ਸਾਹਿਤ
ਕਟਾਏ ਬਾਪ ਨੇ ਬੇਟੇ ਜਹਾਂ ਖ਼ੁਦਾ ਕੇ ਲੀਏ…
ਦਸੰਬਰ 1704 ਦਾ ਉਹ ਸ਼ਹੀਦੀ ਹਫ਼ਤਾ ਜਦੋਂ ਮੇਰੇ ਚੋਜੀ ਪ੍ਰੀਤਮ, ਸਾਹਿਬ-ਏ-ਕਮਾਲ, ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਵਾਰ ਤੇ ਕਹਿਰ ਬਣ ਕੇ ਆਇਆ, ਜਦ ਜੁਲਮ ਦੀ ਵੀ ਅੱਤ ਹੋ ਗਈ। ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹੇ ਨੂੰ 6 … More
ਗਜ਼ਲ : ਯਾਦਾਂ ਵਿਛੜੇ ਯਾਰ ਦੀਆਂ
ਜਦ ਵੀ ਯਾਦਾਂ ਆਈਆਂ ਵਿਛੜੇ ਯਾਰ ਦੀਆਂ। ਰੱਜ ਕੇ ਅੱਖਾਂ ਰੋਈਆਂ ਫਿਰ ਦਿਲਦਾਰ ਦੀਆਂ। ਹੁੰਦੇ ਧੀਆਂ – ਪੁੱਤਾਂ ਤੋਂ ਵਧ ਯਾਰ ਪਿਆਰੇ ਪਰ ਗੱਲਾਂ ਸੁਣੀਆਂ ਜਾਵਣ ਨਾ ਤਕਰਾਰ ਦੀਆਂ। ਕਹਿੰਦੇ ਬਾਲ, ਜਵਾਨੀ , ਬਿਰਧ ਅਵਸਥਾ ਨੂੰ ਖ਼ਬਰਾਂ ਹੁੰਦੀਆਂ ਉਹਨਾਂ ਨੂੰ … More
ਬਜ਼ੁਰਗਾਂ ਬਿਨਾਂ-ਸੁੰਨੇ ਵਿਹੜੇ
ਕੋਈ ਸਮਾਂ ਸੀ- ਬਜ਼ੁਰਗ ਘਰ ਦੀ ਸ਼ਾਨ ਹੁੰਦੇ ਸਨ, ਉਹਨਾਂ ਨਾਲ ਘਰ ਭਰਿਆ-ਭਰਿਆ ਲਗਦਾ। ਵਿਹੜੇ ਜਾਂ ਡਿਉੜੀ ਵਿਚ ਬਜ਼ੁਰਗ ਨੇ ਮੰਜੇ ਤੇ ਬੈਠਾ ਹੋਣਾ, ਹਰ ਕਿਸੇ ਆਉਣ ਜਾਣ ਵਾਲੇ ਨੇ-ਉਹਨਾਂ ਨੂੰ ਬੁਲਾ ਕੇ, ਦੱਸ ਪੁੱਛ ਕੇ ਜਾਣਾ। ਬਜ਼ੁਰਗਾਂ ਦੇ ਹੁੰਦਿਆਂ, … More
ਨੱਕ ਦਾ ਗਹਿਣਾ : ਤੀਲੀ
ਤੀਲੀ ਵਾਲੀ ਖਾਲ ਟੱਪ ਗਈ, ਲੌਂਗ ਵਾਲੀ ਨੇ ਭਨਾ ਲਏ ਗੋਡੇ। ਮਨੁੱਖ ਦਾ ਆਪਣੇ ਆਪਨੂੰ ਸਿੰਗਾਰਨ ਦਾ ਸ਼ੌਕ ਬਹੁਤ ਪੁਰਾਣਾ ਹੈ। ਬਹੁਤ ਪੁਰਾਣੇ ਸਮਿਆਂ ‘ਚ ਸਜਾਵਟ ਲਈ ਸ਼ੀਸ਼ਾ, ਤਾਂਬਾ, ਲੋਹਾ, ਹਾਥੀ ਦੰਦ ਅਤੇ ਮੋਤੀ ਆਦਿ ਵਰਤੇ ਜਾਂਦੇ ਸਨ ਤੇ ਫਿਰ … More
ਧਾਰਮਿਕ ਕੱਟੜਤਾ ਅਤੇ ਮਨੁੱਖ
ਦੁਨੀਆਂ ਵਿਚ ਜਿੱਥੇ ਕਿਤੇ ਮਨੁੱਖ ਦਾ ਵਾਸ ਹੈ, ਉੱਥੇ ਉਸ ਨੇ ਧਰਮ ਅਤੇ ਰੱਬ ਦੀ ਸਿਰਜਣਾ ਕਰ ਲਈ ਹੈ ਕਿਉਂਕਿ ਮੌਤ ਦਾ ਡਰ ਅਤੇ ਭਵਿੱਖ ਦੀ ਚਿੰਤਾ ਉਸ ਨੂੰ ਅਜਿਹਾ ਕਰਨ ਉੱਤੇ ਮਜਬੂਰ ਕਰ ਦਿੰਦੇ ਹਨ। ਧਰਮ ਦਾ ਨਸ਼ਾ ਅਫੀਮ … More
ਅਫ਼ਵਾਹਾਂ ਦੇ ਫੈਲਦੇ ਗੁਬਾਰੇ
ਅਨਪੜ੍ਹਤਾ ਅੰਧਵਿਸ਼ਵਾਸ ਦੀ ਮਾਂ ਹੈ ਤੇ ਦੁਰਦਸ਼ਾ ਇਸ ਦੀ ਸੰਤਾਨ ਹੈ। ਇਹ ਹੀ ਕਾਰਨ ਹੈ ਕਿ ਇੱਥੇ ਸਮੇਂ-ਸਮੇਂ ਬਹੁਤ ਸਾਰੀਆਂ ਅਫ਼ਵਾਹਾਂ ਜਨਮ ਲੈਂਦੀਆਂ ਰਹੀਆਂ ਹਨ, ਪਰ ਜਾਗਰੂਕ ਲੋਕਾਂ ਦੇ ਯਤਨਾਂ ਸਦਕਾ ਕੁੱਝ ਸਮੇਂ ਬਾਅਦ ਇਹ ਦਮ ਤੋੜ ਜਾਂਦੀਆਂ ਸਨ। ਪਿਛਲੇ … More
ਸਰਬਤ ਖਾਲਸਾ ਤੋਂ ਸਿੱਖਾਂ ਨੇ ਕੀ ਖੱਟਿਆ ਤੇ ਕੀ ਗੁਆਇਆ?
ਪੰਜਾਬੀਆਂ ਨੇ ਸਰਬਤ ਖਾਲਸਾ ਤੋਂ ਕੀ ਖੱਟਿਆ ਅਤੇ ਕੀ ਗੁਆਇਆ ਹੈ? ਇਸ ਗੱਲ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਲੋੜ ਹੈ। ਜਦੋਂ ਵੀ ਪੰਜਾਬ ਵਿਚ ਸਿੱਖ ਧਰਮ ਵਿਚ ਕੋਈ ਸੰਕਟ ਆਉਂਦਾ ਹੈ ਤਾਂ ਸਰਬਤ ਖਾਲਸਾ ਬੁਲਾਉਣ ਸੰਬੰਧੀ ਚਰਚਾਵਾਂ ਸ਼ੁਰੂ ਹੋ ਜਾਂਦੀਆਂ … More
ਸਰਦਾਰ ਬਹਾਦੁਰ ਭਾਈ ਕਾਨ੍ਹ ਸਿੰਘ ਨਾਭਾ
ਪੰਜਾਬੀ ਸਾਹਿਤ ਦੇ ਪਰਿਵਰਤਨ ਕਾਲ (1900 ਤੋਂ 1930 ਈ.) ਵਿੱਚ ਯੁੱਗ ਪੁਰਸ਼ ਭਾਈ ਕਾਨ੍ਹ ਸਿੰਘ ਨਾਭਾ ਦਾ ਸਥਾਨ ਮਹੱਤਵਪੂਰਣ ਹੈ। ਪੰਜਾਬੀ ਸਾਹਿਤ ਜਗਤ ਅਤੇ ਧਾਰਮਿਕ ਖੇਤਰ ’ਚ ਆਪਣੇ ਵਿਲੱਖਣ ਯੋਗਦਾਨ ਸਦਕਾ , ਉਨ੍ਹਾਂ ਦਾ ਨਾਂਅ ,ਸ਼ਿਰੋਮਣੀ ਵਿਦਵਾਨਾਂ ਦੀ ਸੂਚੀ ਵਿਚ … More

