ ਉੱਚ ਧਾਰਮਿਕ ਸਥਾਨ ਹਰਿਮੰਦਰ ਸਾਹਿਬ ਦੀ ਪਰਕਰਮਾ ਅੰਦਰ ਸ੍ਰੀ ਅਕਾਲ ਤਖਤ ਸਾਹਿਬ ਉੱਪਰ ਕੀਤੀ ਫੌਜੀ ਕਾਰਵਾਈ ਅੱਜ ਵੀ ਇੱਕ ਦੁਖਦਾਈ ਯਾਦ ਹੈ। ਭਾਰਤ ਸਰਕਾਰ ਦੀ ਇਤਿਹਾਸਕ ਗਲਤੀ ਦਾ ਸੰਤਾਪ ਧਾਰਮਿਕ , … More

